ਪੈਦਾਇਸ਼ 23:2 PANIRV Bible Verse Picture Image

Inspirational bible verses with beautiful images and backgrounds. Download ਪੈਦਾਇਸ਼ 23:2 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪੈਦਾਇਸ਼ 23:2 PANIRV - ਜਦ ਸਾਰਾਹ ਦੀ ਐਨੀ ਉਮਰ - Bible Verse Picture

ਪੈਦਾਇਸ਼ 23:2 PANIRV

ਜਦ ਸਾਰਾਹ ਦੀ ਐਨੀ ਉਮਰ ਹੋ ਗਈ ਤਾਂ ਉਹ ਕਿਰਯਥ-ਅਰਬਾ ਅਰਥਾਤ ਹਬਰੋਨ ਵਿੱਚ ਮਰ ਗਈ, ਜਿਹੜਾ ਕਨਾਨ ਦੇਸ਼ ਵਿੱਚ ਹੈ। ਇਸ ਲਈ ਅਬਰਾਹਾਮ ਸਾਰਾਹ ਲਈ ਰੋਣ-ਪਿੱਟਣ ਲਈ ਆਇਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਪੈਦਾਇਸ਼ 23:2 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਪੈਦਾਇਸ਼ 23:2 PANIRV - ਜਦ ਸਾਰਾਹ ਦੀ ਐਨੀ ਉਮਰ - Bible Verse Picture
View New Tab
Picture 03 - ਪੈਦਾਇਸ਼ 23:2 PANIRV - ਜਦ ਸਾਰਾਹ ਦੀ ਐਨੀ ਉਮਰ - Bible Verse Picture
View New Tab
Picture 04 - ਪੈਦਾਇਸ਼ 23:2 PANIRV - ਜਦ ਸਾਰਾਹ ਦੀ ਐਨੀ ਉਮਰ - Bible Verse Picture
View New Tab
Picture 05 - ਪੈਦਾਇਸ਼ 23:2 PANIRV - ਜਦ ਸਾਰਾਹ ਦੀ ਐਨੀ ਉਮਰ - Bible Verse Picture
View New Tab
Picture 06 - ਪੈਦਾਇਸ਼ 23:2 PANIRV - ਜਦ ਸਾਰਾਹ ਦੀ ਐਨੀ ਉਮਰ - Bible Verse Picture
View New Tab
Picture 07 - ਪੈਦਾਇਸ਼ 23:2 PANIRV - ਜਦ ਸਾਰਾਹ ਦੀ ਐਨੀ ਉਮਰ - Bible Verse Picture
View New Tab

ਪੈਦਾਇਸ਼ 23:2 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪੈਦਾਇਸ਼ 23:2 PANIRV. Please click on any image below to navigate to that specific Bible verse page.

ਪੈਦਾਇਸ਼ 23:19 PANIRV Bible Verse Image
ਪੈਦਾਇਸ਼ 23:19 (PANIRV) »
ਇਸ ਦੇ ਮਗਰੋਂ ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਨੂੰ ਮਕਫ਼ੇਲਾਹ ਦੇ ਖੇਤ ਦੀ ਗੁਫ਼ਾ ਵਿੱਚ ਜਿਹੜੀ ਮਮਰੇ ਦੇ ਸਾਹਮਣੇ ਹੈ ਅਰਥਾਤ ਕਨਾਨ ਦੇਸ਼ ਦੇ ਹਬਰੋਨ ਵਿੱਚ ਦੱਬ ਦਿੱਤਾ।

ਪੈਦਾਇਸ਼ 13:18 PANIRV Bible Verse Image
ਪੈਦਾਇਸ਼ 13:18 (PANIRV) »
ਇਸ ਤੋਂ ਬਾਅਦ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦੇ ਬਲੂਤਾਂ ਕੋਲ, ਜਿਹੜੇ ਹਬਰੋਨ ਵਿੱਚ ਹਨ, ਜਾ ਵੱਸਿਆ ਅਤੇ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ।

ਕਜ਼ਾૃ 1:10 PANIRV Bible Verse Image
ਕਜ਼ਾૃ 1:10 (PANIRV) »
ਅਤੇ ਯਹੂਦਾਹ ਉਹਨਾਂ ਕਨਾਨੀਆਂ ਦਾ ਜੋ ਹਬਰੋਨ ਵਿੱਚ ਰਹਿੰਦੇ ਸਨ, ਸਾਹਮਣਾ ਕਰਨ ਨੂੰ ਗਿਆ। ਹਬਰੋਨ ਦਾ ਨਾਮ ਪਹਿਲਾਂ ਕਿਰਯਥ-ਅਰਬਾ ਸੀ। ਉੱਥੇ ਉਨ੍ਹਾਂ ਨੇ ਸ਼ੇਸ਼ਈ, ਅਹੀਮਾਨ ਅਤੇ ਤਲਮਈ ਨੂੰ ਮਾਰ ਦਿੱਤਾ।

1 ਇਤਿਹਾਸ 6:57 PANIRV Bible Verse Image
1 ਇਤਿਹਾਸ 6:57 (PANIRV) »
ਅਤੇ ਉਨ੍ਹਾਂ ਨੇ ਹਾਰੂਨ ਦੇ ਪੁੱਤਰਾਂ ਨੂੰ ਪਨਾਹ ਦੇ ਨਗਰ ਦਿੱਤੇ ਅਰਥਾਤ ਹਬਰੋਨ, ਲਿਬਨਾਹ ਉਹ ਦੀਆਂ ਸ਼ਾਮਲਾਟਾਂ ਸਣੇ, ਯੱਤੀਰ, ਅਸ਼ਤਮੋਆ ਉਹ ਦੀਆਂ ਸ਼ਾਮਲਾਟਾਂ ਸਣੇ

2 ਸਮੂਏਲ 1:17 PANIRV Bible Verse Image
2 ਸਮੂਏਲ 1:17 (PANIRV) »
ਦਾਊਦ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਲਈ ਇਹ ਵਿਰਲਾਪ ਕੀਤਾ,

2 ਸਮੂਏਲ 1:12 PANIRV Bible Verse Image
2 ਸਮੂਏਲ 1:12 (PANIRV) »
ਓਹ ਰੋਏ-ਪਿੱਟੇ ਅਤੇ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਅਤੇ ਯਹੋਵਾਹ ਦੇ ਲੋਕਾਂ ਅਤੇ ਇਸਰਾਏਲ ਦੇ ਘਰਾਣੇ ਦੇ ਲਈ ਜੋ ਤਲਵਾਰ ਨਾਲ ਮਾਰੇ ਗਏ ਸਨ, ਸ਼ਾਮ ਤੱਕ ਦਾ ਵਰਤ ਰੱਖਿਆ।

2 ਸਮੂਏਲ 2:11 PANIRV Bible Verse Image
2 ਸਮੂਏਲ 2:11 (PANIRV) »
ਦਾਊਦ ਨੇ ਹਬਰੋਨ ਵਿੱਚ ਯਹੂਦਾਹ ਦੇ ਘਰਾਣੇ ਉੱਤੇ ਸੱਤ ਸਾਲ ਛੇ ਮਹੀਨੇ ਰਾਜ ਕੀਤਾ।

2 ਇਤਿਹਾਸ 35:25 PANIRV Bible Verse Image
2 ਇਤਿਹਾਸ 35:25 (PANIRV) »
ਯਿਰਮਿਯਾਹ ਨੇ ਯੋਸ਼ੀਯਾਹ ਉੱਤੇ ਵੈਣ ਪਾਏ ਅਤੇ ਰਾਗੀ ਅਤੇ ਰਾਗਣਾਂ ਸਾਰੇ ਆਪਣੇ ਸੋਗ ਦੇ ਗਾਉਣ ਵਿੱਚ ਅੱਜ ਦੇ ਦਿਨ ਤੱਕ ਯੋਸ਼ੀਯਾਹ ਦਾ ਨਾਮ ਲੈਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਇਸ ਨੂੰ ਇੱਕ ਦਸਤੂਰ ਬਣਾ ਲਿਆ ਹੈ ਅਤੇ ਵੇਖੋ, ਉਹ ਸਿਆਪਿਆਂ ਦੀ ਪੋਥੀ ਵਿੱਚ ਲਿਖੀਆਂ ਹਨ

ਯਿਰਮਿਯਾਹ 22:18 PANIRV Bible Verse Image
ਯਿਰਮਿਯਾਹ 22:18 (PANIRV) »
ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਉਹ ਦੇ ਉੱਤੇ ਉਹ ਇਹ ਆਖ ਕੇ ਸੋਗ ਨਾ ਕਰਨਗੇ, ਹਾਏ ਮੇਰੇ ਭਰਾ! ਜਾਂ ਹਾਏ ਮੇਰੀ ਭੈਣ! ਨਾ ਉਹ ਦੇ ਉੱਤੇ ਇਹ ਆਖ ਕੇ ਸੋਗ ਕਰਨਗੇ, ਹਾਏ ਮਾਲਕ! ਹਾਏ ਮਹਾਰਾਜ!

ਯਿਰਮਿਯਾਹ 22:10 PANIRV Bible Verse Image
ਯਿਰਮਿਯਾਹ 22:10 (PANIRV) »
ਤੁਸੀਂ ਮੋਏ ਹੋਏ ਲਈ ਨਾ ਰੋਵੋ, ਨਾ ਮਾਤਮ ਕਰੋ, ਪਰ ਜਿਹੜਾ ਤੁਰਿਆ ਜਾਂਦਾ ਹੈ, ਉਹ ਦੇ ਲਈ ਧਾਹਾਂ ਮਾਰ-ਮਾਰ ਕੇ ਰੋਵੋ, ਕਿਉਂ ਜੋ ਉਹ ਫਿਰ ਨਹੀਂ ਮੁੜੇਗਾ, ਨਾ ਆਪਣੀ ਜਨਮ ਭੂਮੀ ਨੂੰ ਵੇਖੇਗਾ।

ਹਿਜ਼ਕੀਏਲ 24:16 PANIRV Bible Verse Image
ਹਿਜ਼ਕੀਏਲ 24:16 (PANIRV) »
ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਤੇਰੀਆਂ ਅੱਖਾਂ ਦੀ ਪ੍ਰੀਤਮਾ ਨੂੰ ਇੱਕ ਹੀ ਸੱਟ ਨਾਲ ਤੇਰੇ ਤੋਂ ਲੈ ਲਵਾਂਗਾ, ਤੂੰ ਨਾ ਸੋਗ ਕਰੀਂ, ਨਾ ਰੋਈਂ ਅਤੇ ਨਾ ਹੰਝੂ ਵਹਾਈਂ।

ਯੂਹੰਨਾ 11:31 PANIRV Bible Verse Image
ਯੂਹੰਨਾ 11:31 (PANIRV) »
ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਤਸੱਲੀ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਤੋਂ ਬਹਾਰ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ। ਉਨ੍ਹਾਂ ਨੇ ਸਮਝਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ।

Available Bible Translations

American Standard Version (ASV)
Genesis 23:2 (ASV) »
King James Version (KJV)
Genesis 23:2 (KJV) »
GOD’S WORD® (GW)
Genesis 23:2 (GW) »
Berean Bible (BSB)
Genesis 23:2 (BSB) »
World English Bible (WEB)
Genesis 23:2 (WEB) »
French Bible (LSG)
Genèse 23:2 (LSG) »
German Bible (LUTH1912)
Genesis 23:2 (LUTH1912) »
Bengali Bible (BENIRV)
আদি 23:2 (BENIRV) »
Hebrew Bible (HEB)
בראשית 23:2 (HEB) »
Portuguese Bible (BSL)
Gênesis 23:2 (BSL) »
Vietnamese Bible (VIE)
Sáng Thế 23:2 (VIE) »
Spanish Bible (RVA)
Génesis 23:2 (RVA) »
Italian Bible (RIV)
Genesi 23:2 (RIV) »
Chinese Simplified (CUVS)
创 世 纪 23:2 (CUVS) »
Chinese Traditional (CUVT)
創 世 記 23:2 (CUVT) »
Albanian Bible (ALB)
Zanafilla 23:2 (ALB) »
Swedish Bible (SV1917)
1 Mosebok 23:2 (SV1917) »
Russian Bible (RUSV)
Бытие 23:2 (RUSV) »
Ukrainian Bible (UKR)
Буття 23:2 (UKR) »
Hungarian Bible (KAR)
1 Mózes 23:2 (KAR) »
Bulgarian Bible (BULG)
Битие 23:2 (BULG) »
Japanese Bible (JPN)
創世記 23:2 (JPN) »
Norwegian Bible (NORSK)
1 Mosebok 23:2 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »