ਜ਼ਬੂਰ Chapter 80 PANIRV Bible Verse Images

ਜ਼ਬੂਰ 80 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਬੂਰ 80 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਬੂਰ 80:1 (PANIRV)
Square Portrait Landscape 4K UHD
ਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰਿਮੇਦੂਤ ਰਾਗ ਵਿੱਚ ਆਸਾਫ਼ ਦਾ ਭਜਨ। ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ਼ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਹੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ!

ਜ਼ਬੂਰ 80:2 (PANIRV)
Square Portrait Landscape 4K UHD
ਇਫ਼ਰਾਈਮ, ਬਿਨਯਾਮੀਨ ਅਤੇ ਮਨੱਸ਼ਹ ਦੇ ਅੱਗੇ ਆਪਣਾ ਬਲ ਜਗਾ, ਅਤੇ ਸਾਡੇ ਬਚਾਓ ਲਈ ਆ!

ਜ਼ਬੂਰ 80:3 (PANIRV)
Square Portrait Landscape 4K UHD
ਹੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।

ਜ਼ਬੂਰ 80:4 (PANIRV)
Square Portrait Landscape 4K UHD
ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਤੂੰ ਕਦ ਤਾਈਂ ਆਪਣੀ ਪਰਜਾ ਦੀ ਪ੍ਰਾਰਥਨਾ ਉੱਤੇ ਆਪਣਾ ਕਹਿਰ ਰੂਪੀ ਧੂੰਆਂ ਕਰਦਾ ਰਹੇਂਗਾ?

ਜ਼ਬੂਰ 80:5 (PANIRV)
Square Portrait Landscape 4K UHD
ਤੂੰ ਉਨ੍ਹਾਂ ਨੂੰ ਅੰਝੂਆਂ ਦੀ ਰੋਟੀ ਖਵਾਈ ਹੈ, ਅਤੇ ਬਾਟੇ ਭਰ ਕੇ ਹੰਝੂ ਉਨ੍ਹਾਂ ਨੂੰ ਪਿਲਾਏ।

ਜ਼ਬੂਰ 80:6 (PANIRV)
Square Portrait Landscape 4K UHD
ਸਾਡੇ ਗੁਆਂਢੀਆਂ ਦੇ ਲਈ ਤੂੰ ਸਾਨੂੰ ਝਗੜੇ ਦਾ ਕਾਰਨ ਬਣਾਉਂਦਾ ਹੈਂ, ਅਤੇ ਸਾਡੇ ਵੈਰੀ ਆਪੋ ਵਿੱਚ ਹਾਸੀ ਕਰਦੇ ਹਨ।

ਜ਼ਬੂਰ 80:7 (PANIRV)
Square Portrait Landscape 4K UHD
ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।

ਜ਼ਬੂਰ 80:8 (PANIRV)
Square Portrait Landscape 4K UHD
ਤੂੰ ਮਿਸਰ ਤੋਂ ਇੱਕ ਦਾਖ ਦੀ ਬੇਲ ਨੂੰ ਕੱਢ ਲਿਆਇਆ, ਤੂੰ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ।

ਜ਼ਬੂਰ 80:9 (PANIRV)
Square Portrait Landscape 4K UHD
ਤੂੰ ਉਸ ਦੇ ਲਈ ਥਾਂ ਤਿਆਰ ਕੀਤਾ, ਉਸ ਨੇ ਡੂੰਘੀ ਜੜ੍ਹ ਫੜੀ ਤੇ ਵਧ ਕੇ ਦੇਸ ਨੂੰ ਭਰ ਦਿੱਤਾ।

ਜ਼ਬੂਰ 80:10 (PANIRV)
Square Portrait Landscape 4K UHD
ਪਰਬਤ ਉਸ ਦੇ ਛਾਂ ਨਾਲ ਕੱਜੇ ਗਏ, ਅਤੇ ਉਸ ਦੀਆਂ ਟਹਿਣੀਆਂ ਪਰਮੇਸ਼ੁਰ ਦੇ ਦਿਆਰਾਂ ਵਰਗੀਆਂ ਸਨ।

ਜ਼ਬੂਰ 80:11 (PANIRV)
Square Portrait Landscape 4K UHD
ਉਸ ਨੇ ਸਮੁੰਦਰ ਤੱਕ ਆਪਣੀਆਂ ਡਾਲੀਆਂ ਪਸਾਰੀਆਂ, ਅਤੇ ਆਪਣੀਆਂ ਸ਼ਾਖਾਂ ਨਦੀ ਤਾਈਂ।

ਜ਼ਬੂਰ 80:12 (PANIRV)
Square Portrait Landscape 4K UHD
ਤੂੰ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਕਿ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਦੇ ਹਨ?

