ਜ਼ਬੂਰ Chapter 94 PANIRV Bible Verse Images

ਜ਼ਬੂਰ 94 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਬੂਰ 94 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਬੂਰ 94:1 (PANIRV)
Square Portrait Landscape 4K UHD
ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਕ੍ਰੋਧ ਵਿਖਾ!

ਜ਼ਬੂਰ 94:2 (PANIRV)
Square Portrait Landscape 4K UHD
ਹੇ ਧਰਤੀ ਦੇ ਨਿਆਈਂ, ਆਪਣੇ ਆਪ ਨੂੰ ਉਠਾ, ਹੰਕਾਰੀਆਂ ਦੇ ਜੋਗ ਬਦਲਾ ਦੇ!

ਜ਼ਬੂਰ 94:3 (PANIRV)
Square Portrait Landscape 4K UHD
ਹੇ ਯਹੋਵਾਹ, ਜਦੋਂ ਤੋੜੀ ਦੁਸ਼ਟ, ਕਦੋਂ ਤੋੜੀ ਦੁਸ਼ਟ ਬਗਲਾਂ ਵਜਾਉਣਗੇ?

ਜ਼ਬੂਰ 94:4 (PANIRV)
Square Portrait Landscape 4K UHD
ਓਹ ਡਕਾਰਦੇ, ਓਹ ਨੱਕ ਚੜ੍ਹਾ ਕੇ ਬੋਲਦੇ ਹਨ, ਸਾਰੇ ਬਦਕਾਰ ਵੱਡੇ ਬੋਲ ਬੋਲਦੇ ਹਨ!

ਜ਼ਬੂਰ 94:5 (PANIRV)
Square Portrait Landscape 4K UHD
ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ-ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁੱਖ ਦਿੰਦੇ ਹਨ।

ਜ਼ਬੂਰ 94:6 (PANIRV)
Square Portrait Landscape 4K UHD
ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ,

ਜ਼ਬੂਰ 94:7 (PANIRV)
Square Portrait Landscape 4K UHD
ਅਤੇ ਉਹ ਆਖਦੇ ਹਨ ਕਿ ਯਹੋਵਾਹ ਨਾ ਵੇਖੇਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਧਿਆਨ ਨਾ ਕਰੇਗਾ!

ਜ਼ਬੂਰ 94:8 (PANIRV)
Square Portrait Landscape 4K UHD
ਹੇ ਪਸ਼ੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋਂ ਬੁੱਧਵਾਨ ਬਣੋਗੇ?

ਜ਼ਬੂਰ 94:9 (PANIRV)
Square Portrait Landscape 4K UHD
ਜਿਸ ਨੇ ਕੰਨ ਲਾਇਆ, ਭਲਾ, ਉਹ ਨਹੀਂ ਸੁਣੇਗਾ? ਜਿਸ ਨੇ ਅੱਖ ਰਚੀ, ਭਲਾ, ਉਹ ਨਹੀਂ ਵੇਖੇਗਾ?

ਜ਼ਬੂਰ 94:10 (PANIRV)
Square Portrait Landscape 4K UHD
ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿਦਿਆ ਸਿਖਾਉਂਦਾ ਹੈ, ਭਲਾ, ਉਹ ਨਾ ਝਿੜਕੇਗਾ?

ਜ਼ਬੂਰ 94:11 (PANIRV)
Square Portrait Landscape 4K UHD
ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਕਿ ਉਹ ਵਿਅਰਥ ਹਨ।

ਜ਼ਬੂਰ 94:12 (PANIRV)
Square Portrait Landscape 4K UHD
ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿੱਖਿਆ ਦਿੰਦਾ ਹੈਂ!

ਜ਼ਬੂਰ 94:13 (PANIRV)
Square Portrait Landscape 4K UHD
ਤਾਂ ਤੂੰ ਉਹ ਨੂੰ ਬੁਰਿਆਂ ਦਿਨਾਂ ਤੋਂ ਚੈਨ ਦੇਵੇਂ, ਜਦ ਤੱਕ ਦੁਸ਼ਟਾਂ ਦੇ ਲਈ ਟੋਆ ਨਾ ਪੁੱਟਿਆ ਜਾਵੇ।

ਜ਼ਬੂਰ 94:14 (PANIRV)
Square Portrait Landscape 4K UHD
ਯਹੋਵਾਹ ਤਾਂ ਆਪਣੀ ਪਰਜਾ ਨੂੰ ਨਾ ਛੱਡੇਗਾ, ਨਾ ਆਪਣੀ ਮਿਰਾਸ ਨੂੰ ਤਿਆਗੇਗਾ।

ਜ਼ਬੂਰ 94:15 (PANIRV)
Square Portrait Landscape 4K UHD
ਜਾਂ ਨਿਆਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ।

ਜ਼ਬੂਰ 94:16 (PANIRV)
Square Portrait Landscape 4K UHD
ਮੇਰੇ ਲਈ ਬੁਰਿਆਰਾਂ ਉੱਤੇ ਕੌਣ ਉੱਠੇਗਾ, ਅਤੇ ਮੇਰੇ ਲਈ ਬਦਕਾਰਾਂ ਦਾ ਸਾਹਮਣਾ ਕੌਣ ਕਰੇਗਾ?

ਜ਼ਬੂਰ 94:17 (PANIRV)
Square Portrait Landscape 4K UHD
ਜੇ ਯਹੋਵਾਹ ਮੇਰਾ ਸਹਾਇਕ ਨਾ ਹੁੰਦਾ, ਤਾਂ ਮੇਰੀ ਜਾਨ ਝੱਟ ਖਾਮੋਸ਼ੀ ਵਿੱਚ ਜਾ ਵੱਸਦੀ।

ਜ਼ਬੂਰ 94:18 (PANIRV)
Square Portrait Landscape 4K UHD
ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ, ਤਾਂ, ਹੇ ਯਹੋਵਾਹ, ਤੇਰੀ ਦਯਾ ਮੈਨੂੰ ਸੰਭਾਲਦੀ ਸੀ।

ਜ਼ਬੂਰ 94:19 (PANIRV)
Square Portrait Landscape 4K UHD
ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀਅ ਨੂੰ ਖੁਸ਼ ਕਰਦੀਆਂ ਹਨ।

ਜ਼ਬੂਰ 94:20 (PANIRV)
Square Portrait Landscape 4K UHD
ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈ?

ਜ਼ਬੂਰ 94:21 (PANIRV)
Square Portrait Landscape 4K UHD
ਓਹ ਧਰਮੀ ਦੀ ਜਾਨ ਦੇ ਵਿਰੁੱਧ ਚੜ੍ਹ ਆਉਂਦੇ ਹਨ, ਅਤੇ ਨਿਰਦੋਸ਼ੀ ਲਹੂ ਨੂੰ ਦੋਸ਼ੀ ਬਣਾਉਂਦੇ ਹਨ।

ਜ਼ਬੂਰ 94:22 (PANIRV)
Square Portrait Landscape 4K UHD
ਪਰ ਯਹੋਵਾਹ ਮੇਰਾ ਉੱਚਾ ਗੜ੍ਹ ਹੈ, ਅਤੇ ਮੇਰਾ ਪਰਮੇਸ਼ੁਰ ਮੇਰੀ ਪਨਾਹ ਦੀ ਚੱਟਾਨ,

ਜ਼ਬੂਰ 94:23 (PANIRV)
Square Portrait Landscape 4K UHD
ਅਤੇ ਉਹ ਦੁਸ਼ਟਾਂ ਦੀ ਬਦੀ ਮੁੜ ਉਨ੍ਹਾਂ ਹੀ ਦੇ ਪੱਲੇ ਪਵੇਗਾ, ਅਤੇ ਉਨ੍ਹਾਂ ਦੀ ਬੁਰਿਆਈ ਵਿੱਚ ਹੀ ਉਨ੍ਹਾਂ ਨੂੰ ਮਿਟਾ ਦੇਵੇਗਾ, ਹਾਂ, ਯਹੋਵਾਹ ਸਾਡਾ ਪਰਮੇਸ਼ੁਰ ਉਨ੍ਹਾਂ ਨੂੰ ਮਿਟਾ ਦੇਵੇਗਾ!

Available Bible Translations

American Standard Version
Psalms 94 (ASV) »
King James Version
Psalms 94 (KJV) »
GOD’S WORD® (GW)
Psalms 94 (GW) »
World English Bible
Psalms 94 (WEB) »
Louis Segond 1910
Psaumes 94 (LSG) »
Luther Bibel 1912
Psalm 94 (LUTH1912) »
इंडियन रिवाइज्ड वर्जन - हिंदी
भजन संहिता 94 (HINIRV) »
ভারতীয় সংশোধিত সংস্করণ - বাংলা
গীতমালা 94 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 94 (TAMIRV) »
इंडियन रिवाइज्ड वर्जन - मराठी
स्तोत्रसंहिता 94 (MARIRV) »
ఇండియన్ రేవిజ్డ్ వెర్షన్ - తెలుగు
కీర్తన 94 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 94 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 94 (KANIRV) »
الكتاب المقدس باللغة العربية، فان دايك
اَلْمَزَامِيرُ 94 (AVD) »
תנ ך עברי מודרני
תהלים 94 (HEB) »
Bíblia Sagrada Português
Salmos 94 (BSL) »
Kinh Thánh: Tiếng Việt
Thánh Thi 94 (VIE) »
Reina Valera Antigua
Salmos 94 (RVA) »
La Sacra Bibbia
Salmi 94 (RIV) »
圣 经 简体中文和合本
诗 篇 94 (CUVS) »
聖 經 繁體中文和合本
詩 篇 94 (CUVT) »
Bibla e Shenjtë
Psalmet 94 (ALB) »
Svenska Bibeln 1917
Psaltaren 94 (SV1917) »
Библия на русском
Псалтирь 94 (RUSV) »
Українська Біблія
Псалми 94 (UKR) »
Szent Biblia - Magyar
Zsoltárok 94 (KAR) »
Българска Библия
Псалми 94 (BULG) »
聖書 日本語
詩篇 94 (JPN) »
Det Norsk Bibel
Salmene 94 (NORSK) »
Biblia Takatifu
Zaburi 94 (SWHULB) »
Kitaabka Quduuska Ah
Sabuurradii 94 (SOM) »
De Heilige Schrift
Psalmen 94 (NLD) »
Dansk Bibel 1871
Salme 94 (DA1871) »

PANIRV Book Selection List