ਯਸਾਯਾਹ 10:1 PANIRV Bible Verse Picture Image

Inspirational bible verses with beautiful images and backgrounds. Download ਯਸਾਯਾਹ 10:1 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 10:1 PANIRV - ਹਾਏ ਉਹਨਾਂ ਉੱਤੇ - Bible Verse Picture

ਯਸਾਯਾਹ 10:1 PANIRV

ਹਾਏ ਉਹਨਾਂ ਉੱਤੇ ਜਿਹੜੇ ਬੁਰੀਆਂ ਬਿਧੀਆਂ ਬਣਾਉਂਦੇ ਹਨ, ਅਤੇ ਉਹਨਾਂ ਲਿਖਾਰੀਆਂ ਉੱਤੇ ਜਿਹੜੇ ਜ਼ੁਲਮ ਨੂੰ ਲਿਖੀ ਜਾਂਦੇ ਹਨ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 10:1 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਸਾਯਾਹ 10:1 PANIRV - ਹਾਏ ਉਹਨਾਂ ਉੱਤੇ - Bible Verse Picture
View New Tab
Picture 03 - ਯਸਾਯਾਹ 10:1 PANIRV - ਹਾਏ ਉਹਨਾਂ ਉੱਤੇ - Bible Verse Picture
View New Tab
Picture 04 - ਯਸਾਯਾਹ 10:1 PANIRV - ਹਾਏ ਉਹਨਾਂ ਉੱਤੇ - Bible Verse Picture
View New Tab
Picture 05 - ਯਸਾਯਾਹ 10:1 PANIRV - ਹਾਏ ਉਹਨਾਂ ਉੱਤੇ - Bible Verse Picture
View New Tab
Picture 06 - ਯਸਾਯਾਹ 10:1 PANIRV - ਹਾਏ ਉਹਨਾਂ ਉੱਤੇ - Bible Verse Picture
View New Tab
Picture 07 - ਯਸਾਯਾਹ 10:1 PANIRV - ਹਾਏ ਉਹਨਾਂ ਉੱਤੇ - Bible Verse Picture
View New Tab

ਯਸਾਯਾਹ 10:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 10:1 PANIRV. Please click on any image below to navigate to that specific Bible verse page.

ਲੂਕਾ 11:52 PANIRV Bible Verse Image
ਲੂਕਾ 11:52 (PANIRV) »
ਉਪਦੇਸ਼ਕਾਂ ਉੱਤੇ ਹਾਏ! ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਤਾਂ ਪ੍ਰਾਪਤ ਕੀਤੀ ਹੈ। ਨਾ ਤੁਸੀਂ ਆਪ ਵੜੇ ਅਤੇ ਸਗੋਂ ਵੜਨ ਵਾਲਿਆਂ ਨੂੰ ਵੀ ਰੋਕ ਦਿੱਤਾ।

ਹਬੱਕੂਕ 2:6 PANIRV Bible Verse Image
ਹਬੱਕੂਕ 2:6 (PANIRV) »
ਕੀ ਇਹ ਸਾਰੇ ਉਹ ਦੇ ਵਿਰੁੱਧ ਇੱਕ ਦ੍ਰਿਸ਼ਟਾਂਤ ਅਤੇ ਉਹ ਦੇ ਵਿਰੁੱਧ ਇੱਕ ਮਿਹਣਾ ਨਹੀਂ ਦੇਣਗੇ? ਉਹ ਆਖਣਗੇ, “ਹਾਏ ਉਸ ਨੂੰ, ਜੋ ਪਰਾਇਆ ਧਨ ਲੁੱਟ ਕੇ ਆਪਣੇ ਲਈ ਉਸ ਨੂੰ ਵਧਾਉਂਦਾ ਹੈ! ਜੋ ਪਰਾਏ ਮਾਲ ਦਾ ਭਾਰ ਆਪਣੇ ਉੱਤੇ ਲੱਦਦਾ ਹੈ! ਪਰ ਕਦ ਤੱਕ?”

ਮੀਕਾਹ 3:1 PANIRV Bible Verse Image
ਮੀਕਾਹ 3:1 (PANIRV) »
ਮੈਂ ਆਖਿਆ, ਹੇ ਯਾਕੂਬ ਦੇ ਮੁਖੀਓ, ਅਤੇ ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣੋ! ਕੀ ਨਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ?

ਮੱਤੀ 23:23 PANIRV Bible Verse Image
ਮੱਤੀ 23:23 (PANIRV) »
ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ, ਸੌਂਫ਼ ਅਤੇ ਜੀਰੇ ਦਾ ਦਸਵੰਧ ਦਿੰਦੇ ਹੋ, ਪਰ ਮੂਸਾ ਦੀ ਬਿਵਸਥਾ ਵੱਡੇ ਹੁਕਮਾਂ ਨੂੰ ਅਰਥਾਤ ਨਿਆਂ, ਦਯਾ ਅਤੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ।

ਯਸਾਯਾਹ 5:8 PANIRV Bible Verse Image
ਯਸਾਯਾਹ 5:8 (PANIRV) »
ਹਾਏ ਉਹਨਾਂ ਉੱਤੇ ਜਿਹੜੇ ਘਰ ਨਾਲ ਘਰ ਜੋੜਦੇ, ਅਤੇ ਪੈਲੀ ਨਾਲ ਪੈਲੀ ਰਲਾਉਂਦੇ ਹਨ, ਜਦ ਤੱਕ ਕੋਈ ਥਾਂ ਨਾ ਰਹੇ, ਤਾਂ ਜੋ ਤੁਸੀਂ ਦੇਸ ਵਿੱਚ ਇਕੱਲੇ ਵੱਸੋ!

ਜ਼ਬੂਰ 94:20 PANIRV Bible Verse Image
ਜ਼ਬੂਰ 94:20 (PANIRV) »
ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈ?

ਲੂਕਾ 11:46 PANIRV Bible Verse Image
ਲੂਕਾ 11:46 (PANIRV) »
ਪਰ ਉਸ ਨੇ ਆਖਿਆ, ਉਪਦੇਸ਼ਕਾਂ ਉੱਤੇ ਵੀ ਹਾਏ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜਿਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਪਰ ਤੁਸੀਂ ਆਪ ਆਪਣੀ ਇੱਕ ਉਂਗਲ ਵੀ ਉਸ ਭਾਰ ਨੂੰ ਚੁੱਕਣ ਵਾਸਤੇ ਨਹੀਂ ਲਾਉਂਦੇ ਹੋ।

ਯੂਹੰਨਾ 19:6 PANIRV Bible Verse Image
ਯੂਹੰਨਾ 19:6 (PANIRV) »
ਜਦੋਂ ਮੁੱਖ ਜਾਜਕਾਂ ਅਤੇ ਸਿਪਾਹੀਆਂ ਨੇ ਇਸ ਨੂੰ ਵੇਖਿਆ ਤਾਂ ਉਨ੍ਹਾਂ ਰੌਲ਼ਾ ਪਾਇਆ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਆਖਿਆ, “ਤੁਸੀਂ ਆਪੇ ਇਸ ਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸ ਤੇ ਦੋਸ਼ ਲਾਉਣ ਲਈ ਕੁਝ ਵੀ ਨਹੀਂ ਲੱਭਿਆ।”

ਹਬੱਕੂਕ 2:12 PANIRV Bible Verse Image
ਹਬੱਕੂਕ 2:12 (PANIRV) »
ਹਾਏ ਉਸ ਨੂੰ, ਜੋ ਖ਼ੂਨ ਨਾਲ ਸ਼ਹਿਰ ਨੂੰ ਬਣਾਉਂਦਾ ਹੈ ਅਤੇ ਬੁਰਿਆਈ ਨਾਲ ਨਗਰ ਨੂੰ ਕਾਇਮ ਕਰਦਾ ਹੈ!

ਮੱਤੀ 26:24 PANIRV Bible Verse Image
ਮੱਤੀ 26:24 (PANIRV) »
ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਂਦਾ ਹੈ, ਜਿਵੇਂ ਉਹ ਦੇ ਬਾਰੇ ਲਿਖਿਆ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ।

ਯੂਹੰਨਾ 9:22 PANIRV Bible Verse Image
ਯੂਹੰਨਾ 9:22 (PANIRV) »
ਉਸ ਦੇ ਮਾਪਿਆਂ ਨੇ ਇਹ ਇਸ ਲਈ ਕਿਹਾ ਸੀ, ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਏਕਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਘਰ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।

ਮੱਤੀ 23:27 PANIRV Bible Verse Image
ਮੱਤੀ 23:27 (PANIRV) »
ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਰੰਗ ਕੀਤੀਆਂ ਕਬਰਾਂ ਵਰਗੇ ਹੋ, ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਅਸ਼ੁੱਧਤਾ ਨਾਲ ਭਰੀਆਂ ਹੋਈਆਂ ਹਨ।

Available Bible Translations

American Standard Version (ASV)
Isaiah 10:1 (ASV) »
King James Version (KJV)
Isaiah 10:1 (KJV) »
GOD’S WORD® (GW)
Isaiah 10:1 (GW) »
Berean Bible (BSB)
Isaiah 10:1 (BSB) »
World English Bible (WEB)
Isaiah 10:1 (WEB) »
French Bible (LSG)
Ésaïe 10:1 (LSG) »
German Bible (LUTH1912)
Jesaja 10:1 (LUTH1912) »
Marathi Bible (MARIRV)
यशया 10:1 (MARIRV) »
Gujarati Bible (GUJIRV)
યશાયા 10:1 (GUJIRV) »
Hebrew Bible (HEB)
ישעיה 10:1 (HEB) »
Portuguese Bible (BSL)
Isaías 10:1 (BSL) »
Vietnamese Bible (VIE)
I-sai-a 10:1 (VIE) »
Spanish Bible (RVA)
Isaías 10:1 (RVA) »
Italian Bible (RIV)
Isaia 10:1 (RIV) »
Chinese Simplified (CUVS)
以 赛 亚 书 10:1 (CUVS) »
Chinese Traditional (CUVT)
以 賽 亞 書 10:1 (CUVT) »
Albanian Bible (ALB)
Isaia 10:1 (ALB) »
Swedish Bible (SV1917)
Jesaja 10:1 (SV1917) »
Russian Bible (RUSV)
Исаия 10:1 (RUSV) »
Ukrainian Bible (UKR)
Ісая 10:1 (UKR) »
Hungarian Bible (KAR)
Ézsaiás 10:1 (KAR) »
Bulgarian Bible (BULG)
Исая 10:1 (BULG) »
Japanese Bible (JPN)
イザヤ書 10:1 (JPN) »
Norwegian Bible (NORSK)
Jesaja 10:1 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »