ਪਰਕਾਸ਼ ਦੀ ਪੋਥੀ 17:1 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਪਰਕਾਸ਼ ਦੀ ਪੋਥੀ 17:1 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 17:1 PANIRV Desktop Wallpaper - ਉਹਨਾਂ ਸੱਤਾਂ ਦੂਤਾਂ - Desktop Bible Verse Wallpaper

ਪਰਕਾਸ਼ ਦੀ ਪੋਥੀ 17:1 PANIRV

ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ, ਇੱਕ ਨੇ ਆਣ ਕੇ ਮੈਨੂੰ ਕਿਹਾ ਕਿ ਮੇਰੇ ਕੋਲ ਆ, ਮੈਂ ਤੈਨੂੰ ਉਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਪਰਕਾਸ਼ ਦੀ ਪੋਥੀ 17:1 PANIRV desktop wallpapers are generated using nature scenery backgrounds and scenic photos.

Additional Bible Verse Images

Picture 02 - ਪਰਕਾਸ਼ ਦੀ ਪੋਥੀ 17:1 PANIRV Desktop Wallpaper - ਉਹਨਾਂ ਸੱਤਾਂ ਦੂਤਾਂ - Desktop Bible Verse Wallpaper
View New Tab
Picture 03 - ਪਰਕਾਸ਼ ਦੀ ਪੋਥੀ 17:1 PANIRV Desktop Wallpaper - ਉਹਨਾਂ ਸੱਤਾਂ ਦੂਤਾਂ - Desktop Bible Verse Wallpaper
View New Tab
Picture 04 - ਪਰਕਾਸ਼ ਦੀ ਪੋਥੀ 17:1 PANIRV Desktop Wallpaper - ਉਹਨਾਂ ਸੱਤਾਂ ਦੂਤਾਂ - Desktop Bible Verse Wallpaper
View New Tab
Picture 05 - ਪਰਕਾਸ਼ ਦੀ ਪੋਥੀ 17:1 PANIRV Desktop Wallpaper - ਉਹਨਾਂ ਸੱਤਾਂ ਦੂਤਾਂ - Desktop Bible Verse Wallpaper
View New Tab
Picture 06 - ਪਰਕਾਸ਼ ਦੀ ਪੋਥੀ 17:1 PANIRV Desktop Wallpaper - ਉਹਨਾਂ ਸੱਤਾਂ ਦੂਤਾਂ - Desktop Bible Verse Wallpaper
View New Tab
Picture 07 - ਪਰਕਾਸ਼ ਦੀ ਪੋਥੀ 17:1 PANIRV Desktop Wallpaper - ਉਹਨਾਂ ਸੱਤਾਂ ਦੂਤਾਂ - Desktop Bible Verse Wallpaper
View New Tab

ਪਰਕਾਸ਼ ਦੀ ਪੋਥੀ 17:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 17:1 PANIRV. Please click on any image below to navigate to that specific Bible verse page.

ਯਿਰਮਿਯਾਹ 51:13 PANIRV Bible Verse Image
ਯਿਰਮਿਯਾਹ 51:13 (PANIRV) »
ਬਹੁਤਿਆਂ ਖ਼ਜ਼ਾਨਿਆਂ ਵਾਲੀਏ, ਤੂੰ ਜਿਹੜੀ ਬਹੁਤਿਆਂ ਪਾਣੀਆਂ ਉੱਤੇ ਵੱਸਦੀ ਹੈਂ, ਤੇਰਾ ਅੰਤ ਆ ਗਿਆ, ਤੇਰੀ ਮਾਰ-ਧਾੜ ਦਾ ਹਾੜਾ ਭਰ ਗਿਆ।

ਪਰਕਾਸ਼ ਦੀ ਪੋਥੀ 19:2 PANIRV Bible Verse Image
ਪਰਕਾਸ਼ ਦੀ ਪੋਥੀ 19:2 (PANIRV) »
ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ।

ਪਰਕਾਸ਼ ਦੀ ਪੋਥੀ 17:1 PANIRV Bible Verse Image
ਪਰਕਾਸ਼ ਦੀ ਪੋਥੀ 17:1 (PANIRV) »
ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ, ਇੱਕ ਨੇ ਆਣ ਕੇ ਮੈਨੂੰ ਕਿਹਾ ਕਿ ਮੇਰੇ ਕੋਲ ਆ, ਮੈਂ ਤੈਨੂੰ ਉਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ!

ਪਰਕਾਸ਼ ਦੀ ਪੋਥੀ 16:19 PANIRV Bible Verse Image
ਪਰਕਾਸ਼ ਦੀ ਪੋਥੀ 16:19 (PANIRV) »
ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਅ ਦਾ ਪਿਆਲਾ ਉਹ ਨੂੰ ਦੇਵੇ।

ਪਰਕਾਸ਼ ਦੀ ਪੋਥੀ 21:9 PANIRV Bible Verse Image
ਪਰਕਾਸ਼ ਦੀ ਪੋਥੀ 21:9 (PANIRV) »
ਜਿਨ੍ਹਾਂ ਸੱਤਾਂ ਦੂਤਾਂ ਕੋਲ ਉਹ ਸੱਤ ਕਟੋਰੇ ਸਨ ਅਤੇ ਜਿਹੜੇ ਆਖਰੀ ਸੱਤ ਮਹਾਂਮਾਰੀਆਂ ਨੂੰ ਲਏ ਹੋਏ ਸਨ, ਉਹਨਾਂ ਵਿੱਚੋਂ ਇੱਕ ਨੇ ਆ ਕੇ ਮੇਰੇ ਨਾਲ ਗੱਲ ਕੀਤੀ ਕਿ ਇੱਧਰ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ।

ਯਸਾਯਾਹ 1:21 PANIRV Bible Verse Image
ਯਸਾਯਾਹ 1:21 (PANIRV) »
ਉਹ ਵਿਸ਼ਵਾਸਯੋਗ ਨਗਰੀ ਕਿਵੇਂ ਵੇਸਵਾ ਹੋ ਗਈ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ!

ਪਰਕਾਸ਼ ਦੀ ਪੋਥੀ 15:1 PANIRV Bible Verse Image
ਪਰਕਾਸ਼ ਦੀ ਪੋਥੀ 15:1 (PANIRV) »
ਮੈਂ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ਼ ਦੇਖਿਆ, ਅਰਥਾਤ ਸੱਤ ਦੂਤ ਸੱਤ ਮਹਾਂਮਾਰੀਆਂ ਲਏ ਹੋਏ ਖੜ੍ਹੇ ਸਨ, ਜਿਹੜੀਆਂ ਆਖਰੀ ਹਨ, ਕਿਉਂ ਜੋ ਉਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ।

ਯਿਰਮਿਯਾਹ 2:20 PANIRV Bible Verse Image
ਯਿਰਮਿਯਾਹ 2:20 (PANIRV) »
ਤੂੰ ਤਾਂ ਚਿਰੋਕਣਾ ਆਪਣਾ ਜੂਲਾ ਭੰਨ ਛੱਡਿਆ, ਅਤੇ ਆਪਣੇ ਬੰਨ੍ਹ ਤੋੜ ਸੁੱਟੇ। ਤੂੰ ਆਖਿਆ ਮੈਂ ਟਹਿਲ ਨਾ ਕਰਾਂਗੀ! ਹਾਂ ਤੂੰ ਹਰ ਉੱਚੇ ਟਿੱਬੇ ਉੱਤੇ, ਅਤੇ ਹਰ ਹਰੇ ਰੁੱਖ ਹੇਠ ਵਿਭਚਾਰ ਲਈ ਝੁੱਕ ਗਈ।

ਨਹੂਮ 3:4 PANIRV Bible Verse Image
ਨਹੂਮ 3:4 (PANIRV) »
ਇਹ ਦਾ ਕਾਰਨ ਉਸ ਵਿਭਚਾਰਨ ਦੇ ਬਹੁਤੇ ਵਿਭਚਾਰ ਹਨ, ਜਿਹੜੀ ਸੋਹਣੀ ਅਤੇ ਰੂਪਵੰਤ ਹੈ, ਜਾਦੂਗਰੀਆਂ ਦੀ ਮਲਕਾ, ਜਿਹੜੀ ਕੌਮਾਂ ਨੂੰ ਆਪਣੀਆਂ ਜ਼ਨਾਹਕਾਰੀਆਂ ਨਾਲ ਵੇਚਦੀ ਹੈ ਅਤੇ ਘਰਾਣਿਆਂ ਨੂੰ ਆਪਣੀਆਂ ਜਾਦੂਗਰੀਆਂ ਨਾਲ।

ਪਰਕਾਸ਼ ਦੀ ਪੋਥੀ 18:16 PANIRV Bible Verse Image
ਪਰਕਾਸ਼ ਦੀ ਪੋਥੀ 18:16 (PANIRV) »
ਹਾਏ ਹਾਏ, ਇਸ ਵੱਡੀ ਨਗਰੀ ਨੂੰ! ਜਿਹੜੀ ਕਤਾਨ, ਬੈਂਗਣੀ ਅਤੇ ਲਾਲ ਬਸਤਰ ਪਹਿਨੇ ਸੀ, ਅਤੇ ਸੋਨੇ, ਜਵਾਹਰਾਂ ਅਤੇ ਮੋਤੀਆਂ ਦੇ ਨਾਲ ਸ਼ਿੰਗਾਰੀ ਹੋਈ ਸੀ,

ਯਸਾਯਾਹ 57:3 PANIRV Bible Verse Image
ਯਸਾਯਾਹ 57:3 (PANIRV) »
ਪਰ ਤੁਸੀਂ ਐਥੇ ਨੇੜੇ ਆਓ, ਹੇ ਜਾਦੂਗਰਨੀ ਦੇ ਪੁੱਤਰੋ, ਵਿਭਚਾਰੀ ਅਤੇ ਵੇਸਵਾ ਦੀ ਵੰਸ਼!

ਪਰਕਾਸ਼ ਦੀ ਪੋਥੀ 15:6 PANIRV Bible Verse Image
ਪਰਕਾਸ਼ ਦੀ ਪੋਥੀ 15:6 (PANIRV) »
ਅਤੇ ਉਹ ਸੱਤ ਦੂਤ ਜਿਨ੍ਹਾਂ ਕੋਲ ਸੱਤ ਮਹਾਂਮਾਰੀਆਂ ਸਨ ਸਾਫ਼ ਅਤੇ ਚਮਕਦੀ ਕਤਾਨ ਪਹਿਨੇ ਅਤੇ ਸੋਨੇ ਦੀ ਪੇਟੀ ਛਾਤੀ ਦੁਆਲੇ ਬੰਨ੍ਹੇਂ ਹੈਕਲ ਵਿੱਚੋਂ ਨਿੱਕਲੇ।

Available Bible Translations

American Standard Version (ASV)
Revelation 17:1 (ASV) »
King James Version (KJV)
Revelation 17:1 (KJV) »
GOD’S WORD® (GW)
Revelation 17:1 (GW) »
Berean Bible (BSB)
Revelation 17:1 (BSB) »
World English Bible (WEB)
Revelation 17:1 (WEB) »
French Bible (LSG)
Apocalypse 17:1 (LSG) »
German Bible (LUTH1912)
Offenbarung 17:1 (LUTH1912) »
Arabic Bible (AVD)
رُؤيا 17:1 (AVD) »
Portuguese Bible (BSL)
Apocalipse 17:1 (BSL) »
Vietnamese Bible (VIE)
Khải Huyền 17:1 (VIE) »
Spanish Bible (RVA)
Apocalipsis 17:1 (RVA) »
Italian Bible (RIV)
Apocalisse 17:1 (RIV) »
Chinese Simplified (CUVS)
启 示 录 17:1 (CUVS) »
Chinese Traditional (CUVT)
启 示 录 17:1 (CUVT) »
Albanian Bible (ALB)
Zbulesa 17:1 (ALB) »
Hungarian Bible (KAR)
Jelenések 17:1 (KAR) »
Norwegian Bible (NORSK)
Åpenbaringen 17:1 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »