ਪਰਕਾਸ਼ ਦੀ ਪੋਥੀ 20:4 PANIRV Bible Verse Picture Image

Inspirational bible verses with beautiful images and backgrounds. Download ਪਰਕਾਸ਼ ਦੀ ਪੋਥੀ 20:4 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 20:4 PANIRV - ਮੈਂ ਸਿੰਘਾਸਣ ਵੇਖੇ - Bible Verse Picture

ਪਰਕਾਸ਼ ਦੀ ਪੋਥੀ 20:4 PANIRV

ਮੈਂ ਸਿੰਘਾਸਣ ਵੇਖੇ ਅਤੇ ਉਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਂ ਕਰਨ ਦਾ ਉਹਨਾਂ ਨੂੰ ਅਧਿਕਾਰ ਦਿੱਤਾ ਗਿਆ ਅਤੇ ਮੈਂ ਉਹਨਾਂ ਦੀ ਆਤਮਾਵਾਂ ਨੂੰ ਵੇਖਿਆ, ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਉਸ ਦਰਿੰਦੇ ਦੀ ਜਾਂ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ। ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਦੇ ਨਾਲ ਰਾਜ ਕਰਦੇ ਰਹੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਪਰਕਾਸ਼ ਦੀ ਪੋਥੀ 20:4 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਪਰਕਾਸ਼ ਦੀ ਪੋਥੀ 20:4 PANIRV - ਮੈਂ ਸਿੰਘਾਸਣ ਵੇਖੇ - Bible Verse Picture
View New Tab
Picture 03 - ਪਰਕਾਸ਼ ਦੀ ਪੋਥੀ 20:4 PANIRV - ਮੈਂ ਸਿੰਘਾਸਣ ਵੇਖੇ - Bible Verse Picture
View New Tab
Picture 04 - ਪਰਕਾਸ਼ ਦੀ ਪੋਥੀ 20:4 PANIRV - ਮੈਂ ਸਿੰਘਾਸਣ ਵੇਖੇ - Bible Verse Picture
View New Tab
Picture 05 - ਪਰਕਾਸ਼ ਦੀ ਪੋਥੀ 20:4 PANIRV - ਮੈਂ ਸਿੰਘਾਸਣ ਵੇਖੇ - Bible Verse Picture
View New Tab
Picture 06 - ਪਰਕਾਸ਼ ਦੀ ਪੋਥੀ 20:4 PANIRV - ਮੈਂ ਸਿੰਘਾਸਣ ਵੇਖੇ - Bible Verse Picture
View New Tab
Picture 07 - ਪਰਕਾਸ਼ ਦੀ ਪੋਥੀ 20:4 PANIRV - ਮੈਂ ਸਿੰਘਾਸਣ ਵੇਖੇ - Bible Verse Picture
View New Tab

ਪਰਕਾਸ਼ ਦੀ ਪੋਥੀ 20:4 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 20:4 PANIRV. Please click on any image below to navigate to that specific Bible verse page.

ਦਾਨੀਏਲ 7:27 PANIRV Bible Verse Image
ਦਾਨੀਏਲ 7:27 (PANIRV) »
ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸਾਂ ਦੇ ਰਾਜਾਂ ਦਾ ਪਰਤਾਪ ਅਤੇ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਪਰਮੇਸ਼ੁਰ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ। ਉਹਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ।

ਦਾਨੀਏਲ 7:18 PANIRV Bible Verse Image
ਦਾਨੀਏਲ 7:18 (PANIRV) »
ਪਰ ਅੱਤ ਮਹਾਨ ਦੇ ਸੰਤ ਰਾਜ ਲੈ ਲੈਣਗੇ ਅਤੇ ਜੁੱਗਾਂ ਤੱਕ, ਹਾਂ, ਜੁੱਗੋ-ਜੁੱਗ ਤੱਕ ਉਸ ਰਾਜ ਦੇ ਮਾਲਕ ਹੋਣਗੇ।

ਮੱਤੀ 19:28 PANIRV Bible Verse Image
ਮੱਤੀ 19:28 (PANIRV) »
ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ ਤਦ ਤੁਸੀਂ ਵੀ ਮੇਰੇ ਨਾਲ ਬਾਰਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੇ ਬਾਰਾਂ ਗੋਤਾਂ ਦਾ ਨਿਆਂ ਕਰੋਗੇ।

ਦਾਨੀਏਲ 7:22 PANIRV Bible Verse Image
ਦਾਨੀਏਲ 7:22 (PANIRV) »
ਜਦ ਤੱਕ ਅੱਤ ਪ੍ਰਾਚੀਨ ਨਾ ਆਇਆ ਅਤੇ ਅੱਤ ਮਹਾਨ ਦੇ ਸੰਤਾਂ ਦਾ ਨਿਆਂ ਨਾ ਦਿੱਤਾ ਗਿਆ ਅਤੇ ਵੇਲਾ ਨਾ ਆ ਪਹੁੰਚਿਆ ਕਿ ਸੰਤ ਰਾਜ ਵਾਲੇ ਹੋਣ।

1 ਕੁਰਿੰਥੀਆਂ 6:2 PANIRV Bible Verse Image
1 ਕੁਰਿੰਥੀਆਂ 6:2 (PANIRV) »
ਕੀ ਤੁਸੀਂ ਨਹੀਂ ਜਾਣਦੇ ਭਈ ਸੰਤ ਸੰਸਾਰ ਦਾ ਨਿਆਂ ਕਰਨਗੇ? ਅਤੇ ਜੇ ਸੰਸਾਰ ਦਾ ਨਿਆਂ ਤੁਹਾਡੇ ਤੋਂ ਹੋਣਾ ਹੈ ਤਾਂ ਭਲਾ, ਤੁਸੀਂ ਛੋਟੀਆਂ ਤੋਂ ਛੋਟੀਆਂ ਗੱਲਾਂ ਦਾ ਨਬੇੜਾ ਕਰਨ ਦੇ ਯੋਗ ਨਹੀਂ ਹੋ?

2 ਤਿਮੋਥਿਉਸ 2:12 PANIRV Bible Verse Image
2 ਤਿਮੋਥਿਉਸ 2:12 (PANIRV) »
ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।

ਪਰਕਾਸ਼ ਦੀ ਪੋਥੀ 6:9 PANIRV Bible Verse Image
ਪਰਕਾਸ਼ ਦੀ ਪੋਥੀ 6:9 (PANIRV) »
ਜਦੋਂ ਉਹ ਨੇ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਉਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਉਸ ਗਵਾਹੀ ਦੇ ਕਾਰਨ ਜੋ ਉਹਨਾਂ ਦਿੱਤੀ ਸੀ, ਵੱਢੇ ਗਏ ਸਨ।

ਪਰਕਾਸ਼ ਦੀ ਪੋਥੀ 3:21 PANIRV Bible Verse Image
ਪਰਕਾਸ਼ ਦੀ ਪੋਥੀ 3:21 (PANIRV) »
ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ।

ਦਾਨੀਏਲ 7:9 PANIRV Bible Verse Image
ਦਾਨੀਏਲ 7:9 (PANIRV) »
ਮੈਂ ਐਥੋਂ ਤੱਕ ਵੇਖਦਾ ਰਿਹਾ ਕਿ, ਸਿੰਘਾਸਣ ਰੱਖੇ ਗਏ, ਅਤੇ ਅੱਤ ਪ੍ਰਾਚੀਨ ਬੈਠ ਗਿਆ। ਉਹ ਦਾ ਬਸਤਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ਼ ਉੱਨ ਵਾਂਗਰ ਸੁਥਰੇ, ਉਹ ਦਾ ਸਿੰਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਹ ਦੇ ਪਹੀਏ ਬਲਦੀ ਅੱਗ ਵਰਗੇ ਸਨ।

ਪਰਕਾਸ਼ ਦੀ ਪੋਥੀ 20:6 PANIRV Bible Verse Image
ਪਰਕਾਸ਼ ਦੀ ਪੋਥੀ 20:6 (PANIRV) »
ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲਾ ਮੁਰਦਿਆਂ ਦੇ ਜੀ ਉੱਠਣ ਵਿੱਚ ਸ਼ਾਮਿਲ ਹੈ! ਇਹਨਾਂ ਉੱਤੇ ਦੂਸਰੀ ਮੌਤ ਦਾ ਕੁਝ ਵੱਸ ਨਹੀਂ ਸਗੋਂ ਉਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਸਾਲ ਰਾਜ ਕਰਨਗੇ।

ਪਰਕਾਸ਼ ਦੀ ਪੋਥੀ 5:9 PANIRV Bible Verse Image
ਪਰਕਾਸ਼ ਦੀ ਪੋਥੀ 5:9 (PANIRV) »
ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,

ਲੂਕਾ 22:30 PANIRV Bible Verse Image
ਲੂਕਾ 22:30 (PANIRV) »
ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੀ ਮੇਜ਼ ਉੱਤੇ ਭੋਜਨ ਕਰੋ ਅਤੇ ਤੁਸੀਂ ਸਿੰਘਾਸਣਾਂ ਤੇ ਬੈਠ ਕੇ ਇਸਰਾਏਲ ਦੀਆਂ ਬਾਰਾਂ ਗੋਤਾਂ ਦਾ ਨਿਆਂ ਕਰੋਗੇ।

Available Bible Translations

American Standard Version (ASV)
Revelation 20:4 (ASV) »
King James Version (KJV)
Revelation 20:4 (KJV) »
GOD’S WORD® (GW)
Revelation 20:4 (GW) »
Berean Bible (BSB)
Revelation 20:4 (BSB) »
World English Bible (WEB)
Revelation 20:4 (WEB) »
French Bible (LSG)
Apocalypse 20:4 (LSG) »
German Bible (LUTH1912)
Offenbarung 20:4 (LUTH1912) »
Arabic Bible (AVD)
رُؤيا 20:4 (AVD) »
Portuguese Bible (BSL)
Apocalipse 20:4 (BSL) »
Vietnamese Bible (VIE)
Khải Huyền 20:4 (VIE) »
Spanish Bible (RVA)
Apocalipsis 20:4 (RVA) »
Italian Bible (RIV)
Apocalisse 20:4 (RIV) »
Chinese Simplified (CUVS)
启 示 录 20:4 (CUVS) »
Chinese Traditional (CUVT)
启 示 录 20:4 (CUVT) »
Albanian Bible (ALB)
Zbulesa 20:4 (ALB) »
Hungarian Bible (KAR)
Jelenések 20:4 (KAR) »
Norwegian Bible (NORSK)
Åpenbaringen 20:4 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »