ਜ਼ਬੂਰ 106:34 PANIRV Bible Verse Picture Image

Inspirational bible verses with beautiful images and backgrounds. Download ਜ਼ਬੂਰ 106:34 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 106:34 PANIRV - ਉਨ੍ਹਾਂ ਨੇ ਉਹਨਾਂ - Bible Verse Picture

ਜ਼ਬੂਰ 106:34 PANIRV

ਉਨ੍ਹਾਂ ਨੇ ਉਹਨਾਂ ਉੱਮਤਾਂ ਦਾ ਨਾਸ ਨਾ ਕੀਤਾ, ਜਿਨ੍ਹਾਂ ਲਈ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ,

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 106:34 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਜ਼ਬੂਰ 106:34 PANIRV - ਉਨ੍ਹਾਂ ਨੇ ਉਹਨਾਂ - Bible Verse Picture
View New Tab
Picture 03 - ਜ਼ਬੂਰ 106:34 PANIRV - ਉਨ੍ਹਾਂ ਨੇ ਉਹਨਾਂ - Bible Verse Picture
View New Tab
Picture 04 - ਜ਼ਬੂਰ 106:34 PANIRV - ਉਨ੍ਹਾਂ ਨੇ ਉਹਨਾਂ - Bible Verse Picture
View New Tab
Picture 05 - ਜ਼ਬੂਰ 106:34 PANIRV - ਉਨ੍ਹਾਂ ਨੇ ਉਹਨਾਂ - Bible Verse Picture
View New Tab
Picture 06 - ਜ਼ਬੂਰ 106:34 PANIRV - ਉਨ੍ਹਾਂ ਨੇ ਉਹਨਾਂ - Bible Verse Picture
View New Tab
Picture 07 - ਜ਼ਬੂਰ 106:34 PANIRV - ਉਨ੍ਹਾਂ ਨੇ ਉਹਨਾਂ - Bible Verse Picture
View New Tab

ਜ਼ਬੂਰ 106:34 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 106:34 PANIRV. Please click on any image below to navigate to that specific Bible verse page.

ਅਸਤਸਨਾ 7:16 PANIRV Bible Verse Image
ਅਸਤਸਨਾ 7:16 (PANIRV) »
ਤੁਸੀਂ ਉਹਨਾਂ ਸਾਰਿਆਂ ਲੋਕਾਂ ਨੂੰ ਨਾਸ ਕਰ ਸੁੱਟੋਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। ਤੁਹਾਡੀਆਂ ਅੱਖਾਂ ਉਹਨਾਂ ਉੱਤੇ ਤਰਸ ਨਾ ਖਾਣ, ਨਾ ਹੀ ਤੁਸੀਂ ਉਹਨਾਂ ਦੇ ਦੇਵਤਿਆਂ ਦੀ ਪੂਜਾ ਕਰਿਓ ਕਿਉਂ ਜੋ ਉਹ ਤੁਹਾਡੇ ਲਈ ਇੱਕ ਫਾਹੀ ਹੋਣਗੇ।

ਅਸਤਸਨਾ 7:2 PANIRV Bible Verse Image
ਅਸਤਸਨਾ 7:2 (PANIRV) »
ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਹਰਾ ਦੇਵੇ ਤਾਂ ਤੁਸੀਂ ਉਹਨਾਂ ਨੂੰ ਮਾਰ ਸੁੱਟਿਓ। ਤੁਸੀਂ ਉਹਨਾਂ ਦਾ ਪੂਰੀ ਤਰ੍ਹਾਂ ਨਾਸ ਕਰ ਦਿਓ, ਤੁਸੀਂ ਨਾ ਉਹਨਾਂ ਨਾਲ ਨੇਮ ਬੰਨ੍ਹਿਓ ਅਤੇ ਨਾ ਹੀ ਉਹਨਾਂ ਉੱਤੇ ਤਰਸ ਖਾਇਓ,

ਕਜ਼ਾૃ 1:21 PANIRV Bible Verse Image
ਕਜ਼ਾૃ 1:21 (PANIRV) »
ਬਿਨਯਾਮੀਨੀਆਂ ਨੇ ਯਰੂਸ਼ਲਮ ਵਿੱਚ ਰਹਿਣ ਵਾਲੇ ਯਬੂਸੀਆਂ ਨੂੰ ਨਾ ਕੱਢਿਆ, ਇਸ ਲਈ ਅੱਜ ਦੇ ਦਿਨ ਤੱਕ ਯਬੂਸੀ ਬਿਨਯਾਮੀਨੀਆਂ ਦੇ ਨਾਲ ਯਰੂਸ਼ਲਮ ਵਿੱਚ ਵੱਸਦੇ ਹਨ।

ਮੱਤੀ 17:19 PANIRV Bible Verse Image
ਮੱਤੀ 17:19 (PANIRV) »
ਤਦ ਚੇਲਿਆਂ ਨੇ ਇਕਾਂਤ ਵਿੱਚ ਯਿਸੂ ਦੇ ਕੋਲ ਆ ਕੇ ਆਖਿਆ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ?

1 ਸਮੂਏਲ 15:22 PANIRV Bible Verse Image
1 ਸਮੂਏਲ 15:22 (PANIRV) »
ਸਮੂਏਲ ਬੋਲਿਆ, ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ, ਜਾਂ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ? ਵੇਖ, ਆਗਿਆ ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਮੇਂਢਿਆਂ ਦੀ ਚਰਬੀ ਨਾਲੋਂ ਚੰਗਾ ਹੈ।

ਯਸ਼ਵਾ 23:12 PANIRV Bible Verse Image
ਯਸ਼ਵਾ 23:12 (PANIRV) »
ਜੇ ਤੁਸੀਂ ਕਿਸੇ ਤਰ੍ਹਾਂ ਪਿਛੇ ਹੱਟ ਜਾਓ ਅਤੇ ਇਹਨਾਂ ਕੌਮਾਂ ਦੇ ਬਚੇ ਹੋਇਆਂ ਨਾਲ ਜਿਹੜੀਆਂ ਤੁਹਾਡੇ ਵਿੱਚ ਰਹਿ ਗਈਆਂ ਹਨ ਚਿੰਬੜੋ ਅਤੇ ਉਹਨਾਂ ਨਾਲ ਵਿਆਹ ਸ਼ਾਦੀ ਕਰੋ ਅਤੇ ਉਹਨਾਂ ਦੇ ਵਿੱਚ ਵੜੋ ਅਤੇ ਉਹ ਤੁਹਾਡੇ ਵਿੱਚ ਵੜਨ

1 ਸਮੂਏਲ 15:3 PANIRV Bible Verse Image
1 ਸਮੂਏਲ 15:3 (PANIRV) »
ਸੋ ਹੁਣ ਤੂੰ ਜਾ ਅਤੇ ਅਮਾਲੇਕ ਨੂੰ ਮਾਰ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ ਮੂਲੋਂ ਨਾਸ ਕਰ ਅਤੇ ਉਨ੍ਹਾਂ ਉੱਤੇ ਤਰਸ ਨਾ ਖਾ ਸਗੋਂ ਪੁਰਸ਼ ਅਤੇ ਇਸਤ੍ਰੀ, ਗੋਦ ਦੇ ਬਾਲ ਅਤੇ ਦੁੱਧ ਚੁੰਘਦੇ ਵੀ ਅਤੇ ਬਲ਼ਦ ਭੇਡ ਅਤੇ ਊਠ, ਗਧੇ ਤੱਕ ਸਾਰਿਆਂ ਨੂੰ ਵੱਢ ਸੁੱਟ।

ਕਜ਼ਾૃ 1:27 PANIRV Bible Verse Image
ਕਜ਼ਾૃ 1:27 (PANIRV) »
ਮਨੱਸ਼ਹ ਨੇ ਬੈਤ ਸ਼ਾਨ, ਤਆਨਾਕ, ਦੋਰ, ਯਿਬਲਾਮ ਅਤੇ ਮਗਿੱਦੋ ਨੂੰ ਉਨ੍ਹਾਂ ਦੇ ਪਿੰਡਾਂ ਦੇ ਵਾਸੀਆਂ ਨਾਲ ਨਾ ਕੱਢਿਆ, ਇਸ ਲਈ ਕਨਾਨੀ ਉਸ ਦੇਸ਼ ਵਿੱਚ ਹੀ ਵੱਸੇ ਰਹੇ।

ਕਜ਼ਾૃ 1:19 PANIRV Bible Verse Image
ਕਜ਼ਾૃ 1:19 (PANIRV) »
ਯਹੋਵਾਹ ਯਹੂਦਾਹ ਦੇ ਅੰਗ-ਸੰਗ ਸੀ ਅਤੇ ਉਸ ਨੇ ਪਹਾੜੀ ਲੋਕਾਂ ਨੂੰ ਕੱਢ ਦਿੱਤਾ ਪਰ ਉਹ ਘਾਟੀ ਦੇ ਵਾਸੀਆਂ ਨੂੰ ਨਾ ਕੱਢ ਸਕਿਆ, ਕਿਉਂ ਜੋ ਉਨ੍ਹਾਂ ਦੇ ਕੋਲ ਲੋਹੇ ਦੇ ਰਥ ਸਨ।

ਯਸ਼ਵਾ 17:12 PANIRV Bible Verse Image
ਯਸ਼ਵਾ 17:12 (PANIRV) »
ਪਰ ਮਨੱਸ਼ੀ ਉਹਨਾਂ ਸ਼ਹਿਰਾਂ ਦੇ ਵਾਸੀਆਂ ਨੂੰ ਕੱਢ ਨਾ ਸਕੇ ਅਤੇ ਕਨਾਨੀ ਉਸ ਦੇਸ ਵਿੱਚ ਪੱਕੇ ਪੈਰੀਂ ਵੱਸੇ ਰਹੇ।

ਯਸ਼ਵਾ 16:10 PANIRV Bible Verse Image
ਯਸ਼ਵਾ 16:10 (PANIRV) »
ਅਤੇ ਉਹਨਾਂ ਨੇ ਕਨਾਨੀਆਂ ਨੂੰ ਜਿਹੜੇ ਗਜ਼ਰ ਵਿੱਚ ਵੱਸਦੇ ਸਨ ਨਾ ਕੱਢਿਆ ਪਰ ਉਹ ਕਨਾਨੀ ਅੱਜ ਦੇ ਦਿਨ ਤੱਕ ਇਫ਼ਰਾਈਮੀਆਂ ਦੇ ਵਿੱਚ ਵੱਸਦੇ ਹਨ ਅਤੇ ਉਹ ਬਿਨ੍ਹਾਂ ਮਜ਼ਦੂਰੀ ਦੇ ਕੰਮ ਕਰਨ ਵਾਲੇ ਗੁਲਾਮ ਸਨ।

ਯਸ਼ਵਾ 15:63 PANIRV Bible Verse Image
ਯਸ਼ਵਾ 15:63 (PANIRV) »
ਪਰ ਜਿਹੜੇ ਯਰੂਸ਼ਲਮ ਵਿੱਚ ਯਬੂਸੀ ਵੱਸਦੇ ਸਨ ਯਹੂਦੀ ਉਹਨਾਂ ਨੂੰ ਨਾ ਕੱਢ ਸਕੇ ਅਤੇ ਯਬੂਸੀ ਯਹੂਦੀਆਂ ਨਾਲ ਯਰੂਸ਼ਲਮ ਵਿੱਚ ਅੱਜ ਦੇ ਦਿਨ ਤੱਕ ਵੱਸਦੇ ਹਨ।

Available Bible Translations

American Standard Version (ASV)
Psalms 106:34 (ASV) »
King James Version (KJV)
Psalms 106:34 (KJV) »
GOD’S WORD® (GW)
Psalms 106:34 (GW) »
Berean Bible (BSB)
Psalms 106:34 (BSB) »
World English Bible (WEB)
Psalms 106:34 (WEB) »
French Bible (LSG)
Psaumes 106:34 (LSG) »
German Bible (LUTH1912)
Psalm 106:34 (LUTH1912) »
Hebrew Bible (HEB)
תהלים 106:34 (HEB) »
Portuguese Bible (BSL)
Salmos 106:34 (BSL) »
Vietnamese Bible (VIE)
Thánh Thi 106:34 (VIE) »
Spanish Bible (RVA)
Salmos 106:34 (RVA) »
Italian Bible (RIV)
Salmi 106:34 (RIV) »
Chinese Simplified (CUVS)
诗 篇 106:34 (CUVS) »
Chinese Traditional (CUVT)
詩 篇 106:34 (CUVT) »
Albanian Bible (ALB)
Psalmet 106:34 (ALB) »
Swedish Bible (SV1917)
Psaltaren 106:34 (SV1917) »
Ukrainian Bible (UKR)
Псалми 106:34 (UKR) »
Hungarian Bible (KAR)
Zsoltárok 106:34 (KAR) »
Bulgarian Bible (BULG)
Псалми 106:34 (BULG) »
Japanese Bible (JPN)
詩篇 106:34 (JPN) »
Norwegian Bible (NORSK)
Salmene 106:34 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »