ਹਿਜ਼ਕੀਏਲ 34:12 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਹਿਜ਼ਕੀਏਲ 34:12 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਹਿਜ਼ਕੀਏਲ 34:12 PANIRV Desktop Wallpaper - ਜਿਵੇਂ ਆਜੜੀ ਆਪਣੇ - Desktop Bible Verse Wallpaper

ਹਿਜ਼ਕੀਏਲ 34:12 PANIRV

ਜਿਵੇਂ ਆਜੜੀ ਆਪਣੇ ਇੱਜੜ ਨੂੰ ਲੱਭਦਾ ਹੈ, ਜਿਸ ਦਿਨ ਕਿ ਉਹ ਆਪਣੇ ਇੱਜੜ ਦੇ ਵਿੱਚ ਹੋਵੇ ਅਤੇ ਉਹ ਦੀਆਂ ਭੇਡਾਂ ਖਿੱਲਰ ਗਈਆਂ ਹੋਣ। ਓਵੇਂ ਹੀ ਮੈਂ ਆਪਣੀਆਂ ਭੇਡਾਂ ਨੂੰ ਲੱਭਾਂਗਾ ਅਤੇ ਉਹਨਾਂ ਨੂੰ ਹਰ ਥਾਂ ਤੋਂ ਜਿੱਥੇ ਉਹ ਬੱਦਲ ਅਤੇ ਹਨੇਰੇ ਦੇ ਦਿਨ ਖਿੱਲਰ ਗਈਆਂ ਸਨ, ਛੁਡਾ ਲਿਆਵਾਂਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਹਿਜ਼ਕੀਏਲ 34:12 PANIRV desktop wallpapers are generated using nature scenery backgrounds and scenic photos.

Additional Bible Verse Images

Picture 02 - ਹਿਜ਼ਕੀਏਲ 34:12 PANIRV Desktop Wallpaper - ਜਿਵੇਂ ਆਜੜੀ ਆਪਣੇ - Desktop Bible Verse Wallpaper
View New Tab
Picture 03 - ਹਿਜ਼ਕੀਏਲ 34:12 PANIRV Desktop Wallpaper - ਜਿਵੇਂ ਆਜੜੀ ਆਪਣੇ - Desktop Bible Verse Wallpaper
View New Tab
Picture 04 - ਹਿਜ਼ਕੀਏਲ 34:12 PANIRV Desktop Wallpaper - ਜਿਵੇਂ ਆਜੜੀ ਆਪਣੇ - Desktop Bible Verse Wallpaper
View New Tab
Picture 05 - ਹਿਜ਼ਕੀਏਲ 34:12 PANIRV Desktop Wallpaper - ਜਿਵੇਂ ਆਜੜੀ ਆਪਣੇ - Desktop Bible Verse Wallpaper
View New Tab
Picture 06 - ਹਿਜ਼ਕੀਏਲ 34:12 PANIRV Desktop Wallpaper - ਜਿਵੇਂ ਆਜੜੀ ਆਪਣੇ - Desktop Bible Verse Wallpaper
View New Tab
Picture 07 - ਹਿਜ਼ਕੀਏਲ 34:12 PANIRV Desktop Wallpaper - ਜਿਵੇਂ ਆਜੜੀ ਆਪਣੇ - Desktop Bible Verse Wallpaper
View New Tab

ਹਿਜ਼ਕੀਏਲ 34:12 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਹਿਜ਼ਕੀਏਲ 34:12 PANIRV. Please click on any image below to navigate to that specific Bible verse page.

ਯੂਹੰਨਾ 10:11 PANIRV Bible Verse Image
ਯੂਹੰਨਾ 10:11 (PANIRV) »
ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।

ਲੂਕਾ 19:10 PANIRV Bible Verse Image
ਲੂਕਾ 19:10 (PANIRV) »
ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।

ਯਸਾਯਾਹ 40:11 PANIRV Bible Verse Image
ਯਸਾਯਾਹ 40:11 (PANIRV) »
ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ।

ਲੂਕਾ 15:4 PANIRV Bible Verse Image
ਲੂਕਾ 15:4 (PANIRV) »
ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਸ ਦੇ ਕੋਲ ਸੌ ਭੇਡਾਂ ਹੋਣ ਅਤੇ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭੇਡ ਦੀ ਖ਼ੋਜ ਵਿੱਚ ਨਾ ਜਾਵੇ ਜਦ ਤੱਕ ਉਹ ਉਸ ਨੂੰ ਨਾ ਲੱਭੇ?

ਹਿਜ਼ਕੀਏਲ 30:3 PANIRV Bible Verse Image
ਹਿਜ਼ਕੀਏਲ 30:3 (PANIRV) »
ਇਸ ਲਈ ਕਿ ਦਿਨ ਨੇੜੇ ਹੈ, ਹਾਂ, ਯਹੋਵਾਹ ਦਾ ਦਿਨ ਨੇੜੇ ਹੈ, ਅਰਥਾਤ ਬੱਦਲਾਂ ਦਾ ਦਿਨ, ਇਹ ਕੌਮਾਂ ਦਾ ਸਮਾਂ ਹੋਵੇਗਾ!

ਯਿਰਮਿਯਾਹ 31:10 PANIRV Bible Verse Image
ਯਿਰਮਿਯਾਹ 31:10 (PANIRV) »
ਹੇ ਕੌਮੋਂ ਯਹੋਵਾਹ ਦਾ ਬਚਨ ਸੁਣੋ, ਅਤੇ ਦੂਰ ਦੇ ਟਾਪੂਆਂ ਵਿੱਚ ਇਹ ਦੱਸੋ, ਅਤੇ ਆਖੋ, ਉਹ ਜਿਸ ਇਸਰਾਏਲ ਨੂੰ ਖੇਰੂੰ-ਖੇਰੂੰ ਕੀਤਾ ਉਹ ਨੂੰ ਇਕੱਠਾ ਕਰੇਗਾ, ਅਤੇ ਆਜੜੀ ਵਾਂਗੂੰ ਆਪਣੇ ਇੱਜੜ ਦੀ ਰਾਖੀ ਕਰੇਗਾ,

ਯਿਰਮਿਯਾਹ 13:16 PANIRV Bible Verse Image
ਯਿਰਮਿਯਾਹ 13:16 (PANIRV) »
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਡਿਆਈ ਦਿਓ, ਇਸ ਤੋਂ ਪਹਿਲਾਂ ਕਿ ਉਹ ਅਨ੍ਹੇਰਾ ਲਿਆਵੇ, ਇਸ ਤੋਂ ਪਹਿਲਾਂ ਭਈ ਤੁਹਾਡੇ ਪੈਰਾਂ ਨੂੰ ਠੇਡਾ ਲੱਗੇ, ਘੁਸਮੁਸੇ ਦੇ ਪਰਬਤ ਉੱਤੇ, ਜਦ ਤੁਸੀਂ ਚਾਨਣ ਨੂੰ ਉਡੀਕਦੇ ਹੋ, ਤਾਂ ਉਹ ਉਸ ਨੂੰ ਅਨ੍ਹੇਰੇ ਨਾਲ ਬਦਲ ਦੇਵੇ, ਅਤੇ ਉਸ ਨੂੰ ਮੌਤ ਦਾ ਸਾਯਾ ਕਰ ਦੇਵੇ।

ਯਸਾਯਾਹ 50:10 PANIRV Bible Verse Image
ਯਸਾਯਾਹ 50:10 (PANIRV) »
ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ? ਜਿਹੜਾ ਹਨੇਰੇ ਵਿੱਚ ਚੱਲਦਾ ਅਤੇ ਉਸ ਦੇ ਲਈ ਚਾਨਣ ਨਾ ਹੋਵੇ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ।

ਸਫ਼ਨਯਾਹ 1:15 PANIRV Bible Verse Image
ਸਫ਼ਨਯਾਹ 1:15 (PANIRV) »
ਉਹ ਦਿਨ ਕਹਿਰ ਦਾ ਦਿਨ ਹੈ, ਦੁੱਖ ਅਤੇ ਕਸ਼ਟ ਦਾ ਦਿਨ, ਬਰਬਾਦੀ ਅਤੇ ਵਿਰਾਨੀ ਦਾ ਦਿਨ, ਹਨੇਰੇ ਅਤੇ ਅੰਧਕਾਰ ਦਾ ਦਿਨ, ਬੱਦਲ ਅਤੇ ਕਾਲੀਆਂ ਘਟਾਂ ਦਾ ਦਿਨ!

1 ਸਮੂਏਲ 17:34 PANIRV Bible Verse Image
1 ਸਮੂਏਲ 17:34 (PANIRV) »
ਤਦ ਦਾਊਦ ਨੇ ਸ਼ਾਊਲ ਨੂੰ ਉੱਤਰ ਦਿੱਤਾ, ਤੁਹਾਡਾ ਦਾਸ ਆਪਣੇ ਪਿਤਾ ਦੀਆਂ ਭੇਡਾਂ ਦੀ ਰਾਖੀ ਕਰਦਾ ਸੀ ਅਤੇ ਜਦ ਇੱਕ ਸ਼ੇਰ ਅਤੇ ਇੱਕ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਬੱਚਾ ਲੈ ਗਿਆ।

ਆਮੋਸ 5:18 PANIRV Bible Verse Image
ਆਮੋਸ 5:18 (PANIRV) »
ਹਾਏ ਤੁਹਾਡੇ ਉੱਤੇ ਜੋ ਯਹੋਵਾਹ ਦੇ ਨਿਆਂ ਦੇ ਦਿਨ ਨੂੰ ਲੋਚਦੇ ਹੋ! ਤੁਸੀਂ ਯਹੋਵਾਹ ਦਾ ਨਿਆਂ ਦਾ ਦਿਨ ਕਿਉਂ ਚਾਹੁੰਦੇ ਹੋ? ਉਹ ਹਨੇਰੇ ਦਾ ਦਿਨ ਹੈ, ਚਾਨਣ ਦਾ ਨਹੀਂ!

ਯੋਏਲ 2:1 PANIRV Bible Verse Image
ਯੋਏਲ 2:1 (PANIRV) »
ਸੀਯੋਨ ਵਿੱਚ ਤੁਰ੍ਹੀ ਫੂਕੋ! ਮੇਰੇ ਪਵਿੱਤਰ ਪਰਬਤ ਉੱਤੇ ਸਾਂਹ ਖਿੱਚ ਦੇ ਫੂਕੋ! ਦੇਸ਼ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਆ ਰਿਹਾ ਹੈ, ਸਗੋਂ ਨੇੜੇ ਹੀ ਹੈ!

Available Bible Translations

American Standard Version (ASV)
Ezekiel 34:12 (ASV) »
King James Version (KJV)
Ezekiel 34:12 (KJV) »
GOD’S WORD® (GW)
Ezekiel 34:12 (GW) »
Berean Bible (BSB)
Ezekiel 34:12 (BSB) »
World English Bible (WEB)
Ezekiel 34:12 (WEB) »
French Bible (LSG)
Ézéchiel 34:12 (LSG) »
German Bible (LUTH1912)
Hesekiel 34:12 (LUTH1912) »
Portuguese Bible (BSL)
Ezequiel 34:12 (BSL) »
Vietnamese Bible (VIE)
Ê-xê-ki-ên 34:12 (VIE) »
Spanish Bible (RVA)
Ezequiel 34:12 (RVA) »
Italian Bible (RIV)
Ezechiele 34:12 (RIV) »
Chinese Simplified (CUVS)
以 西 结 书 34:12 (CUVS) »
Chinese Traditional (CUVT)
以 西 結 書 34:12 (CUVT) »
Albanian Bible (ALB)
Ezekieli 34:12 (ALB) »
Swedish Bible (SV1917)
Hesekiel 34:12 (SV1917) »
Hungarian Bible (KAR)
Ezékiel 34:12 (KAR) »
Bulgarian Bible (BULG)
Езекил 34:12 (BULG) »
Norwegian Bible (NORSK)
Esekiel 34:12 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »