ਪਰਕਾਸ਼ ਦੀ ਪੋਥੀ 19:1 PANIRV Bible Verse Picture Image

Inspirational bible verses with beautiful images and backgrounds. Download ਪਰਕਾਸ਼ ਦੀ ਪੋਥੀ 19:1 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 19:1 PANIRV - ਇਸ ਤੋਂ ਬਾਅਦ ਮੈਂ - Bible Verse Picture

ਪਰਕਾਸ਼ ਦੀ ਪੋਥੀ 19:1 PANIRV

ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਪਰਕਾਸ਼ ਦੀ ਪੋਥੀ 19:1 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਪਰਕਾਸ਼ ਦੀ ਪੋਥੀ 19:1 PANIRV - ਇਸ ਤੋਂ ਬਾਅਦ ਮੈਂ - Bible Verse Picture
View New Tab
Picture 03 - ਪਰਕਾਸ਼ ਦੀ ਪੋਥੀ 19:1 PANIRV - ਇਸ ਤੋਂ ਬਾਅਦ ਮੈਂ - Bible Verse Picture
View New Tab
Picture 04 - ਪਰਕਾਸ਼ ਦੀ ਪੋਥੀ 19:1 PANIRV - ਇਸ ਤੋਂ ਬਾਅਦ ਮੈਂ - Bible Verse Picture
View New Tab
Picture 05 - ਪਰਕਾਸ਼ ਦੀ ਪੋਥੀ 19:1 PANIRV - ਇਸ ਤੋਂ ਬਾਅਦ ਮੈਂ - Bible Verse Picture
View New Tab
Picture 06 - ਪਰਕਾਸ਼ ਦੀ ਪੋਥੀ 19:1 PANIRV - ਇਸ ਤੋਂ ਬਾਅਦ ਮੈਂ - Bible Verse Picture
View New Tab
Picture 07 - ਪਰਕਾਸ਼ ਦੀ ਪੋਥੀ 19:1 PANIRV - ਇਸ ਤੋਂ ਬਾਅਦ ਮੈਂ - Bible Verse Picture
View New Tab

ਪਰਕਾਸ਼ ਦੀ ਪੋਥੀ 19:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 19:1 PANIRV. Please click on any image below to navigate to that specific Bible verse page.

ਪਰਕਾਸ਼ ਦੀ ਪੋਥੀ 7:10 PANIRV Bible Verse Image
ਪਰਕਾਸ਼ ਦੀ ਪੋਥੀ 7:10 (PANIRV) »
ਅਤੇ ਇਹ ਵੱਡੀ ਅਵਾਜ਼ ਨਾਲ ਪੁਕਾਰ ਕੇ ਕਹਿੰਦੇ ਹਨ, - ਮੁਕਤੀ ਸਾਡੇ ਪਰਮੇਸ਼ੁਰ ਵੱਲੋਂ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਵੱਲੋਂ ਹੈ!।

ਪਰਕਾਸ਼ ਦੀ ਪੋਥੀ 11:15 PANIRV Bible Verse Image
ਪਰਕਾਸ਼ ਦੀ ਪੋਥੀ 11:15 (PANIRV) »
ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ!

ਮੱਤੀ 6:13 PANIRV Bible Verse Image
ਮੱਤੀ 6:13 (PANIRV) »
ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ।

1 ਇਤਿਹਾਸ 29:11 PANIRV Bible Verse Image
1 ਇਤਿਹਾਸ 29:11 (PANIRV) »
ਹੇ ਯਹੋਵਾਹ, ਵਡਿਆਈ, ਸ਼ਕਤੀ, ਪਰਤਾਪ, ਫ਼ਤਹ ਅਤੇ ਮਹਿਮਾ ਤੇਰੀ ਹੀ ਹੈ, ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ। ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ।

ਪਰਕਾਸ਼ ਦੀ ਪੋਥੀ 5:9 PANIRV Bible Verse Image
ਪਰਕਾਸ਼ ਦੀ ਪੋਥੀ 5:9 (PANIRV) »
ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,

ਪਰਕਾਸ਼ ਦੀ ਪੋਥੀ 19:3 PANIRV Bible Verse Image
ਪਰਕਾਸ਼ ਦੀ ਪੋਥੀ 19:3 (PANIRV) »
ਉਹ ਦੂਜੀ ਵਾਰ ਬੋਲੇ, ਹਲਲੂਯਾਹ! ਉਹ ਦਾ ਧੂੰਆਂ ਜੁੱਗੋ-ਜੁੱਗ ਪਿਆ ਉੱਠਦਾ ਹੈ!

ਪਰਕਾਸ਼ ਦੀ ਪੋਥੀ 19:6 PANIRV Bible Verse Image
ਪਰਕਾਸ਼ ਦੀ ਪੋਥੀ 19:6 (PANIRV) »
ਤਾਂ ਮੈਂ ਵੱਡੀ ਭੀੜ ਦੀ ਅਵਾਜ਼ ਵਰਗੀ ਅਤੇ ਬਾਹਲਿਆਂ ਪਾਣੀਆਂ ਦੀ ਅਵਾਜ਼ ਵਰਗੀ ਅਤੇ ਬੱਦਲ ਦੀਆਂ ਡਾਢੀਆਂ ਗਰਜਾਂ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, - ਹਲਲੂਯਾਹ! ਪ੍ਰਭੂ ਸਾਡਾ ਪਰਮੇਸ਼ੁਰ ਸਰਬ ਸ਼ਕਤੀਮਾਨ ਰਾਜ ਕਰਦਾ ਹੈ!

ਪਰਕਾਸ਼ ਦੀ ਪੋਥੀ 12:10 PANIRV Bible Verse Image
ਪਰਕਾਸ਼ ਦੀ ਪੋਥੀ 12:10 (PANIRV) »
ਅਤੇ ਮੈਂ ਇੱਕ ਵੱਡੀ ਅਵਾਜ਼ ਸਵਰਗ ਵਿੱਚ ਇਹ ਆਖਦੇ ਸੁਣੀ ਕਿ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ, ਸਮਰੱਥਾ, ਰਾਜ ਅਤੇ ਉਹ ਦੇ ਮਸੀਹ ਦਾ ਅਧਿਕਾਰ ਹੋ ਗਿਆ, ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਉਹਨਾਂ ਉੱਤੇ ਰਾਤ-ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ!

ਪਰਕਾਸ਼ ਦੀ ਪੋਥੀ 4:10 PANIRV Bible Verse Image
ਪਰਕਾਸ਼ ਦੀ ਪੋਥੀ 4:10 (PANIRV) »
ਤਾਂ ਚੌਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਉਹ ਨੂੰ ਮੱਥਾ ਟੇਕਣਗੇ ਅਤੇ ਇਹ ਆਖਦੇ ਹੋਏ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ

ਜ਼ਬੂਰ 148:1 PANIRV Bible Verse Image
ਜ਼ਬੂਰ 148:1 (PANIRV) »
ਹਲਲੂਯਾਹ! ਅਕਾਸ਼ੋਂ ਯਹੋਵਾਹ ਦੀ ਉਸਤਤ ਕਰੋ, ਉਚਿਆਈਆਂ ਵਿੱਚ ਉਹ ਦੀ ਉਸਤਤ ਕਰੋ!

ਯੂਨਾਹ 2:9 PANIRV Bible Verse Image
ਯੂਨਾਹ 2:9 (PANIRV) »
“ਪਰ ਮੈਂ ਉੱਚੀ ਆਵਾਜ਼ ਨਾਲ ਧੰਨਵਾਦ ਕਰਦੇ ਹੋਏ ਤੇਰੇ ਅੱਗੇ ਬਲੀ ਚੜ੍ਹਾਵਾਂਗਾ, ਮੈਂ ਜੋ ਕੁਝ ਸੁੱਖਣਾ ਸੁੱਖੀ ਉਸ ਨੂੰ ਪੂਰੀ ਕਰਾਂਗਾ, ਬਚਾਉ ਯਹੋਵਾਹ ਵੱਲੋਂ ਹੀ ਹੈ।”

ਜ਼ਬੂਰ 3:8 PANIRV Bible Verse Image
ਜ਼ਬੂਰ 3:8 (PANIRV) »
ਬਚਾਓ ਯਹੋਵਾਹ ਵੱਲੋਂ ਹੈ, ਤੇਰੀ ਬਰਕਤ ਤੇਰੀ ਪਰਜਾ ਉੱਤੇ ਹੋਵੇ। ਸਲਹ।

Available Bible Translations

American Standard Version (ASV)
Revelation 19:1 (ASV) »
King James Version (KJV)
Revelation 19:1 (KJV) »
GOD’S WORD® (GW)
Revelation 19:1 (GW) »
Berean Bible (BSB)
Revelation 19:1 (BSB) »
World English Bible (WEB)
Revelation 19:1 (WEB) »
French Bible (LSG)
Apocalypse 19:1 (LSG) »
German Bible (LUTH1912)
Offenbarung 19:1 (LUTH1912) »
Arabic Bible (AVD)
رُؤيا 19:1 (AVD) »
Portuguese Bible (BSL)
Apocalipse 19:1 (BSL) »
Vietnamese Bible (VIE)
Khải Huyền 19:1 (VIE) »
Spanish Bible (RVA)
Apocalipsis 19:1 (RVA) »
Italian Bible (RIV)
Apocalisse 19:1 (RIV) »
Chinese Simplified (CUVS)
启 示 录 19:1 (CUVS) »
Chinese Traditional (CUVT)
启 示 录 19:1 (CUVT) »
Albanian Bible (ALB)
Zbulesa 19:1 (ALB) »
Hungarian Bible (KAR)
Jelenések 19:1 (KAR) »
Norwegian Bible (NORSK)
Åpenbaringen 19:1 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »