ਯਿਰਮਿਯਾਹ 14:18 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਯਿਰਮਿਯਾਹ 14:18 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 14:18 PANIRV Desktop Wallpaper - ਜੇ ਮੈਂ ਬਾਹਰ ਖੇਤ - Desktop Bible Verse Wallpaper

ਯਿਰਮਿਯਾਹ 14:18 PANIRV

ਜੇ ਮੈਂ ਬਾਹਰ ਖੇਤ ਵਿੱਚ ਜਾਂਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ, ਕਾਲ ਦੇ ਮਾਰੇ ਹੋਏ ਹਨ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਉਹ ਨਹੀਂ ਜਾਣਦੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 14:18 PANIRV desktop wallpapers are generated using nature scenery backgrounds and scenic photos.

Additional Bible Verse Images

Picture 02 - ਯਿਰਮਿਯਾਹ 14:18 PANIRV Desktop Wallpaper - ਜੇ ਮੈਂ ਬਾਹਰ ਖੇਤ - Desktop Bible Verse Wallpaper
View New Tab
Picture 03 - ਯਿਰਮਿਯਾਹ 14:18 PANIRV Desktop Wallpaper - ਜੇ ਮੈਂ ਬਾਹਰ ਖੇਤ - Desktop Bible Verse Wallpaper
View New Tab
Picture 04 - ਯਿਰਮਿਯਾਹ 14:18 PANIRV Desktop Wallpaper - ਜੇ ਮੈਂ ਬਾਹਰ ਖੇਤ - Desktop Bible Verse Wallpaper
View New Tab
Picture 05 - ਯਿਰਮਿਯਾਹ 14:18 PANIRV Desktop Wallpaper - ਜੇ ਮੈਂ ਬਾਹਰ ਖੇਤ - Desktop Bible Verse Wallpaper
View New Tab
Picture 06 - ਯਿਰਮਿਯਾਹ 14:18 PANIRV Desktop Wallpaper - ਜੇ ਮੈਂ ਬਾਹਰ ਖੇਤ - Desktop Bible Verse Wallpaper
View New Tab
Picture 07 - ਯਿਰਮਿਯਾਹ 14:18 PANIRV Desktop Wallpaper - ਜੇ ਮੈਂ ਬਾਹਰ ਖੇਤ - Desktop Bible Verse Wallpaper
View New Tab

ਯਿਰਮਿਯਾਹ 14:18 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 14:18 PANIRV. Please click on any image below to navigate to that specific Bible verse page.

ਹਿਜ਼ਕੀਏਲ 7:15 PANIRV Bible Verse Image
ਹਿਜ਼ਕੀਏਲ 7:15 (PANIRV) »
ਬਾਹਰ ਤਲਵਾਰ ਹੈ ਅਤੇ ਅੰਦਰ ਮਰੀ ਤੇ ਕਾਲ ਹਨ। ਜਿਹੜਾ ਖੇਤ ਵਿੱਚ ਹੈ, ਤਲਵਾਰ ਨਾਲ ਮਾਰਿਆ ਜਾਵੇਗਾ ਅਤੇ ਜਿਹੜਾ ਸ਼ਹਿਰ ਵਿੱਚ ਹੈ, ਕਾਲ ਤੇ ਮਰੀ ਨਾਲ ਮਾਰਿਆ ਜਾਵੇਗਾ।

ਵਿਰਲਾਪ 1:20 PANIRV Bible Verse Image
ਵਿਰਲਾਪ 1:20 (PANIRV) »
ਹੇ ਯਹੋਵਾਹ, ਵੇਖ, ਕਿਉਂ ਜੋ ਮੈਂ ਦੁੱਖੀ ਹਾਂ! ਮੇਰਾ ਦਿਲ ਬੇਚੈਨ ਹੈ, ਅਤੇ ਮੇਰਾ ਜੀਅ ਮੇਰੇ ਅੰਦਰ ਘਬਰਾਉਂਦਾ ਹੈ, ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ! ਬਾਹਰ ਤਲਵਾਰ ਮੈਨੂੰ ਵੰਸ਼ਹੀਨ ਬਣਾਉਂਦੀ ਹੈ, ਅਤੇ ਘਰ ਵਿੱਚ, ਜਾਣੋ, ਮੌਤ ਦਾ ਵਾਸ ਹੈ!

ਯਿਰਮਿਯਾਹ 8:10 PANIRV Bible Verse Image
ਯਿਰਮਿਯਾਹ 8:10 (PANIRV) »
ਇਸ ਲਈ ਮੈਂ ਉਹਨਾਂ ਦੀਆਂ ਔਰਤਾਂ ਹੋਰਨਾਂ ਨੂੰ ਦਿਆਂਗਾ, ਉਹਨਾਂ ਦੇ ਖੇਤ ਉਹਨਾਂ ਨੂੰ ਜਿਹੜੇ ਉਹਨਾਂ ਉੱਤੇ ਕਬਜ਼ਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।

ਯਿਰਮਿਯਾਹ 6:13 PANIRV Bible Verse Image
ਯਿਰਮਿਯਾਹ 6:13 (PANIRV) »
ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।

ਯਿਰਮਿਯਾਹ 5:31 PANIRV Bible Verse Image
ਯਿਰਮਿਯਾਹ 5:31 (PANIRV) »
ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ?।

ਯਿਰਮਿਯਾਹ 52:6 PANIRV Bible Verse Image
ਯਿਰਮਿਯਾਹ 52:6 (PANIRV) »
ਚੌਥੇ ਮਹੀਨੇ ਦੇ ਨੌਵੇਂ ਦਿਨ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ

ਅਸਤਸਨਾ 28:36 PANIRV Bible Verse Image
ਅਸਤਸਨਾ 28:36 (PANIRV) »
ਯਹੋਵਾਹ ਤੁਹਾਨੂੰ ਅਤੇ ਤੁਹਾਡੇ ਰਾਜੇ ਨੂੰ ਜਿਸ ਨੂੰ ਤੁਸੀਂ ਆਪਣੇ ਉੱਤੇ ਠਹਿਰਾਓਗੇ, ਇੱਕ ਕੌਮ ਵਿੱਚ ਪਹੁੰਚਾਵੇਗਾ ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ।

ਮੀਕਾਹ 3:11 PANIRV Bible Verse Image
ਮੀਕਾਹ 3:11 (PANIRV) »
ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ!

ਵਿਰਲਾਪ 4:9 PANIRV Bible Verse Image
ਵਿਰਲਾਪ 4:9 (PANIRV) »
ਤਲਵਾਰ ਦੇ ਮਾਰੇ ਹੋਏ, ਭੁੱਖ ਦੇ ਮਾਰੇ ਹੋਇਆਂ ਨਾਲੋਂ ਚੰਗੇ ਹਨ, ਖੇਤ ਦਾ ਫਲ ਨਾ ਮਿਲਣ ਕਰਕੇ, ਇਹਨਾਂ ਦਾ ਪ੍ਰਾਣ ਸੁੱਕਦਾ ਜਾਂਦਾ ਹੈ।

ਵਿਰਲਾਪ 4:13 PANIRV Bible Verse Image
ਵਿਰਲਾਪ 4:13 (PANIRV) »
ਇਹ ਉਸ ਦੇ ਨਬੀਆਂ ਦੇ ਪਾਪ ਅਤੇ ਉਸ ਦੇ ਜਾਜਕਾਂ ਦੀ ਬਦੀ ਦੇ ਕਾਰਨ ਹੋਇਆ, ਜਿਨ੍ਹਾਂ ਨੇ ਉਹ ਦੇ ਵਿਚਕਾਰ ਧਰਮੀਆਂ ਦਾ ਲਹੂ ਵਹਾਇਆ।

ਯਿਰਮਿਯਾਹ 2:8 PANIRV Bible Verse Image
ਯਿਰਮਿਯਾਹ 2:8 (PANIRV) »
ਜਾਜਕਾਂ ਨੇ ਨਾ ਆਖਿਆ, ਯਹੋਵਾਹ ਕਿੱਥੇ ਹੈ? ਬਿਵਸਥਾ ਵਾਲਿਆਂ ਨੇ ਮੈਨੂੰ ਨਾ ਜਾਣਿਆ, ਹਾਕਮਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ, ਨਬੀਆਂ ਨੇ ਬਆਲ ਦਾ ਨਾਮ ਲੈ ਕੇ ਅਗੰਮ ਵਾਕ ਕੀਤਾ, ਉਹ ਉਹਨਾਂ ਚੀਜ਼ਾਂ ਦੇ ਪਿੱਛੇ ਲੱਗ ਗਏ ਜਿਹਨਾਂ ਤੋਂ ਲਾਭ ਨਹੀਂ।

ਯਿਰਮਿਯਾਹ 23:21 PANIRV Bible Verse Image
ਯਿਰਮਿਯਾਹ 23:21 (PANIRV) »
ਮੈਂ ਇਹਨਾਂ ਨਬੀਆਂ ਨੂੰ ਨਹੀਂ ਭੇਜਿਆ, ਤਦ ਵੀ ਉਹ ਦੌੜੇ ਫਿਰਦੇ ਹਨ। ਮੈਂ ਉਹਨਾਂ ਨਾਲ ਗੱਲ ਨਹੀਂ ਕੀਤੀ, ਤਦ ਵੀ ਉਹ ਅਗੰਮ ਵਾਕ ਬੋਲਦੇ ਹਨ।

Available Bible Translations

American Standard Version (ASV)
Jeremiah 14:18 (ASV) »
King James Version (KJV)
Jeremiah 14:18 (KJV) »
GOD’S WORD® (GW)
Jeremiah 14:18 (GW) »
Berean Bible (BSB)
Jeremiah 14:18 (BSB) »
World English Bible (WEB)
Jeremiah 14:18 (WEB) »
French Bible (LSG)
Jérémie 14:18 (LSG) »
German Bible (LUTH1912)
Jeremia 14:18 (LUTH1912) »
Hebrew Bible (HEB)
ירמיה 14:18 (HEB) »
Portuguese Bible (BSL)
Jeremias 14:18 (BSL) »
Vietnamese Bible (VIE)
Giê-rê-mi-a 14:18 (VIE) »
Spanish Bible (RVA)
Jeremías 14:18 (RVA) »
Italian Bible (RIV)
Geremia 14:18 (RIV) »
Chinese Simplified (CUVS)
耶 利 米 书 14:18 (CUVS) »
Chinese Traditional (CUVT)
耶 利 米 書 14:18 (CUVT) »
Albanian Bible (ALB)
Jeremia 14:18 (ALB) »
Swedish Bible (SV1917)
Jeremia 14:18 (SV1917) »
Ukrainian Bible (UKR)
Єремія 14:18 (UKR) »
Hungarian Bible (KAR)
Jeremiás 14:18 (KAR) »
Bulgarian Bible (BULG)
Еремия 14:18 (BULG) »
Norwegian Bible (NORSK)
Jeremia 14:18 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »