ਗਿਣਤੀ 31:23 PANIRV Bible Verse Picture Image

Inspirational bible verses with beautiful images and backgrounds. Download ਗਿਣਤੀ 31:23 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਗਿਣਤੀ 31:23 PANIRV - ਅਰਥਾਤ ਹਰ ਇੱਕ ਚੀਜ਼, - Bible Verse Picture

ਗਿਣਤੀ 31:23 PANIRV

ਅਰਥਾਤ ਹਰ ਇੱਕ ਚੀਜ਼, ਜਿਹੜੀ ਅੱਗ ਵਿੱਚ ਪੈ ਸਕੇ ਉਸ ਨੂੰ ਤੁਸੀਂ ਅੱਗ ਦੇ ਵਿੱਚ ਦੀ ਲੰਘਾਓ, ਤਾਂ ਉਹ ਸ਼ੁੱਧ ਹੋਵੇਗੀ ਪਰ ਫਿਰ ਵੀ ਉਹ ਅਸ਼ੁੱਧਤਾਈ ਨੂੰ ਦੂਰ ਕਰਨ ਵਾਲੇ ਜਲ ਨਾਲ ਪਵਿੱਤਰ ਕੀਤੀ ਜਾਵੇ ਅਤੇ ਜੋ ਕੁਝ ਅੱਗ ਵਿੱਚ ਨਾ ਪੈ ਸਕੇ ਤੁਸੀਂ ਉਸ ਨੂੰ ਪਾਣੀ ਦੇ ਵਿੱਚ ਦੀ ਲੰਘਾਓ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਗਿਣਤੀ 31:23 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਗਿਣਤੀ 31:23 PANIRV - ਅਰਥਾਤ ਹਰ ਇੱਕ ਚੀਜ਼, - Bible Verse Picture
View New Tab
Picture 03 - ਗਿਣਤੀ 31:23 PANIRV - ਅਰਥਾਤ ਹਰ ਇੱਕ ਚੀਜ਼, - Bible Verse Picture
View New Tab
Picture 04 - ਗਿਣਤੀ 31:23 PANIRV - ਅਰਥਾਤ ਹਰ ਇੱਕ ਚੀਜ਼, - Bible Verse Picture
View New Tab
Picture 05 - ਗਿਣਤੀ 31:23 PANIRV - ਅਰਥਾਤ ਹਰ ਇੱਕ ਚੀਜ਼, - Bible Verse Picture
View New Tab
Picture 06 - ਗਿਣਤੀ 31:23 PANIRV - ਅਰਥਾਤ ਹਰ ਇੱਕ ਚੀਜ਼, - Bible Verse Picture
View New Tab
Picture 07 - ਗਿਣਤੀ 31:23 PANIRV - ਅਰਥਾਤ ਹਰ ਇੱਕ ਚੀਜ਼, - Bible Verse Picture
View New Tab

ਗਿਣਤੀ 31:23 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਗਿਣਤੀ 31:23 PANIRV. Please click on any image below to navigate to that specific Bible verse page.

ਗਿਣਤੀ 19:9 PANIRV Bible Verse Image
ਗਿਣਤੀ 19:9 (PANIRV) »
ਕੋਈ ਸ਼ੁੱਧ ਮਨੁੱਖ ਗਾਂ ਦੀ ਸੁਆਹ ਇਕੱਠੀ ਕਰੇ ਅਤੇ ਉਹ ਨੂੰ ਡੇਰੇ ਤੋਂ ਬਾਹਰ ਸ਼ੁੱਧ ਸਥਾਨ ਵਿੱਚ ਰੱਖੇ ਅਤੇ ਉਹ ਇਸਰਾਏਲੀਆਂ ਦੀ ਮੰਡਲੀ ਲਈ ਅਸ਼ੁੱਧਤਾਈ ਦੂਰ ਕਰਨ ਦਾ ਜਲ ਕਰਕੇ ਰੱਖੀ ਜਾਵੇ, ਉਹ ਪਾਪ ਦੀ ਭੇਟ ਹੈ।

ਗਿਣਤੀ 19:17 PANIRV Bible Verse Image
ਗਿਣਤੀ 19:17 (PANIRV) »
ਅਤੇ ਉਸ ਅਸ਼ੁੱਧ ਮਨੁੱਖ ਲਈ ਪਾਪ ਦੀ ਭੇਟ ਦੀ ਸੁਆਹ ਨੂੰ ਲੈ ਕੇ ਇੱਕ ਭਾਂਡੇ ਵਿੱਚ ਪਾ ਕੇ ਉਸ ਉੱਤੇ ਵਗਦਾ ਪਾਣੀ ਪਾਇਆ ਜਾਵੇ।

1 ਕੁਰਿੰਥੀਆਂ 3:13 PANIRV Bible Verse Image
1 ਕੁਰਿੰਥੀਆਂ 3:13 (PANIRV) »
ਤਾਂ ਹਰੇਕ ਦਾ ਕੰਮ ਪ੍ਰਗਟ ਹੋਵੇਗਾ ਕਿਉਂ ਜੋ ਉਹ ਦਿਨ ਉਸ ਨੂੰ ਪ੍ਰਗਟ ਕਰ ਦੇਵੇਗਾ ਇਸ ਲਈ ਜੋ ਉਹ ਅੱਗ ਨਾਲ ਪਰਕਾਸ਼ ਹੁੰਦਾ ਹੈ ਅਤੇ ਅੱਗ ਆਪ ਹਰੇਕ ਦਾ ਕੰਮ ਪਰਖ ਦੇਵੇਗੀ ਭਈ ਉਹ ਕਿਸ ਪ੍ਰਕਾਰ ਦਾ ਹੈ।

ਅਹਬਾਰ 11:32 PANIRV Bible Verse Image
ਅਹਬਾਰ 11:32 (PANIRV) »
ਜੇਕਰ ਇਨ੍ਹਾਂ ਵਿੱਚੋਂ ਕੋਈ ਵੀ ਮਰ ਕੇ ਕਿਸੇ ਵਸਤੂ ਉੱਤੇ ਡਿੱਗ ਪਵੇ ਤਾਂ ਉਹ ਵਸਤੂ ਅਸ਼ੁੱਧ ਠਹਿਰੇਗੀ, ਭਾਵੇਂ ਲੱਕੜ ਦਾ ਭਾਂਡਾ, ਭਾਵੇਂ ਬਸਤਰ, ਭਾਵੇਂ ਚਮੜਾ, ਭਾਵੇਂ ਤੱਪੜ, ਭਾਵੇਂ ਕੋਈ ਵੀ ਭਾਂਡਾ ਜੋ ਵਰਤਣ ਵਿੱਚ ਆਇਆ ਹੋਵੇ, ਤਾਂ ਉਹ ਪਾਣੀ ਵਿੱਚ ਪਾਇਆ ਜਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ, ਇਸ ਤਰ੍ਹਾਂ ਨਾਲ ਉਹ ਸ਼ੁੱਧ ਹੋਵੇਗਾ।

1 ਪਤਰਸ 4:12 PANIRV Bible Verse Image
1 ਪਤਰਸ 4:12 (PANIRV) »
ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ਼ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ

1 ਪਤਰਸ 1:7 PANIRV Bible Verse Image
1 ਪਤਰਸ 1:7 (PANIRV) »
ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ।

1 ਪਤਰਸ 3:21 PANIRV Bible Verse Image
1 ਪਤਰਸ 3:21 (PANIRV) »
ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ।

ਤੀਤੁਸ 3:5 PANIRV Bible Verse Image
ਤੀਤੁਸ 3:5 (PANIRV) »
ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ।

ਅਫ਼ਸੀਆਂ 5:26 PANIRV Bible Verse Image
ਅਫ਼ਸੀਆਂ 5:26 (PANIRV) »
ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ।

ਮੱਤੀ 3:11 PANIRV Bible Verse Image
ਮੱਤੀ 3:11 (PANIRV) »
ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।

ਮਲਾਕੀ 2:2 PANIRV Bible Verse Image
ਮਲਾਕੀ 2:2 (PANIRV) »
ਜੇ ਤੁਸੀਂ ਨਾ ਸੁਣੋਗੇ ਅਤੇ ਮੇਰੇ ਨਾਮ ਦੇ ਆਦਰ ਨੂੰ ਮਨ ਵਿੱਚ ਨਾ ਰੱਖੋਗੇ, ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦਿਆਂਗਾ ਸਗੋਂ ਇਸ ਲਈ ਜੋ ਤੁਸੀਂ ਉਸ ਨੂੰ ਮਨ ਵਿੱਚ ਨਾ ਰੱਖਿਆ ਮੈਂ ਸਰਾਪ ਦੇ ਚੁੱਕਾ ਹਾਂ, ਸੈਨਾਂ ਦਾ ਯਹੋਵਾਹ ਆਖਦਾ ਹੈ।

ਜ਼ਕਰਯਾਹ 13:9 PANIRV Bible Verse Image
ਜ਼ਕਰਯਾਹ 13:9 (PANIRV) »
ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ।

Available Bible Translations

American Standard Version (ASV)
Numbers 31:23 (ASV) »
King James Version (KJV)
Numbers 31:23 (KJV) »
GOD’S WORD® (GW)
Numbers 31:23 (GW) »
Berean Bible (BSB)
Numbers 31:23 (BSB) »
World English Bible (WEB)
Numbers 31:23 (WEB) »
French Bible (LSG)
Nombres 31:23 (LSG) »
German Bible (LUTH1912)
Numeri 31:23 (LUTH1912) »
Bengali Bible (BENIRV)
গননা 31:23 (BENIRV) »
Marathi Bible (MARIRV)
गणना 31:23 (MARIRV) »
Gujarati Bible (GUJIRV)
ગણના 31:23 (GUJIRV) »
Hebrew Bible (HEB)
במדבר 31:23 (HEB) »
Portuguese Bible (BSL)
Números 31:23 (BSL) »
Vietnamese Bible (VIE)
Dân Số 31:23 (VIE) »
Spanish Bible (RVA)
Números 31:23 (RVA) »
Italian Bible (RIV)
Numeri 31:23 (RIV) »
Chinese Simplified (CUVS)
民 数 记 31:23 (CUVS) »
Chinese Traditional (CUVT)
民 數 記 31:23 (CUVT) »
Albanian Bible (ALB)
Numrat 31:23 (ALB) »
Swedish Bible (SV1917)
4 Mosebok 31:23 (SV1917) »
Russian Bible (RUSV)
Числа 31:23 (RUSV) »
Ukrainian Bible (UKR)
Числа 31:23 (UKR) »
Hungarian Bible (KAR)
4 Mózes 31:23 (KAR) »
Bulgarian Bible (BULG)
Числа 31:23 (BULG) »
Japanese Bible (JPN)
民数記 31:23 (JPN) »
Norwegian Bible (NORSK)
4 Mosebok 31:23 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »