ਪਰਕਾਸ਼ ਦੀ ਪੋਥੀ Chapter 16 PANIRV Bible Verse Images

ਪਰਕਾਸ਼ ਦੀ ਪੋਥੀ 16 Bible Verse Pictures. Choose from a large collection of inspirational, motivational and encouraging Bible verses with pictures of nature. Download and share ਪਰਕਾਸ਼ ਦੀ ਪੋਥੀ 16 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਪਰਕਾਸ਼ ਦੀ ਪੋਥੀ 16:1 (PANIRV)
Square Portrait Landscape 4K UHD
ਮੈਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਉਹਨਾਂ ਸੱਤਾਂ ਦੂਤਾਂ ਨੂੰ ਇਹ ਆਖਦੇ ਸੁਣੀ ਕਿ ਚੱਲੋ ਅਤੇ ਪਰਮੇਸ਼ੁਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਡੋਲ੍ਹ ਦਿਓ!

ਪਰਕਾਸ਼ ਦੀ ਪੋਥੀ 16:2 (PANIRV)
Square Portrait Landscape 4K UHD
ਪਹਿਲੇ ਦੂਤ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਡੋਲ੍ਹ ਦਿੱਤਾ। ਤਾਂ ਜਿਨ੍ਹਾਂ ਮਨੁੱਖਾਂ ਉੱਤੇ ਉਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਉਹਨਾਂ ਉੱਤੇ ਬੁਰੇ ਅਤੇ ਬਹੁਤ ਦੁੱਖਦਾਇਕ ਫੋੜੇ ਨਿੱਕਲ ਆਏ।

ਪਰਕਾਸ਼ ਦੀ ਪੋਥੀ 16:3 (PANIRV)
Square Portrait Landscape 4K UHD
ਤਾਂ ਦੂਜੇ ਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਡੋਲ੍ਹ ਦਿੱਤਾ। ਤਾਂ ਉਹ ਮੁਰਦੇ ਦੇ ਲਹੂ ਵਰਗਾ ਬਣ ਗਿਆ ਅਤੇ ਹਰੇਕ ਜਿਉਂਦੀ ਜਾਨ ਜਿਹੜੀ ਸਮੁੰਦਰ ਵਿੱਚ ਸੀ, ਮਰ ਗਈ।

ਪਰਕਾਸ਼ ਦੀ ਪੋਥੀ 16:4 (PANIRV)
Square Portrait Landscape 4K UHD
ਫੇਰ ਤੀਜੇ ਦੂਤ ਨੇ ਆਪਣਾ ਕਟੋਰਾ ਦਰਿਆਵਾਂ ਅਤੇ ਪਾਣੀਆਂ ਦੇ ਸੋਤਿਆਂ ਉੱਤੇ ਡੋਲ੍ਹ ਦਿੱਤਾ। ਤਾਂ ਉਸ ਤੋਂ ਉਹ ਲਹੂ ਬਣ ਗਏ

ਪਰਕਾਸ਼ ਦੀ ਪੋਥੀ 16:5 (PANIRV)
Square Portrait Landscape 4K UHD
ਅਤੇ ਮੈਂ ਪਾਣੀਆਂ ਦੇ ਦੂਤ ਨੂੰ ਇਹ ਆਖਦੇ ਸੁਣਿਆ, ਹੇ ਪਵਿੱਤਰ ਪੁਰਖ, ਤੂੰ ਜੋ ਹੈਂ ਅਤੇ ਤੂੰ ਜੋ ਸੀ, ਤੂੰ ਧਰਮੀ ਹੈਂ, ਤੂੰ ਇਸ ਤਰ੍ਹਾਂ ਨਿਆਂ ਜੋ ਕੀਤਾ,

ਪਰਕਾਸ਼ ਦੀ ਪੋਥੀ 16:6 (PANIRV)
Square Portrait Landscape 4K UHD
ਕਿਉਂ ਜੋ ਉਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਤੂੰ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ! ਉਹ ਇਸੇ ਦੇ ਯੋਗ ਹਨ!।

ਪਰਕਾਸ਼ ਦੀ ਪੋਥੀ 16:7 (PANIRV)
Square Portrait Landscape 4K UHD
ਫੇਰ ਮੈਂ ਜਗਵੇਦੀ ਨੂੰ ਇਹ ਆਖਦੇ ਸੁਣਿਆ, ਹੇ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਤੇਰੀਆਂ ਅਦਾਲਤਾਂ ਸੱਚੀਆਂ ਅਤੇ ਠੀਕ ਹਨ!।

ਪਰਕਾਸ਼ ਦੀ ਪੋਥੀ 16:8 (PANIRV)
Square Portrait Landscape 4K UHD
ਚੌਥੇ ਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹ ਦਿੱਤਾ। ਤਾਂ ਉਹ ਨੂੰ ਇਹ ਦਿੱਤਾ ਗਿਆ ਜੋ ਮਨੁੱਖਾਂ ਨੂੰ ਅੱਗ ਨਾਲ ਝੁਲਸੇ

ਪਰਕਾਸ਼ ਦੀ ਪੋਥੀ 16:9 (PANIRV)
Square Portrait Landscape 4K UHD
ਅਤੇ ਮਨੁੱਖ ਵੱਡੀ ਤਪਸ਼ ਨਾਲ ਝੁਲਸ ਗਏ ਅਤੇ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਕੀਤੀ ਜਿਸ ਨੂੰ ਇਨ੍ਹਾਂ ਮਹਾਂਮਾਰੀਆਂ ਉੱਤੇ ਅਧਿਕਾਰ ਹੈ ਅਤੇ ਤੋਬਾ ਨਾ ਕੀਤੀ ਜੋ ਉਹ ਦੀ ਵਡਿਆਈ ਕਰਨ।

ਪਰਕਾਸ਼ ਦੀ ਪੋਥੀ 16:10 (PANIRV)
Square Portrait Landscape 4K UHD
ਪੰਜਵੇਂ ਦੂਤ ਨੇ ਆਪਣਾ ਕਟੋਰਾ ਦਰਿੰਦੇ ਦੀ ਗੱਦੀ ਉੱਤੇ ਡੋਲ੍ਹ ਦਿੱਤਾ। ਤਾਂ ਉਹ ਦਾ ਰਾਜ ਹਨ੍ਹੇਰਾ ਹੋ ਗਿਆ ਅਤੇ ਲੋਕਾਂ ਨੇ ਦੁੱਖ ਦੇ ਮਾਰੇ ਆਪਣੀਆਂ ਜੀਭਾਂ ਚੱਬੀਆਂ।

ਪਰਕਾਸ਼ ਦੀ ਪੋਥੀ 16:11 (PANIRV)
Square Portrait Landscape 4K UHD
ਅਤੇ ਉਹਨਾਂ ਦੇ ਆਪਣੇ ਦੁੱਖਾਂ ਦੇ ਕਾਰਨ ਅਤੇ ਆਪਣੇ ਜਖ਼ਮਾਂ ਦੇ ਕਾਰਨ ਸਵਰਗ ਦੇ ਪਰਮੇਸ਼ੁਰ ਦੀ ਨਿੰਦਿਆ ਕੀਤੀ ਅਤੇ ਆਪਣੇ ਕੰਮਾਂ ਤੋਂ ਤੋਬਾ ਨਾ ਕੀਤੀ।

ਪਰਕਾਸ਼ ਦੀ ਪੋਥੀ 16:12 (PANIRV)
Square Portrait Landscape 4K UHD
ਛੇਵੇਂ ਦੂਤ ਨੇ ਆਪਣਾ ਕਟੋਰਾ ਉਸ ਵੱਡੇ ਦਰਿਆ ਫ਼ਰਾਤ ਉੱਤੇ ਡੋਲ੍ਹ ਦਿੱਤਾ ਅਤੇ ਉਹ ਦਾ ਪਾਣੀ ਸੁੱਕ ਗਿਆ ਤਾਂ ਜੋ ਚੜ੍ਹਦੀ ਵੱਲੋਂ ਜਿਹੜੇ ਰਾਜੇ ਆਉਣ ਵਾਲੇ ਹਨ, ਉਹਨਾਂ ਲਈ ਰਾਹ ਤਿਆਰ ਕੀਤਾ ਜਾਵੇ।

ਪਰਕਾਸ਼ ਦੀ ਪੋਥੀ 16:13 (PANIRV)
Square Portrait Landscape 4K UHD
ਅਜਗਰ ਦੇ ਮੂੰਹ, ਉਸ ਦਰਿੰਦੇ ਦੇ ਮੂੰਹ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਮੈਂ ਡੱਡੂਆਂ ਵਰਗੇ ਤਿੰਨ ਭਰਿਸ਼ਟ ਆਤਮੇ ਨਿੱਕਲਦੇ ਵੇਖੇ।

ਪਰਕਾਸ਼ ਦੀ ਪੋਥੀ 16:14 (PANIRV)
Square Portrait Landscape 4K UHD
ਕਿਉਂ ਜੋ ਇਹ ਨਿਸ਼ਾਨ ਵਿਖਾਉਣ ਵਾਲੇ ਭੂਤਾਂ ਦੇ ਆਤਮੇ ਹਨ, ਜਿਹੜੇ ਸਾਰੇ ਸੰਸਾਰ ਦੇ ਰਾਜਿਆਂ ਕੋਲ ਜਾਂਦੇ ਹਨ, ਤਾਂ ਜੋ ਉਹਨਾਂ ਨੂੰ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਉਸ ਵੱਡੇ ਦਿਹਾੜੇ ਦੇ ਯੁੱਧ ਲਈ ਇਕੱਠਿਆਂ ਕਰਨ।

ਪਰਕਾਸ਼ ਦੀ ਪੋਥੀ 16:15 (PANIRV)
Square Portrait Landscape 4K UHD
ਵੇਖੋ, ਮੈਂ ਚੋਰ ਵਾਂਗੂੰ ਆਉਂਦਾ ਹਾਂ। ਧੰਨ ਉਹ ਜਿਹੜਾ ਜਾਗਦਾ ਰਹਿੰਦਾ ਅਤੇ ਆਪਣੇ ਬਸਤਰ ਦੀ ਚੌਕਸੀ ਕਰਦਾ ਹੈ ਜੋ ਉਹ ਨੰਗਾ ਨਾ ਫਿਰੇ ਅਤੇ ਲੋਕ ਉਹ ਦੀ ਸ਼ਰਮ ਨਾ ਵੇਖਣ।

ਪਰਕਾਸ਼ ਦੀ ਪੋਥੀ 16:16 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਉਸ ਥਾਂ ਉਹਨਾਂ ਨੂੰ ਇਕੱਠਿਆਂ ਕੀਤਾ ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਹਰਮਗਿੱਦੋਨ ਕਿਹਾ ਜਾਂਦਾ ਹੈ।

ਪਰਕਾਸ਼ ਦੀ ਪੋਥੀ 16:17 (PANIRV)
Square Portrait Landscape 4K UHD
ਸੱਤਵੇਂ ਦੂਤ ਨੇ ਆਪਣਾ ਕਟੋਰਾ ਪੌਣ ਉੱਤੇ ਡੋਲ੍ਹ ਦਿੱਤਾ। ਤਾਂ ਸਿੰਘਾਸਣ ਦੀ ਵੱਲੋਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਇਹ ਆਖਦੀ ਆਈ, ਕਿ ਹੋ ਚੁੱਕਿਆ!

ਪਰਕਾਸ਼ ਦੀ ਪੋਥੀ 16:18 (PANIRV)
Square Portrait Landscape 4K UHD
ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਆਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ, ਅਤੇ ਅਜਿਹਾ ਵੱਡਾ ਭੂਚਾਲ ਆਇਆ ਕਿ ਧਰਤੀ ਉੱਤੇ ਜਦੋਂ ਦੇ ਮਨੁੱਖ ਹੋਏ ਐਡਾ ਵੱਡਾ ਅਤੇ ਭਾਰਾ ਭੂਚਾਲ ਕਦੇ ਨਹੀਂ ਸੀ ਆਇਆ!

ਪਰਕਾਸ਼ ਦੀ ਪੋਥੀ 16:19 (PANIRV)
Square Portrait Landscape 4K UHD
ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਅ ਦਾ ਪਿਆਲਾ ਉਹ ਨੂੰ ਦੇਵੇ।

ਪਰਕਾਸ਼ ਦੀ ਪੋਥੀ 16:20 (PANIRV)
Square Portrait Landscape 4K UHD
ਅਤੇ ਹਰੇਕ ਟਾਪੂ ਭੱਜ ਗਿਆ ਅਤੇ ਪਹਾੜਾਂ ਦਾ ਪਤਾ ਨਾ ਲੱਗਾ।

ਪਰਕਾਸ਼ ਦੀ ਪੋਥੀ 16:21 (PANIRV)
Square Portrait Landscape 4K UHD
ਅਤੇ ਅਕਾਸ਼ੋਂ ਮਨੁੱਖਾਂ ਉੱਤੇ ਮੰਨੋ ਮਣ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਮਹਾਂਮਾਰੀ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ, ਕਿਉਂ ਜੋ ਉਹਨਾਂ ਦੀ ਮਹਾਂਮਾਰੀ ਬਹੁਤ ਭਾਰੀ ਹੈ।

Available Bible Translations

American Standard Version (ASV)
Revelation 16 (ASV) »
King James Version (KJV)
Revelation 16 (KJV) »
GOD’S WORD® (GW)
Revelation 16 (GW) »
Berean Bible (BSB)
Revelation 16 (BSB) »
World English Bible (WEB)
Revelation 16 (WEB) »
French Bible (LSG)
Apocalypse 16 (LSG) »
German Bible (LUTH1912)
Offenbarung 16 (LUTH1912) »
Arabic Bible (AVD)
رُؤيا 16 (AVD) »
Hebrew Bible (HEB)
ההתגלות 16 (HEB) »
Portuguese Bible (BSL)
Apocalipse 16 (BSL) »
Vietnamese Bible (VIE)
Khải Huyền 16 (VIE) »
Spanish Bible (RVA)
Apocalipsis 16 (RVA) »
Italian Bible (RIV)
Apocalisse 16 (RIV) »
Chinese Simplified (CUVS)
启 示 录 16 (CUVS) »
Chinese Traditional (CUVT)
启 示 录 16 (CUVT) »
Albanian Bible (ALB)
Zbulesa 16 (ALB) »
Swedish Bible (SV1917)
Uppenbarelseboken 16 (SV1917) »
Hungarian Bible (KAR)
Jelenések 16 (KAR) »
Norwegian Bible (NORSK)
Åpenbaringen 16 (NORSK) »

ਪਰਕਾਸ਼ ਦੀ ਪੋਥੀ (PANIRV) Chapter Selection

PANIRV Book Selection List