2 ਇਤਿਹਾਸ 36:23 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download 2 ਇਤਿਹਾਸ 36:23 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

2 ਇਤਿਹਾਸ 36:23 PANIRV Mobile Phone Wallpaper - ਫ਼ਾਰਸ ਦਾ ਰਾਜਾ - Mobile Bible Verse Wallpaper

2 ਇਤਿਹਾਸ 36:23 PANIRV

ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ ਕਿ ਆਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਮੈਨੂੰ ਹਿਦਾਇਤ ਦਿੱਤੀ ਹੈ ਕਿ ਮੈਂ ਯਰੂਸ਼ਲਮ ਵਿੱਚ ਜਿਹੜਾ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ। ਹੁਣ ਉਹ ਦੇ ਸਾਰੇ ਲੋਕਾਂ ਵਿੱਚੋਂ ਜੋ ਕੋਈ ਤੁਹਾਡੇ ਵਿੱਚ ਹੈ ਉਹ ਤੁਰ ਪਵੇ ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

2 ਇਤਿਹਾਸ 36:23 PANIRV Bible images with quotes are generated using nature scenery backgrounds and scenic photos.

Additional Bible Verse Images

Picture 02 - 2 ਇਤਿਹਾਸ 36:23 PANIRV Mobile Phone Wallpaper - ਫ਼ਾਰਸ ਦਾ ਰਾਜਾ - Mobile Bible Verse Wallpaper
View New Tab
Picture 03 - 2 ਇਤਿਹਾਸ 36:23 PANIRV Mobile Phone Wallpaper - ਫ਼ਾਰਸ ਦਾ ਰਾਜਾ - Mobile Bible Verse Wallpaper
View New Tab
Picture 04 - 2 ਇਤਿਹਾਸ 36:23 PANIRV Mobile Phone Wallpaper - ਫ਼ਾਰਸ ਦਾ ਰਾਜਾ - Mobile Bible Verse Wallpaper
View New Tab
Picture 05 - 2 ਇਤਿਹਾਸ 36:23 PANIRV Mobile Phone Wallpaper - ਫ਼ਾਰਸ ਦਾ ਰਾਜਾ - Mobile Bible Verse Wallpaper
View New Tab
Picture 06 - 2 ਇਤਿਹਾਸ 36:23 PANIRV Mobile Phone Wallpaper - ਫ਼ਾਰਸ ਦਾ ਰਾਜਾ - Mobile Bible Verse Wallpaper
View New Tab
Picture 07 - 2 ਇਤਿਹਾਸ 36:23 PANIRV Mobile Phone Wallpaper - ਫ਼ਾਰਸ ਦਾ ਰਾਜਾ - Mobile Bible Verse Wallpaper
View New Tab

2 ਇਤਿਹਾਸ 36:23 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 2 ਇਤਿਹਾਸ 36:23 PANIRV. Please click on any image below to navigate to that specific Bible verse page.

ਰੋਮੀਆਂ 8:31 PANIRV Bible Verse Image
ਰੋਮੀਆਂ 8:31 (PANIRV) »
ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ।

ਜ਼ਕਰਯਾਹ 2:6 PANIRV Bible Verse Image
ਜ਼ਕਰਯਾਹ 2:6 (PANIRV) »
ਓਏ, ਓਏ ਉਤਰ ਦੇਸ ਵਿੱਚੋਂ ਨੱਸੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਅਕਾਸ਼ ਦੀਆਂ ਚਾਰੇ ਹਵਾਵਾਂ ਵਾਂਗੂੰ ਤੁਹਾਨੂੰ ਖਿਲਾਰ ਛੱਡਿਆ ਹੈ, ਯਹੋਵਾਹ ਦਾ ਵਾਕ ਹੈ।

ਦਾਨੀਏਲ 5:23 PANIRV Bible Verse Image
ਦਾਨੀਏਲ 5:23 (PANIRV) »
ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ।

ਜ਼ਬੂਰ 75:5 PANIRV Bible Verse Image
ਜ਼ਬੂਰ 75:5 (PANIRV) »
ਆਪਣਾ ਸਿੰਗ ਉਤਾਹਾਂ ਨਾ ਉਠਾਓ, ਨਾ ਢੀਠਪੁਣੇ ਦੀਆਂ ਗੱਲਾਂ ਕਰੋ!

ਯਸਾਯਾਹ 44:26 PANIRV Bible Verse Image
ਯਸਾਯਾਹ 44:26 (PANIRV) »
ਮੈਂ ਆਪਣੇ ਦਾਸ ਦੇ ਬਚਨ ਕਾਇਮ ਰੱਖਦਾ, ਅਤੇ ਆਪਣੇ ਦੂਤਾਂ ਦੀ ਯੋਜਨਾ ਪੂਰੀ ਕਰਦਾ ਹਾਂ, ਮੈਂ ਯਰੂਸ਼ਲਮ ਦੇ ਵਿਖੇ ਆਖਦਾ ਹਾਂ, ਉਹ ਆਬਾਦ ਹੋ ਜਾਵੇਗਾ, ਅਤੇ ਯਹੂਦਾਹ ਦੇ ਸ਼ਹਿਰਾਂ ਦੇ ਵਿਖੇ, ਉਹ ਉਸਾਰੇ ਜਾਣਗੇ ਅਤੇ ਮੈਂ ਉਨ੍ਹਾਂ ਦੇ ਖੰਡਰਾਂ ਨੂੰ ਖੜ੍ਹਾ ਕਰਾਂਗਾ, -

ਦਾਨੀਏਲ 2:21 PANIRV Bible Verse Image
ਦਾਨੀਏਲ 2:21 (PANIRV) »
ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਨਿਯੁਕਤ ਕਰਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਵਿਦਵਾਨਾਂ ਨੂੰ ਗਿਆਨ ਦਿੰਦਾ ਹੈ।

ਦਾਨੀਏਲ 4:35 PANIRV Bible Verse Image
ਦਾਨੀਏਲ 4:35 (PANIRV) »
ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸਵਰਗ ਦੀਆਂ ਫ਼ੌਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਜਾਂ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈ?

ਦਾਨੀਏਲ 2:37 PANIRV Bible Verse Image
ਦਾਨੀਏਲ 2:37 (PANIRV) »
ਹੇ ਰਾਜਾ, ਤੁਸੀਂ ਰਾਜਿਆਂ ਦੇ ਮਹਾਰਾਜੇ ਹੋ ਜਿਹ ਨੂੰ ਅਕਾਸ਼ ਦੇ ਪਰਮੇਸ਼ੁਰ ਨੇ ਰਾਜ, ਸ਼ਕਤੀ, ਬਲ ਤੇ ਪਰਤਾਪ ਦਿੱਤਾ ਹੈ।

ਦਾਨੀਏਲ 5:18 PANIRV Bible Verse Image
ਦਾਨੀਏਲ 5:18 (PANIRV) »
ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ

ਅਜ਼ਰਾ 7:13 PANIRV Bible Verse Image
ਅਜ਼ਰਾ 7:13 (PANIRV) »
ਮੈਂ ਇਹ ਆਗਿਆ ਦਿੰਦਾ ਹਾਂ ਕਿ ਇਸਰਾਏਲ ਦੇ ਜੋ ਲੋਕ ਅਤੇ ਉਨ੍ਹਾਂ ਦੇ ਜਾਜਕ ਅਤੇ ਲੇਵੀ ਜੋ ਮੇਰੇ ਰਾਜ ਵਿੱਚ ਹਨ, ਉਨ੍ਹਾਂ ਵਿੱਚੋਂ ਜਿੰਨੇ ਆਪਣੀ ਇੱਛਾ ਨਾਲ ਯਰੂਸ਼ਲਮ ਨੂੰ ਜਾਣਾ ਚਾਹੁੰਦੇ ਹਨ, ਉਹ ਤੇਰੇ ਨਾਲ ਜਾਣ।

1 ਇਤਿਹਾਸ 29:5 PANIRV Bible Verse Image
1 ਇਤਿਹਾਸ 29:5 (PANIRV) »
ਉਹ ਸੋਨਾ ਸੋਨੇ ਦੀਆਂ ਵਸਤਾਂ ਦੇ ਲਈ, ਅਤੇ ਚਾਂਦੀ ਦੀਆਂ ਵਸਤਾਂ ਦੇ ਲਈ, ਅਤੇ ਕਾਰੀਗਰੀਆਂ ਦੇ ਹਰੇਕ ਪ੍ਰਕਾਰ ਦੇ ਕੰਮ ਦੇ ਲਈ ਹੈ। ਅਤੇ ਅਜਿਹਾ ਕਿਹੜਾ ਹੈ ਜੋ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾ ਕੇ ਯਹੋਵਾਹ ਦੇ ਲਈ ਆਪਣੇ ਆਪ ਨੂੰ ਅਰਪਣ ਕਰੇ?

1 ਇਤਿਹਾਸ 22:16 PANIRV Bible Verse Image
1 ਇਤਿਹਾਸ 22:16 (PANIRV) »
ਸੋਨੇ, ਚਾਂਦੀ, ਪਿੱਤਲ ਅਤੇ ਲੋਹੇ ਦੀ ਤਾਂ ਗਿਣਤੀ ਹੀ ਨਹੀਂ, ਉੱਠ ਖੜਾ ਹੋ, ਲੱਕ ਬੰਨ ਕੇ ਕੰਮ ਕਰ, ਯਹੋਵਾਹ ਤੇਰੇ ਅੰਗ-ਸੰਗ ਹੋਵੇ!।

Available Bible Translations

American Standard Version (ASV)
2 Chronicles 36:23 (ASV) »
King James Version (KJV)
2 Chronicles 36:23 (KJV) »
GOD’S WORD® (GW)
2 Chronicles 36:23 (GW) »
World English Bible (WEB)
2 Chronicles 36:23 (WEB) »
German Bible (LUTH1912)
2 Chronik 36:23 (LUTH1912) »
Portuguese Bible (BSL)
2 Crônicas 36:23 (BSL) »
Vietnamese Bible (VIE)
2 Sử Ký 36:23 (VIE) »
Spanish Bible (RVA)
2 Crónicas 36:23 (RVA) »
Italian Bible (RIV)
2 Cronache 36:23 (RIV) »
Chinese Simplified (CUVS)
历 代 志 下 36:23 (CUVS) »
Chinese Traditional (CUVT)
歷 代 志 下 36:23 (CUVT) »
Albanian Bible (ALB)
2 Kronikave 36:23 (ALB) »
Hungarian Bible (KAR)
2 Krónika 36:23 (KAR) »
Japanese Bible (JPN)
歴代志下 36:23 (JPN) »
Norwegian Bible (NORSK)
2 Krønikebok 36:23 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »