ਰੋਮੀਆਂ Chapter 3 PANIRV Bible Verse Images

ਰੋਮੀਆਂ 3 Bible Verse Pictures. Choose from a large collection of inspirational, motivational and encouraging Bible verses with pictures of nature. Download and share ਰੋਮੀਆਂ 3 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰੋਮੀਆਂ 3:1 (PANIRV)
Square Portrait Landscape 4K UHD
ਸੋ ਯਹੂਦੀ ਹੋਣ ਦਾ ਕੀ ਵਾਧਾ ਅਤੇ ਸੁੰਨਤ ਦਾ ਕੀ ਲਾਭ ਹੈ?

ਰੋਮੀਆਂ 3:2 (PANIRV)
Square Portrait Landscape 4K UHD
ਹਰ ਪਰਕਾਰ ਨਾਲ ਬਹੁਤ ਕੁਝ l ਪਹਿਲਾਂ ਤਾਂ ਇਹ ਜੋ ਪਰਮੇਸ਼ੁਰ ਦਾ ਬਚਨ ਉਨ੍ਹਾਂ ਨੂੰ ਸੌਂਪਿਆ ਗਿਆ।

ਰੋਮੀਆਂ 3:3 (PANIRV)
Square Portrait Landscape 4K UHD
ਫੇਰ ਭਾਵੇਂ ਕਈ ਬੇਵਫ਼ਾ ਨਿੱਕਲੇ ਤਾਂ ਕੀ ਹੋਇਆ? ਭਲਾ ਉਹਨਾਂ ਦੀ ਬੇਵਫ਼ਾਈ ਪਰਮੇਸ਼ੁਰ ਦੀ ਵਫ਼ਾਦਾਰੀ ਨੂੰ ਵਿਅਰਥ ਕਰ ਸਕਦੀ ਹੈ?

ਰੋਮੀਆਂ 3:4 (PANIRV)
Square Portrait Landscape 4K UHD
ਕਦੇ ਨਹੀਂ! ਸਗੋਂ ਪਰਮੇਸ਼ੁਰ ਸੱਚਾ ਠਹਿਰੇ ਅਤੇ ਹਰ ਮਨੁੱਖ ਝੂਠਾ। ਜਿਵੇਂ ਲਿਖਿਆ ਹੋਇਆ ਹੈ ਤੂੰ ਆਪਣੇ ਬੋਲ ਵਿੱਚ ਧਰਮੀ ਠਹਿਰੇ ਅਤੇ ਆਪਣੇ ਨਿਆਂ ਵਿੱਚ ਜਿੱਤ ਜਾਵੇਂ।

ਰੋਮੀਆਂ 3:5 (PANIRV)
Square Portrait Landscape 4K UHD
ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏ? ਭਲਾ, ਪਰਮੇਸ਼ੁਰ ਅਨਿਆਈਂ ਹੈ ਜੋ ਕ੍ਰੋਧ ਪਾਉਂਦਾ ਹੈ? (ਮੈਂ ਲੋਕਾਂ ਵਾਂਗੂੰ ਆਖਦਾ ਹਾਂ)

ਰੋਮੀਆਂ 3:6 (PANIRV)
Square Portrait Landscape 4K UHD
ਕਦੇ ਨਹੀਂ! ਤਾਂ ਫੇਰ ਪਰਮੇਸ਼ੁਰ ਸੰਸਾਰ ਦਾ ਨਿਆਂ ਕਿਵੇਂ ਕਰੇਗਾ?

ਰੋਮੀਆਂ 3:7 (PANIRV)
Square Portrait Landscape 4K UHD
ਜੇਕਰ ਮੇਰੇ ਝੂਠ ਕਰਕੇ ਪਰਮੇਸ਼ੁਰ ਦੇ ਸੱਚ ਦੀ ਵਡਿਆਈ ਬਹੁਤੀ ਪਰਗਟ ਹੋਈ, ਤਾਂ ਫਿਰ ਕਿਉਂ ਮੈਂ ਅਜੇ ਤੱਕ ਪਾਪੀਆਂ ਵਾਂਗੂੰ ਦੋਸ਼ੀ ਠਹਿਰਾਇਆ ਜਾਂਦਾ ਹਾਂ।

ਰੋਮੀਆਂ 3:8 (PANIRV)
Square Portrait Landscape 4K UHD
ਅਤੇ ਇਹ ਕਿਉਂ ਨਾ ਬੋਲੀਏ, ਜਿਵੇਂ ਸਾਡੇ ਉੱਤੇ ਇਹ ਦੋਸ਼ ਲਾਇਆ ਵੀ ਜਾਂਦਾ ਹੈ, ਅਤੇ ਜਿਵੇਂ ਕਈ ਆਖਦੇ ਹਨ, ਜੋ ਅਸੀਂ ਇਸ ਤਰ੍ਹਾਂ ਕਹਿੰਦੇ ਹਾਂ, ਕਿ ਆਓ, ਬੁਰਿਆਈ ਕਰੀਏ ਤਾਂ ਜੋ ਇਸ ਤੋਂ ਭਲਿਆਈ ਨਿੱਕਲੇ। ਸੋ ਏਹੋ ਜਿਹਿਆਂ ਉੱਤੇ ਸਜ਼ਾ ਦਾ ਹੁਕਮ ਪੱਕਾ ਹੈ।

ਰੋਮੀਆਂ 3:9 (PANIRV)
Square Portrait Landscape 4K UHD
ਤਾਂ ਫੇਰ ਕੀ? ਭਲਾ, ਅਸੀਂ ਉਹਨਾਂ ਨਾਲੋਂ ਚੰਗੇ ਹਾਂ? ਕਦੇ ਵੀ ਨਹੀਂ! ਕਿਉਂ ਜੋ ਅਸੀਂ ਤਾਂ ਪਹਿਲਾਂ ਹੀ ਕਹਿ ਬੈਠੇ ਹਾਂ ਜੋ ਯਹੂਦੀ ਅਤੇ ਯੂਨਾਨੀ ਸਾਰਿਆਂ ਦੇ ਸਾਰੇ ਪਾਪ ਦੇ ਹੇਠ ਹਨ।

ਰੋਮੀਆਂ 3:10 (PANIRV)
Square Portrait Landscape 4K UHD
ਜਿਵੇਂ ਲਿਖਿਆ ਹੋਇਆ ਹੈ ਕੋਈ ਇੱਕ ਵੀ ਧਰਮੀ ਨਹੀਂ,

ਰੋਮੀਆਂ 3:11 (PANIRV)
Square Portrait Landscape 4K UHD
ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ੁਰ ਦਾ ਖੋਜੀ ਨਹੀਂ।

ਰੋਮੀਆਂ 3:12 (PANIRV)
Square Portrait Landscape 4K UHD
ਸਭ ਦੇ ਸਭ ਭਟਕ ਗਏ, ਉਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ।

ਰੋਮੀਆਂ 3:13 (PANIRV)
Square Portrait Landscape 4K UHD
ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹਨਾਂ ਨੇ ਆਪਣੀਆਂ ਜੀਭਾਂ ਨਾਲ ਵਲ-ਛਲ ਕੀਤਾ ਹੈ ਅਤੇ, ਉਹਨਾਂ ਦੇ ਬੁੱਲ੍ਹਾਂ ਵਿੱਚ ਜ਼ਹਿਰੀਲੇ ਸੱਪਾਂ ਦਾ ਜ਼ਹਿਰ ਹੈ।

ਰੋਮੀਆਂ 3:14 (PANIRV)
Square Portrait Landscape 4K UHD
ਉਹਨਾਂ ਦਾ ਮੂੰਹ ਸਰਾਪ ਅਤੇ ਕੁੱੜਤਣ ਨਾਲ ਭਰਿਆ ਹੋਇਆ ਹੈ,

ਰੋਮੀਆਂ 3:15 (PANIRV)
Square Portrait Landscape 4K UHD
ਉਹਨਾਂ ਦੇ ਪੈਰ ਲਹੂ ਵਹਾਉਣ ਲਈ ਫੁਰਤੀਲੇ ਹਨ,

ਰੋਮੀਆਂ 3:16 (PANIRV)
Square Portrait Landscape 4K UHD
ਉਹਨਾਂ ਦੇ ਰਾਹਾਂ ਵਿੱਚ ਨਾਸ ਅਤੇ ਬਿਪਤਾ ਹੈ,

ਰੋਮੀਆਂ 3:17 (PANIRV)
Square Portrait Landscape 4K UHD
ਅਤੇ ਉਹਨਾਂ ਨੇ ਸ਼ਾਂਤੀ ਦਾ ਰਾਹ ਨਾ ਪਛਾਣਿਆ,

ਰੋਮੀਆਂ 3:18 (PANIRV)
Square Portrait Landscape 4K UHD
ਉਹਨਾਂ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ।

ਰੋਮੀਆਂ 3:19 (PANIRV)
Square Portrait Landscape 4K UHD
ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ।

ਰੋਮੀਆਂ 3:20 (PANIRV)
Square Portrait Landscape 4K UHD
ਇਸ ਲਈ ਜੋ ਉਹ ਦੇ ਸਾਹਮਣੇ ਬਿਵਸਥਾ ਦੇ ਕੰਮਾਂ ਤੋਂ ਕੋਈ ਇਨਸਾਨ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ।

ਰੋਮੀਆਂ 3:21 (PANIRV)
Square Portrait Landscape 4K UHD
ਪਰ ਹੁਣ ਬਿਵਸਥਾ ਤੋਂ ਬਿਨ੍ਹਾਂ ਪਰਮੇਸ਼ੁਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਬਿਵਸਥਾ ਅਤੇ ਨਬੀ ਉਸ ਦੀ ਗਵਾਹੀ ਦਿੰਦੇ ਹਨ।

ਰੋਮੀਆਂ 3:22 (PANIRV)
Square Portrait Landscape 4K UHD
ਅਰਥਾਤ ਪਰਮੇਸ਼ੁਰ ਦੀ ਉਹ ਧਾਰਮਿਕਤਾ ਜੋ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਨਾਲ ਮਿਲਦੀ ਹੈ। ਇਹ ਉਨ੍ਹਾਂ ਸਭਨਾਂ ਦੇ ਲਈ ਹੈ ਜਿਹੜੇ ਵਿਸ਼ਵਾਸ ਕਰਦੇ ਹਨ ਕਿਉਂ ਜੋ ਕੁਝ ਫ਼ਰਕ ਨਹੀਂ ਹੈ।

ਰੋਮੀਆਂ 3:23 (PANIRV)
Square Portrait Landscape 4K UHD
ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ।

ਰੋਮੀਆਂ 3:24 (PANIRV)
Square Portrait Landscape 4K UHD
ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ।

ਰੋਮੀਆਂ 3:25 (PANIRV)
Square Portrait Landscape 4K UHD
ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ।

ਰੋਮੀਆਂ 3:26 (PANIRV)
Square Portrait Landscape 4K UHD
ਹਾਂ, ਇਸ ਵਰਤਮਾਨ ਸਮੇਂ ਵਿੱਚ ਵੀ ਆਪਣੀ ਧਾਰਮਿਕਤਾ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ, ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੇ।

ਰੋਮੀਆਂ 3:27 (PANIRV)
Square Portrait Landscape 4K UHD
ਸੋ ਹੁਣ ਘਮੰਡ ਕਿੱਥੇ ਗਿਆ? ਉਹ ਤਾਂ ਰਹਿ ਗਿਆ। ਕਿਸ ਤਰ੍ਹਾਂ ਦੀ ਬਿਧੀ ਨਾਲ? ਭਲਾ, ਕਰਮਾਂ ਦੀ? ਨਹੀਂ! ਸਗੋਂ ਵਿਸ਼ਵਾਸ ਦੀ ਬਿਧੀ ਨਾਲ।

ਰੋਮੀਆਂ 3:28 (PANIRV)
Square Portrait Landscape 4K UHD
ਇਸ ਲਈ ਅਸੀਂ ਹੁਣ ਇਸ ਨਤੀਜੇ ਤੇ ਪਹੁੰਚੇ ਹਾਂ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਵਿਸ਼ਵਾਸ ਹੀ ਤੋਂ ਧਰਮੀ ਠਹਿਰਾਇਆ ਜਾਂਦਾ ਹੈ।

ਰੋਮੀਆਂ 3:29 (PANIRV)
Square Portrait Landscape 4K UHD
ਫੇਰ ਕੀ ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਹੈ, ਅਤੇ ਪਰਾਈਆਂ ਕੌਮਾਂ ਦਾ ਨਹੀਂ? ਹਾਂ, ਪਰਾਈਆਂ ਕੌਮਾਂ ਦਾ ਵੀ ਹੈ।

ਰੋਮੀਆਂ 3:30 (PANIRV)
Square Portrait Landscape 4K UHD
ਕਿਉਂ ਜੋ ਪਰਮੇਸ਼ੁਰ ਇੱਕੋ ਹੈ ਜਿਹੜਾ ਸੁੰਨਤੀਆਂ ਨੂੰ ਵਿਸ਼ਵਾਸ ਤੋਂ ਅਤੇ ਅਸੁੰਨਤੀਆਂ ਨੂੰ ਵੀ ਵਿਸ਼ਵਾਸ ਹੀ ਦੇ ਕਾਰਨ ਧਰਮੀ ਠਹਿਰਾਵੇਗਾ।

ਰੋਮੀਆਂ 3:31 (PANIRV)
Square Portrait Landscape 4K UHD
ਫੇਰ ਕੀ ਅਸੀਂ ਬਿਵਸਥਾ ਨੂੰ ਵਿਸ਼ਵਾਸ ਦੇ ਕਾਰਨ ਵਿਅਰਥ ਕਰਦੇ ਹਾਂ? ਕਦੇ ਨਹੀਂ, ਸਗੋਂ ਬਿਵਸਥਾ ਨੂੰ ਕਾਇਮ ਰੱਖਦੇ ਹਾਂ।

Available Bible Translations

American Standard Version (ASV)
Romans 3 (ASV) »
King James Version (KJV)
Romans 3 (KJV) »
GOD’S WORD® (GW)
Romans 3 (GW) »
Berean Bible (BSB)
Romans 3 (BSB) »
World English Bible (WEB)
Romans 3 (WEB) »
French Bible (LSG)
Romains 3 (LSG) »
German Bible (LUTH1912)
Römer 3 (LUTH1912) »
Tamil Bible (TAMIRV)
ரோமர் 3 (TAMIRV) »
Portuguese Bible (BSL)
Romanos 3 (BSL) »
Vietnamese Bible (VIE)
Rô-ma 3 (VIE) »
Spanish Bible (RVA)
Romanos 3 (RVA) »
Italian Bible (RIV)
Romani 3 (RIV) »
Chinese Simplified (CUVS)
罗 马 书 3 (CUVS) »
Chinese Traditional (CUVT)
羅 馬 書 3 (CUVT) »
Albanian Bible (ALB)
Romakëve 3 (ALB) »
Swedish Bible (SV1917)
Romarbrevet 3 (SV1917) »
Russian Bible (RUSV)
Римлянам 3 (RUSV) »
Ukrainian Bible (UKR)
римлян 3 (UKR) »
Hungarian Bible (KAR)
Róma 3 (KAR) »
Bulgarian Bible (BULG)
Римляни 3 (BULG) »
Norwegian Bible (NORSK)
Romerne 3 (NORSK) »

ਰੋਮੀਆਂ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List