ਯਿਰਮਿਯਾਹ 34:1 PANIRV Bible Verse Picture Image

Inspirational bible verses with beautiful images and backgrounds. Download ਯਿਰਮਿਯਾਹ 34:1 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 34:1 PANIRV - ਉਹ ਬਚਨ ਜਿਹੜਾ - Bible Verse Picture

ਯਿਰਮਿਯਾਹ 34:1 PANIRV

ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਜਦ ਬਾਬਲ ਦਾ ਰਾਜਾ ਨਬੂਕਦਨੱਸਰ, ਉਹ ਦੀ ਸਾਰੀ ਫੌਜ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਿਹੜੀਆਂ ਉਹ ਦੇ ਹੁਕਮ ਵਿੱਚ ਸਨ ਅਤੇ ਸਾਰੀਆਂ ਉੱਮਤਾਂ ਯਰੂਸ਼ਲਮ ਦੇ ਵਿਰੁੱਧ ਅਤੇ ਉਹ ਦੇ ਸਾਰੇ ਸ਼ਹਿਰਾਂ ਦੇ ਵਿਰੁੱਧ ਲੜਦੀਆਂ ਸਨ ਕਿ

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 34:1 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਿਰਮਿਯਾਹ 34:1 PANIRV - ਉਹ ਬਚਨ ਜਿਹੜਾ - Bible Verse Picture
View New Tab
Picture 03 - ਯਿਰਮਿਯਾਹ 34:1 PANIRV - ਉਹ ਬਚਨ ਜਿਹੜਾ - Bible Verse Picture
View New Tab
Picture 04 - ਯਿਰਮਿਯਾਹ 34:1 PANIRV - ਉਹ ਬਚਨ ਜਿਹੜਾ - Bible Verse Picture
View New Tab
Picture 05 - ਯਿਰਮਿਯਾਹ 34:1 PANIRV - ਉਹ ਬਚਨ ਜਿਹੜਾ - Bible Verse Picture
View New Tab
Picture 06 - ਯਿਰਮਿਯਾਹ 34:1 PANIRV - ਉਹ ਬਚਨ ਜਿਹੜਾ - Bible Verse Picture
View New Tab
Picture 07 - ਯਿਰਮਿਯਾਹ 34:1 PANIRV - ਉਹ ਬਚਨ ਜਿਹੜਾ - Bible Verse Picture
View New Tab

ਯਿਰਮਿਯਾਹ 34:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 34:1 PANIRV. Please click on any image below to navigate to that specific Bible verse page.

ਯਿਰਮਿਯਾਹ 1:15 PANIRV Bible Verse Image
ਯਿਰਮਿਯਾਹ 1:15 (PANIRV) »
ਵੇਖ, ਮੈਂ ਉੱਤਰ ਵੱਲ ਦੀਆਂ ਪਾਤਸ਼ਾਹੀਆਂ ਦੇ ਸਾਰੇ ਟੱਬਰਾਂ ਨੂੰ ਸੱਦ ਰਿਹਾ ਹਾਂ, ਯਹੋਵਾਹ ਦਾ ਵਾਕ ਹੈ। ਉਹ ਆਉਣਗੇ ਅਤੇ ਹਰੇਕ ਆਪਣਾ ਸਿੰਘਾਸਣ ਯਰੂਸ਼ਲਮ ਦੇ ਫਾਟਕਾਂ ਦੇ ਲਾਂਘੇ ਉੱਤੇ ਅਤੇ ਉਹ ਦੀਆਂ ਕੰਧਾਂ ਦੇ ਆਲੇ-ਦੁਆਲੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਰੱਖੇਗਾ

2 ਰਾਜਿਆਂ 25:1 PANIRV Bible Verse Image
2 ਰਾਜਿਆਂ 25:1 (PANIRV) »
ਇਸ ਤਰ੍ਹਾਂ ਹੋਇਆ ਕਿ ਉਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਸੈਨਾਂ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ-ਦੁਆਲੇ ਦਮਦਮਾ ਬਣਾਇਆ।

ਦਾਨੀਏਲ 2:37 PANIRV Bible Verse Image
ਦਾਨੀਏਲ 2:37 (PANIRV) »
ਹੇ ਰਾਜਾ, ਤੁਸੀਂ ਰਾਜਿਆਂ ਦੇ ਮਹਾਰਾਜੇ ਹੋ ਜਿਹ ਨੂੰ ਅਕਾਸ਼ ਦੇ ਪਰਮੇਸ਼ੁਰ ਨੇ ਰਾਜ, ਸ਼ਕਤੀ, ਬਲ ਤੇ ਪਰਤਾਪ ਦਿੱਤਾ ਹੈ।

ਯਿਰਮਿਯਾਹ 32:2 PANIRV Bible Verse Image
ਯਿਰਮਿਯਾਹ 32:2 (PANIRV) »
ਉਸ ਵੇਲੇ ਬਾਬਲ ਦੇ ਰਾਜਾ ਦੀ ਫੌਜ ਨੇ ਯਰੂਸ਼ਲਮ ਉੱਤੇ ਘੇਰਾ ਪਾਇਆ ਹੋਇਆ ਸੀ ਅਤੇ ਯਿਰਮਿਯਾਹ ਨਬੀ ਉਸ ਕੈਦਖ਼ਾਨੇ ਦੇ ਵੇਹੜੇ ਵਿੱਚ ਜਿਹੜਾ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਸੀ ਬੰਦ ਸੀ

ਦਾਨੀਏਲ 4:1 PANIRV Bible Verse Image
ਦਾਨੀਏਲ 4:1 (PANIRV) »
ਨਬੂਕਦਨੱਸਰ ਰਾਜਾ ਦੀ ਵੱਲੋਂ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੂੰ ਜਿਹੜੀਆਂ ਕੁਲ ਧਰਤੀ ਵਿੱਚ ਵੱਸਦੀਆਂ ਹਨ, ਤੁਹਾਨੂੰ ਸ਼ਾਂਤੀ ਮਿਲੇ!

ਦਾਨੀਏਲ 4:22 PANIRV Bible Verse Image
ਦਾਨੀਏਲ 4:22 (PANIRV) »
ਹੇ ਰਾਜਾ, ਉਹ ਤੁਸੀਂ ਹੀ ਹੋ ਜਿਹੜੇ ਵਧੇ ਤੇ ਤਕੜੇ ਹੋਏ ਕਿਉਂ ਜੋ ਤੁਹਾਡੀ ਮਹਿਮਾ ਵਧੀ ਤੇ ਸਵਰਗ ਤੱਕ ਪਹੁੰਚ ਗਈ ਹੈ ਤੇ ਤੁਹਾਡਾ ਰਾਜ ਧਰਤੀ ਦੇ ਕੰਢਿਆਂ ਤੱਕ ਫੈਲਿਆ ਹੈ।

ਯਿਰਮਿਯਾਹ 34:7 PANIRV Bible Verse Image
ਯਿਰਮਿਯਾਹ 34:7 (PANIRV) »
ਜਦ ਬਾਬਲ ਦੇ ਰਾਜਾ ਦੀ ਫੌਜ ਯਰੂਸ਼ਲਮ ਦੇ ਵਿਰੁੱਧ ਅਤੇ ਯਹੂਦਾਹ ਦੇ ਸਾਰੇ ਬਚੇ ਹੋਏ ਸ਼ਹਿਰਾਂ ਦੇ ਵਿਰੁੱਧ ਅਤੇ ਲਾਕੀਸ਼ ਅਤੇ ਅਜ਼ੇਕਾਹ ਨਾਲ ਲੜਦੀ ਸੀ, ਕਿਉਂ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਇਹੋ ਹੀ ਗੜ੍ਹ ਵਾਲੇ ਸ਼ਹਿਰ ਸਨ ਜਿਹੜੇ ਬਚ ਰਹੇ ਸਨ।

ਯਿਰਮਿਯਾਹ 52:4 PANIRV Bible Verse Image
ਯਿਰਮਿਯਾਹ 52:4 (PANIRV) »
ਇਸ ਤਰ੍ਹਾਂ ਹੋਇਆ ਕਿ ਉਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਸੈਨਾਂ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ-ਦੁਆਲੇ ਦਮਦਮਾ ਬਣਾਇਆ

ਯਿਰਮਿਯਾਹ 39:1 PANIRV Bible Verse Image
ਯਿਰਮਿਯਾਹ 39:1 (PANIRV) »
ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਸ਼ਾਸਨ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਅਤੇ ਉਹ ਦੀ ਸਾਰੀ ਸੈਨਾਂ ਨੇ ਚੜਾਈ ਕੀਤੀ ਅਤੇ ਯਰੂਸ਼ਲਮ ਉੱਤੇ ਘੇਰਾ ਪਾ ਲਿਆ

ਯਿਰਮਿਯਾਹ 27:5 PANIRV Bible Verse Image
ਯਿਰਮਿਯਾਹ 27:5 (PANIRV) »
ਮੈ ਧਰਤੀ ਨੂੰ ਆਦਮੀਆਂ ਨੂੰ ਅਤੇ ਡੰਗਰਾਂ ਨੂੰ ਜਿਹੜੇ ਧਰਤੀ ਉੱਤੇ ਹਨ ਆਪਣੇ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਬਣਾਇਆ। ਮੈ ਇਹ ਉਹ ਨੂੰ ਦਿੰਦਾ ਹਾਂ ਜਿਹੜਾ ਮੇਰੀ ਨਿਗਾਹ ਵਿੱਚ ਠੀਕ ਹੈ

2 ਇਤਿਹਾਸ 36:12 PANIRV Bible Verse Image
2 ਇਤਿਹਾਸ 36:12 (PANIRV) »
ਉਸ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸ ਨੇ ਉਹ ਨੂੰ ਯਹੋਵਾਹ ਦੇ ਮੂੰਹ ਦੀਆਂ ਗੱਲਾਂ ਆਖੀਆਂ ਸਨ ਅਧੀਨਗੀ ਨਾ ਕੀਤੀ

ਦਾਨੀਏਲ 5:19 PANIRV Bible Verse Image
ਦਾਨੀਏਲ 5:19 (PANIRV) »
ਅਤੇ ਉਸ ਬਜ਼ੁਰਗੀ ਦੇ ਕਾਰਨ ਜੋ ਉਸ ਨੇ ਤੈਨੂੰ ਦਿੱਤੀ ਸਾਰੇ ਲੋਕ ਅਤੇ ਕੌਮਾਂ ਅਤੇ ਭਾਖਿਆਂ ਉਹ ਦੇ ਸਾਹਮਣੇ ਕੰਬੀਆਂ ਅਤੇ ਡਰੀਆਂ। ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਮਾਰ ਸੁੱਟਿਆ ਅਤੇ ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਜੀਉਂਦਾ ਛੱਡਿਆ। ਜਿਸ ਨੂੰ ਚਾਹਿਆ ਉਸ ਨੂੰ ਵਧਾਇਆ ਅਤੇ ਜਿਸ ਨੂੰ ਚਾਹਿਆ ਉਸ ਨੂੰ ਘਟਾਇਆ।

Available Bible Translations

American Standard Version (ASV)
Jeremiah 34:1 (ASV) »
King James Version (KJV)
Jeremiah 34:1 (KJV) »
GOD’S WORD® (GW)
Jeremiah 34:1 (GW) »
Berean Bible (BSB)
Jeremiah 34:1 (BSB) »
World English Bible (WEB)
Jeremiah 34:1 (WEB) »
French Bible (LSG)
Jérémie 34:1 (LSG) »
German Bible (LUTH1912)
Jeremia 34:1 (LUTH1912) »
Hebrew Bible (HEB)
ירמיה 34:1 (HEB) »
Portuguese Bible (BSL)
Jeremias 34:1 (BSL) »
Vietnamese Bible (VIE)
Giê-rê-mi-a 34:1 (VIE) »
Spanish Bible (RVA)
Jeremías 34:1 (RVA) »
Italian Bible (RIV)
Geremia 34:1 (RIV) »
Chinese Simplified (CUVS)
耶 利 米 书 34:1 (CUVS) »
Chinese Traditional (CUVT)
耶 利 米 書 34:1 (CUVT) »
Albanian Bible (ALB)
Jeremia 34:1 (ALB) »
Swedish Bible (SV1917)
Jeremia 34:1 (SV1917) »
Russian Bible (RUSV)
Иеремия 34:1 (RUSV) »
Ukrainian Bible (UKR)
Єремія 34:1 (UKR) »
Hungarian Bible (KAR)
Jeremiás 34:1 (KAR) »
Bulgarian Bible (BULG)
Еремия 34:1 (BULG) »
Japanese Bible (JPN)
エレミヤ書 34:1 (JPN) »
Norwegian Bible (NORSK)
Jeremia 34:1 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »