ਯਸਾਯਾਹ 46:13 PANIRV Bible Verse Picture Image

Inspirational bible verses with beautiful images and backgrounds. Download ਯਸਾਯਾਹ 46:13 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 46:13 PANIRV - ਮੈਂ ਆਪਣੇ ਧਰਮ ਨੂੰ - Bible Verse Picture

ਯਸਾਯਾਹ 46:13 PANIRV

ਮੈਂ ਆਪਣੇ ਧਰਮ ਨੂੰ ਨੇੜੇ ਲਿਆਉਂਦਾ ਹਾਂ, ਉਹ ਦੂਰ ਨਹੀਂ ਰਹੇਗਾ, ਮੇਰਾ ਬਚਾਓ ਢਿੱਲ ਨਹੀਂ ਲਾਵੇਗਾ, ਮੈਂ ਸੀਯੋਨ ਵਿੱਚ ਬਚਾਓ, ਅਤੇ ਇਸਰਾਏਲ ਲਈ ਆਪਣਾ ਤੇਜ ਬਖ਼ਸ਼ਾਂਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 46:13 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਸਾਯਾਹ 46:13 PANIRV - ਮੈਂ ਆਪਣੇ ਧਰਮ ਨੂੰ - Bible Verse Picture
View New Tab
Picture 03 - ਯਸਾਯਾਹ 46:13 PANIRV - ਮੈਂ ਆਪਣੇ ਧਰਮ ਨੂੰ - Bible Verse Picture
View New Tab
Picture 04 - ਯਸਾਯਾਹ 46:13 PANIRV - ਮੈਂ ਆਪਣੇ ਧਰਮ ਨੂੰ - Bible Verse Picture
View New Tab
Picture 05 - ਯਸਾਯਾਹ 46:13 PANIRV - ਮੈਂ ਆਪਣੇ ਧਰਮ ਨੂੰ - Bible Verse Picture
View New Tab
Picture 06 - ਯਸਾਯਾਹ 46:13 PANIRV - ਮੈਂ ਆਪਣੇ ਧਰਮ ਨੂੰ - Bible Verse Picture
View New Tab
Picture 07 - ਯਸਾਯਾਹ 46:13 PANIRV - ਮੈਂ ਆਪਣੇ ਧਰਮ ਨੂੰ - Bible Verse Picture
View New Tab

ਯਸਾਯਾਹ 46:13 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 46:13 PANIRV. Please click on any image below to navigate to that specific Bible verse page.

ਯਸਾਯਾਹ 61:3 PANIRV Bible Verse Image
ਯਸਾਯਾਹ 61:3 (PANIRV) »
ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।

ਯਸਾਯਾਹ 51:5 PANIRV Bible Verse Image
ਯਸਾਯਾਹ 51:5 (PANIRV) »
ਮੇਰਾ ਧਰਮ ਨੇੜੇ ਹੈ, ਮੇਰਾ ਬਚਾਓ ਨਿੱਕਲਿਆ ਹੈ, ਮੇਰੀਆਂ ਭੁਜਾਂ ਲੋਕਾਂ ਦਾ ਨਿਆਂ ਕਰਨਗੀਆਂ, ਟਾਪੂ ਮੇਰੀ ਉਡੀਕ ਕਰਨਗੇ, ਅਤੇ ਮੇਰੀ ਭੁਜਾ ਉੱਤੇ ਆਸ ਰੱਖਣਗੇ।

ਯਸਾਯਾਹ 62:11 PANIRV Bible Verse Image
ਯਸਾਯਾਹ 62:11 (PANIRV) »
ਵੇਖੋ, ਯਹੋਵਾਹ ਨੇ ਧਰਤੀ ਦੀ ਹੱਦ ਤੱਕ ਇਹ ਪਰਚਾਰ ਕੀਤਾ ਕਿ ਸੀਯੋਨ ਦੀ ਧੀ ਨੂੰ ਆਖੋ, ਵੇਖ, ਤੇਰਾ ਬਚਾਉਣ ਵਾਲਾ ਆਉਂਦਾ ਹੈ, ਵੇਖ, ਉਹ ਦਾ ਇਨਾਮ ਉਹ ਦੇ ਕੋਲ ਹੈ, ਅਤੇ ਉਹ ਦਾ ਬਦਲਾ ਉਹ ਦੇ ਅੱਗੇ ਹੈ।

ਯਸਾਯਾਹ 44:23 PANIRV Bible Verse Image
ਯਸਾਯਾਹ 44:23 (PANIRV) »
ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋਂ, ਲਲਕਾਰੋ, ਪਰਬਤ ਖੁੱਲ੍ਹ ਕੇ ਜੈ-ਜੈਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ।

ਯਸਾਯਾਹ 12:2 PANIRV Bible Verse Image
ਯਸਾਯਾਹ 12:2 (PANIRV) »
ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ।

ਯਸਾਯਾਹ 43:7 PANIRV Bible Verse Image
ਯਸਾਯਾਹ 43:7 (PANIRV) »
ਹਰੇਕ ਜੋ ਮੇਰੇ ਨਾਮ ਤੋਂ ਸਦਾਉਂਦਾ ਹੈ, ਜਿਸ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ, ਜਿਸ ਨੂੰ ਮੈਂ ਸਿਰਜਿਆ, ਹਾਂ, ਜਿਸ ਨੂੰ ਮੈਂ ਬਣਾਇਆ ਹੈ।

ਯਸਾਯਾਹ 61:11 PANIRV Bible Verse Image
ਯਸਾਯਾਹ 61:11 (PANIRV) »
ਜਿਵੇਂ ਧਰਤੀ ਤਾਂ ਆਪਣਾ ਪੁੰਗਰ ਕੱਢਦੀ ਹੈ, ਅਤੇ ਬਾਗ਼ ਬੀਜਾਂ ਨੂੰ ਉਪਜਾਉਂਦਾ ਹੈ, ਉਸੇ ਤਰ੍ਹਾਂ ਹੀ ਪ੍ਰਭੂ ਯਹੋਵਾਹ ਧਰਮ ਅਤੇ ਉਸਤਤ ਨੂੰ ਸਾਰੀਆਂ ਕੌਮਾਂ ਦੇ ਅੱਗੇ ਪੁੰਗਰਾਵੇਗਾ।

ਹਬੱਕੂਕ 2:3 PANIRV Bible Verse Image
ਹਬੱਕੂਕ 2:3 (PANIRV) »
ਕਿਉਂ ਜੋ ਵੇਖ, ਇਸ ਦਰਸ਼ਣ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਵਾਲੀ ਹੈ, ਸਗੋਂ ਉਸ ਦੇ ਪੂਰੇ ਹੋਣ ਦਾ ਸਮਾਂ ਤੇਜ਼ੀ ਨਾਲ ਆਉਂਦਾ ਹੈ, ਇਸ ਵਿੱਚ ਧੋਖਾ ਨਹੀਂ ਹੋਵੇਗਾ, ਭਾਵੇਂ ਉਹ ਠਹਿਰਿਆ ਰਹੇ, ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ।

ਯੋਏਲ 3:17 PANIRV Bible Verse Image
ਯੋਏਲ 3:17 (PANIRV) »
ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਆਪਣੇ ਪਵਿੱਤਰ ਪਰਬਤ ਸੀਯੋਨ ਵਿੱਚ ਵੱਸਦਾ ਹਾਂ, ਯਰੂਸ਼ਲਮ ਪਵਿੱਤਰ ਹੋਵੇਗਾ, ਅਤੇ ਓਪਰੇ ਉਸ ਦੇ ਵਿੱਚੋਂ ਫੇਰ ਕਦੇ ਨਾ ਲੰਘਣਗੇ।

2 ਥੱਸਲੁਨੀਕੀਆਂ 1:10 PANIRV Bible Verse Image
2 ਥੱਸਲੁਨੀਕੀਆਂ 1:10 (PANIRV) »
ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ਼ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ।

1 ਪਤਰਸ 2:6 PANIRV Bible Verse Image
1 ਪਤਰਸ 2:6 (PANIRV) »
ਇਸ ਲਈ ਜੋ ਪਵਿੱਤਰ ਗ੍ਰੰਥ ਵਿੱਚ ਇਹ ਆਇਆ ਹੈ ਵੇਖੋ, ਮੈਂ ਸੀਯੋਨ ਵਿੱਚ ਇੱਕ ਖੂੰਜੇ ਦਾ ਪੱਥਰ, ਚੁਣਿਆ ਹੋਇਆ, ਬਹੁਮੁੱਲਾ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਕਦੇ ਸ਼ਰਮਿੰਦਾ ਨਾ ਹੋਵੇਗਾ।

ਰੋਮੀਆਂ 1:17 PANIRV Bible Verse Image
ਰੋਮੀਆਂ 1:17 (PANIRV) »
ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਵਿਸ਼ਵਾਸ ਤੋਂ ਵਿਸ਼ਵਾਸ ਦੇ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਕਿ ਧਰਮੀ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ।

Available Bible Translations

American Standard Version (ASV)
Isaiah 46:13 (ASV) »
King James Version (KJV)
Isaiah 46:13 (KJV) »
GOD’S WORD® (GW)
Isaiah 46:13 (GW) »
Berean Bible (BSB)
Isaiah 46:13 (BSB) »
World English Bible (WEB)
Isaiah 46:13 (WEB) »
French Bible (LSG)
Ésaïe 46:13 (LSG) »
German Bible (LUTH1912)
Jesaja 46:13 (LUTH1912) »
Marathi Bible (MARIRV)
यशया 46:13 (MARIRV) »
Gujarati Bible (GUJIRV)
યશાયા 46:13 (GUJIRV) »
Hebrew Bible (HEB)
ישעיה 46:13 (HEB) »
Portuguese Bible (BSL)
Isaías 46:13 (BSL) »
Vietnamese Bible (VIE)
I-sai-a 46:13 (VIE) »
Spanish Bible (RVA)
Isaías 46:13 (RVA) »
Italian Bible (RIV)
Isaia 46:13 (RIV) »
Chinese Simplified (CUVS)
以 赛 亚 书 46:13 (CUVS) »
Chinese Traditional (CUVT)
以 賽 亞 書 46:13 (CUVT) »
Albanian Bible (ALB)
Isaia 46:13 (ALB) »
Swedish Bible (SV1917)
Jesaja 46:13 (SV1917) »
Russian Bible (RUSV)
Исаия 46:13 (RUSV) »
Ukrainian Bible (UKR)
Ісая 46:13 (UKR) »
Hungarian Bible (KAR)
Ézsaiás 46:13 (KAR) »
Bulgarian Bible (BULG)
Исая 46:13 (BULG) »
Japanese Bible (JPN)
イザヤ書 46:13 (JPN) »
Norwegian Bible (NORSK)
Jesaja 46:13 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »