ਜ਼ਬੂਰ Chapter 69 PANIRV Bible Verse Images

ਜ਼ਬੂਰ 69 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਬੂਰ 69 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਬੂਰ 69:1 (PANIRV)
Square Portrait Landscape 4K UHD
ਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰੀਮ ਰਾਗ ਵਿੱਚ ਦਾਊਦ ਦਾ ਗੀਤ। ਹੇ ਪਰਮੇਸ਼ੁਰ ਮੈਨੂੰ ਬਚਾ ਲੈ, ਪਾਣੀ ਮੇਰੀ ਜਾਨ ਤੱਕ ਜੋ ਆਏ ਹਨ!

ਜ਼ਬੂਰ 69:2 (PANIRV)
Square Portrait Landscape 4K UHD
ਮੈਂ ਡਾਢੇ ਚਿੱਕੜ ਵਿੱਚ ਧੱਸ ਚੱਲਿਆ ਹਾਂ, ਜਿੱਥੇ ਖਲੋਤਾ ਨਹੀਂ ਜਾਂਦਾ, ਮੈਂ ਡੂੰਘੇ ਪਾਣੀ ਵਿੱਚ ਪੈ ਗਿਆ, ਜਿੱਥੇ ਹੜ੍ਹ ਮੇਰੇ ਉੱਤੋਂ ਦੀ ਲੰਘਦਾ ਜਾਂਦਾ ਹੈ।

ਜ਼ਬੂਰ 69:3 (PANIRV)
Square Portrait Landscape 4K UHD
ਮੈਂ ਪੁਕਾਰਦਾ ਪੁਕਾਰਦਾ ਥੱਕ ਗਿਆ, ਮੇਰਾ ਸੰਘ ਬਹਿ ਗਿਆ, ਆਪਣੇ ਪਰਮੇਸ਼ੁਰ ਨੂੰ ਉਡੀਕਦਿਆਂ-ਉਡੀਕਦਿਆਂ ਮੇਰੀਆਂ ਅੱਖੀਆਂ ਰਹਿ ਗਈਆਂ!

ਜ਼ਬੂਰ 69:4 (PANIRV)
Square Portrait Landscape 4K UHD
ਜਿਹੜੇ ਧਿਗਾਣੇ ਮੇਰੇ ਨਾਲ ਵੈਰ ਰੱਖਦੇ ਹਨ, ਓਹ ਮੇਰੇ ਸਿਰ ਦੇ ਵਾਲਾਂ ਨਾਲੋਂ ਵੀ ਬਹੁਤ ਹਨ, ਮੇਰੇ ਵਾਢੂ ਜਿਹੜੇ ਨਹੱਕ ਮੇਰੇ ਨਾਲ ਵੈਰ ਰੱਖਦੇ ਹਨ ਬਲਵੰਤ ਹਨ, ਜੋ ਮੈਂ ਨਹੀਂ ਲੁੱਟਿਆ, ਓਹ ਮੈਨੂੰ ਮੋੜਨਾ ਪਿਆ।

ਜ਼ਬੂਰ 69:5 (PANIRV)
Square Portrait Landscape 4K UHD
ਹੇ ਪਰਮੇਸ਼ੁਰ, ਤੂੰ ਮੇਰੀ ਮੂਰਖਤਾਈ ਨੂੰ ਜਾਣਦਾ ਹੈਂ, ਅਤੇ ਮੇਰੇ ਅਪਰਾਧ ਤੈਥੋਂ ਲੁਕੇ ਹੋਏ ਨਹੀਂ।

ਜ਼ਬੂਰ 69:6 (PANIRV)
Square Portrait Landscape 4K UHD
ਹੇ ਪ੍ਰਭੂ, ਸੈਨਾਂ ਦੇ ਯਹੋਵਾਹ, ਜਿਹੜੇ ਤੈਨੂੰ ਉਡੀਕਦੇ ਹਨ, ਓਹ ਮੇਰੇ ਕਾਰਨ ਲੱਜਿਆਵਾਨ ਨਾ ਹੋਣ! ਹੇ ਇਸਰਾਏਲ ਦੇ ਪਰਮੇਸ਼ੁਰ ਜਿਹੜੇ ਤੈਨੂੰ ਭਾਲਦੇ ਹਨ, ਉਨ੍ਹਾਂ ਦੇ ਮੇਰੇ ਕਾਰਨ ਮੂੰਹ ਕਾਲੇ ਨਾ ਹੋਣ!।

ਜ਼ਬੂਰ 69:7 (PANIRV)
Square Portrait Landscape 4K UHD
ਮੈਂ ਤੇਰੇ ਹੀ ਕਾਰਨ ਨਿੰਦਾ ਸਹੀ, ਲਾਜ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ।

ਜ਼ਬੂਰ 69:8 (PANIRV)
Square Portrait Landscape 4K UHD
ਮੈਂ ਆਪਣੇ ਭਰਾਵਾਂ ਵਿੱਚ ਬੇਗਾਨਾ, ਅਤੇ ਮਾਂ-ਜਾਇਆਂ ਵਿੱਚ ਗੈਰ ਹੋਇਆ ਹਾਂ,

ਜ਼ਬੂਰ 69:9 (PANIRV)
Square Portrait Landscape 4K UHD
ਕਿਉਂ ਜੋ ਤੇਰੇ ਘਰ ਦੀ ਗ਼ੈਰਤ ਮੈਨੂੰ ਖਾ ਗਈ ਹੈ, ਅਤੇ ਤੇਰੇ ਨਿੰਦਕਾਂ ਦੀਆਂ ਨਿੰਦਿਆਂ ਮੇਰੇ ਉੱਤੇ ਆ ਪਈਆਂ।

ਜ਼ਬੂਰ 69:10 (PANIRV)
Square Portrait Landscape 4K UHD
ਜਦ ਮੈਂ ਰੋ-ਰੋ ਕੇ ਅਤੇ ਵਰਤ ਰੱਖ ਕੇ ਆਪਣੀ ਜਾਨ ਨੂੰ ਖਪਾਇਆ, ਤਾਂ ਇਹ ਵੀ ਮੇਰੇ ਲਈ ਨਿੰਦਿਆ ਦਾ ਕਾਰਨ ਹੋਇਆ!

ਜ਼ਬੂਰ 69:11 (PANIRV)
Square Portrait Landscape 4K UHD
ਜਦ ਮੈਂ ਤੱਪੜ ਆਪਣਾ ਬਿਸਤਰ ਬਣਾਇਆ, ਤਾਂ ਮੈਂ ਉਨ੍ਹਾਂ ਦੀ ਕਹਾਉਤ ਬਣਿਆ।

ਜ਼ਬੂਰ 69:12 (PANIRV)
Square Portrait Landscape 4K UHD
ਸ਼ਹਿਰ ਦੇ ਫਾਟਕ ਵਿੱਚ ਬੈਠਣ ਵਾਲੇ ਮੇਰੀ ਚਰਚਾ ਕਰਦੇ ਹਨ, ਅਤੇ ਸ਼ਰਾਬੀ ਮੇਰੇ ਉੱਤੇ ਸਿੱਠਾਂ ਜੋੜਦੇ ਹਨ।

ਜ਼ਬੂਰ 69:13 (PANIRV)
Square Portrait Landscape 4K UHD
ਪਰ ਹੇ ਯਹੋਵਾਹ, ਮੇਰੀ ਪ੍ਰਾਰਥਨਾ ਠੀਕ ਵੇਲੇ ਸਿਰ ਤੇਰੇ ਹੀ ਅੱਗੇ ਹੈ, ਹੇ ਪਰਮੇਸ਼ੁਰ, ਆਪਣੀ ਡਾਢੀ ਦਯਾ ਨਾਲ, ਅਤੇ ਆਪਣੇ ਸੱਚੇ ਬਚਾਓ ਨਾਲ ਮੈਨੂੰ ਉੱਤਰ ਦੇ।

ਜ਼ਬੂਰ 69:14 (PANIRV)
Square Portrait Landscape 4K UHD
ਮੈਨੂੰ ਚਿੱਕੜ ਵਿੱਚੋਂ ਕੱਢ ਲੈ ਕਿ ਮੈਂ ਖੁੱਭ ਨਾ ਜਾਂਵਾਂ, ਮੈਂ ਆਪਣੇ ਵੈਰੀਆਂ ਤੋਂ ਅਤੇ ਡੂੰਘੇ ਪਾਣੀਆਂ ਤੋਂ ਛੁਡਾਇਆ ਜਾਂਵਾਂ!

ਜ਼ਬੂਰ 69:15 (PANIRV)
Square Portrait Landscape 4K UHD
ਪਾਣੀ ਦੀ ਛੱਲ ਮੇਰੇ ਉੱਤੇ ਨਾ ਆ ਜਾਵੇ, ਨਾ ਡੂੰਘ ਮੈਨੂੰ ਨਿਗਲੇ, ਨਾ ਗੋਰ ਮੇਰੇ ਉੱਤੇ ਮੂੰਹ ਮੀਟ ਲਵੇ!

ਜ਼ਬੂਰ 69:16 (PANIRV)
Square Portrait Landscape 4K UHD
ਹੇ ਯਹੋਵਾਹ, ਮੈਨੂੰ ਉੱਤਰ ਦੇ ਕਿਉਂ ਜੋ ਤੇਰੀ ਦਯਾ ਭਲੀ ਹੈ, ਆਪਣੀਆਂ ਬੇਓੜਕ ਰਹਮਤਾਂ ਦੇ ਅਨੁਸਾਰ ਮੇਰੀ ਵੱਲ ਮੂੰਹ ਕਰ,

ਜ਼ਬੂਰ 69:17 (PANIRV)
Square Portrait Landscape 4K UHD
ਅਤੇ ਆਪਣੇ ਦਾਸ ਤੋਂ ਆਪਣਾ ਮੂੰਹ ਨਾ ਲੁਕਾ, ਕਿਉਂ ਜੋ ਮੈਂ ਡਾਢਾ ਔਖਾ ਹਾਂ! ਛੇਤੀ ਮੈਨੂੰ ਉੱਤਰ ਦੇ।

ਜ਼ਬੂਰ 69:18 (PANIRV)
Square Portrait Landscape 4K UHD
ਮੇਰੇ ਨੇੜੇ ਆ ਅਤੇ ਮੈਨੂੰ ਛੁਡਾ, ਅਤੇ ਮੇਰੀਆਂ ਵੈਰੀਆਂ ਦੇ ਕਾਰਨ ਮੈਨੂੰ ਛੁਟਕਾਰਾ ਦੇ!

ਜ਼ਬੂਰ 69:19 (PANIRV)
Square Portrait Landscape 4K UHD
ਮੇਰੀ ਨਿੰਦਿਆ, ਮੇਰੀ ਲਾਜ ਅਤੇ ਮੇਰੀ ਬੇਪਤੀ ਨੂੰ ਤੂੰ ਜਾਣਦਾ ਹੈਂ, ਮੇਰੇ ਸਭ ਵਿਰੋਧੀ ਤੇਰੇ ਅੱਗੇ ਹਨ।

ਜ਼ਬੂਰ 69:20 (PANIRV)
Square Portrait Landscape 4K UHD
ਨਿੰਦਿਆ ਦੇ ਨਾਲ ਮੇਰਾ ਦਿਲ ਟੁੱਟ ਗਿਆ ਹੈ ਅਤੇ ਮੈਂ ਮਾਂਦਾ ਹੋ ਗਿਆ, ਮੈਂ ਦਿਲਾਸਾ ਦੇਣ ਵਾਲੇ ਉਡੀਕਦਾ ਰਿਹਾ ਪਰ ਕੋਈ ਹੈ ਨਹੀਂ ਸੀ, ਅਤੇ ਧੀਰਜ ਦੇਣ ਵਾਲੇ, ਪਰ ਓਹ ਵੀ ਮੈਨੂੰ ਨਾ ਮਿਲੇ।

ਜ਼ਬੂਰ 69:21 (PANIRV)
Square Portrait Landscape 4K UHD
ਉਨ੍ਹਾਂ ਨੇ ਖਾਣ ਲਈ ਮੈਨੂੰ ਪਿੱਤ ਦਿੱਤਾ, ਅਤੇ ਤੇਹ ਦੇ ਵੇਲੇ ਮੈਨੂੰ ਸਿਰਕਾ ਪਿਆਇਆ।

ਜ਼ਬੂਰ 69:22 (PANIRV)
Square Portrait Landscape 4K UHD
ਉਨ੍ਹਾਂ ਦੀ ਮੇਜ਼ ਉਨ੍ਹਾਂ ਦੇ ਲਈ ਫ਼ਾਹੀ ਬਣ ਜਾਵੇ, ਅਤੇ ਜਦ ਉਹ ਸੁੱਖ-ਸਾਂਦ ਹਨ ਉਹ ਫੰਦਾ ਬਣ ਜਾਵੇ!

ਜ਼ਬੂਰ 69:23 (PANIRV)
Square Portrait Landscape 4K UHD
ਉਨ੍ਹਾਂ ਦੀਆਂ ਅੱਖਾਂ ਉੱਤੇ ਹਨ੍ਹੇਰਾ ਛਾ ਜਾਵੇ ਜੋ ਉਹ ਨਾ ਵੇਖਣ, ਅਤੇ ਉਨ੍ਹਾਂ ਦੇ ਲੱਕ ਸਦਾ ਕੰਬਦੇ ਰਹਿਣ!

ਜ਼ਬੂਰ 69:24 (PANIRV)
Square Portrait Landscape 4K UHD
ਆਪਣਾ ਰੋਹ ਉਨ੍ਹਾਂ ਉੱਤੇ ਢਾਲ਼ ਦੇ, ਅਤੇ ਤੇਰੇ ਕ੍ਰੋਧ ਦੀ ਤੇਜ਼ੀ ਉਨ੍ਹਾਂ ਨੂੰ ਫੜ ਲਵੇ!

ਜ਼ਬੂਰ 69:25 (PANIRV)
Square Portrait Landscape 4K UHD
ਉਨ੍ਹਾਂ ਦਾ ਡੇਰਾ ਉੱਜੜ ਜਾਵੇ, ਉਨ੍ਹਾਂ ਦੇ ਤੰਬੂਆਂ ਵਿੱਚ ਕੋਈ ਨਾ ਵੱਸੇ,

ਜ਼ਬੂਰ 69:26 (PANIRV)
Square Portrait Landscape 4K UHD
ਕਿਉਂ ਜੋ ਓਹ ਤੇਰੇ ਮਾਰੇ ਹੋਏ ਦਾ ਪਿੱਛਾ ਕਰਦੇ ਹਨ, ਅਤੇ ਤੇਰੇ ਘਾਇਲ ਕਿਤੇ ਹੋਇਆਂ ਦੇ ਦੁੱਖ ਦੀ ਚਰਚਾ ਕਰਦੇ ਹਨ!

ਜ਼ਬੂਰ 69:27 (PANIRV)
Square Portrait Landscape 4K UHD
ਤੂੰ ਉਨ੍ਹਾਂ ਦੀ ਬਦੀ ਉੱਤੇ ਬਦੀ ਵਧਾ, ਅਤੇ ਆਪਣੇ ਧਰਮ ਵਿੱਚ ਉਨ੍ਹਾਂ ਨੂੰ ਆਉਣ ਨਾ ਦੇ!

ਜ਼ਬੂਰ 69:28 (PANIRV)
Square Portrait Landscape 4K UHD
ਓਹ ਜੀਵਨ ਦੀ ਪੋਥੀ ਵਿੱਚੋਂ ਮੇਟ ਦਿੱਤੇ ਜਾਣ, ਅਤੇ ਧਰਮੀਆਂ ਨਾਲ ਲਿਖੇ ਨਾ ਜਾਣ!।

ਜ਼ਬੂਰ 69:29 (PANIRV)
Square Portrait Landscape 4K UHD
ਪਰ ਮੈਂ ਅਧੀਨ ਅਤੇ ਦੁਖੀ ਹਾਂ, ਹੇ ਪਰਮੇਸ਼ੁਰ, ਤੇਰਾ ਬਚਾਓ ਮੈਨੂੰ ਉੱਚਾ ਕਰ ਕੇ ਖਲ੍ਹਿਆਰੇ।

ਜ਼ਬੂਰ 69:30 (PANIRV)
Square Portrait Landscape 4K UHD
ਮੈਂ ਗੀਤ ਨਾਲ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰਾਂਗਾ, ਅਤੇ ਧੰਨਵਾਦ ਨਾਲ ਉਹ ਦੀ ਵਡਿਆਈ ਕਰਾਂਗਾ,

ਜ਼ਬੂਰ 69:31 (PANIRV)
Square Portrait Landscape 4K UHD
ਅਤੇ ਇਹ ਯਹੋਵਾਹ ਨੂੰ ਬਲ਼ਦ ਨਾਲੋਂ, ਸਗੋਂ ਸਿੰਙ ਵਾਲੇ ਅਤੇ ਖੁਰ ਵਾਲੇ ਵੱਛੇ ਨਾਲੋਂ ਬਹੁਤਾ ਭਾਵੇਗਾ।

ਜ਼ਬੂਰ 69:32 (PANIRV)
Square Portrait Landscape 4K UHD
ਦੀਨ ਇਹ ਵੇਖ ਕੇ ਅਨੰਦ ਹੁੰਦੇ ਹਨ, ਪਰਮੇਸ਼ੁਰ ਦੇ ਤਾਲਿਬੋ, ਤੁਹਾਡਾ ਮਨ ਜਿਉਂਦਾ ਰਹੇ!

ਜ਼ਬੂਰ 69:33 (PANIRV)
Square Portrait Landscape 4K UHD
ਯਹੋਵਾਹ ਤਾਂ ਕੰਗਾਲਾਂ ਦੀ ਸੁਣਦਾ ਹੈ ਅਤੇ ਆਪਣੇ ਗ਼ੁਲਾਮਾਂ ਨੂੰ ਤੁੱਛ ਨਹੀਂ ਜਾਣਦਾ।

ਜ਼ਬੂਰ 69:34 (PANIRV)
Square Portrait Landscape 4K UHD
ਅਕਾਸ਼ ਅਤੇ ਧਰਤੀ ਉਸ ਦੀ ਉਸਤਤ ਕਰਨ, ਸਮੁੰਦਰ ਵੀ ਅਤੇ ਜੋ ਕੁਝ ਉਸ ਦੇ ਵਿੱਚ ਚੱਲਦਾ ਫਿਰਦਾ ਹੈ!

ਜ਼ਬੂਰ 69:35 (PANIRV)
Square Portrait Landscape 4K UHD
ਪਰਮੇਸ਼ੁਰ ਸੀਯੋਨ ਨੂੰ ਬਚਾਵੇਗਾ ਅਤੇ ਯਹੂਦਾਹ ਦੇ ਸ਼ਹਿਰ ਬਣਾਵੇਗਾ, ਅਤੇ ਓਹ ਉੱਥੇ ਵੱਸਣਗੇ ਤੇ ਉਸ ਨੂੰ ਆਪਣੇ ਕਬਜ਼ੇ ਵਿੱਚ ਰੱਖਣਗੇ,

ਜ਼ਬੂਰ 69:36 (PANIRV)
Square Portrait Landscape 4K UHD
ਅਤੇ ਉਹ ਦੇ ਦਾਸਾਂ ਦੀ ਅੰਸ ਉਸ ਦੀ ਵਾਰਿਸ ਹੋਵੇਗੀ, ਅਤੇ ਉਹ ਦੇ ਨਾਮ ਦੇ ਪ੍ਰੇਮੀ ਉਸ ਵਿੱਚ ਵੱਸਣਗੇ।

Available Bible Translations

American Standard Version
Psalms 69 (ASV) »
King James Version
Psalms 69 (KJV) »
GOD’S WORD® (GW)
Psalms 69 (GW) »
World English Bible
Psalms 69 (WEB) »
Louis Segond 1910
Psaumes 69 (LSG) »
Luther Bibel 1912
Psalm 69 (LUTH1912) »
इंडियन रिवाइज्ड वर्जन - हिंदी
भजन संहिता 69 (HINIRV) »
ভারতীয় সংশোধিত সংস্করণ - বাংলা
গীতমালা 69 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 69 (TAMIRV) »
इंडियन रिवाइज्ड वर्जन - मराठी
स्तोत्रसंहिता 69 (MARIRV) »
ఇండియన్ రేవిజ్డ్ వెర్షన్ - తెలుగు
కీర్తన 69 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 69 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 69 (KANIRV) »
الكتاب المقدس باللغة العربية، فان دايك
اَلْمَزَامِيرُ 69 (AVD) »
תנ ך עברי מודרני
תהלים 69 (HEB) »
Bíblia Sagrada Português
Salmos 69 (BSL) »
Kinh Thánh: Tiếng Việt
Thánh Thi 69 (VIE) »
Reina Valera Antigua
Salmos 69 (RVA) »
La Sacra Bibbia
Salmi 69 (RIV) »
圣 经 简体中文和合本
诗 篇 69 (CUVS) »
聖 經 繁體中文和合本
詩 篇 69 (CUVT) »
Bibla e Shenjtë
Psalmet 69 (ALB) »
Svenska Bibeln 1917
Psaltaren 69 (SV1917) »
Библия на русском
Псалтирь 69 (RUSV) »
Українська Біблія
Псалми 69 (UKR) »
Szent Biblia - Magyar
Zsoltárok 69 (KAR) »
Българска Библия
Псалми 69 (BULG) »
聖書 日本語
詩篇 69 (JPN) »
Det Norsk Bibel
Salmene 69 (NORSK) »
Biblia Takatifu
Zaburi 69 (SWHULB) »
Kitaabka Quduuska Ah
Sabuurradii 69 (SOM) »
De Heilige Schrift
Psalmen 69 (NLD) »
Dansk Bibel 1871
Salme 69 (DA1871) »

PANIRV Book Selection List