ਰਸੂਲਾਂ ਦੇ ਕਰਤੱਬ 11:30 PANIRV Bible Verse Picture Image

Inspirational bible verses with beautiful images and backgrounds. Download ਰਸੂਲਾਂ ਦੇ ਕਰਤੱਬ 11:30 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਰਸੂਲਾਂ ਦੇ ਕਰਤੱਬ 11:30 PANIRV - ਸੋ ਉਨ੍ਹਾਂ ਨੇ ਇਸ - Bible Verse Picture

ਰਸੂਲਾਂ ਦੇ ਕਰਤੱਬ 11:30 PANIRV

ਸੋ ਉਨ੍ਹਾਂ ਨੇ ਇਸ ਤਰ੍ਹਾਂ ਹੀ ਕੀਤਾ, ਬਰਨਬਾਸ ਅਤੇ ਸੌਲੁਸ ਦੇ ਹੱਥੀਂ ਬਜ਼ੁਰਗਾਂ ਦੇ ਕੋਲ ਉਹ ਸਭ ਕੁਝ ਭੇਜਿਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਰਸੂਲਾਂ ਦੇ ਕਰਤੱਬ 11:30 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਰਸੂਲਾਂ ਦੇ ਕਰਤੱਬ 11:30 PANIRV - ਸੋ ਉਨ੍ਹਾਂ ਨੇ ਇਸ - Bible Verse Picture
View New Tab
Picture 03 - ਰਸੂਲਾਂ ਦੇ ਕਰਤੱਬ 11:30 PANIRV - ਸੋ ਉਨ੍ਹਾਂ ਨੇ ਇਸ - Bible Verse Picture
View New Tab
Picture 04 - ਰਸੂਲਾਂ ਦੇ ਕਰਤੱਬ 11:30 PANIRV - ਸੋ ਉਨ੍ਹਾਂ ਨੇ ਇਸ - Bible Verse Picture
View New Tab
Picture 05 - ਰਸੂਲਾਂ ਦੇ ਕਰਤੱਬ 11:30 PANIRV - ਸੋ ਉਨ੍ਹਾਂ ਨੇ ਇਸ - Bible Verse Picture
View New Tab
Picture 06 - ਰਸੂਲਾਂ ਦੇ ਕਰਤੱਬ 11:30 PANIRV - ਸੋ ਉਨ੍ਹਾਂ ਨੇ ਇਸ - Bible Verse Picture
View New Tab
Picture 07 - ਰਸੂਲਾਂ ਦੇ ਕਰਤੱਬ 11:30 PANIRV - ਸੋ ਉਨ੍ਹਾਂ ਨੇ ਇਸ - Bible Verse Picture
View New Tab

ਰਸੂਲਾਂ ਦੇ ਕਰਤੱਬ 11:30 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਰਸੂਲਾਂ ਦੇ ਕਰਤੱਬ 11:30 PANIRV. Please click on any image below to navigate to that specific Bible verse page.

ਰਸੂਲਾਂ ਦੇ ਕਰਤੱਬ 14:23 PANIRV Bible Verse Image
ਰਸੂਲਾਂ ਦੇ ਕਰਤੱਬ 14:23 (PANIRV) »
ਜਦੋਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ, ਅਤੇ ਵਰਤ ਰੱਖ ਕੇ ਪ੍ਰਾਰਥਨਾ ਕੀਤੀ ਤਾਂ ਉਹਨਾਂ ਨੂੰ ਪ੍ਰਭੂ ਦੇ ਹੱਥ ਸੌਂਪ ਦਿੱਤਾ, ਜਿਸ ਦੇ ਉੱਤੇ ਉਹਨਾਂ ਵਿਸ਼ਵਾਸ ਕੀਤਾ ਸੀ।

ਰਸੂਲਾਂ ਦੇ ਕਰਤੱਬ 12:25 PANIRV Bible Verse Image
ਰਸੂਲਾਂ ਦੇ ਕਰਤੱਬ 12:25 (PANIRV) »
ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਪੂਰੀ ਕਰ ਕੇ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਿਹਾ ਜਾਂਦਾ ਹੈ, ਨਾਲ ਲੈ ਕੇ ਯਰੂਸ਼ਲਮ ਤੋਂ ਮੁੜੇ।

ਰਸੂਲਾਂ ਦੇ ਕਰਤੱਬ 15:4 PANIRV Bible Verse Image
ਰਸੂਲਾਂ ਦੇ ਕਰਤੱਬ 15:4 (PANIRV) »
ਜਦੋਂ ਯਰੂਸ਼ਲਮ ਵਿੱਚ ਪਹੁੰਚੇ ਤਾਂ ਕਲੀਸਿਯਾ, ਰਸੂਲਾਂ ਅਤੇ ਬਜ਼ੁਰਗਾਂ ਨੇ ਉਹਨਾਂ ਦੀ ਸੇਵਾ ਕੀਤੀ ਅਤੇ ਉਹਨਾਂ ਨੇ ਜੋ ਕੁਝ ਪਰਮੇਸ਼ੁਰ ਨੇ ਉਹਨਾਂ ਦੇ ਨਾਲ ਕੀਤਾ ਸੀ ਸੁਣਾ ਦਿੱਤਾ।

1 ਤਿਮੋਥਿਉਸ 5:17 PANIRV Bible Verse Image
1 ਤਿਮੋਥਿਉਸ 5:17 (PANIRV) »
ਉਹ ਬਜ਼ੁਰਗ ਜਿਹੜੇ ਚੰਗਾ ਪ੍ਰਬੰਧ ਕਰਦੇ ਹਨ ਦੁਗਣੇ ਆਦਰ ਦੇ ਯੋਗ ਸਮਝੇ ਜਾਣ, ਪਰ ਖ਼ਾਸ ਕਰਕੇ ਉਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ।

ਤੀਤੁਸ 1:5 PANIRV Bible Verse Image
ਤੀਤੁਸ 1:5 (PANIRV) »
ਮੈਂ ਤੈਨੂੰ ਇਸ ਕਰਕੇ ਕਰੇਤ ਵਿੱਚ ਛੱਡ ਆਇਆ ਸੀ, ਕਿਉਂ ਜੋ ਜਿਹੜੀਆਂ ਗੱਲਾਂ ਰਹਿ ਗਈਆਂ ਸਨ ਤੂੰ ਉਹਨਾਂ ਵਿੱਚ ਸੁਧਾਰ ਲਿਆਵੇ ਅਤੇ ਹਰੇਕ ਨਗਰ ਉੱਤੇ ਬਜ਼ੁਰਗਾਂ ਨੂੰ ਜ਼ਿੰਮੇਵਾਰੀ ਦੇਵੇ ਜਿਵੇਂ ਮੈਂ ਤੈਨੂੰ ਆਗਿਆ ਦਿੱਤੀ ਸੀ।

ਰਸੂਲਾਂ ਦੇ ਕਰਤੱਬ 20:17 PANIRV Bible Verse Image
ਰਸੂਲਾਂ ਦੇ ਕਰਤੱਬ 20:17 (PANIRV) »
ਉਸ ਨੇ ਮਿਲੇਤੁਸ ਤੋਂ ਅਫ਼ਸੁਸ ਦੀ ਵੱਲ ਸੁਨੇਹਾ ਭੇਜ ਕੇ ਕਲੀਸਿਯਾ ਦੇ ਆਗੂ ਬਜ਼ੁਰਗਾਂ ਨੂੰ ਬੁਲਾਇਆ।

ਯਾਕੂਬ 5:14 PANIRV Bible Verse Image
ਯਾਕੂਬ 5:14 (PANIRV) »
ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ

ਰਸੂਲਾਂ ਦੇ ਕਰਤੱਬ 15:6 PANIRV Bible Verse Image
ਰਸੂਲਾਂ ਦੇ ਕਰਤੱਬ 15:6 (PANIRV) »
ਤਦ ਰਸੂਲ ਅਤੇ ਬਜ਼ੁਰਗ ਇਕੱਠੇ ਹੋਏ ਕਿ ਉਹ ਇਸ ਗੱਲ ਨੂੰ ਸੋਚਣ।

ਰਸੂਲਾਂ ਦੇ ਕਰਤੱਬ 16:4 PANIRV Bible Verse Image
ਰਸੂਲਾਂ ਦੇ ਕਰਤੱਬ 16:4 (PANIRV) »
ਉਹ ਨਗਰਾਂ ਵਿੱਚ ਫਿਰਦਿਆਂ ਹੋਇਆਂ ਉਹ ਹੁਕਮ ਜਿਹੜੇ ਯਰੂਸ਼ਲਮ ਵਿੱਚ ਰਸੂਲਾਂ ਅਤੇ ਬਜ਼ੁਰਗਾਂ ਨੇ ਠਹਿਰਾਏ ਸਨ, ਉਹਨਾਂ ਨੂੰ ਮੰਨਣ ਲਈ ਲੋਕਾਂ ਨੂੰ ਸੌਂਪ ਦੇਵੇ।

1 ਪਤਰਸ 5:1 PANIRV Bible Verse Image
1 ਪਤਰਸ 5:1 (PANIRV) »
ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ, ਮੈਂ ਜੋ ਉਹਨਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਅਤੇ ਉਸ ਤੇਜ ਵਿੱਚ ਜੋ ਪ੍ਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ, ਉਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ,

1 ਤਿਮੋਥਿਉਸ 5:19 PANIRV Bible Verse Image
1 ਤਿਮੋਥਿਉਸ 5:19 (PANIRV) »
ਬਜ਼ੁਰਗ ਦੇ ਵਿਰੁੱਧ ਕੋਈ ਦੋਸ਼ ਨਾ ਸੁਣੀਂ, ਜਦੋਂ ਤੱਕ ਦੋ ਜਾਂ ਤਿੰਨ ਗਵਾਹ ਨਾ ਹੋਣ।

2 ਕੁਰਿੰਥੀਆਂ 8:17 PANIRV Bible Verse Image
2 ਕੁਰਿੰਥੀਆਂ 8:17 (PANIRV) »
ਕਿਉਂਕਿ ਉਸ ਨੇ ਨਾ ਕੇਵਲ ਸਾਡੀ ਉਸ ਬੇਨਤੀ ਨੂੰ ਮੰਨਿਆ ਸਗੋਂ ਵੱਡੇ ਜੋਸ਼ ਨਾਲ ਆਪਣੇ ਆਪ ਤੁਹਾਡੇ ਵੱਲ ਤੁਰ ਪਿਆ।

Available Bible Translations

American Standard Version (ASV)
Acts 11:30 (ASV) »
King James Version (KJV)
Acts 11:30 (KJV) »
GOD’S WORD® (GW)
Acts 11:30 (GW) »
Berean Bible (BSB)
Acts 11:30 (BSB) »
World English Bible (WEB)
Acts 11:30 (WEB) »
French Bible (LSG)
Actes 11:30 (LSG) »
Portuguese Bible (BSL)
Atos 11:30 (BSL) »
Spanish Bible (RVA)
Hechos 11:30 (RVA) »
Italian Bible (RIV)
Atti 11:30 (RIV) »
Chinese Simplified (CUVS)
使 徒 行 传 11:30 (CUVS) »
Chinese Traditional (CUVT)
使 徒 行 傳 11:30 (CUVT) »
Russian Bible (RUSV)
Деяния 11:30 (RUSV) »
Ukrainian Bible (UKR)
Дії 11:30 (UKR) »
Hungarian Bible (KAR)
Apostolok 11:30 (KAR) »
Bulgarian Bible (BULG)
Деяния 11:30 (BULG) »
Japanese Bible (JPN)
使徒行伝 11:30 (JPN) »

ਰਸੂਲਾਂ ਦੇ ਕਰਤੱਬ 11 (PANIRV) Verse Selection

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »