2 ਰਾਜਿਆਂ 21:6 PANIRV Bible Verse Picture Image

Inspirational bible verses with beautiful images and backgrounds. Download 2 ਰਾਜਿਆਂ 21:6 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

2 ਰਾਜਿਆਂ 21:6 PANIRV - ਆਪਣੇ ਪੁੱਤਰ ਨੂੰ ਅੱਗ - Bible Verse Picture

2 ਰਾਜਿਆਂ 21:6 PANIRV

ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਮਿਲਾਪ ਰੱਖਦਾ ਸੀ ਅਤੇ ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

2 ਰਾਜਿਆਂ 21:6 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - 2 ਰਾਜਿਆਂ 21:6 PANIRV - ਆਪਣੇ ਪੁੱਤਰ ਨੂੰ ਅੱਗ - Bible Verse Picture
View New Tab
Picture 03 - 2 ਰਾਜਿਆਂ 21:6 PANIRV - ਆਪਣੇ ਪੁੱਤਰ ਨੂੰ ਅੱਗ - Bible Verse Picture
View New Tab
Picture 04 - 2 ਰਾਜਿਆਂ 21:6 PANIRV - ਆਪਣੇ ਪੁੱਤਰ ਨੂੰ ਅੱਗ - Bible Verse Picture
View New Tab
Picture 05 - 2 ਰਾਜਿਆਂ 21:6 PANIRV - ਆਪਣੇ ਪੁੱਤਰ ਨੂੰ ਅੱਗ - Bible Verse Picture
View New Tab
Picture 06 - 2 ਰਾਜਿਆਂ 21:6 PANIRV - ਆਪਣੇ ਪੁੱਤਰ ਨੂੰ ਅੱਗ - Bible Verse Picture
View New Tab
Picture 07 - 2 ਰਾਜਿਆਂ 21:6 PANIRV - ਆਪਣੇ ਪੁੱਤਰ ਨੂੰ ਅੱਗ - Bible Verse Picture
View New Tab

2 ਰਾਜਿਆਂ 21:6 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 2 ਰਾਜਿਆਂ 21:6 PANIRV. Please click on any image below to navigate to that specific Bible verse page.

2 ਰਾਜਿਆਂ 17:17 PANIRV Bible Verse Image
2 ਰਾਜਿਆਂ 17:17 (PANIRV) »
ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਅੱਗ ਵਿੱਚ ਦੀ ਲੰਘਾਇਆ ਅਤੇ ਪੁੱਛ ਪੁਆਉਣ ਵਾਲਿਆਂ ਤੇ ਜਾਦੂਗਰਾਂ ਤੋਂ ਕੰਮ ਲਿਆ ਅਤੇ ਆਪਣੇ ਆਪ ਉਨ੍ਹਾਂ ਕੰਮਾਂ ਲਈ ਵਿੱਕ ਗਏ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।

ਅਹਬਾਰ 19:31 PANIRV Bible Verse Image
ਅਹਬਾਰ 19:31 (PANIRV) »
ਤੁਸੀਂ ਝਾੜਾ-ਫੂਕੀ ਕਰਨ ਵਾਲਿਆਂ ਅਤੇ ਭੂਤ ਕੱਢਣ ਵਾਲਿਆਂ ਵੱਲ ਨਾ ਮੁੜਨਾ ਅਤੇ ਉਨ੍ਹਾਂ ਦੇ ਪਿੱਛੇ ਲੱਗ ਕੇ ਭਰਿਸ਼ਟ ਨਾ ਹੋ ਜਾਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਅਹਬਾਰ 18:21 PANIRV Bible Verse Image
ਅਹਬਾਰ 18:21 (PANIRV) »
ਅਤੇ ਤੂੰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਅੱਗ ਦੇ ਵਿੱਚੋਂ ਨਾ ਲੰਘਾਵੀਂ, ਨਾ ਤੂੰ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਬਦਨਾਮ ਕਰੀਂ, ਮੈਂ ਯਹੋਵਾਹ ਹਾਂ।

2 ਰਾਜਿਆਂ 16:3 PANIRV Bible Verse Image
2 ਰਾਜਿਆਂ 16:3 (PANIRV) »
ਪਰ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ, ਸਗੋਂ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ, ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਲੰਘਵਾਇਆ।

ਅਹਬਾਰ 19:26 PANIRV Bible Verse Image
ਅਹਬਾਰ 19:26 (PANIRV) »
ਤੁਸੀਂ ਲਹੂ ਦੇ ਸਮੇਤ ਮਾਸ ਨੂੰ ਨਾ ਖਾਣਾ, ਨਾ ਤੁਸੀਂ ਜਾਦੂ-ਟੋਹਣੇ ਕਰਨਾ ਅਤੇ ਨਾ ਹੀ ਮਹੂਰਤ ਵੇਖਣਾ।

ਅਸਤਸਨਾ 18:10 PANIRV Bible Verse Image
ਅਸਤਸਨਾ 18:10 (PANIRV) »
ਤੁਹਾਡੇ ਵਿੱਚ ਅਜਿਹਾ ਕੋਈ ਨਾ ਪਾਇਆ ਜਾਵੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਦੇ ਵਿੱਚੋਂ ਦੀ ਲੰਘਾਵੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ,

ਮੀਕਾਹ 6:7 PANIRV Bible Verse Image
ਮੀਕਾਹ 6:7 (PANIRV) »
ਭਲਾ, ਯਹੋਵਾਹ ਹਜ਼ਾਰਾਂ ਭੇਡੂਆਂ ਨਾਲ, ਜਾਂ ਤੇਲ ਦੀਆਂ ਲੱਖਾਂ ਨਦੀਆਂ ਨਾਲ ਖੁਸ਼ ਹੋਵੇਗਾ? ਕੀ ਮੈਂ ਆਪਣੇ ਪਹਿਲੌਠੇ ਨੂੰ ਆਪਣੇ ਅਪਰਾਧ ਦੇ ਬਦਲੇ ਦਿਆਂ, ਅਤੇ ਮੇਰੇ ਸਰੀਰ ਦੇ ਫਲ ਨੂੰ ਮੇਰੇ ਮਨ ਦੇ ਪਾਪ ਲਈ?

ਯਸਾਯਾਹ 8:19 PANIRV Bible Verse Image
ਯਸਾਯਾਹ 8:19 (PANIRV) »
ਜਦ ਲੋਕ ਤੁਹਾਨੂੰ ਆਖਣ ਕਿ ਆਓ ਭੂਤਾਂ ਨੂੰ ਕੱਢਣ ਵਾਲਿਆਂ ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਿਆਂ ਤੋਂ ਪੁੱਛੋ, ਜਿਹੜੇ ਘੁਸਰ-ਮੁਸਰ ਅਤੇ ਬੁੜ-ਬੁੜ ਕਰਦੇ ਹਨ, ਤਦ ਤੁਸੀਂ ਇਹ ਉੱਤਰ ਦੇਣਾ - ਭਲਾ, ਲੋਕ ਆਪਣੇ ਪਰਮੇਸ਼ੁਰ ਨੂੰ ਨਾ ਪੁੱਛਣ? ਕੀ ਜੀਉਂਦਿਆਂ ਦੇ ਲਈ ਮੁਰਦਿਆਂ ਨੂੰ ਪੁੱਛਣਾ ਚਾਹੀਦਾ ਹੈ?

ਯਸਾਯਾਹ 19:3 PANIRV Bible Verse Image
ਯਸਾਯਾਹ 19:3 (PANIRV) »
ਮਿਸਰੀਆਂ ਦੀ ਬੁੱਧ ਉਨ੍ਹਾਂ ਦੇ ਵਿੱਚੋਂ ਖਾਲੀ ਕੀਤੀ ਜਾਵੇਗੀ, ਮੈਂ ਉਨ੍ਹਾਂ ਦੀਆਂ ਜੁਗਤੀਆਂ ਨੂੰ ਅਸਫ਼ਲ ਕਰਾਂਗਾ, ਉਹ ਬੁੱਤਾਂ ਤੋਂ ਪੁੱਛ-ਗਿੱਛ ਕਰਨਗੇ, ਅਤੇ ਨਾਲੇ ਮੰਤ੍ਰੀਆਂ ਅਤੇ ਭੂਤ-ਮਿੱਤ੍ਰਾਂ ਅਤੇ ਦਿਓ-ਯਾਰਾਂ ਤੋਂ ਵੀ।

2 ਇਤਿਹਾਸ 28:3 PANIRV Bible Verse Image
2 ਇਤਿਹਾਸ 28:3 (PANIRV) »
ਇਸ ਤੋਂ ਬਿਨ੍ਹਾਂ ਉਸ ਨੇ ਹਿੰਨੋਮ ਦੇ ਪੁੱਤਰ ਦੀ ਵਾਦੀ ਵਿੱਚ ਧੂਪ ਧੁਖਾਈ ਅਤੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਰਿਵਾਜ਼ਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ ਆਪਣੇ ਹੀ ਪੁੱਤਰਾਂ ਨੂੰ ਅੱਗ ਵਿੱਚ ਜਲਾਇਆ

2 ਇਤਿਹਾਸ 33:6 PANIRV Bible Verse Image
2 ਇਤਿਹਾਸ 33:6 (PANIRV) »
ਅਤੇ ਉਸ ਨੇ ਬਨ ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਅਤੇ ਜਾਦੂ ਕਰਦਾ, ਅਤੇ ਭੂਤ ਮਿੱਤਰਾਂ ਅਤੇ ਦਿਓ-ਯਾਰਾਂ ਨਾਲ ਮੇਲ-ਜੋਲ ਰੱਖਦਾ ਸੀ। ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ

1 ਇਤਿਹਾਸ 10:13 PANIRV Bible Verse Image
1 ਇਤਿਹਾਸ 10:13 (PANIRV) »
ਇਸ ਤਰ੍ਹਾਂ ਸ਼ਾਊਲ ਆਪਣੇ ਅਪਰਾਧ ਦੇ ਕਾਰਨ ਜਿਹੜਾ ਉਸ ਨੇ ਯਹੋਵਾਹ ਦੇ ਵਿਰੁੱਧ ਕੀਤਾ ਸੀ ਮਰ ਗਿਆ ਅਰਥਾਤ ਯਹੋਵਾਹ ਦੀ ਬਾਣੀ ਦੇ ਕਾਰਨ ਜਿਹੜੀ ਉਸ ਨੇ ਨਾ ਮੰਨੀ ਅਤੇ ਇਸ ਲਈ ਵੀ ਜੋ ਉਸ ਨੇ ਇੱਕ ਭੂਤ ਮਿੱਤਰ ਤੋਂ ਸਲਾਹ ਲਈ,

Available Bible Translations

American Standard Version (ASV)
2 Kings 21:6 (ASV) »
King James Version (KJV)
2 Kings 21:6 (KJV) »
GOD’S WORD® (GW)
2 Kings 21:6 (GW) »
Berean Bible (BSB)
2 Kings 21:6 (BSB) »
World English Bible (WEB)
2 Kings 21:6 (WEB) »
French Bible (LSG)
2 Rois 21:6 (LSG) »
German Bible (LUTH1912)
2 Könige 21:6 (LUTH1912) »
Marathi Bible (MARIRV)
2 राजे 21:6 (MARIRV) »
Portuguese Bible (BSL)
2 Reis 21:6 (BSL) »
Vietnamese Bible (VIE)
2 Các Vua 21:6 (VIE) »
Spanish Bible (RVA)
2 Reyes 21:6 (RVA) »
Italian Bible (RIV)
2 Re 21:6 (RIV) »
Chinese Simplified (CUVS)
列 王 记 下 21:6 (CUVS) »
Chinese Traditional (CUVT)
列 王 紀 下 21:6 (CUVT) »
Albanian Bible (ALB)
2 Mbretërve 21:6 (ALB) »
Swedish Bible (SV1917)
2 Kungaboken 21:6 (SV1917) »
Russian Bible (RUSV)
4 Царств 21:6 (RUSV) »
Ukrainian Bible (UKR)
2 царів 21:6 (UKR) »
Hungarian Bible (KAR)
2 Királyok 21:6 (KAR) »
Bulgarian Bible (BULG)
4 Царе 21:6 (BULG) »
Japanese Bible (JPN)
列王紀下 21:6 (JPN) »
Norwegian Bible (NORSK)
2 Kongebok 21:6 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »