ਪਰਕਾਸ਼ ਦੀ ਪੋਥੀ 13:1 PANIRV Bible Verse Picture Image

Inspirational bible verses with beautiful images and backgrounds. Download ਪਰਕਾਸ਼ ਦੀ ਪੋਥੀ 13:1 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 13:1 PANIRV - ਮੈਂ ਇੱਕ ਦਰਿੰਦਾ - Bible Verse Picture

ਪਰਕਾਸ਼ ਦੀ ਪੋਥੀ 13:1 PANIRV

ਮੈਂ ਇੱਕ ਦਰਿੰਦਾ ਸਮੁੰਦਰ ਵਿੱਚੋਂ ਨਿੱਕਲਦਿਆਂ ਦੇਖਿਆ, ਜਿਸ ਦੇ ਦਸ ਸਿੰਗਾਂ ਉੱਤੇ ਦਸ ਮੁਕਟ ਅਤੇ ਉਹ ਦੇ ਸੱਤ ਸਿਰਾਂ ਉੱਤੇ ਕੁਫ਼ਰ ਦੇ ਨਾਮ ਸਨ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਪਰਕਾਸ਼ ਦੀ ਪੋਥੀ 13:1 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਪਰਕਾਸ਼ ਦੀ ਪੋਥੀ 13:1 PANIRV - ਮੈਂ ਇੱਕ ਦਰਿੰਦਾ - Bible Verse Picture
View New Tab
Picture 03 - ਪਰਕਾਸ਼ ਦੀ ਪੋਥੀ 13:1 PANIRV - ਮੈਂ ਇੱਕ ਦਰਿੰਦਾ - Bible Verse Picture
View New Tab
Picture 04 - ਪਰਕਾਸ਼ ਦੀ ਪੋਥੀ 13:1 PANIRV - ਮੈਂ ਇੱਕ ਦਰਿੰਦਾ - Bible Verse Picture
View New Tab
Picture 05 - ਪਰਕਾਸ਼ ਦੀ ਪੋਥੀ 13:1 PANIRV - ਮੈਂ ਇੱਕ ਦਰਿੰਦਾ - Bible Verse Picture
View New Tab
Picture 06 - ਪਰਕਾਸ਼ ਦੀ ਪੋਥੀ 13:1 PANIRV - ਮੈਂ ਇੱਕ ਦਰਿੰਦਾ - Bible Verse Picture
View New Tab
Picture 07 - ਪਰਕਾਸ਼ ਦੀ ਪੋਥੀ 13:1 PANIRV - ਮੈਂ ਇੱਕ ਦਰਿੰਦਾ - Bible Verse Picture
View New Tab

ਪਰਕਾਸ਼ ਦੀ ਪੋਥੀ 13:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 13:1 PANIRV. Please click on any image below to navigate to that specific Bible verse page.

ਪਰਕਾਸ਼ ਦੀ ਪੋਥੀ 12:3 PANIRV Bible Verse Image
ਪਰਕਾਸ਼ ਦੀ ਪੋਥੀ 12:3 (PANIRV) »
ਅਤੇ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਦਿਖਾਈ ਦਿੱਤਾ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਸ ਦੇ ਸੱਤ ਸਿਰ, ਦਸ ਸਿੰਗ ਸਨ ਅਤੇ ਉਹ ਦੇ ਸਿਰਾਂ ਉੱਤੇ ਸੱਤ ਮੁਕਟ।

ਪਰਕਾਸ਼ ਦੀ ਪੋਥੀ 17:3 PANIRV Bible Verse Image
ਪਰਕਾਸ਼ ਦੀ ਪੋਥੀ 17:3 (PANIRV) »
ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਔਰਤ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਬੈਠੇ ਵੇਖਿਆ, ਜਿਹੜਾ ਦਰਿੰਦਾ ਨਿੰਦਿਆ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਸਨ।

ਦਾਨੀਏਲ 7:23 PANIRV Bible Verse Image
ਦਾਨੀਏਲ 7:23 (PANIRV) »
ਉਹ ਇਉਂ ਬੋਲਿਆ ਕਿ ਚੌਥਾ ਦਰਿੰਦਾ ਚੌਥਾ ਰਾਜਾ ਹੈ ਜੋ ਧਰਤੀ ਵਿੱਚ ਹੋਵੇਗਾ। ਉਹ ਸਭਨਾਂ ਰਾਜਾਂ ਨਾਲੋਂ ਵੱਖਰਾ ਹੋਵੇਗਾ ਅਤੇ ਸਾਰੀ ਪ੍ਰਿਥਵੀ ਨੂੰ ਨਿਗਲ ਜਾਵੇਗਾ ਅਤੇ ਉਹ ਨੂੰ ਲਤਾੜੇਗਾ ਅਤੇ ਉਹ ਨੂੰ ਟੋਟੇ-ਟੋਟੇ ਕਰੇਗਾ।

ਪਰਕਾਸ਼ ਦੀ ਪੋਥੀ 11:7 PANIRV Bible Verse Image
ਪਰਕਾਸ਼ ਦੀ ਪੋਥੀ 11:7 (PANIRV) »
ਜਦ ਉਹ ਆਪਣੀ ਗਵਾਹੀ ਦੇ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਆਉਂਦਾ ਹੈ, ਉਹਨਾਂ ਨਾਲ ਯੁੱਧ ਕਰਕੇ ਉਹਨਾਂ ਨੂੰ ਜਿੱਤ ਲਵੇਗਾ ਅਤੇ ਉਹਨਾਂ ਨੂੰ ਮਾਰ ਸੁੱਟੇਗਾ।

ਦਾਨੀਏਲ 7:7 PANIRV Bible Verse Image
ਦਾਨੀਏਲ 7:7 (PANIRV) »
ਇਹ ਦੇ ਪਿੱਛੋਂ ਮੈਂ ਰਾਤ ਨੂੰ ਦਰਸ਼ਣ ਵਿੱਚ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਚੌਥਾ ਦਰਿੰਦਾ ਭਿਆਨਕ ਅਤੇ ਡਰਾਉਣਾ ਅਤੇ ਡਾਢਾ ਬਲਵਾਨ ਅਤੇ ਉਹ ਦੇ ਦੰਦ ਲੋਹੇ ਦੇ ਸਨ ਅਤੇ ਵੱਡੇ-ਵੱਡੇ ਸਨ। ਉਹ ਨਿਗਲੀ ਜਾਂਦਾ ਅਤੇ ਟੋਟੇ-ਟੋਟੇ ਕਰ ਦਿੰਦਾ ਅਤੇ ਵੱਧਦੇ ਨੂੰ ਆਪਣੇ ਪੈਰਾਂ ਹੇਠ ਲਤਾੜਦਾ ਸੀ ਅਤੇ ਇਹ ਉਹਨਾਂ ਸਭਨਾਂ ਦਰਿੰਦਿਆਂ ਨਾਲੋਂ ਜੋ ਉਸ ਦੇ ਪਹਿਲਾਂ ਸਨ ਵੱਖਰਾ ਸੀ, ਅਤੇ ਉਹ ਦੇ ਦਸ ਸਿੰਙ ਸਨ।

ਦਾਨੀਏਲ 11:36 PANIRV Bible Verse Image
ਦਾਨੀਏਲ 11:36 (PANIRV) »
ਰਾਜਾ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਆਪ ਨੂੰ ਉੱਚਾ ਕਰੇਗਾ ਅਤੇ ਆਪਣੇ ਆਪ ਨੂੰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਜਾਣੇਗਾ ਅਤੇ ਈਸ਼ਵਰਾਂ ਦੇ ਪਰਮੇਸ਼ੁਰ ਦੇ ਵਿਰੁੱਧ ਢੇਰ ਸਾਰੀਆਂ ਅਚਰਜ਼ ਗੱਲਾਂ ਆਖੇਗਾ ਅਤੇ ਭਾਗਵਾਨ ਹੋਵੇਗਾ ਐਥੋਂ ਤੱਕ ਜੋ ਕ੍ਰੋਧ ਦੇ ਦਿਨ ਪੂਰੇ ਹੋਣ ਕਿਉਂਕਿ ਉਹ ਜੋ ਠਹਿਰਾਇਆ ਗਿਆ ਹੈ ਸੋ ਹੋਵੇਗਾ।

ਦਾਨੀਏਲ 7:2 PANIRV Bible Verse Image
ਦਾਨੀਏਲ 7:2 (PANIRV) »
ਦਾਨੀਏਲ ਨੇ ਆਖਿਆ ਕਿ ਰਾਤ ਨੂੰ ਮੈਂ ਇੱਕ ਦਰਸ਼ਣ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਅਕਾਸ਼ ਦੀਆਂ ਚਾਰੇ ਪੌਣਾਂ ਵੱਡੇ ਸਮੁੰਦਰ ਉੱਤੇ ਜ਼ੋਰ ਨਾਲ ਵਗੀਆਂ

ਪਰਕਾਸ਼ ਦੀ ਪੋਥੀ 17:16 PANIRV Bible Verse Image
ਪਰਕਾਸ਼ ਦੀ ਪੋਥੀ 17:16 (PANIRV) »
ਦਰਿੰਦਾ ਅਤੇ ਜਿਹੜੇ ਦਸ ਸਿੰਗ ਤੂੰ ਵੇਖੇ ਸਨ, ਇਹ ਉਸ ਕੰਜਰੀ ਨਾਲ ਵੈਰ ਕਰਨਗੇ, ਉਹ ਨੂੰ ਉਜਾੜ ਦੇਣਗੇ, ਨੰਗਿਆਂ ਕਰਨਗੇ, ਉਹ ਦਾ ਮਾਸ ਖਾ ਜਾਣਗੇ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਣਗੇ।

ਯਿਰਮਿਯਾਹ 5:22 PANIRV Bible Verse Image
ਯਿਰਮਿਯਾਹ 5:22 (PANIRV) »
ਕੀ ਤੁਸੀਂ ਮੈਥੋਂ ਨਹੀਂ ਡਰਦੇ? ਯਹੋਵਾਹ ਦਾ ਵਾਕ ਹੈ, ਕੀ ਤੁਸੀਂ ਮੇਰੇ ਅੱਗੇ ਨਾ ਕੰਬੋਗੇ, ਜਿਹਨੇ ਰੇਤ ਨੂੰ ਸਮੁੰਦਰ ਦੇ ਬੰਨੇ ਉੱਤੇ, ਸਦਾ ਦੀ ਬਿਧੀ ਕਰਕੇ ਰੱਖਿਆ ਹੈ, ਭਈ ਉਹ ਉਸ ਤੋਂ ਲੰਘ ਨਹੀਂ ਸਕਦਾ? ਭਾਵੇਂ ਉਹ ਦੀਆਂ ਲਹਿਰਾਂ ਉੱਛਲਣ ਪਰ ਉਹ ਨੂੰ ਦਬਾ ਨਹੀਂ ਸਕਦੀਆਂ, ਭਾਵੇਂ ਉਹ ਗੱਜਣ ਪਰ ਉਹ ਉਸ ਤੋਂ ਲੰਘ ਨਹੀਂ ਸਕਦੀਆਂ।

ਦਾਨੀਏਲ 7:19 PANIRV Bible Verse Image
ਦਾਨੀਏਲ 7:19 (PANIRV) »
ਤਦ ਮੈਂ ਚਾਹਿਆ ਕਿ ਚੌਥੇ ਦਰਿੰਦੇ ਦੀ ਵਾਰਤਾ ਵੀ ਜਾਣਾ ਜਿਹੜਾ ਉਹਨਾਂ ਸਭਨਾਂ ਨਾਲੋਂ ਵੱਖਰਾ ਸੀ, ਜੋ ਡਾਢਾ ਡਰਾਉਣਾ ਸੀ ਜਿਹ ਦੇ ਦੰਦ ਲੋਹੇ ਦੇ ਅਤੇ ਨਹੁੰ ਪਿੱਤਲ ਦੇ, ਜੋ ਨਿਗਲਦਾ ਅਤੇ ਟੋਟੇ-ਟੋਟੇ ਕਰਦਾ ਅਤੇ ਆਪਣੇ ਪੈਰਾਂ ਹੇਠ ਲਿਤਾੜਦਾ ਸੀ।

ਪਰਕਾਸ਼ ਦੀ ਪੋਥੀ 17:7 PANIRV Bible Verse Image
ਪਰਕਾਸ਼ ਦੀ ਪੋਥੀ 17:7 (PANIRV) »
ਅਤੇ ਦੂਤ ਨੇ ਮੈਨੂੰ ਆਖਿਆ ਕਿ ਤੂੰ ਹੱਕਾ-ਬੱਕਾ ਕਿਉਂ ਹੋਇਆ ਹੈਂ। ਉਹ ਔਰਤ ਅਤੇ ਉਹ ਦਰਿੰਦਾ ਜਿਸ ਉੱਤੇ ਉਹ ਸਵਾਰ ਹੈ, ਜਿਹ ਦੇ ਸੱਤ ਸਿਰ ਅਤੇ ਦਸ ਸਿੰਗ ਹਨ, ਮੈਂ ਉਹਨਾਂ ਦਾ ਭੇਤ ਤੈਨੂੰ ਦੱਸਾਂਗਾ।

ਪਰਕਾਸ਼ ਦੀ ਪੋਥੀ 15:2 PANIRV Bible Verse Image
ਪਰਕਾਸ਼ ਦੀ ਪੋਥੀ 15:2 (PANIRV) »
ਅਤੇ ਮੈਂ ਇੱਕ ਕੱਚ ਦੇ ਸਮੁੰਦਰ ਵਰਗਾ ਵੇਖਿਆ, ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਉਸ ਦਰਿੰਦੇ, ਉਹ ਦੀ ਮੂਰਤੀ ਅਤੇ ਉਹ ਦੇ ਨਾਮ ਦੇ ਅੰਗ ਉੱਤੇ ਜਿੱਤ ਪਾਈ, ਮੈਂ ਉਹਨਾਂ ਨੂੰ ਪਰਮੇਸ਼ੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖੜ੍ਹੇ ਵੇਖਿਆ।

Available Bible Translations

American Standard Version (ASV)
Revelation 13:1 (ASV) »
King James Version (KJV)
Revelation 13:1 (KJV) »
GOD’S WORD® (GW)
Revelation 13:1 (GW) »
Berean Bible (BSB)
Revelation 13:1 (BSB) »
World English Bible (WEB)
Revelation 13:1 (WEB) »
French Bible (LSG)
Apocalypse 13:1 (LSG) »
German Bible (LUTH1912)
Offenbarung 13:1 (LUTH1912) »
Arabic Bible (AVD)
رُؤيا 13:1 (AVD) »
Portuguese Bible (BSL)
Apocalipse 13:1 (BSL) »
Vietnamese Bible (VIE)
Khải Huyền 13:1 (VIE) »
Spanish Bible (RVA)
Apocalipsis 13:1 (RVA) »
Italian Bible (RIV)
Apocalisse 13:1 (RIV) »
Chinese Simplified (CUVS)
启 示 录 13:1 (CUVS) »
Chinese Traditional (CUVT)
启 示 录 13:1 (CUVT) »
Albanian Bible (ALB)
Zbulesa 13:1 (ALB) »
Hungarian Bible (KAR)
Jelenések 13:1 (KAR) »
Norwegian Bible (NORSK)
Åpenbaringen 13:1 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »