ਅਸਤਸਨਾ 30:1 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਅਸਤਸਨਾ 30:1 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਅਸਤਸਨਾ 30:1 PANIRV Desktop Wallpaper - ਤਦ ਅਜਿਹਾ ਹੋਵੇਗਾ ਕਿ - Desktop Bible Verse Wallpaper

ਅਸਤਸਨਾ 30:1 PANIRV

ਤਦ ਅਜਿਹਾ ਹੋਵੇਗਾ ਕਿ ਜਦ ਬਰਕਤ ਅਤੇ ਸਰਾਪ ਦੀਆਂ ਇਹ ਸਾਰੀਆਂ ਗੱਲਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਤੁਹਾਡੇ ਉੱਤੇ ਆਉਣਗੀਆਂ ਅਤੇ ਜਦ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤਹਾਨੂੰ ਧੱਕ ਦੇਵੇਗਾ, ਇਨ੍ਹਾਂ ਗੱਲਾਂ ਨੂੰ ਆਪਣੇ ਮਨ ਵਿੱਚ ਯਾਦ ਕਰੋਗੇ

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਅਸਤਸਨਾ 30:1 PANIRV desktop wallpapers are generated using nature scenery backgrounds and scenic photos.

Additional Bible Verse Images

Picture 02 - ਅਸਤਸਨਾ 30:1 PANIRV Desktop Wallpaper - ਤਦ ਅਜਿਹਾ ਹੋਵੇਗਾ ਕਿ - Desktop Bible Verse Wallpaper
View New Tab
Picture 03 - ਅਸਤਸਨਾ 30:1 PANIRV Desktop Wallpaper - ਤਦ ਅਜਿਹਾ ਹੋਵੇਗਾ ਕਿ - Desktop Bible Verse Wallpaper
View New Tab
Picture 04 - ਅਸਤਸਨਾ 30:1 PANIRV Desktop Wallpaper - ਤਦ ਅਜਿਹਾ ਹੋਵੇਗਾ ਕਿ - Desktop Bible Verse Wallpaper
View New Tab
Picture 05 - ਅਸਤਸਨਾ 30:1 PANIRV Desktop Wallpaper - ਤਦ ਅਜਿਹਾ ਹੋਵੇਗਾ ਕਿ - Desktop Bible Verse Wallpaper
View New Tab
Picture 06 - ਅਸਤਸਨਾ 30:1 PANIRV Desktop Wallpaper - ਤਦ ਅਜਿਹਾ ਹੋਵੇਗਾ ਕਿ - Desktop Bible Verse Wallpaper
View New Tab
Picture 07 - ਅਸਤਸਨਾ 30:1 PANIRV Desktop Wallpaper - ਤਦ ਅਜਿਹਾ ਹੋਵੇਗਾ ਕਿ - Desktop Bible Verse Wallpaper
View New Tab

ਅਸਤਸਨਾ 30:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਅਸਤਸਨਾ 30:1 PANIRV. Please click on any image below to navigate to that specific Bible verse page.

1 ਰਾਜਿਆਂ 8:47 PANIRV Bible Verse Image
1 ਰਾਜਿਆਂ 8:47 (PANIRV) »
ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਉਹ ਬੰਦੀ ਬਣ ਕੇ ਪਹੁੰਚਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਦੀ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ ਅਤੇ ਅਸੀਂ ਬਦੀ ਕੀਤੀ।

ਅਸਤਸਨਾ 30:15 PANIRV Bible Verse Image
ਅਸਤਸਨਾ 30:15 (PANIRV) »
ਵੇਖੋ, ਮੈਂ ਅੱਜ ਤੁਹਾਡੇ ਸਾਹਮਣੇ ਜੀਵਨ ਅਤੇ ਭਲਿਆਈ, ਮੌਤ ਅਤੇ ਬੁਰਿਆਈ ਰੱਖ ਦਿੱਤੀ ਹੈ।

ਅਸਤਸਨਾ 29:28 PANIRV Bible Verse Image
ਅਸਤਸਨਾ 29:28 (PANIRV) »
ਯਹੋਵਾਹ ਨੇ ਕ੍ਰੋਧ, ਗੁੱਸੇ ਅਤੇ ਵੱਡੇ ਕਹਿਰ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਿੱਚੋਂ ਉਖਾੜ ਕੇ ਦੂਜੇ ਦੇਸ਼ ਵਿੱਚ ਸੁੱਟ ਦਿੱਤਾ, ਜਿਵੇਂ ਅੱਜ ਦੇ ਦਿਨ ਹੈ।”

ਅਸਤਸਨਾ 30:19 PANIRV Bible Verse Image
ਅਸਤਸਨਾ 30:19 (PANIRV) »
ਮੈਂ ਅੱਜ ਅਕਾਸ਼ ਅਤੇ ਧਰਤੀ ਨੂੰ ਤੁਹਾਡੇ ਵਿਰੁੱਧ ਗਵਾਹ ਬਣਾਉਂਦਾ ਹਾਂ ਕਿ ਮੈਂ ਤੁਹਾਡੇ ਅੱਗੇ ਜੀਵਨ ਅਤੇ ਮੌਤ, ਬਰਕਤ ਅਤੇ ਸਰਾਪ ਰੱਖਿਆ ਹੈ। ਇਸ ਲਈ ਜੀਵਨ ਨੂੰ ਚੁਣੋ ਤਾਂ ਜੋ ਤੁਸੀਂ ਅਤੇ ਤੁਹਾਡਾ ਵੰਸ਼ ਜੀਉਂਦਾ ਰਹੇ।

ਅਸਤਸਨਾ 28:64 PANIRV Bible Verse Image
ਅਸਤਸਨਾ 28:64 (PANIRV) »
ਯਹੋਵਾਹ ਤੁਹਾਨੂੰ ਸਾਰਿਆਂ ਲੋਕਾਂ ਵਿੱਚ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਖਿਲਾਰ ਦੇਵੇਗਾ ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ ਜਿਹਨਾਂ ਨੂੰ ਨਾ ਤੁਸੀਂ ਅਤੇ ਨਾ ਤੁਹਾਡੇ ਪੁਰਖਿਆਂ ਜਾਣਦੇ ਸਨ।

ਅਸਤਸਨਾ 11:26 PANIRV Bible Verse Image
ਅਸਤਸਨਾ 11:26 (PANIRV) »
ਵੇਖੋ, ਮੈਂ ਅੱਜ ਤੁਹਾਡੇ ਅੱਗੇ ਬਰਕਤ ਅਤੇ ਸਰਾਪ ਰੱਖਦਾ ਹਾਂ:

ਅਸਤਸਨਾ 29:18 PANIRV Bible Verse Image
ਅਸਤਸਨਾ 29:18 (PANIRV) »
ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਪੁਰਖ, ਜਾਂ ਇਸਤਰੀ, ਜਾਂ ਟੱਬਰ, ਜਾਂ ਕੋਈ ਗੋਤ ਹੋਵੇ ਜਿਸ ਦਾ ਮਨ ਅੱਜ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਫਿਰ ਜਾਵੇ ਅਤੇ ਉਹ ਜਾ ਕੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਦੀ ਪੂਜਾ ਕਰੇ, ਫੇਰ ਕਿਤੇ ਅਜਿਹਾ ਵੀ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਕੁੜੱਤਣ ਅਤੇ ਅੱਕ ਦੀ ਜੜ੍ਹ ਫੁੱਟ ਨਿੱਕਲੇ

ਅਸਤਸਨਾ 4:29 PANIRV Bible Verse Image
ਅਸਤਸਨਾ 4:29 (PANIRV) »
ਫੇਰ ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਕਰੋਗੇ ਅਤੇ ਤੁਸੀਂ ਉਹ ਨੂੰ ਪਾਓਗੇ ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਖੋਜ ਕਰੋਗੇ।

ਯਿਰਮਿਯਾਹ 8:3 PANIRV Bible Verse Image
ਯਿਰਮਿਯਾਹ 8:3 (PANIRV) »
ਉਹ ਸਾਰੇ ਜਿਹੜੇ ਇਸ ਬੁਰੀ ਕੁੱਲ ਦੇ ਬਚਿਆਂ ਹੋਇਆਂ ਵਿੱਚ ਬਚ ਰਹਿਣਗੇ ਉਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਹੱਕ ਦਿਆਂਗਾ ਮੌਤ ਨੂੰ ਜੀਉਣ ਨਾਲੋਂ ਵੱਧ ਚਾਹੁੰਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ!।

ਯਸਾਯਾਹ 46:8 PANIRV Bible Verse Image
ਯਸਾਯਾਹ 46:8 (PANIRV) »
ਹੇ ਅਪਰਾਧੀਓ, ਇਹ ਗੱਲ ਨੂੰ ਯਾਦ ਰੱਖੋ ਅਤੇ ਧਿਆਨ ਦਿਓ, ਫੇਰ ਦਿਲ ਤੇ ਲਾਓ!

ਹਿਜ਼ਕੀਏਲ 18:28 PANIRV Bible Verse Image
ਹਿਜ਼ਕੀਏਲ 18:28 (PANIRV) »
ਇਸ ਲਈ ਕਿ ਉਸ ਨੇ ਸੋਚਿਆ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਤੋਂ ਜੋ ਉਹ ਕਰਦਾ ਸੀ ਮੁੜਿਆ, ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ।

ਲੂਕਾ 15:17 PANIRV Bible Verse Image
ਲੂਕਾ 15:17 (PANIRV) »
ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ।

Available Bible Translations

American Standard Version (ASV)
Deuteronomy 30:1 (ASV) »
King James Version (KJV)
Deuteronomy 30:1 (KJV) »
GOD’S WORD® (GW)
Deuteronomy 30:1 (GW) »
Berean Bible (BSB)
Deuteronomy 30:1 (BSB) »
World English Bible (WEB)
Deuteronomy 30:1 (WEB) »
French Bible (LSG)
Deutéronome 30:1 (LSG) »
German Bible (LUTH1912)
Deuteronomium 30:1 (LUTH1912) »
Hebrew Bible (HEB)
דברים 30:1 (HEB) »
Portuguese Bible (BSL)
Deuteronômio 30:1 (BSL) »
Spanish Bible (RVA)
Deuteronomio 30:1 (RVA) »
Italian Bible (RIV)
Deuteronomio 30:1 (RIV) »
Chinese Simplified (CUVS)
申 命 记 30:1 (CUVS) »
Chinese Traditional (CUVT)
申 命 記 30:1 (CUVT) »
Swedish Bible (SV1917)
5 Mosebok 30:1 (SV1917) »
Hungarian Bible (KAR)
5 Mózes 30:1 (KAR) »
Japanese Bible (JPN)
申命記 30:1 (JPN) »
Norwegian Bible (NORSK)
5 Mosebok 30:1 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »