ਜ਼ਕਰਯਾਹ Chapter 10 PANIRV Bible Verse Images

ਜ਼ਕਰਯਾਹ 10 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਕਰਯਾਹ 10 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਕਰਯਾਹ 10:1 (PANIRV)
Square Portrait Landscape 4K UHD
ਯਹੋਵਾਹ ਤੋਂ ਮੀਂਹ ਮੰਗੋ, ਬਹਾਰ ਦੀ ਰੁੱਤ ਦਾ ਮੀਂਹ, ਯਹੋਵਾਹ ਬਿਜਲੀ ਚਮਕਾਉਂਦਾ ਹੈ, ਉਹ ਉਹਨਾਂ ਨੂੰ ਵਾਛੜ ਵਾਲਾ ਮੀਂਹ ਅਤੇ ਹਰੇਕ ਨੂੰ ਖੇਤ ਵਿੱਚ ਸਾਗ ਪੱਤ ਦੇਵੇਗਾ।

ਜ਼ਕਰਯਾਹ 10:2 (PANIRV)
Square Portrait Landscape 4K UHD
ਤਰਾਫ਼ੀਮ ਤਾਂ ਖੋਖਲੀਆਂ ਗੱਲਾਂ ਕਰਦੇ ਹਨ, ਪੁੱਛਾਂ ਦੇਣ ਵਾਲੇ ਝੂਠ ਵੇਖਦੇ ਹਨ, ਸੁਫ਼ਨੇ ਦੇਖਣ ਵਾਲੇ ਵਿਅਰਥ ਗੱਲਾਂ ਕਰਦੇ ਹਨ ਅਤੇ ਖਾਲੀ ਤਸੱਲੀ ਦਿੰਦੇ ਹਨ, ਇਸ ਲਈ ਉਹ ਭੇਡਾਂ ਵਾਂਗੂੰ ਭਟਕਦੇ ਫਿਰਦੇ ਹਨ ਅਤੇ ਉਹ ਦੁੱਖ ਪਾਉਂਦੇ ਹਨ ਕਿਉਂ ਜੋ ਅਯਾਲੀ ਕੋਈ ਨਹੀਂ ਹੈ।

ਜ਼ਕਰਯਾਹ 10:3 (PANIRV)
Square Portrait Landscape 4K UHD
ਅਯਾਲੀਆਂ ਉੱਤੇ ਮੇਰਾ ਕ੍ਰੋਧ ਭੜਕਿਆ ਹੈ ਅਤੇ ਮੈਂ ਆਗੂਆਂ ਨੂੰ ਸਜ਼ਾ ਦੇਵਾਂਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦੇ ਇੱਜੜ ਵੱਲ ਅਰਥਾਤ ਯਹੂਦਾਹ ਦੇ ਘਰਾਣੇ ਵੱਲ ਧਿਆਨ ਕੀਤਾ ਹੈ ਅਤੇ ਉਹ ਉਹਨਾਂ ਨੂੰ ਆਪਣੇ ਸੋਹਣੇ ਜੰਗੀ ਘੋੜੇ ਵਾਂਗੂੰ ਬਣਾਵੇਗਾ।

ਜ਼ਕਰਯਾਹ 10:4 (PANIRV)
Square Portrait Landscape 4K UHD
ਉਹਨਾਂ ਵਿੱਚੋਂ ਖੂੰਜੇ ਦਾ ਪੱਥਰ, ਉਹਨਾਂ ਵਿੱਚੋਂ ਹੀ ਕੀਲੇ, ਉਹਨਾਂ ਵਿੱਚੋਂ ਜੰਗੀ ਧਣੁੱਖ ਅਤੇ ਉਹਨਾਂ ਵਿੱਚੋਂ ਹੀ ਸਾਰੇ ਹਾਕਮ ਨਿੱਕਲਣਗੇ।

ਜ਼ਕਰਯਾਹ 10:5 (PANIRV)
Square Portrait Landscape 4K UHD
ਉਹ ਸੂਰਬੀਰਾਂ ਵਾਂਗੂੰ ਹੋਣਗੇ, ਉਹ ਲੜਾਈ ਦੇ ਦੌਰਾਨ ਆਪਣੇ ਵੈਰੀਆਂ ਨੂੰ ਗਲੀਆਂ ਦੇ ਚਿੱਕੜ ਵਿੱਚ ਮਿੱਧਣਗੇ, ਉਹ ਲੜਨਗੇ ਕਿਉਂ ਜੋ ਯਹੋਵਾਹ ਉਹਨਾਂ ਦੇ ਨਾਲ ਹੋਵੇਗਾ ਅਤੇ ਉਹ ਘੋੜ ਸਵਾਰਾਂ ਨੂੰ ਸ਼ਰਮਿੰਦਾ ਕਰਨਗੇ।

ਜ਼ਕਰਯਾਹ 10:6 (PANIRV)
Square Portrait Landscape 4K UHD
ਮੈਂ ਯਹੂਦਾਹ ਦੇ ਘਰਾਣੇ ਨੂੰ ਬਲਵੰਤ ਬਣਾਵਾਂਗਾ, ਮੈਂ ਯੂਸੁਫ਼ ਦੇ ਘਰਾਣੇ ਨੂੰ ਬਚਾਵਾਂਗਾ, ਮੈਂ ਉਹਨਾਂ ਨੂੰ ਮੋੜ ਲਿਆਵਾਂਗਾ ਕਿਉਂ ਜੋ ਮੈਂ ਉਹਨਾਂ ਉੱਤੇ ਰਹਮ ਕੀਤਾ ਹੈ, ਉਹ ਇਸ ਤਰ੍ਹਾਂ ਹੋਣਗੇ ਜਿਵੇਂ ਮੈਂ ਉਹਨਾਂ ਨੂੰ ਕਦੇ ਛੱਡਿਆ ਹੀ ਨਹੀਂ, ਕਿਉਂ ਜੋ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ।

ਜ਼ਕਰਯਾਹ 10:7 (PANIRV)
Square Portrait Landscape 4K UHD
ਇਫ਼ਰਾਈਮ ਸੂਰਬੀਰ ਵਾਂਗੂੰ ਹੋਵੇਗਾ, ਉਹਨਾਂ ਦੇ ਦਿਲ ਅਨੰਦ ਹੋਣਗੇ ਜਿਵੇਂ ਮੈਅ ਦੇ ਨਾਲ, ਉਹਨਾਂ ਦੇ ਪੁੱਤਰ ਵੇਖਣਗੇ ਅਤੇ ਅਨੰਦ ਹੋਣਗੇ ਅਤੇ ਉਹਨਾਂ ਦੇ ਦਿਲ ਯਹੋਵਾਹ ਵਿੱਚ ਖੁਸ਼ ਹੋਣਗੇ।

ਜ਼ਕਰਯਾਹ 10:8 (PANIRV)
Square Portrait Landscape 4K UHD
ਮੈਂ ਸੀਟੀ ਵਜਾਵਾਂਗਾ ਅਤੇ ਮੈਂ ਉਹਨਾਂ ਨੂੰ ਇਕੱਠਾ ਕਰਾਂਗਾ, ਕਿਉਂਕਿ ਮੈਂ ਉਹਨਾਂ ਨੂੰ ਛੁਟਕਾਰਾ ਦਿੱਤਾ ਹੈ, ਉਹ ਵਧ ਜਾਣਗੇ ਜਿਵੇਂ ਪਹਿਲਾਂ ਵਧੇ ਹੋਏ ਸਨ।

ਜ਼ਕਰਯਾਹ 10:9 (PANIRV)
Square Portrait Landscape 4K UHD
ਭਾਵੇਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਪਰ ਉਹ ਦੂਰ ਦੇ ਦੇਸਾਂ ਵਿੱਚ ਮੈਨੂੰ ਚੇਤੇ ਕਰਨਗੇ, ਉਹ ਆਪਣੇ ਬੱਚਿਆਂ ਸਮੇਤ ਜੀਉਂਦੇ ਰਹਿਣਗੇ ਅਤੇ ਵਾਪਸ ਆ ਜਾਣਗੇ।

ਜ਼ਕਰਯਾਹ 10:10 (PANIRV)
Square Portrait Landscape 4K UHD
ਮੈਂ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਮੋੜ ਲਿਆਵਾਂਗਾ, ਮੈਂ ਅੱਸ਼ੂਰ ਵਿੱਚੋਂ ਉਹਨਾਂ ਨੂੰ ਇਕੱਠੇ ਕਰਾਂਗਾ, ਮੈਂ ਉਹਨਾਂ ਨੂੰ ਗਿਲਆਦ ਦੇ ਦੇਸ ਅਤੇ ਲਬਾਨੋਨ ਵਿੱਚ ਲਿਆਵਾਂਗਾ, - ਉਹ ਸਮਾ ਨਾ ਸਕਣਗੇ।

ਜ਼ਕਰਯਾਹ 10:11 (PANIRV)
Square Portrait Landscape 4K UHD
ਉਹ ਬਿਪਤਾ ਦੇ ਸਮੁੰਦਰ ਵਿੱਚੋਂ ਲੰਘ ਜਾਵੇਗਾ, ਉਹ ਸਮੁੰਦਰ ਦੀਆਂ ਲਹਿਰਾਂ ਨੂੰ ਮਾਰੇਗਾ, ਨੀਲ ਦਰਿਆ ਸਾਰੇ ਦਾ ਸਾਰਾ ਸੁੱਕ ਜਾਵੇਗਾ, ਅੱਸ਼ੂਰ ਦਾ ਘਮੰਡ ਨੀਵਾਂ ਕੀਤਾ ਜਾਵੇਗਾ ਅਤੇ ਮਿਸਰ ਦਾ ਰਾਜ ਡੰਡਾ ਜਾਂਦਾ ਰਹੇਗਾ।

ਜ਼ਕਰਯਾਹ 10:12 (PANIRV)
Square Portrait Landscape 4K UHD
ਮੈਂ ਉਹਨਾਂ ਨੂੰ ਯਹੋਵਾਹ ਵਿੱਚ ਬਲਵੰਤ ਕਰਾਂਗਾ, ਉਹ ਉਸ ਦੇ ਨਾਮ ਵਿੱਚ ਤੁਰਨ ਫਿਰਨਗੇ, ਯਹੋਵਾਹ ਦਾ ਵਾਕ ਹੈ।

Available Bible Translations

American Standard Version (ASV)
Zechariah 10 (ASV) »
King James Version (KJV)
Zechariah 10 (KJV) »
GOD’S WORD® (GW)
Zechariah 10 (GW) »
Berean Bible (BSB)
Zechariah 10 (BSB) »
World English Bible (WEB)
Zechariah 10 (WEB) »
French Bible (LSG)
Zacharie 10 (LSG) »
German Bible (LUTH1912)
Sacharja 10 (LUTH1912) »
Hebrew Bible (HEB)
זכריה 10 (HEB) »
Portuguese Bible (BSL)
Zacarias 10 (BSL) »
Vietnamese Bible (VIE)
Xê-ca-ri-a 10 (VIE) »
Spanish Bible (RVA)
Zacarías 10 (RVA) »
Italian Bible (RIV)
Zaccaria 10 (RIV) »
Chinese Simplified (CUVS)
撒 迦 利 亚 书 10 (CUVS) »
Chinese Traditional (CUVT)
撒 迦 利 亞 10 (CUVT) »
Albanian Bible (ALB)
Zakaria 10 (ALB) »
Swedish Bible (SV1917)
Sakaria 10 (SV1917) »
Russian Bible (RUSV)
Захария 10 (RUSV) »
Ukrainian Bible (UKR)
Захарія 10 (UKR) »
Hungarian Bible (KAR)
Zakariás 10 (KAR) »
Bulgarian Bible (BULG)
Захария 10 (BULG) »
Japanese Bible (JPN)
ゼカリヤ書 10 (JPN) »
Norwegian Bible (NORSK)
Sakarja 10 (NORSK) »

ਜ਼ਕਰਯਾਹ (PANIRV) Chapter Selection

1 2 3 4 5 6 7 8 9 10 11 12 13 14

PANIRV Book Selection List