ਜ਼ਬੂਰ 80:13 (PANIRV)
Square Portrait Landscape 4K UHD
ਜੰਗਲੀ ਸੂਰ ਉਹ ਨੂੰ ਉਜਾੜਦਾ ਹੈ, ਅਤੇ ਮੈਦਾਨ ਦੇ ਜਾਨਵਰ ਉਹ ਨੂੰ ਖਾ ਲੈਂਦੇ ਹਨ।

ਜ਼ਬੂਰ 80:14 (PANIRV)
Square Portrait Landscape 4K UHD
ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸਵਰਗੋਂ ਧਿਆਨ ਕਰਕੇ ਵੇਖ ਤੇ ਇਸ ਵੇਲ ਦੀ ਸੁੱਧ ਲੈ,

ਜ਼ਬੂਰ 80:15 (PANIRV)
Square Portrait Landscape 4K UHD
ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ।

ਜ਼ਬੂਰ 80:16 (PANIRV)
Square Portrait Landscape 4K UHD
ਉਹ ਅੱਗ ਨਾਲ ਸਾੜਿਆ ਗਿਆ, ਉਹ ਵੱਢਿਆ ਗਿਆ, ਓਹ ਤੇਰੇ ਮੁੱਖੜੇ ਦੇ ਦਬਕੇ ਨਾਲ ਨਾਸ ਹੋ ਜਾਂਦੇ ਹਨ।

ਜ਼ਬੂਰ 80:17 (PANIRV)
Square Portrait Landscape 4K UHD
ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ, ਉਸ ਆਦਮੀ ਦੀ ਅੰਸ ਉੱਤੇ ਜੋ ਤੂੰ ਆਪਣੇ ਲਈ ਤਕੜਾ ਕੀਤਾ।

ਜ਼ਬੂਰ 80:18 (PANIRV)
Square Portrait Landscape 4K UHD
ਤਾਂ ਅਸੀਂ ਤੈਥੋਂ ਪਿਛਾਹਾਂ ਨਾ ਹਟਾਂਗੇ, ਸਾਨੂੰ ਜਿਵਾਲ, ਤਾਂ ਅਸੀਂ ਤੇਰੇ ਨਾਮ ਉੱਤੇ ਪੁਕਾਰਾਂਗੇ।

ਜ਼ਬੂਰ 80:19 (PANIRV)
Square Portrait Landscape 4K UHD
ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।

Available Bible Translations

American Standard Version (ASV)
Psalms 80 (ASV) »
King James Version (KJV)
Psalms 80 (KJV) »
GOD’S WORD® (GW)
Psalms 80 (GW) »
Berean Bible (BSB)
Psalms 80 (BSB) »
World English Bible (WEB)
Psalms 80 (WEB) »
French Bible (LSG)
Psaumes 80 (LSG) »
German Bible (LUTH1912)
Psalm 80 (LUTH1912) »
Hebrew Bible (HEB)
תהלים 80 (HEB) »
Portuguese Bible (BSL)
Salmos 80 (BSL) »
Vietnamese Bible (VIE)
Thánh Thi 80 (VIE) »
Spanish Bible (RVA)
Salmos 80 (RVA) »
Italian Bible (RIV)
Salmi 80 (RIV) »
Chinese Simplified (CUVS)
诗 篇 80 (CUVS) »
Chinese Traditional (CUVT)
詩 篇 80 (CUVT) »
Albanian Bible (ALB)
Psalmet 80 (ALB) »
Swedish Bible (SV1917)
Psaltaren 80 (SV1917) »
Russian Bible (RUSV)
Псалтирь 80 (RUSV) »
Ukrainian Bible (UKR)
Псалми 80 (UKR) »
Hungarian Bible (KAR)
Zsoltárok 80 (KAR) »
Bulgarian Bible (BULG)
Псалми 80 (BULG) »
Japanese Bible (JPN)
詩篇 80 (JPN) »
Norwegian Bible (NORSK)
Salmene 80 (NORSK) »

PANIRV Book Selection List