ਹਿਜ਼ਕੀਏਲ 25:14 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਹਿਜ਼ਕੀਏਲ 25:14 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਹਿਜ਼ਕੀਏਲ 25:14 PANIRV Desktop Wallpaper - ਮੈਂ ਆਪਣੀ ਪਰਜਾ - Desktop Bible Verse Wallpaper

ਹਿਜ਼ਕੀਏਲ 25:14 PANIRV

ਮੈਂ ਆਪਣੀ ਪਰਜਾ ਇਸਰਾਏਲ ਦੇ ਹੱਥੋਂ ਅਦੋਮ ਤੋਂ ਬਦਲਾ ਲਵਾਂਗਾ ਅਤੇ ਉਹ ਮੇਰੇ ਕ੍ਰੋਧ ਅਤੇ ਕਹਿਰ ਦੇ ਅਨੁਸਾਰ ਅਦੋਮ ਵਿੱਚ ਕਰਨਗੇ ਅਤੇ ਉਹ ਮੇਰੇ ਬਦਲੇ ਨੂੰ ਜਾਣਨਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਹਿਜ਼ਕੀਏਲ 25:14 PANIRV desktop wallpapers are generated using nature scenery backgrounds and scenic photos.

ਹਿਜ਼ਕੀਏਲ 25:14 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਹਿਜ਼ਕੀਏਲ 25:14 PANIRV. Please click on any image below to navigate to that specific Bible verse page.

ਪੈਦਾਇਸ਼ 27:29 PANIRV Bible Verse Image
ਪੈਦਾਇਸ਼ 27:29 (PANIRV) »
ਕੌਮਾਂ ਤੇਰੀ ਸੇਵਾ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁੱਕਣ। ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋਵੇ ਅਤੇ ਤੇਰੀ ਮਾਤਾ ਦੇ ਪੁੱਤਰ ਤੇਰੇ ਅੱਗੇ ਝੁੱਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ, ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।

ਯਸਾਯਾਹ 11:14 PANIRV Bible Verse Image
ਯਸਾਯਾਹ 11:14 (PANIRV) »
ਪਰ ਉਹ ਪੱਛਮ ਵੱਲ ਫ਼ਲਿਸਤੀਆਂ ਦੇ ਮੋਢੇ ਉੱਤੇ ਝਪੱਟਾ ਮਾਰਨਗੇ, ਅਤੇ ਉਹ ਇਕੱਠੇ ਹੋ ਕੇ ਪੂਰਬੀਆਂ ਨੂੰ ਲੁੱਟ ਲੈਣਗੇ, ਉਹ ਆਪਣਾ ਹੱਥ ਅਦੋਮ ਅਤੇ ਮੋਆਬ ਉੱਤੇ ਪਾਉਣਗੇ, ਅਤੇ ਅੰਮੋਨੀ ਉਨ੍ਹਾਂ ਦੇ ਅਧੀਨ ਹੋ ਜਾਣਗੇ।

ਇਬਰਾਨੀ 10:30 PANIRV Bible Verse Image
ਇਬਰਾਨੀ 10:30 (PANIRV) »
ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਸ ਨੇ ਆਖਿਆ ਕਿ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ ਅਤੇ ਫੇਰ ਇਹ ਕਿ ਪ੍ਰਭੂ ਆਪਣੀ ਪਰਜਾ ਦਾ ਨਿਆਂ ਕਰੇਗਾ।

ਨਹੂਮ 1:2 PANIRV Bible Verse Image
ਨਹੂਮ 1:2 (PANIRV) »
ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਕ੍ਰੋਧ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ!

ਹਿਜ਼ਕੀਏਲ 35:11 PANIRV Bible Verse Image
ਹਿਜ਼ਕੀਏਲ 35:11 (PANIRV) »
ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੇਰੇ ਕਹਿਰ ਅਤੇ ਤੇਰੀ ਅਣਖ ਦੇ ਅਨੁਸਾਰ ਜੋ ਤੂੰ ਆਪਣੀ ਘਿਰਣਾ ਕਰਕੇ ਉਹਨਾਂ ਦੇ ਵਿਰੁੱਧ ਕੀਤੀ, ਤੇਰੇ ਨਾਲ ਵਰਤਾਰਾ ਕਰਾਂਗਾ ਅਤੇ ਜਦੋਂ ਮੈਂ ਤੇਰੇ ਬਾਰੇ ਨਿਆਂ ਕਰਾਂਗਾ, ਤਾਂ ਉਹਨਾਂ ਦੇ ਵਿਚਕਾਰ ਮੈਂ ਜਾਣਿਆ ਜਾਂਵਾਂਗਾ।

ਯਿਰਮਿਯਾਹ 49:2 PANIRV Bible Verse Image
ਯਿਰਮਿਯਾਹ 49:2 (PANIRV) »
ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਲੜਾਈ ਦਾ ਰੌਲ਼ਾ ਸੁਣਾਵਾਂਗਾ, ਅੰਮੋਨੀਆਂ ਦੇ ਰੱਬਾਹ ਦੇ ਵਿਰੁੱਧ। ਉਹ ਇੱਕ ਵਿਰਾਨ ਥੇਹ ਹੋ ਜਾਵੇਗਾ, ਉਸ ਦਿਨ ਬਸਤੀਆਂ ਅੱਗ ਨਾਲ ਸਾੜੀਆਂ ਜਾਣਗੀਆਂ, ਤਦ ਇਸਰਾਏਲ ਉਹਨਾਂ ਉੱਤੇ ਕਬਜ਼ਾ ਕਰੇਗਾ ਜਿਹਨਾਂ ਉਸ ਦੇ ਉੱਤੇ ਕਬਜ਼ਾ ਕੀਤਾ, ਯਹੋਵਾਹ ਆਖਦਾ ਹੈ।

ਯਸਾਯਾਹ 63:1 PANIRV Bible Verse Image
ਯਸਾਯਾਹ 63:1 (PANIRV) »
ਇਹ ਕੌਣ ਹੈ ਜੋ ਅਦੋਮ ਦੇਸ ਦੇ ਬਾਸਰਾਹ ਨਗਰ ਤੋਂ ਲਾਲ ਬਸਤਰ ਪਾ ਕੇ ਤੁਰਿਆ ਆਉਂਦਾ ਹੈ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ? ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰੱਥੀ ਹਾਂ।

ਜ਼ਬੂਰ 58:10 PANIRV Bible Verse Image
ਜ਼ਬੂਰ 58:10 (PANIRV) »
ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਪੈਰ ਧੋਵੇਗਾ।

ਅਸਤਸਨਾ 32:35 PANIRV Bible Verse Image
ਅਸਤਸਨਾ 32:35 (PANIRV) »
ਬਦਲਾ ਦੇਣਾ ਅਤੇ ਬਦਲਾ ਲੈਣਾ ਮੇਰਾ ਕੰਮ ਹੈ, ਇਹ ਉਸ ਵੇਲੇ ਪ੍ਰਗਟ ਹੋਵੇਗਾ ਜਦ ਉਹਨਾਂ ਦਾ ਪੈਰ ਤਿਲਕੇ, ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਨੇੜੇ ਹੈ, ਅਤੇ ਉਹਨਾਂ ਦਾ ਵਿਨਾਸ਼ ਛੇਤੀ ਆ ਰਿਹਾ ਹੈ।

ਪਰਕਾਸ਼ ਦੀ ਪੋਥੀ 6:16 PANIRV Bible Verse Image
ਪਰਕਾਸ਼ ਦੀ ਪੋਥੀ 6:16 (PANIRV) »
ਅਤੇ ਉਹ ਪਹਾੜਾਂ ਅਤੇ ਚੱਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓਂ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ!

Available Bible Translations

American Standard Version (ASV)
Ezekiel 25:14 (ASV) »
King James Version (KJV)
Ezekiel 25:14 (KJV) »
GOD’S WORD® (GW)
Ezekiel 25:14 (GW) »
Berean Bible (BSB)
Ezekiel 25:14 (BSB) »
World English Bible (WEB)
Ezekiel 25:14 (WEB) »
French Bible (LSG)
Ézéchiel 25:14 (LSG) »
German Bible (LUTH1912)
Hesekiel 25:14 (LUTH1912) »
Portuguese Bible (BSL)
Ezequiel 25:14 (BSL) »
Vietnamese Bible (VIE)
Ê-xê-ki-ên 25:14 (VIE) »
Spanish Bible (RVA)
Ezequiel 25:14 (RVA) »
Italian Bible (RIV)
Ezechiele 25:14 (RIV) »
Chinese Simplified (CUVS)
以 西 结 书 25:14 (CUVS) »
Chinese Traditional (CUVT)
以 西 結 書 25:14 (CUVT) »
Albanian Bible (ALB)
Ezekieli 25:14 (ALB) »
Swedish Bible (SV1917)
Hesekiel 25:14 (SV1917) »
Hungarian Bible (KAR)
Ezékiel 25:14 (KAR) »
Bulgarian Bible (BULG)
Езекил 25:14 (BULG) »
Norwegian Bible (NORSK)
Esekiel 25:14 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »