ਜ਼ਬੂਰ Chapter 72 PANIRV Bible Verse Images

ਜ਼ਬੂਰ 72 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਬੂਰ 72 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਬੂਰ 72:1 (PANIRV)
Square Portrait Landscape 4K UHD
ਸੁਲੇਮਾਨ ਦਾ ਗੀਤ। ਹੇ ਪਰਮੇਸ਼ੁਰ ਪਾਤਸ਼ਾਹ ਤੂੰ ਆਪਣਾ ਨਿਆਂ, ਅਤੇ ਪਾਤਸ਼ਾਹ ਦੇ ਪੁੱਤਰ ਨੂੰ ਆਪਣਾ ਧਰਮ ਸਿਖਾ।

ਜ਼ਬੂਰ 72:2 (PANIRV)
Square Portrait Landscape 4K UHD
ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ।

ਜ਼ਬੂਰ 72:3 (PANIRV)
Square Portrait Landscape 4K UHD
ਪਰਬਤ ਤੇ ਪਹਾੜੀਆਂ ਪਰਜਾ ਲਈ ਧਰਮ ਦੇ ਕਾਰਨ ਖੁਸ਼ਹਾਲੀ ਲਿਆਉਣਗੇ।

ਜ਼ਬੂਰ 72:4 (PANIRV)
Square Portrait Landscape 4K UHD
ਉਹ ਪਰਜਾ ਦੇ ਮਸਕੀਨਾਂ ਦਾ ਨਿਆਂ ਕਰੇਗਾ, ਉਹ ਕੰਗਾਲਾਂ ਦੇ ਬੱਚਿਆਂ ਨੂੰ ਬਚਾਵੇਗਾ, ਅਤੇ ਜ਼ਾਲਮ ਨੂੰ ਕੁਚਲੇਂਗਾ।

ਜ਼ਬੂਰ 72:5 (PANIRV)
Square Portrait Landscape 4K UHD
ਜਿੰਨਾਂ ਚਿਰ ਸੂਰਜ ਤੇ ਚੰਦਰਮਾ ਬਣੇ ਰਹਿਣਗੇ, ਲੋਕ ਪੀੜ੍ਹੀਓਂ ਪੀੜ੍ਹੀ ਤੇਰਾ ਭੈਅ ਮੰਨਦੇ ਰਹਿਣਗੇ।

ਜ਼ਬੂਰ 72:6 (PANIRV)
Square Portrait Landscape 4K UHD
ਉਹ ਦਾ ਉਤਰਨਾ ਵਰਖਾ ਦੀ ਤਰ੍ਹਾਂ ਹੋਵੇਗਾ ਜਿਹੜੀ ਵੱਢ ਹੋਏ ਘਾਹ ਉੱਤੇ ਪਵੇ, ਅਤੇ ਝੜ੍ਹੀਆਂ ਦੀ ਤਰ੍ਹਾਂ ਜੋ ਧਰਤੀ ਨੂੰ ਸਿੰਜਦੀਆਂ ਹਨ।

ਜ਼ਬੂਰ 72:7 (PANIRV)
Square Portrait Landscape 4K UHD
ਉਹ ਦੇ ਦਿਨਾਂ ਵਿੱਚ ਧਰਮੀ ਲਹਿਲਹਾਉਣਗੇ, ਅਤੇ ਜਿੰਨਾਂ ਚਿਰ ਚੰਦਰਮਾ ਜਾਂਦਾ ਨਾ ਰਹੇ ਸ਼ਾਂਤੀ ਭਰਪੂਰੀ ਨਾਲ ਵਾਸ ਕਰੇਗੀ।

ਜ਼ਬੂਰ 72:8 (PANIRV)
Square Portrait Landscape 4K UHD
ਉਹ ਸਮੁੰਦਰ ਤੋਂ ਲੈ ਕੇ ਸਮੁੰਦਰ ਤੱਕ ਅਤੇ ਧਰਤੀ ਤੋਂ ਲੈ ਕੇ ਦਰਿਆ ਦੇ ਬੰਨੇ ਤੱਕ ਰਾਜ ਕਰੇਗਾ।

ਜ਼ਬੂਰ 72:9 (PANIRV)
Square Portrait Landscape 4K UHD
ਉਜਾੜ ਦੇ ਰਹਿਣ ਵਾਲੇ ਉਹ ਦੇ ਅੱਗੇ ਗੋਡੇ ਨਿਵਾਉਣਗੇ, ਅਤੇ ਉਹ ਦੇ ਵੈਰੀ ਖਾਕ ਚੱਟਣਗੇ!

ਜ਼ਬੂਰ 72:10 (PANIRV)
Square Portrait Landscape 4K UHD
ਤਰਸ਼ੀਸ਼ ਅਤੇ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ, ਸ਼ਬਾ ਤੇ ਸਬਾ ਦੇ ਰਾਜੇ ਨਜ਼ਰਾਨੇ ਪਹੁੰਚਾਉਣਗੇ,

ਜ਼ਬੂਰ 72:11 (PANIRV)
Square Portrait Landscape 4K UHD
ਸਗੋਂ ਸਾਰੇ ਰਾਜੇ ਉਹ ਦੇ ਅੱਗੇ ਮੱਥਾ ਟੇਕਣਗੇ, ਸਾਰੀਆਂ ਕੌਮਾਂ ਉਸ ਦੀ ਸੇਵਾ ਕਰਨਗੀਆਂ।

ਜ਼ਬੂਰ 72:12 (PANIRV)
Square Portrait Landscape 4K UHD
ਉਹ ਦੁਹਾਈ ਦੇਣ ਵਾਲੇ ਕੰਗਾਲ ਨੂੰ ਅਤੇ ਮਸਕੀਨ ਅਤੇ ਅਨਾਥ ਨੂੰ ਬਚਾਵੇਗਾ।

ਜ਼ਬੂਰ 72:13 (PANIRV)
Square Portrait Landscape 4K UHD
ਉਹ ਗਰੀਬ ਅਤੇ ਕੰਗਾਲ ਉੱਤੇ ਤਰਸ ਖਾਵੇਗਾ, ਅਤੇ ਕੰਗਾਲ ਦੀਆਂ ਜਾਨਾਂ ਨੂੰ ਬਚਾਵੇਗਾ।

ਜ਼ਬੂਰ 72:14 (PANIRV)
Square Portrait Landscape 4K UHD
ਉਹ ਉਨ੍ਹਾਂ ਦੀ ਜਾਨ ਨੂੰ ਛਲ ਤੇ ਅਨ੍ਹੇਰ ਤੋਂ ਛੁਟਕਾਰਾ ਦੇਵੇਗਾ, ਅਤੇ ਉਨ੍ਹਾਂ ਦਾ ਜੀਵਨ ਉਹ ਦੀ ਨਿਗਾਹ ਵਿੱਚ ਬਹੁਮੁੱਲਾ ਹੋਵੇਗਾ,

ਜ਼ਬੂਰ 72:15 (PANIRV)
Square Portrait Landscape 4K UHD
ਅਤੇ ਉਹ ਜਿਉਂਦਾ ਰਹੇਗਾ ਅਤੇ ਸ਼ਬਾ ਦੇ ਸੋਨੇ ਵਿੱਚੋਂ ਉਹ ਨੂੰ ਦਿੱਤਾ ਜਾਵੇਗਾ, ਅਤੇ ਓਹ ਉਹ ਦੇ ਲਈ ਨਿੱਤ ਪ੍ਰਾਰਥਨਾ ਕਰਨਗੇ, ਸਾਰਾ ਦਿਨ ਉਹ ਨੂੰ ਮੁਬਾਰਕ ਆਖਣਗੇ।

ਜ਼ਬੂਰ 72:16 (PANIRV)
Square Portrait Landscape 4K UHD
ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਗੂੰ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਗੂੰ ਲਹਿ ਲਹਾਉਣ!

ਜ਼ਬੂਰ 72:17 (PANIRV)
Square Portrait Landscape 4K UHD
ਉਹ ਦਾ ਨਾਮ ਸਦਾ ਰਹੇ, ਜਿੰਨਾਂ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!।

ਜ਼ਬੂਰ 72:18 (PANIRV)
Square Portrait Landscape 4K UHD
ਮੁਬਾਰਕ ਹੋਵੇ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ, ਉਹ ਇਕੱਲਾ ਹੀ ਅਚਰਜ਼ ਕੰਮ ਕਰਦਾ ਹੈ,

ਜ਼ਬੂਰ 72:19 (PANIRV)
Square Portrait Landscape 4K UHD
ਅਤੇ ਉਹ ਦਾ ਤੇਜਵਾਨ ਨਾਮ ਸਦਾ ਤੱਕ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!। ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ।

ਜ਼ਬੂਰ 72:20 (PANIRV)
Square Portrait Landscape 4K UHD
(ਇਸ ਨਾਲ ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾ ਖ਼ਤਮ ਹੁੰਦੀਆਂ ਹਨ)

Available Bible Translations

American Standard Version
Psalms 72 (ASV) »
King James Version
Psalms 72 (KJV) »
GOD’S WORD® (GW)
Psalms 72 (GW) »
World English Bible
Psalms 72 (WEB) »
Louis Segond 1910
Psaumes 72 (LSG) »
Luther Bibel 1912
Psalm 72 (LUTH1912) »
इंडियन रिवाइज्ड वर्जन - हिंदी
भजन संहिता 72 (HINIRV) »
ভারতীয় সংশোধিত সংস্করণ - বাংলা
গীতমালা 72 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 72 (TAMIRV) »
इंडियन रिवाइज्ड वर्जन - मराठी
स्तोत्रसंहिता 72 (MARIRV) »
ఇండియన్ రేవిజ్డ్ వెర్షన్ - తెలుగు
కీర్తన 72 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 72 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 72 (KANIRV) »
الكتاب المقدس باللغة العربية، فان دايك
اَلْمَزَامِيرُ 72 (AVD) »
תנ ך עברי מודרני
תהלים 72 (HEB) »
Bíblia Sagrada Português
Salmos 72 (BSL) »
Kinh Thánh: Tiếng Việt
Thánh Thi 72 (VIE) »
Reina Valera Antigua
Salmos 72 (RVA) »
La Sacra Bibbia
Salmi 72 (RIV) »
圣 经 简体中文和合本
诗 篇 72 (CUVS) »
聖 經 繁體中文和合本
詩 篇 72 (CUVT) »
Bibla e Shenjtë
Psalmet 72 (ALB) »
Svenska Bibeln 1917
Psaltaren 72 (SV1917) »
Библия на русском
Псалтирь 72 (RUSV) »
Українська Біблія
Псалми 72 (UKR) »
Szent Biblia - Magyar
Zsoltárok 72 (KAR) »
Българска Библия
Псалми 72 (BULG) »
聖書 日本語
詩篇 72 (JPN) »
Det Norsk Bibel
Salmene 72 (NORSK) »
Biblia Takatifu
Zaburi 72 (SWHULB) »
Kitaabka Quduuska Ah
Sabuurradii 72 (SOM) »
De Heilige Schrift
Psalmen 72 (NLD) »
Dansk Bibel 1871
Salme 72 (DA1871) »

PANIRV Book Selection List