ਪਰਕਾਸ਼ ਦੀ ਪੋਥੀ 16:5 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਪਰਕਾਸ਼ ਦੀ ਪੋਥੀ 16:5 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 16:5 PANIRV Desktop Wallpaper - ਅਤੇ ਮੈਂ ਪਾਣੀਆਂ ਦੇ - Desktop Bible Verse Wallpaper

ਪਰਕਾਸ਼ ਦੀ ਪੋਥੀ 16:5 PANIRV

ਅਤੇ ਮੈਂ ਪਾਣੀਆਂ ਦੇ ਦੂਤ ਨੂੰ ਇਹ ਆਖਦੇ ਸੁਣਿਆ, ਹੇ ਪਵਿੱਤਰ ਪੁਰਖ, ਤੂੰ ਜੋ ਹੈਂ ਅਤੇ ਤੂੰ ਜੋ ਸੀ, ਤੂੰ ਧਰਮੀ ਹੈਂ, ਤੂੰ ਇਸ ਤਰ੍ਹਾਂ ਨਿਆਂ ਜੋ ਕੀਤਾ,

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਪਰਕਾਸ਼ ਦੀ ਪੋਥੀ 16:5 PANIRV desktop wallpapers are generated using nature scenery backgrounds and scenic photos.

ਪਰਕਾਸ਼ ਦੀ ਪੋਥੀ 16:5 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 16:5 PANIRV. Please click on any image below to navigate to that specific Bible verse page.

ਪਰਕਾਸ਼ ਦੀ ਪੋਥੀ 11:17 PANIRV Bible Verse Image
ਪਰਕਾਸ਼ ਦੀ ਪੋਥੀ 11:17 (PANIRV) »
ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੂੰ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,

ਜ਼ਬੂਰ 145:17 PANIRV Bible Verse Image
ਜ਼ਬੂਰ 145:17 (PANIRV) »
ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ।

ਪਰਕਾਸ਼ ਦੀ ਪੋਥੀ 1:8 PANIRV Bible Verse Image
ਪਰਕਾਸ਼ ਦੀ ਪੋਥੀ 1:8 (PANIRV) »
ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ।

ਪਰਕਾਸ਼ ਦੀ ਪੋਥੀ 1:4 PANIRV Bible Verse Image
ਪਰਕਾਸ਼ ਦੀ ਪੋਥੀ 1:4 (PANIRV) »
ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ। ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ।

ਪੈਦਾਇਸ਼ 18:25 PANIRV Bible Verse Image
ਪੈਦਾਇਸ਼ 18:25 (PANIRV) »
ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ। ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ।

ਪਰਕਾਸ਼ ਦੀ ਪੋਥੀ 15:3 PANIRV Bible Verse Image
ਪਰਕਾਸ਼ ਦੀ ਪੋਥੀ 15:3 (PANIRV) »
ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ਼ ਕੰਮ ਤੇਰੇ ਹਨ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ!

ਪਰਕਾਸ਼ ਦੀ ਪੋਥੀ 4:8 PANIRV Bible Verse Image
ਪਰਕਾਸ਼ ਦੀ ਪੋਥੀ 4:8 (PANIRV) »
ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ!

2 ਥੱਸਲੁਨੀਕੀਆਂ 1:5 PANIRV Bible Verse Image
2 ਥੱਸਲੁਨੀਕੀਆਂ 1:5 (PANIRV) »
ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ।

ਜ਼ਬੂਰ 129:4 PANIRV Bible Verse Image
ਜ਼ਬੂਰ 129:4 (PANIRV) »
ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦੀ ਗੁਲਾਮੀ ਤੋਂ ਅਜ਼ਾਦ ਕੀਤਾ l

ਰੋਮੀਆਂ 2:5 PANIRV Bible Verse Image
ਰੋਮੀਆਂ 2:5 (PANIRV) »
ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ।

ਰੋਮੀਆਂ 3:5 PANIRV Bible Verse Image
ਰੋਮੀਆਂ 3:5 (PANIRV) »
ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏ? ਭਲਾ, ਪਰਮੇਸ਼ੁਰ ਅਨਿਆਈਂ ਹੈ ਜੋ ਕ੍ਰੋਧ ਪਾਉਂਦਾ ਹੈ? (ਮੈਂ ਲੋਕਾਂ ਵਾਂਗੂੰ ਆਖਦਾ ਹਾਂ)

ਦਾਨੀਏਲ 9:14 PANIRV Bible Verse Image
ਦਾਨੀਏਲ 9:14 (PANIRV) »
ਇਸ ਲਈ ਯਹੋਵਾਹ ਬਦੀ ਨੂੰ ਤੱਕਦਾ ਰਿਹਾ ਅਤੇ ਉਹ ਨੇ ਸਾਡੇ ਉੱਤੇ ਉਹ ਪਾ ਦਿੱਤੀ ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਪਣਿਆਂ ਸਭਨਾਂ ਕੰਮਾਂ ਵਿੱਚ ਜੋ ਕਰਦਾ ਹੈ ਸੱਚਾ ਹੈ, ਪਰ ਅਸੀਂ ਉਹ ਦਾ ਕਹਿਣਾ ਨਾ ਮੰਨਿਆ।

Available Bible Translations

American Standard Version (ASV)
Revelation 16:5 (ASV) »
King James Version (KJV)
Revelation 16:5 (KJV) »
GOD’S WORD® (GW)
Revelation 16:5 (GW) »
Berean Bible (BSB)
Revelation 16:5 (BSB) »
World English Bible (WEB)
Revelation 16:5 (WEB) »
French Bible (LSG)
Apocalypse 16:5 (LSG) »
German Bible (LUTH1912)
Offenbarung 16:5 (LUTH1912) »
Arabic Bible (AVD)
رُؤيا 16:5 (AVD) »
Portuguese Bible (BSL)
Apocalipse 16:5 (BSL) »
Vietnamese Bible (VIE)
Khải Huyền 16:5 (VIE) »
Spanish Bible (RVA)
Apocalipsis 16:5 (RVA) »
Italian Bible (RIV)
Apocalisse 16:5 (RIV) »
Chinese Simplified (CUVS)
启 示 录 16:5 (CUVS) »
Chinese Traditional (CUVT)
启 示 录 16:5 (CUVT) »
Albanian Bible (ALB)
Zbulesa 16:5 (ALB) »
Hungarian Bible (KAR)
Jelenések 16:5 (KAR) »
Norwegian Bible (NORSK)
Åpenbaringen 16:5 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »