ਯਸਾਯਾਹ 57:10 PANIRV Bible Verse Picture Image

Inspirational bible verses with beautiful images and backgrounds. Download ਯਸਾਯਾਹ 57:10 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 57:10 PANIRV - ਤੂੰ ਆਪਣੇ ਸਫ਼ਰਾਂ ਦੀ - Bible Verse Picture

ਯਸਾਯਾਹ 57:10 PANIRV

ਤੂੰ ਆਪਣੇ ਸਫ਼ਰਾਂ ਦੀ ਲੰਬਾਈ ਨਾਲ ਥੱਕ ਗਈ, ਪਰ ਤੂੰ ਨਾ ਆਖਿਆ, ਇਹ ਵਿਅਰਥ ਹੈ, ਤੇਰੀ ਜਾਨ ਵਿੱਚ ਜਾਨ ਆਈ, ਇਸ ਲਈ ਤੂੰ ਨਾ ਥੱਕੀ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 57:10 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਸਾਯਾਹ 57:10 PANIRV - ਤੂੰ ਆਪਣੇ ਸਫ਼ਰਾਂ ਦੀ - Bible Verse Picture
View New Tab
Picture 03 - ਯਸਾਯਾਹ 57:10 PANIRV - ਤੂੰ ਆਪਣੇ ਸਫ਼ਰਾਂ ਦੀ - Bible Verse Picture
View New Tab
Picture 04 - ਯਸਾਯਾਹ 57:10 PANIRV - ਤੂੰ ਆਪਣੇ ਸਫ਼ਰਾਂ ਦੀ - Bible Verse Picture
View New Tab
Picture 05 - ਯਸਾਯਾਹ 57:10 PANIRV - ਤੂੰ ਆਪਣੇ ਸਫ਼ਰਾਂ ਦੀ - Bible Verse Picture
View New Tab
Picture 06 - ਯਸਾਯਾਹ 57:10 PANIRV - ਤੂੰ ਆਪਣੇ ਸਫ਼ਰਾਂ ਦੀ - Bible Verse Picture
View New Tab
Picture 07 - ਯਸਾਯਾਹ 57:10 PANIRV - ਤੂੰ ਆਪਣੇ ਸਫ਼ਰਾਂ ਦੀ - Bible Verse Picture
View New Tab

ਯਸਾਯਾਹ 57:10 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 57:10 PANIRV. Please click on any image below to navigate to that specific Bible verse page.

ਯਿਰਮਿਯਾਹ 2:25 PANIRV Bible Verse Image
ਯਿਰਮਿਯਾਹ 2:25 (PANIRV) »
ਤੂੰ ਆਪਣੇ ਪੈਰਾਂ ਨੂੰ ਨੰਗੇ ਹੋਣ ਤੋਂ, ਅਤੇ ਆਪਣੇ ਸੰਘ ਨੂੰ ਖੁਸ਼ਕੀ ਤੋਂ ਬਚਾ। ਪਰ ਤੂੰ ਆਖਿਆ, ਕੁਝ ਆਸ ਨਹੀਂ, ਮੈਂ ਪਰਦੇਸੀਆਂ ਨੂੰ ਪਿਆਰ ਜੋ ਕੀਤਾ, ਮੈਂ ਉਹਨਾਂ ਦੇ ਪਿੱਛੇ ਜਾਂਵਾਂਗੀ।

ਯਿਰਮਿਯਾਹ 18:12 PANIRV Bible Verse Image
ਯਿਰਮਿਯਾਹ 18:12 (PANIRV) »
ਪਰ ਉਹ ਆਖਦੇ ਹਨ, ਇਹ ਅਣਹੋਣਾ ਹੈ! ਅਸੀਂ ਆਪਣੀਆਂ ਜੁਗਤਾਂ ਪਿੱਛੇ ਚੱਲਾਂਗੇ ਅਤੇ ਸਾਡੇ ਵਿੱਚੋਂ ਹਰ ਮਨੁੱਖ ਆਪਣੇ ਬੁਰੇ ਦਿਲ ਦੀ ਆਕੜ ਅਨੁਸਾਰ ਕੰਮ ਕਰੇਗਾ।

ਯਿਰਮਿਯਾਹ 5:3 PANIRV Bible Verse Image
ਯਿਰਮਿਯਾਹ 5:3 (PANIRV) »
ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ। ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ।

2 ਇਤਿਹਾਸ 28:22 PANIRV Bible Verse Image
2 ਇਤਿਹਾਸ 28:22 (PANIRV) »
ਆਪਣੀ ਤੰਗੀ ਦੇ ਵੇਲੇ ਵੀ ਇਸੇ ਆਹਾਜ਼ ਪਾਤਸ਼ਾਹ ਨੇ ਯਹੋਵਾਹ ਨਾਲ ਹੋਰ ਵੀ ਬੇਈਮਾਨੀ ਕੀਤੀ

ਹਬੱਕੂਕ 2:13 PANIRV Bible Verse Image
ਹਬੱਕੂਕ 2:13 (PANIRV) »
ਵੇਖੋ, ਕੀ ਇਹ ਸੈਨਾਂ ਦੇ ਯਹੋਵਾਹ ਵੱਲੋਂ ਨਹੀਂ ਹੁੰਦਾ ਹੈ ਕਿ ਲੋਕ ਮਿਹਨਤ ਤਾਂ ਕਰਦੇ ਹਨ, ਪਰ ਉਹ ਅੱਗ ਦਾ ਬਾਲਣ ਹੀ ਹੁੰਦੀ ਹੈ ਅਤੇ ਉੱਮਤਾਂ ਵਿਅਰਥ ਲਈ ਮਿਹਨਤ ਕਰਕੇ ਥੱਕ ਜਾਂਦੀਆਂ ਹਨ?

ਹਿਜ਼ਕੀਏਲ 24:12 PANIRV Bible Verse Image
ਹਿਜ਼ਕੀਏਲ 24:12 (PANIRV) »
ਉਹ ਸਖ਼ਤ ਮਿਹਨਤ ਤੋਂ ਥੱਕ ਗਈ, ਪਰ ਉਹ ਦਾ ਬਹੁਤਾ ਜੰਗਾਲ ਉਸ ਵਿੱਚੋਂ ਦੂਰ ਨਹੀਂ ਹੋਇਆ। ਅੱਗ ਨਾਲ ਵੀ ਉਹ ਦਾ ਜੰਗਾਲ ਦੂਰ ਨਹੀਂ ਹੁੰਦਾ।

ਯਿਰਮਿਯਾਹ 44:17 PANIRV Bible Verse Image
ਯਿਰਮਿਯਾਹ 44:17 (PANIRV) »
ਪਰ ਅਸੀਂ ਜ਼ਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ। ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਲ੍ਹਾਂਗੇ ਜਿਵੇਂ ਅਸੀਂ ਆਪ, ਸਾਡੇ ਪੁਰਖਿਆਂ ਨੇ, ਸਾਡੇ ਰਾਜਿਆਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤਾ ਸੀ। ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸੀ ਅਤੇ ਅਸੀਂ ਚੰਗੇ ਸੀ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸੀ

ਯਿਰਮਿਯਾਹ 2:36 PANIRV Bible Verse Image
ਯਿਰਮਿਯਾਹ 2:36 (PANIRV) »
ਤੂੰ ਆਪਣਾ ਰਾਹ ਬਦਲਣ ਲਈ ਕਿਉਂ ਬਹੁਤ ਬੇਚੈਨ ਫਿਰਦੀ ਹੈਂ? ਤੂੰ ਮਿਸਰ ਤੋਂ ਵੀ ਲੱਜਿਆਵਾਨ ਹੋਵੇਂਗੀ, ਜਿਵੇਂ ਅੱਸ਼ੂਰ ਤੋਂ ਲੱਜਿਆਵਾਨ ਹੋਈ ਸੀ।

ਯਿਰਮਿਯਾਹ 9:5 PANIRV Bible Verse Image
ਯਿਰਮਿਯਾਹ 9:5 (PANIRV) »
ਹਰੇਕ ਆਪਣੇ ਗੁਆਂਢੀ ਨਾਲ ਠੱਠਾ ਮਾਰਦਾ ਹੈ, ਕੋਈ ਸੱਚ ਨਹੀਂ ਬੋਲਦਾ। ਉਹਨਾਂ ਆਪਣੀ ਜੀਭ ਨੂੰ ਝੂਠ ਬੋਲਣਾ ਸਿਖਾਲਿਆ ਹੈ, ਉਹ ਬਦੀ ਕਰਨ ਨਾਲ ਥੱਕ ਜਾਂਦੇ ਹਨ। ਤੇਰਾ ਵਸੇਬਾ ਧੋਖੇ ਦੇ ਵਿਚਕਾਰ ਹੈ,

ਯਿਰਮਿਯਾਹ 3:3 PANIRV Bible Verse Image
ਯਿਰਮਿਯਾਹ 3:3 (PANIRV) »
ਇਸੇ ਲਈ ਝੜ੍ਹੀਆਂ ਵਾਲਾ ਮੀਂਹ ਨਹੀਂ ਪੈਂਦਾ, ਅਤੇ ਆਖਰੀ ਬਰਸਾਤ ਨਹੀਂ ਹੋਈ। ਤੇਰਾ ਮੱਥਾ ਕੰਜਰੀ ਦਾ ਹੈ, ਤੂੰ ਸ਼ਰਮ ਖਾਣ ਤੋਂ ਮੁੱਕਰ ਗਈ।

ਯਸਾਯਾਹ 47:13 PANIRV Bible Verse Image
ਯਸਾਯਾਹ 47:13 (PANIRV) »
ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਥੱਕ ਗਈ, ਅਕਾਸ਼ ਦੇ ਜਾਂਚਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਉਹ ਖੜ੍ਹੇ ਹੋ ਜਾਣ ਅਤੇ ਤੈਨੂੰ ਉਨ੍ਹਾਂ ਗੱਲਾਂ ਤੋਂ ਬਚਾਉਣ, ਜਿਹੜੀਆਂ ਤੇਰੇ ਉੱਤੇ ਬੀਤਣਗੀਆਂ!

ਰੋਮੀਆਂ 7:9 PANIRV Bible Verse Image
ਰੋਮੀਆਂ 7:9 (PANIRV) »
ਅਤੇ ਮੈਂ ਪਹਿਲਾਂ ਬਿਵਸਥਾ ਦੇ ਬਿਨ੍ਹਾਂ ਜਿਉਂਦਾ ਸੀ ਪਰ ਜਦ ਹੁਕਮਨਾਮਾ ਆਇਆ ਤਦ ਪਾਪ ਜੀ ਪਿਆ ਅਤੇ ਮੈਂ ਮਰ ਗਿਆ।

Available Bible Translations

American Standard Version (ASV)
Isaiah 57:10 (ASV) »
King James Version (KJV)
Isaiah 57:10 (KJV) »
GOD’S WORD® (GW)
Isaiah 57:10 (GW) »
Berean Bible (BSB)
Isaiah 57:10 (BSB) »
World English Bible (WEB)
Isaiah 57:10 (WEB) »
French Bible (LSG)
Ésaïe 57:10 (LSG) »
German Bible (LUTH1912)
Jesaja 57:10 (LUTH1912) »
Marathi Bible (MARIRV)
यशया 57:10 (MARIRV) »
Gujarati Bible (GUJIRV)
યશાયા 57:10 (GUJIRV) »
Hebrew Bible (HEB)
ישעיה 57:10 (HEB) »
Portuguese Bible (BSL)
Isaías 57:10 (BSL) »
Vietnamese Bible (VIE)
I-sai-a 57:10 (VIE) »
Spanish Bible (RVA)
Isaías 57:10 (RVA) »
Italian Bible (RIV)
Isaia 57:10 (RIV) »
Chinese Simplified (CUVS)
以 赛 亚 书 57:10 (CUVS) »
Chinese Traditional (CUVT)
以 賽 亞 書 57:10 (CUVT) »
Albanian Bible (ALB)
Isaia 57:10 (ALB) »
Swedish Bible (SV1917)
Jesaja 57:10 (SV1917) »
Russian Bible (RUSV)
Исаия 57:10 (RUSV) »
Ukrainian Bible (UKR)
Ісая 57:10 (UKR) »
Hungarian Bible (KAR)
Ézsaiás 57:10 (KAR) »
Bulgarian Bible (BULG)
Исая 57:10 (BULG) »
Japanese Bible (JPN)
イザヤ書 57:10 (JPN) »
Norwegian Bible (NORSK)
Jesaja 57:10 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »