ਪਰਕਾਸ਼ ਦੀ ਪੋਥੀ Chapter 10 PANIRV Bible Verse Images

ਪਰਕਾਸ਼ ਦੀ ਪੋਥੀ 10 Bible Verse Pictures. Choose from a large collection of inspirational, motivational and encouraging Bible verses with pictures of nature. Download and share ਪਰਕਾਸ਼ ਦੀ ਪੋਥੀ 10 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਪਰਕਾਸ਼ ਦੀ ਪੋਥੀ 10:1 (PANIRV)
Square Portrait Landscape 4K UHD
ਮੈਂ ਇੱਕ ਹੋਰ ਬਲਵਾਨ ਦੂਤ ਨੂੰ ਬੱਦਲ ਪਹਿਨੀ ਸਵਰਗ ਤੋਂ ਉੱਤਰਦੇ ਵੇਖਿਆ, ਉਸ ਦੇ ਸਿਰ ਉੱਤੇ ਸੱਤਰੰਗੀ ਪੀਂਘ ਸੀ, ਉਸ ਦਾ ਮੂੰਹ ਸੂਰਜ ਵਰਗਾ ਅਤੇ ਉਸ ਦੇ ਪੈਰ ਅੱਗ ਦੇ ਥੰਮਾਂ ਵਰਗੇ ਸਨ।

ਪਰਕਾਸ਼ ਦੀ ਪੋਥੀ 10:2 (PANIRV)
Square Portrait Landscape 4K UHD
ਅਤੇ ਆਪਣੇ ਹੱਥ ਵਿੱਚ ਇੱਕ ਖੁੱਲੀ ਹੋਈ ਛੋਟੀ ਜਿਹੀ ਪੋਥੀ ਉਸ ਨੇ ਫੜ੍ਹੀ ਹੋਈ ਸੀ। ਉਸ ਨੇ ਆਪਣੇ ਸੱਜੇ ਪੈਰ ਨੂੰ ਸਮੁੰਦਰ ਉੱਤੇ ਅਤੇ ਖੱਬੇ ਪੈਰ ਨੂੰ ਧਰਤੀ ਉੱਤੇ ਟਿਕਾਇਆ।

ਪਰਕਾਸ਼ ਦੀ ਪੋਥੀ 10:3 (PANIRV)
Square Portrait Landscape 4K UHD
ਤਾਂ ਉਸ ਨੇ ਵੱਡੀ ਅਵਾਜ਼ ਨਾਲ ਇਸ ਤਰ੍ਹਾਂ ਪੁਕਾਰਿਆ ਜਿਵੇਂ ਬੱਬਰ ਸ਼ੇਰ ਗੱਜਦਾ ਹੈ। ਜਦੋਂ ਉਸ ਨੇ ਪੁਕਾਰਿਆ ਤਾਂ ਬੱਦਲ ਦੀਆਂ ਸੱਤ ਗਰਜਾਂ ਨੇ ਆਪਣੀਆਂ ਅਵਾਜ਼ਾਂ ਦਿੱਤੀਆਂ।

ਪਰਕਾਸ਼ ਦੀ ਪੋਥੀ 10:4 (PANIRV)
Square Portrait Landscape 4K UHD
ਅਤੇ ਜਦੋਂ ਉਹ ਸੱਤੇ ਗਰਜਾਂ ਬੋਲ ਹਟੀਆਂ ਤਾਂ ਮੈਂ ਲਿਖਣ ਲੱਗਾ ਅਤੇ ਮੈਂ ਇੱਕ ਅਵਾਜ਼ ਸਵਰਗ ਇਹ ਆਖਦੇ ਸੁਣੀ ਕਿ ਜਿਹੜੀਆਂ ਗੱਲਾਂ ਉਹਨਾਂ ਸੱਤਾਂ ਗਰਜਾਂ ਨੇ ਸੁਣਾਈਆਂ ਉਨ੍ਹਾਂ ਉੱਤੇ ਮੋਹਰ ਲਾ ਅਤੇ ਉਨ੍ਹਾਂ ਨੂੰ ਨਾ ਲਿਖ!

ਪਰਕਾਸ਼ ਦੀ ਪੋਥੀ 10:5 (PANIRV)
Square Portrait Landscape 4K UHD
ਜਿਹੜੇ ਦੂਤ ਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖੜ੍ਹੇ ਵੇਖਿਆ ਸੀ, ਉਸ ਨੇ ਆਪਣਾ ਸੱਜਾ ਹੱਥ ਸਵਰਗ ਵੱਲ ਉੱਠਾਇਆ।

ਪਰਕਾਸ਼ ਦੀ ਪੋਥੀ 10:6 (PANIRV)
Square Portrait Landscape 4K UHD
ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਜਿਸ ਨੇ ਅਕਾਸ਼, ਧਰਤੀ, ਜੋ ਕੁਝ ਅਕਾਸ਼ ਅਤੇ ਧਰਤੀ ਦੇ ਵਿੱਚ ਹੈ, ਸਮੁੰਦਰ ਅਤੇ ਜੋ ਕੁਝ ਸਮੁੰਦਰ ਵਿੱਚ ਹੈ ਉਤਪਤ ਕੀਤਾ, ਉਹ ਦੀ ਸਹੁੰ ਖਾਧੀ ਭਈ ਹੋਰ ਸਮਾਂ ਨਹੀਂ ਲੱਗੇਗਾ!

ਪਰਕਾਸ਼ ਦੀ ਪੋਥੀ 10:7 (PANIRV)
Square Portrait Landscape 4K UHD
ਸਗੋਂ ਸੱਤਵੇਂ ਦੂਤ ਦੀ ਅਵਾਜ਼ ਦੇ ਦਿਨੀਂ ਜਦੋਂ ਉਹ ਤੁਰ੍ਹੀ ਵਜਾਵੇਗਾ ਤਾਂ ਪਰਮੇਸ਼ੁਰ ਦਾ ਭੇਤ ਸੰਪੂਰਨ ਹੋਵੇਗਾ, ਜਿਵੇਂ ਉਹ ਨੇ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ ਇਹ ਦੀ ਖੁਸ਼ਖਬਰੀ ਦਿੱਤੀ ਸੀ।

ਪਰਕਾਸ਼ ਦੀ ਪੋਥੀ 10:8 (PANIRV)
Square Portrait Landscape 4K UHD
ਅਤੇ ਜਿਹੜੀ ਅਵਾਜ਼ ਮੈਂ ਸਵਰਗ ਤੋਂ ਸੁਣੀ ਸੀ ਮੈਂ ਉਹ ਨੂੰ ਆਪਣੇ ਨਾਲ ਫੇਰ ਗੱਲਾਂ ਕਰਦੇ ਅਤੇ ਇਹ ਆਖਦੇ ਸੁਣਿਆ ਭਈ ਜਾ, ਉਹ ਪੋਥੀ ਲੈ ਲੈ ਜੋ ਉਸ ਦੂਤ ਦੇ ਹੱਥ ਵਿੱਚ ਖੁੱਲ੍ਹੀ ਪਈ ਹੈ ਜਿਹੜਾ ਸਮੁੰਦਰ ਅਤੇ ਧਰਤੀ ਉੱਤੇ ਖੜ੍ਹਾ ਹੈ।

ਪਰਕਾਸ਼ ਦੀ ਪੋਥੀ 10:9 (PANIRV)
Square Portrait Landscape 4K UHD
ਅਤੇ ਮੈਂ ਉਸ ਦੂਤ ਦੇ ਕੋਲ ਜਾ ਕੇ ਉਸ ਨੂੰ ਕਿਹਾ, ਉਹ ਛੋਟੀ ਪੋਥੀ ਮੈਨੂੰ ਦੇ, ਅਤੇ ਉਸ ਨੇ ਮੈਨੂੰ ਆਖਿਆ, ਲੈ ਅਤੇ ਇਹ ਨੂੰ ਖਾਹ ਜਾ। ਇਹ ਤੇਰੇ ਢਿੱਡ ਨੂੰ ਤਾਂ ਕੌੜਾ ਕਰ ਦੇਵੇਗੀ ਪਰ ਤੇਰੇ ਮੂੰਹ ਵਿੱਚ ਸ਼ਹਿਦ ਜਿਹੀ ਮਿੱਠੀ ਲੱਗੇਗੀ।

ਪਰਕਾਸ਼ ਦੀ ਪੋਥੀ 10:10 (PANIRV)
Square Portrait Landscape 4K UHD
ਤਦ ਮੈਂ ਉਹ ਛੋਟੀ ਪੋਥੀ ਦੂਤ ਦੇ ਹੱਥੋਂ ਲੈ ਲਈ ਅਤੇ ਉਹ ਨੂੰ ਖਾਧਾ ਅਤੇ ਉਹ ਮੇਰੇ ਮੂੰਹ ਵਿੱਚ ਸ਼ਹਿਦ ਜਿਹੀ ਮਿੱਠੀ ਲੱਗੀ ਅਤੇ ਜਦੋਂ ਮੈਂ ਉਹ ਨੂੰ ਖਾ ਲਿਆ ਤਦ ਮੇਰਾ ਢਿੱਡ ਕੌੜਾ ਹੋ ਗਿਆ।

ਪਰਕਾਸ਼ ਦੀ ਪੋਥੀ 10:11 (PANIRV)
Square Portrait Landscape 4K UHD
ਅਤੇ ਉਨ੍ਹਾਂ ਮੈਨੂੰ ਆਖਿਆ, ਤੈਨੂੰ ਬਹੁਤਿਆਂ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਉੱਤੇ ਫੇਰ ਅਗੰਮ ਵਾਕ ਕਰਨਾ ਪਵੇਗਾ!

Available Bible Translations

American Standard Version (ASV)
Revelation 10 (ASV) »
King James Version (KJV)
Revelation 10 (KJV) »
GOD’S WORD® (GW)
Revelation 10 (GW) »
Berean Bible (BSB)
Revelation 10 (BSB) »
World English Bible (WEB)
Revelation 10 (WEB) »
French Bible (LSG)
Apocalypse 10 (LSG) »
German Bible (LUTH1912)
Offenbarung 10 (LUTH1912) »
Arabic Bible (AVD)
رُؤيا 10 (AVD) »
Hebrew Bible (HEB)
ההתגלות 10 (HEB) »
Portuguese Bible (BSL)
Apocalipse 10 (BSL) »
Vietnamese Bible (VIE)
Khải Huyền 10 (VIE) »
Spanish Bible (RVA)
Apocalipsis 10 (RVA) »
Italian Bible (RIV)
Apocalisse 10 (RIV) »
Chinese Simplified (CUVS)
启 示 录 10 (CUVS) »
Chinese Traditional (CUVT)
启 示 录 10 (CUVT) »
Albanian Bible (ALB)
Zbulesa 10 (ALB) »
Swedish Bible (SV1917)
Uppenbarelseboken 10 (SV1917) »
Hungarian Bible (KAR)
Jelenések 10 (KAR) »
Norwegian Bible (NORSK)
Åpenbaringen 10 (NORSK) »

ਪਰਕਾਸ਼ ਦੀ ਪੋਥੀ (PANIRV) Chapter Selection

PANIRV Book Selection List