ਇਬਰਾਨੀ 11:3 PANIRV Bible Verse Picture Image

Inspirational bible verses with beautiful images and backgrounds. Download ਇਬਰਾਨੀ 11:3 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਇਬਰਾਨੀ 11:3 PANIRV - ਵਿਸ਼ਵਾਸ ਨਾਲ ਅਸੀਂ - Bible Verse Picture

ਇਬਰਾਨੀ 11:3 PANIRV

ਵਿਸ਼ਵਾਸ ਨਾਲ ਅਸੀਂ ਜਾਣਦੇ ਹਾਂ ਕਿ ਜਗਤ ਪਰਮੇਸ਼ੁਰ ਦੇ ਬਚਨ ਨਾਲ ਰਚਿਆ ਗਿਆ ਅਤੇ ਜੋ ਕੁਝ ਦਿਖਾਈ ਦਿੰਦਾ ਹੈ, ਉਹ ਦੇਖੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਇਬਰਾਨੀ 11:3 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਇਬਰਾਨੀ 11:3 PANIRV - ਵਿਸ਼ਵਾਸ ਨਾਲ ਅਸੀਂ - Bible Verse Picture
View New Tab
Picture 03 - ਇਬਰਾਨੀ 11:3 PANIRV - ਵਿਸ਼ਵਾਸ ਨਾਲ ਅਸੀਂ - Bible Verse Picture
View New Tab
Picture 04 - ਇਬਰਾਨੀ 11:3 PANIRV - ਵਿਸ਼ਵਾਸ ਨਾਲ ਅਸੀਂ - Bible Verse Picture
View New Tab
Picture 05 - ਇਬਰਾਨੀ 11:3 PANIRV - ਵਿਸ਼ਵਾਸ ਨਾਲ ਅਸੀਂ - Bible Verse Picture
View New Tab
Picture 06 - ਇਬਰਾਨੀ 11:3 PANIRV - ਵਿਸ਼ਵਾਸ ਨਾਲ ਅਸੀਂ - Bible Verse Picture
View New Tab
Picture 07 - ਇਬਰਾਨੀ 11:3 PANIRV - ਵਿਸ਼ਵਾਸ ਨਾਲ ਅਸੀਂ - Bible Verse Picture
View New Tab

ਇਬਰਾਨੀ 11:3 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਇਬਰਾਨੀ 11:3 PANIRV. Please click on any image below to navigate to that specific Bible verse page.

ਜ਼ਬੂਰ 33:6 PANIRV Bible Verse Image
ਜ਼ਬੂਰ 33:6 (PANIRV) »
ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਹਨਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ

2 ਪਤਰਸ 3:5 PANIRV Bible Verse Image
2 ਪਤਰਸ 3:5 (PANIRV) »
ਓਹ ਜਾਣ ਬੁੱਝ ਕੇ ਇਸ ਗੱਲ ਨੂੰ ਭੁੱਲਾ ਛੱਡਦੇ ਹਨ ਕਿ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪ੍ਰਾਚੀਨ ਕਾਲ ਤੋਂ ਹਨ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ।

ਯੂਹੰਨਾ 1:3 PANIRV Bible Verse Image
ਯੂਹੰਨਾ 1:3 (PANIRV) »
ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ।

ਰੋਮੀਆਂ 4:17 PANIRV Bible Verse Image
ਰੋਮੀਆਂ 4:17 (PANIRV) »
ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ।

ਪਰਕਾਸ਼ ਦੀ ਪੋਥੀ 4:11 PANIRV Bible Verse Image
ਪਰਕਾਸ਼ ਦੀ ਪੋਥੀ 4:11 (PANIRV) »
ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ!

ਇਬਰਾਨੀ 1:2 PANIRV Bible Verse Image
ਇਬਰਾਨੀ 1:2 (PANIRV) »
ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ।

ਰਸੂਲਾਂ ਦੇ ਕਰਤੱਬ 17:24 PANIRV Bible Verse Image
ਰਸੂਲਾਂ ਦੇ ਕਰਤੱਬ 17:24 (PANIRV) »
ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ।

ਯਿਰਮਿਯਾਹ 10:11 PANIRV Bible Verse Image
ਯਿਰਮਿਯਾਹ 10:11 (PANIRV) »
ਤੁਸੀਂ ਉਹਨਾਂ ਨੂੰ ਇਸ ਤਰ੍ਹਾਂ ਦੱਸੋ, ਉਹ ਦੇਵਤੇ ਜਿਹਨਾਂ ਅਕਾਸ਼ ਅਤੇ ਧਰਤੀ ਨੂੰ ਨਹੀਂ ਬਣਾਇਆ, ਉਹ ਧਰਤੀ ਤੋਂ ਅਤੇ ਅਕਾਸ਼ ਦੇ ਹੇਠੋਂ ਮਿਟ ਜਾਣਗੇ।

ਯਸਾਯਾਹ 40:26 PANIRV Bible Verse Image
ਯਸਾਯਾਹ 40:26 (PANIRV) »
ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ, ਕਿਸ ਨੇ ਇਹਨਾਂ ਨੂੰ ਸਿਰਜਿਆ, ਜਿਹੜਾ ਇਹਨਾਂ ਦੀ ਸੈਨਾਂ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਇਹਨਾਂ ਸਾਰਿਆਂ ਨੂੰ ਨਾਮ ਲੈ-ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ।

ਰਸੂਲਾਂ ਦੇ ਕਰਤੱਬ 14:15 PANIRV Bible Verse Image
ਰਸੂਲਾਂ ਦੇ ਕਰਤੱਬ 14:15 (PANIRV) »
ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ।

ਰੋਮੀਆਂ 1:19 PANIRV Bible Verse Image
ਰੋਮੀਆਂ 1:19 (PANIRV) »
ਕਿਉਂ ਜੋ ਪਰਮੇਸ਼ੁਰ ਦੇ ਬਾਰੇ ਜੋ ਕੁਝ ਪਤਾ ਲੱਗ ਸਕਦਾ ਹੈ ਸੋ ਉਨ੍ਹਾਂ ਦੇ ਮਨਾਂ ਵਿੱਚ ਪ੍ਰਗਟ ਹੈ, ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪ੍ਰਗਟ ਕੀਤਾ।

ਪੈਦਾਇਸ਼ 1:1 PANIRV Bible Verse Image
ਪੈਦਾਇਸ਼ 1:1 (PANIRV) »
ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ।

Available Bible Translations

American Standard Version (ASV)
Hebrews 11:3 (ASV) »
King James Version (KJV)
Hebrews 11:3 (KJV) »
GOD’S WORD® (GW)
Hebrews 11:3 (GW) »
Berean Bible (BSB)
Hebrews 11:3 (BSB) »
World English Bible (WEB)
Hebrews 11:3 (WEB) »
French Bible (LSG)
Hébreux 11:3 (LSG) »
German Bible (LUTH1912)
Hebräer 11:3 (LUTH1912) »
Portuguese Bible (BSL)
Hebreus 11:3 (BSL) »
Vietnamese Bible (VIE)
Hê-bơ-rơ 11:3 (VIE) »
Spanish Bible (RVA)
Hebreos 11:3 (RVA) »
Italian Bible (RIV)
Ebrei 11:3 (RIV) »
Chinese Simplified (CUVS)
希 伯 来 书 11:3 (CUVS) »
Chinese Traditional (CUVT)
希 伯 來 書 11:3 (CUVT) »
Albanian Bible (ALB)
Hebrenjve 11:3 (ALB) »
Swedish Bible (SV1917)
Hebreerbrevet 11:3 (SV1917) »
Russian Bible (RUSV)
Евреям 11:3 (RUSV) »
Ukrainian Bible (UKR)
євреїв 11:3 (UKR) »
Hungarian Bible (KAR)
Zsidók 11:3 (KAR) »
Bulgarian Bible (BULG)
Евреи 11:3 (BULG) »
Norwegian Bible (NORSK)
Hebreerne 11:3 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »