ਰੋਮੀਆਂ Chapter 6 PANIRV Bible Verse Images

ਰੋਮੀਆਂ 6 Bible Verse Pictures. Choose from a large collection of inspirational, motivational and encouraging Bible verses with pictures of nature. Download and share ਰੋਮੀਆਂ 6 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰੋਮੀਆਂ 6:1 (PANIRV)
Square Portrait Landscape 4K UHD
ਹੁਣ ਅਸੀਂ ਕੀ ਆਖੀਏ? ਕੀ ਪਾਪ ਕਰਨ ਵਿੱਚ ਲੱਗੇ ਰਹੀਏ ਕਿ ਕਿਰਪਾ ਬਹੁਤੀ ਹੋਵੇ?

ਰੋਮੀਆਂ 6:2 (PANIRV)
Square Portrait Landscape 4K UHD
ਕਦੇ ਨਹੀਂ! ਅਸੀਂ ਜੋ ਪਾਪ ਦੇ ਵੱਲੋਂ ਮਰ ਗਏ, ਤਾਂ ਹੁਣ ਅੱਗੇ ਤੋਂ ਉਸ ਵਿੱਚ ਜੀਵਨ ਕਿਉਂ ਬਤੀਤ ਕਰੀਏ?।

ਰੋਮੀਆਂ 6:3 (PANIRV)
Square Portrait Landscape 4K UHD
ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਕਿ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਵਿੱਚ ਬਪਤਿਸਮਾ ਲਿਆ, ਉਸ ਦੀ ਮੌਤ ਵਿੱਚ ਬਪਤਿਸਮਾ ਲਿਆ?

ਰੋਮੀਆਂ 6:4 (PANIRV)
Square Portrait Landscape 4K UHD
ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।

ਰੋਮੀਆਂ 6:5 (PANIRV)
Square Portrait Landscape 4K UHD
ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਸ ਦੇ ਨਾਲ ਜੋੜੇ ਗਏ ਤਾਂ ਉਸ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਵੀ ਹੋਵਾਂਗੇ।

ਰੋਮੀਆਂ 6:6 (PANIRV)
Square Portrait Landscape 4K UHD
ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ।

ਰੋਮੀਆਂ 6:7 (PANIRV)
Square Portrait Landscape 4K UHD
ਕਿਉਂਕਿ ਜਿਹੜਾ ਮਰ ਗਿਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ।

ਰੋਮੀਆਂ 6:8 (PANIRV)
Square Portrait Landscape 4K UHD
ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮਰੇ ਤਾਂ ਸਾਨੂੰ ਵਿਸ਼ਵਾਸ ਹੈ ਜੋ ਅਸੀਂ ਉਹ ਦੇ ਨਾਲ ਜੀਵਾਂਗੇ ਵੀ।

ਰੋਮੀਆਂ 6:9 (PANIRV)
Square Portrait Landscape 4K UHD
ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰੇਗਾ, ਹੁਣ ਅੱਗੇ ਤੋਂ ਮੌਤ ਦਾ ਉਸ ਉੱਤੇ ਕੋਈ ਵੱਸ ਨਹੀਂ।

ਰੋਮੀਆਂ 6:10 (PANIRV)
Square Portrait Landscape 4K UHD
ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ, ਪਰ ਜਿਹੜਾ ਜੀਵਨ ਉਹ ਜਿਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜਿਉਂਦਾ ਹੈ।

ਰੋਮੀਆਂ 6:11 (PANIRV)
Square Portrait Landscape 4K UHD
ਇਸੇ ਤਰ੍ਹਾਂ ਤੁਸੀਂ ਵੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮਰੇ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜਿਉਂਦੇ ਸਮਝੋ।

ਰੋਮੀਆਂ 6:12 (PANIRV)
Square Portrait Landscape 4K UHD
ਹੁਣ ਫੇਰ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ, ਜੋ ਤੁਸੀਂ ਉਸ ਦੀਆਂ ਬੁਰੀਆਂ ਕਾਮਨਾਵਾਂ ਦੇ ਅਧੀਨ ਹੋਵੋ।

ਰੋਮੀਆਂ 6:13 (PANIRV)
Square Portrait Landscape 4K UHD
ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।

ਰੋਮੀਆਂ 6:14 (PANIRV)
Square Portrait Landscape 4K UHD
ਜੋ ਤੁਹਾਡੇ ਉੱਤੇ ਪਾਪ ਦਾ ਜੋਰ ਨਾ ਚੱਲੇਗਾ ਕਿਉਂਕਿ ਤੁਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹੋ।

ਰੋਮੀਆਂ 6:15 (PANIRV)
Square Portrait Landscape 4K UHD
ਤਾਂ ਫੇਰ ਕੀ? ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹਾਂ? ਕਦੇ ਨਹੀਂ!

ਰੋਮੀਆਂ 6:16 (PANIRV)
Square Portrait Landscape 4K UHD
ਭਲਾ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਸ ਦੀ ਆਗਿਆ ਮੰਨਦੇ ਹੋ, ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਾਰਮਿਕਤਾ ਲਈ ਆਗਿਆਕਾਰੀ ਦੇ।

ਰੋਮੀਆਂ 6:17 (PANIRV)
Square Portrait Landscape 4K UHD
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲ਼ੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ।

ਰੋਮੀਆਂ 6:18 (PANIRV)
Square Portrait Landscape 4K UHD
ਅਤੇ ਪਾਪ ਤੋਂ ਛੁੱਟ ਕੇ ਤੁਸੀਂ ਧਾਰਮਿਕਤਾ ਦੇ ਦਾਸ ਬਣ ਗਏ।

ਰੋਮੀਆਂ 6:19 (PANIRV)
Square Portrait Landscape 4K UHD
ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ।

ਰੋਮੀਆਂ 6:20 (PANIRV)
Square Portrait Landscape 4K UHD
ਜਦੋਂ ਤੁਸੀਂ ਪਾਪ ਦੇ ਦਾਸ ਸੀ ਤਾਂ ਧਾਰਮਿਕਤਾ ਤੋਂ ਆਜ਼ਾਦ ਸੀ।

ਰੋਮੀਆਂ 6:21 (PANIRV)
Square Portrait Landscape 4K UHD
ਸੋ ਉਸ ਵੇਲੇ ਤੁਹਾਨੂੰ ਉਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਸ਼ਰਮ ਆਉਂਦੀ ਹੈ ਕਿਉਂ ਜੋ ਉਹਨਾਂ ਦਾ ਅੰਤ ਤਾਂ ਮੌਤ ਹੈ?

ਰੋਮੀਆਂ 6:22 (PANIRV)
Square Portrait Landscape 4K UHD
ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ।

ਰੋਮੀਆਂ 6:23 (PANIRV)
Square Portrait Landscape 4K UHD
ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।

Available Bible Translations

American Standard Version (ASV)
Romans 6 (ASV) »
King James Version (KJV)
Romans 6 (KJV) »
GOD’S WORD® (GW)
Romans 6 (GW) »
Berean Bible (BSB)
Romans 6 (BSB) »
World English Bible (WEB)
Romans 6 (WEB) »
French Bible (LSG)
Romains 6 (LSG) »
German Bible (LUTH1912)
Römer 6 (LUTH1912) »
Tamil Bible (TAMIRV)
ரோமர் 6 (TAMIRV) »
Portuguese Bible (BSL)
Romanos 6 (BSL) »
Vietnamese Bible (VIE)
Rô-ma 6 (VIE) »
Spanish Bible (RVA)
Romanos 6 (RVA) »
Italian Bible (RIV)
Romani 6 (RIV) »
Chinese Simplified (CUVS)
罗 马 书 6 (CUVS) »
Chinese Traditional (CUVT)
羅 馬 書 6 (CUVT) »
Albanian Bible (ALB)
Romakëve 6 (ALB) »
Swedish Bible (SV1917)
Romarbrevet 6 (SV1917) »
Russian Bible (RUSV)
Римлянам 6 (RUSV) »
Ukrainian Bible (UKR)
римлян 6 (UKR) »
Hungarian Bible (KAR)
Róma 6 (KAR) »
Bulgarian Bible (BULG)
Римляни 6 (BULG) »
Norwegian Bible (NORSK)
Romerne 6 (NORSK) »

ਰੋਮੀਆਂ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List