ਜ਼ਬੂਰ Chapter 71 PANIRV Bible Verse Images

ਜ਼ਬੂਰ 71 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਬੂਰ 71 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਬੂਰ 71:1 (PANIRV)
Square Portrait Landscape 4K UHD
ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ, ਮੈਨੂੰ ਕਦੇ ਵੀ ਸ਼ਰਮਿੰਦਾ ਨਾ ਹੋਣ ਦੇ!

ਜ਼ਬੂਰ 71:2 (PANIRV)
Square Portrait Landscape 4K UHD
ਆਪਣੇ ਧਰਮ ਨਾਲ ਮੇਰਾ ਛੁਟਕਾਰਾ ਕਰ ਕੇ ਮੈਨੂੰ ਛੁਡਾ, ਆਪਣਾ ਕੰਨ ਮੇਰੀ ਵੱਲ ਲਾ ਕੇ ਮੈਨੂੰ ਬਚਾ!

ਜ਼ਬੂਰ 71:3 (PANIRV)
Square Portrait Landscape 4K UHD
ਤੂੰ ਮੇਰੇ ਨਿਵਾਸ ਦੀ ਚੱਟਾਨ ਬਣ ਜਿੱਥੇ ਮੈਂ ਹਰ ਰੋਜ਼ ਜਾਇਆ ਕਰਾਂ, ਤੂੰ ਮੇਰੇ ਬਚਾਓ ਦੀ ਆਗਿਆ ਦਿੱਤੀ ਹੈ, ਕਿਉਂ ਜੋ ਤੂੰ ਹੀ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ।

ਜ਼ਬੂਰ 71:4 (PANIRV)
Square Portrait Landscape 4K UHD
ਹੇ ਮੇਰੇ ਪਰਮੇਸ਼ੁਰ, ਮੈਨੂੰ ਦੁਸ਼ਟ ਦੇ ਹੱਥੋਂ ਅਤੇ ਕੁਧਰਮੀ ਤੇ ਜ਼ਾਲਿਮ ਦੇ ਪੰਜਿਓਂ ਛੁਡਾ!

ਜ਼ਬੂਰ 71:5 (PANIRV)
Square Portrait Landscape 4K UHD
ਹੇ ਪ੍ਰਭੂ ਯਹੋਵਾਹ, ਤੂੰ ਹੀ ਮੇਰੀ ਆਸ ਹੈਂ, ਅਤੇ ਮੇਰੀ ਜਵਾਨੀ ਤੋਂ ਮੇਰਾ ਭਰੋਸਾ ਤੇਰੇ ਉੱਤੇ ਹੈ।

ਜ਼ਬੂਰ 71:6 (PANIRV)
Square Portrait Landscape 4K UHD
ਮੈਂ ਜਨਮ ਤੋਂ ਹੀ ਤੇਰੇ ਦੁਆਰਾ ਸੰਭਾਲਿਆ ਗਿਆ ਹਾਂ, ਮੇਰੀ ਮਾਤਾ ਦੀ ਕੁੱਖ ਤੋਂ ਤੂੰ ਹੀ ਮੈਨੂੰ ਕੱਢਿਆ, ਮੈਂ ਸਦਾ ਤੇਰੀ ਉਸਤਤ ਕਰਾਂਗਾ।

ਜ਼ਬੂਰ 71:7 (PANIRV)
Square Portrait Landscape 4K UHD
ਮੈਂ ਬਹੁਤਿਆਂ ਦੇ ਲਈ ਇੱਕ ਅਚੰਭਾ ਜਿਹਾ ਬਣਿਆ, ਪਰ ਤੂੰ ਮੇਰੀ ਪੱਕੀ ਪਨਾਹ ਹੈਂ।

ਜ਼ਬੂਰ 71:8 (PANIRV)
Square Portrait Landscape 4K UHD
ਮੇਰਾ ਮੂੰਹ ਤੇਰੀ ਉਸਤਤ ਅਤੇ ਤੇਰੀ ਪ੍ਰਸ਼ੰਸਾ ਨਾਲ ਸਾਰਾ ਦਿਨ ਭਰਿਆ ਰਹੇਗਾ।

ਜ਼ਬੂਰ 71:9 (PANIRV)
Square Portrait Landscape 4K UHD
ਬੁਢੇਪੇ ਦੇ ਸਮੇਂ ਮੈਨੂੰ ਤਿਆਗ ਨਾ ਦੇ, ਜਦ ਮੇਰਾ ਬਲ ਘਟੇ ਤਾਂ ਮੈਨੂੰ ਨਾ ਛੱਡ!

ਜ਼ਬੂਰ 71:10 (PANIRV)
Square Portrait Landscape 4K UHD
ਮੇਰੇ ਵੈਰੀ ਤਾਂ ਮੇਰੇ ਵਿਖੇ ਆਖਦੇ ਹਨ, ਅਤੇ ਮੇਰੀ ਜਾਨ ਦੇ ਵੈਰੀ ਆਪਸ ਵਿੱਚ ਮਤਾ ਪਕਾਉਂਦੇ ਹਨ।

ਜ਼ਬੂਰ 71:11 (PANIRV)
Square Portrait Landscape 4K UHD
ਓਹ ਕਹਿੰਦੇ ਹਨ ਕਿ ਪਰਮੇਸ਼ੁਰ ਨੇ ਉਹ ਨੂੰ ਤਿਆਗ ਦਿੱਤਾ ਹੈ, ਉਹ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੋ, ਕਿਉਂ ਜੋ ਉਸਦਾ ਛੁਡਾਉਣ ਵਾਲਾ ਕੋਈ ਨਹੀਂ ਹੈ।

ਜ਼ਬੂਰ 71:12 (PANIRV)
Square Portrait Landscape 4K UHD
ਹੇ ਪਰਮੇਸ਼ੁਰ, ਮੈਥੋਂ ਦੂਰ ਨਾ ਰਹਿ, ਹੇ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਛੇਤੀ ਕਰ!

ਜ਼ਬੂਰ 71:13 (PANIRV)
Square Portrait Landscape 4K UHD
ਜੋ ਮੇਰੀ ਜਾਨ ਦੇ ਵਿਰੋਧੀ ਹਨ ਓਹ ਸ਼ਰਮਿੰਦੇ ਅਤੇ ਨਾਸ ਹੋ ਜਾਣ, ਜੋ ਮੇਰਾ ਬੁਰਾ ਚਾਹੁੰਦੇ ਹਨ ਓਹ ਉਲਾਹਮੇ ਅਤੇ ਨਿਰਾਦਰੀ ਵਿੱਚ ਭਰ ਜਾਣ!

ਜ਼ਬੂਰ 71:14 (PANIRV)
Square Portrait Landscape 4K UHD
ਪਰ ਮੈਂ ਸਦਾ ਤੇਰੇ ਉੱਤੇ ਆਸ ਰੱਖਾਂਗਾ ਅਤੇ ਤੇਰੀ ਉਸਤਤ ਤੇ ਉਸਤਤ ਕਰਦਾ ਹੀ ਜਾਂਵਾਂਗਾ।

ਜ਼ਬੂਰ 71:15 (PANIRV)
Square Portrait Landscape 4K UHD
ਮੇਰਾ ਮੂੰਹ ਜੀਵਨ ਭਰ ਤੇਰੇ ਧਰਮ ਅਤੇ ਤੇਰੀ ਮੁਕਤੀ ਦਾ ਵਰਣਨ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸਕਦਾ।

ਜ਼ਬੂਰ 71:16 (PANIRV)
Square Portrait Landscape 4K UHD
ਮੈਂ ਪ੍ਰਭੂ ਯਹੋਵਾਹ ਦੇ ਬਲ ਵਿੱਚ ਚੱਲਾਂਗਾ, ਮੈਂ ਕੇਵਲ ਤੇਰੇ ਹੀ ਧਰਮ ਦਾ ਜ਼ਿਕਰ ਕਰਾਂਗਾ।

ਜ਼ਬੂਰ 71:17 (PANIRV)
Square Portrait Landscape 4K UHD
ਹੇ ਪਰਮੇਸ਼ੁਰ, ਤੂੰ ਮੈਨੂੰ ਜਵਾਨੀ ਤੋਂ ਸਿਖਾਇਆ ਹੈ, ਅਤੇ ਹੁਣ ਤੱਕ ਮੈਂ ਤੇਰੇ ਅਨੋਖੇ ਕੰਮਾਂ ਨੂੰ ਦੱਸਦਾ ਰਿਹਾ।

ਜ਼ਬੂਰ 71:18 (PANIRV)
Square Portrait Landscape 4K UHD
ਸੋ ਬੁਢੇਪੇ ਤੇ ਧੌਲਿਆਂ ਤੱਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੱਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ।

ਜ਼ਬੂਰ 71:19 (PANIRV)
Square Portrait Landscape 4K UHD
ਅਤੇ ਤੇਰਾ ਧਰਮ, ਹੇ ਪਰਮੇਸ਼ੁਰ, ਅੱਤ ਉੱਚਾ ਹੈ, ਤੂੰ ਵੱਡੇ-ਵੱਡੇ ਕੰਮ ਕੀਤੇ ਹਨ! ਹੇ ਪਰਮੇਸ਼ੁਰ, ਤੇਰੇ ਤੁੱਲ ਕੌਣ ਹੈ?

ਜ਼ਬੂਰ 71:20 (PANIRV)
Square Portrait Landscape 4K UHD
ਤੂੰ ਜਿਸ ਨੇ ਮੈਨੂੰ ਬਹੁਤ ਅਤੇ ਬੁਰੀਆਂ ਬਿਪਤਾਵਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੁੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ।

ਜ਼ਬੂਰ 71:21 (PANIRV)
Square Portrait Landscape 4K UHD
ਤੂੰ ਮੇਰੇ ਆਦਰ ਨੂੰ ਵਧਾ, ਅਤੇ ਮੁੜ ਕੇ ਮੈਨੂੰ ਦਿਲਾਸਾ ਦੇ।

ਜ਼ਬੂਰ 71:22 (PANIRV)
Square Portrait Landscape 4K UHD
ਹੇ ਮੇਰੇ ਪਰਮੇਸ਼ੁਰ, ਮੈਂ ਵੀ ਤੇਰੀ ਸਚਿਆਈ ਦੇ ਕਾਰਨ, ਸਿਤਾਰ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਇਸਰਾਏਲ ਦੇ ਪਵਿੱਤਰ ਪੁਰਖ, ਮੈਂ ਬਰਬਤ ਵਜਾ ਕੇ ਤੇਰਾ ਜਸ ਗਾਵਾਂਗਾ।

ਜ਼ਬੂਰ 71:23 (PANIRV)
Square Portrait Landscape 4K UHD
ਮੇਰੇ ਬੁੱਲ੍ਹ ਜੈਕਾਰਾ ਗਜਾਉਣਗੇ ਜਦ ਮੈਂ ਤੇਰਾ ਜਸ ਗਾਵਾਂਗਾ, ਅਤੇ ਮੇਰੀ ਜਾਨ ਵੀ ਜਿਸ ਨੂੰ ਤੂੰ ਛੁਟਕਾਰਾ ਦਿੱਤਾ ਹੈ।

ਜ਼ਬੂਰ 71:24 (PANIRV)
Square Portrait Landscape 4K UHD
ਮੇਰੀ ਜੀਭ ਵੀ ਸਾਰਾ ਦਿਨ ਤੇਰੇ ਧਰਮ ਦੀ ਚਰਚਾ ਕਰੇਗੀ, ਕਿਉਂਕਿ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਲੱਜਿਆਵਾਨ ਅਤੇ ਸ਼ਰਮਿੰਦੇ ਹਨ।

Available Bible Translations

American Standard Version (ASV)
Psalms 71 (ASV) »
King James Version (KJV)
Psalms 71 (KJV) »
GOD’S WORD® (GW)
Psalms 71 (GW) »
Berean Bible (BSB)
Psalms 71 (BSB) »
World English Bible (WEB)
Psalms 71 (WEB) »
French Bible (LSG)
Psaumes 71 (LSG) »
German Bible (LUTH1912)
Psalm 71 (LUTH1912) »
Hebrew Bible (HEB)
תהלים 71 (HEB) »
Portuguese Bible (BSL)
Salmos 71 (BSL) »
Vietnamese Bible (VIE)
Thánh Thi 71 (VIE) »
Spanish Bible (RVA)
Salmos 71 (RVA) »
Italian Bible (RIV)
Salmi 71 (RIV) »
Chinese Simplified (CUVS)
诗 篇 71 (CUVS) »
Chinese Traditional (CUVT)
詩 篇 71 (CUVT) »
Albanian Bible (ALB)
Psalmet 71 (ALB) »
Swedish Bible (SV1917)
Psaltaren 71 (SV1917) »
Russian Bible (RUSV)
Псалтирь 71 (RUSV) »
Ukrainian Bible (UKR)
Псалми 71 (UKR) »
Hungarian Bible (KAR)
Zsoltárok 71 (KAR) »
Bulgarian Bible (BULG)
Псалми 71 (BULG) »
Japanese Bible (JPN)
詩篇 71 (JPN) »
Norwegian Bible (NORSK)
Salmene 71 (NORSK) »

PANIRV Book Selection List