ਅਸਤਰ 3:1 PANIRV Bible Verse Picture Image

Inspirational bible verses with beautiful images and backgrounds. Download ਅਸਤਰ 3:1 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਅਸਤਰ 3:1 PANIRV - ਇਨ੍ਹਾਂ ਘਟਨਾਵਾਂ - Bible Verse Picture

ਅਸਤਰ 3:1 PANIRV

ਇਨ੍ਹਾਂ ਘਟਨਾਵਾਂ ਤੋਂ ਬਾਅਦ ਰਾਜਾ ਅਹਸ਼ਵੇਰੋਸ਼ ਨੇ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਉੱਚੀ ਪਦਵੀ ਦੇ ਦਿੱਤੀ ਅਤੇ ਉਸ ਨੂੰ ਆਦਰ ਦਿੰਦੇ ਹੋਏ ਉਸਦਾ ਸਿੰਘਾਸਣ ਉਸ ਦੇ ਨਾਲ ਦੇ ਸਾਰੇ ਹਾਕਮਾਂ ਦੇ ਸਿੰਘਾਸਣਾਂ ਨਾਲੋਂ ਉੱਚਾ ਕਰ ਦਿੱਤਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਅਸਤਰ 3:1 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਅਸਤਰ 3:1 PANIRV - ਇਨ੍ਹਾਂ ਘਟਨਾਵਾਂ - Bible Verse Picture
View New Tab
Picture 03 - ਅਸਤਰ 3:1 PANIRV - ਇਨ੍ਹਾਂ ਘਟਨਾਵਾਂ - Bible Verse Picture
View New Tab
Picture 04 - ਅਸਤਰ 3:1 PANIRV - ਇਨ੍ਹਾਂ ਘਟਨਾਵਾਂ - Bible Verse Picture
View New Tab
Picture 05 - ਅਸਤਰ 3:1 PANIRV - ਇਨ੍ਹਾਂ ਘਟਨਾਵਾਂ - Bible Verse Picture
View New Tab
Picture 06 - ਅਸਤਰ 3:1 PANIRV - ਇਨ੍ਹਾਂ ਘਟਨਾਵਾਂ - Bible Verse Picture
View New Tab
Picture 07 - ਅਸਤਰ 3:1 PANIRV - ਇਨ੍ਹਾਂ ਘਟਨਾਵਾਂ - Bible Verse Picture
View New Tab

ਅਸਤਰ 3:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਅਸਤਰ 3:1 PANIRV. Please click on any image below to navigate to that specific Bible verse page.

ਗਿਣਤੀ 24:7 PANIRV Bible Verse Image
ਗਿਣਤੀ 24:7 (PANIRV) »
ਉਸ ਦਾ ਪਾਣੀ ਉਮੜ੍ਹ ਕੇ ਵਗੇਗਾ, ਅਤੇ ਉਸ ਦਾ ਬੀਜ ਬਹੁਤ ਪਾਣੀਆਂ ਵਿੱਚ ਹੋਵੇਗਾ, ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ, ਉਸ ਦਾ ਰਾਜ ਵਧਦਾ ਜਾਵੇਗਾ।

ਅਸਤਰ 5:11 PANIRV Bible Verse Image
ਅਸਤਰ 5:11 (PANIRV) »
ਤਦ ਹਾਮਾਨ ਨੇ ਉਨ੍ਹਾਂ ਨੂੰ ਆਪਣੀ ਅਮੀਰੀ ਦਾ ਠਾਠ-ਬਾਠ ਅਤੇ ਆਪਣੇ ਪੁੱਤਰਾਂ ਦੇ ਵਾਧੇ ਬਾਰੇ ਅਤੇ ਉਹ ਸਾਰੀਆਂ ਗੱਲਾਂ ਦੱਸੀਆਂ ਕਿ ਕਿਵੇਂ ਪਾਤਸ਼ਾਹ ਨੇ ਉਸ ਨੂੰ ਵੱਡਾ ਬਣਾਇਆ ਅਤੇ ਆਪਣੇ ਸਾਰੇ ਹਾਕਮਾਂ ਅਤੇ ਸ਼ਾਹੀ ਕਰਮਚਾਰੀਆਂ ਤੋਂ ਉੱਚੀ ਪਦਵੀ ਉਸ ਨੂੰ ਦਿੱਤੀ।

ਦਾਨੀਏਲ 6:2 PANIRV Bible Verse Image
ਦਾਨੀਏਲ 6:2 (PANIRV) »
ਉਹਨਾਂ ਉੱਤੇ ਤਿੰਨ ਪ੍ਰਮੁੱਖ ਅਧਿਕਾਰੀ ਨਿਯੁਕਤ ਕੀਤੇ ਜਿਹਨਾਂ ਵਿੱਚੋਂ ਇੱਕ ਦਾਨੀਏਲ ਸੀ ਇਸ ਕਰਕੇ ਜੋ ਰਾਜਪਾਲ ਉਹਨਾਂ ਨੂੰ ਲੇਖਾ ਦੇਣ ਤਾਂ ਜੋ ਰਾਜੇ ਨੂੰ ਘਾਟਾ ਨਾ ਪਵੇ।

ਅਸਤਰ 3:10 PANIRV Bible Verse Image
ਅਸਤਰ 3:10 (PANIRV) »
ਤਾਂ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥ ਤੋਂ ਉਤਾਰ ਕੇ ਯਹੂਦੀਆਂ ਦੇ ਵੈਰੀ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਦੇ ਦਿੱਤੀ।

ਪੈਦਾਇਸ਼ 41:40 PANIRV Bible Verse Image
ਪੈਦਾਇਸ਼ 41:40 (PANIRV) »
ਤੂੰ ਮੇਰੇ ਘਰ ਉੱਤੇ ਅਧਿਕਾਰੀ ਹੋਵੇਂਗਾ ਅਤੇ ਮੇਰੀ ਸਾਰੀ ਪਰਜਾ ਤੇਰੇ ਆਖੇ ਦੇ ਅਨੁਸਾਰ ਚੱਲੇਗੀ। ਸਿਰਫ਼ ਰਾਜ ਗੱਦੀ ਵਿੱਚ ਮੈਂ ਤੇਰੇ ਨਾਲੋਂ ਵੱਡਾ ਹੋਵਾਂਗਾ।

1 ਸਮੂਏਲ 15:33 PANIRV Bible Verse Image
1 ਸਮੂਏਲ 15:33 (PANIRV) »
ਪਰ ਸਮੂਏਲ ਨੇ ਆਖਿਆ, ਜਿਸ ਤਰ੍ਹਾਂ ਤੇਰੀ ਤਲਵਾਰ ਨੇ ਤੀਵੀਆਂ ਨੂੰ ਔਂਤਰੀਆਂ ਕੀਤਾ ਉਸੇ ਤਰ੍ਹਾਂ ਹੀ ਤੇਰੀ ਮਾਂ ਤੀਵੀਆਂ ਵਿੱਚੋਂ ਔਂਤਰੀ ਹੋਵੇਗੀ ਅਤੇ ਸਮੂਏਲ ਨੇ ਗਿਲਗਾਲ ਵਿੱਚ ਯਹੋਵਾਹ ਦੇ ਅੱਗੇ ਅਗਾਗ ਨੂੰ ਟੋਟੇ-ਟੋਟੇ ਕੀਤਾ।

ਕਹਾਉਤਾਂ 29:2 PANIRV Bible Verse Image
ਕਹਾਉਤਾਂ 29:2 (PANIRV) »
ਜਦ ਧਰਮੀ ਉੱਚੇ ਕੀਤੇ ਜਾਂਦੇ ਹਨ ਤਾਂ ਲੋਕ ਅਨੰਦ ਕਰਦੇ ਹਨ, ਪਰ ਜਦੋਂ ਦੁਸ਼ਟ ਰਾਜ ਕਰਦੇ ਹਨ ਤਾਂ ਪਰਜਾ ਧਾਹਾਂ ਮਾਰਦੀ ਹੈ।

ਜ਼ਬੂਰ 12:8 PANIRV Bible Verse Image
ਜ਼ਬੂਰ 12:8 (PANIRV) »
ਦੁਸ਼ਟ ਚਾਰ ਚੁਫ਼ੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ਼ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ।

ਅਸਤਰ 1:14 PANIRV Bible Verse Image
ਅਸਤਰ 1:14 (PANIRV) »
ਰਾਜਾ ਦੇ ਨਜ਼ਦੀਕ ਰਹਿਣ ਵਾਲੇ ਫ਼ਾਰਸ ਅਤੇ ਮਾਦਾ ਦੇ ਸੱਤ ਹਾਕਮ ਸਨ, ਅਰਥਾਤ ਕਰਸ਼ਨਾ, ਸ਼ੇਥਾਰ, ਅਧਮਾਥਾ, ਤਰਸ਼ੀਸ਼, ਮਰਸ, ਮਰਸਨਾ, ਅਤੇ ਮਮੂਕਾਨ, ਇਹਨਾਂ ਨੂੰ ਰਾਜਾ ਕੋਲ ਜਾਣ ਦਾ ਖ਼ਾਸ ਅਧਿਕਾਰ ਪ੍ਰਾਪਤ ਸੀ ਅਤੇ ਇਹ ਰਾਜ ਵਿੱਚ ਉੱਚੀਆਂ-ਉੱਚੀਆਂ ਪਦਵੀਆਂ ਉੱਤੇ ਨਿਯੁਕਤ ਸਨ।

ਅਸਤਰ 7:6 PANIRV Bible Verse Image
ਅਸਤਰ 7:6 (PANIRV) »
ਅਸਤਰ ਨੇ ਉੱਤਰ ਦਿੱਤਾ, “ਉਹ ਵਿਰੋਧੀ ਅਤੇ ਵੈਰੀ ਇਹੋ ਦੁਸ਼ਟ ਹਾਮਾਨ ਹੈ!” ਤਦ ਹਾਮਾਨ ਰਾਜਾ ਅਤੇ ਰਾਣੀ ਦੇ ਸਾਹਮਣੇ ਡਰ ਗਿਆ।

ਅਸਤਰ 8:3 PANIRV Bible Verse Image
ਅਸਤਰ 8:3 (PANIRV) »
ਫਿਰ ਅਸਤਰ ਨੇ ਦੂਜੀ ਵਾਰੀ ਰਾਜਾ ਦੇ ਨਾਲ ਗੱਲ ਕੀਤੀ ਅਤੇ ਉਸ ਦੇ ਪੈਰਾਂ ਉੱਤੇ ਡਿੱਗ ਕੇ ਅਤੇ ਰੋ-ਰੋ ਕੇ ਉਸ ਦੇ ਅੱਗੇ ਮਿੰਨਤ ਕੀਤੀ ਕਿ ਉਹ ਹਾਮਾਨ ਅਗਾਗੀ ਦੀ ਬੁਰਿਆਈ ਦੀ ਯੋਜਨਾ ਨੂੰ ਜਿਹੜੀ ਉਸ ਨੇ ਯਹੂਦੀਆਂ ਦੇ ਵਿਰੁੱਧ ਬਣਾਈ ਸੀ, ਰੱਦ ਕਰ ਦੇਵੇ।

ਅਜ਼ਰਾ 7:14 PANIRV Bible Verse Image
ਅਜ਼ਰਾ 7:14 (PANIRV) »
ਤੂੰ ਰਾਜਾ ਅਤੇ ਉਸ ਦੇ ਸੱਤ ਮੰਤਰੀਆਂ ਵੱਲੋਂ ਇਸ ਲਈ ਭੇਜਿਆ ਜਾਂਦਾ ਹੈ ਕਿ ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਅਨੁਸਾਰ, ਜੋ ਤੇਰੇ ਹੱਥ ਵਿੱਚ ਹੈ, ਯਹੂਦਾਹ ਤੇ ਯਰੂਸ਼ਲਮ ਦੇ ਬਾਰੇ ਪੁੱਛ-ਗਿੱਛ ਕਰੇਂ।

Available Bible Translations

American Standard Version (ASV)
Esther 3:1 (ASV) »
King James Version (KJV)
Esther 3:1 (KJV) »
GOD’S WORD® (GW)
Esther 3:1 (GW) »
Berean Bible (BSB)
Esther 3:1 (BSB) »
World English Bible (WEB)
Esther 3:1 (WEB) »
French Bible (LSG)
Esther 3:1 (LSG) »
German Bible (LUTH1912)
Ester 3:1 (LUTH1912) »
Hebrew Bible (HEB)
אסתר 3:1 (HEB) »
Portuguese Bible (BSL)
Ester 3:1 (BSL) »
Vietnamese Bible (VIE)
Ê-xơ-tê 3:1 (VIE) »
Spanish Bible (RVA)
Ester 3:1 (RVA) »
Italian Bible (RIV)
Ester 3:1 (RIV) »
Chinese Simplified (CUVS)
以 斯 帖 记 3:1 (CUVS) »
Chinese Traditional (CUVT)
以 斯 帖 記 3:1 (CUVT) »
Albanian Bible (ALB)
Ester 3:1 (ALB) »
Swedish Bible (SV1917)
Ester 3:1 (SV1917) »
Russian Bible (RUSV)
Есфирь 3:1 (RUSV) »
Ukrainian Bible (UKR)
Естер 3:1 (UKR) »
Hungarian Bible (KAR)
Eszter 3:1 (KAR) »
Bulgarian Bible (BULG)
Естир 3:1 (BULG) »
Japanese Bible (JPN)
エステル記 3:1 (JPN) »
Norwegian Bible (NORSK)
Ester 3:1 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »