ਅਸਤਸਨਾ 31:16 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਅਸਤਸਨਾ 31:16 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਅਸਤਸਨਾ 31:16 PANIRV Mobile Phone Wallpaper - ਤਦ ਯਹੋਵਾਹ ਨੇ ਮੂਸਾ - Mobile Bible Verse Wallpaper

ਅਸਤਸਨਾ 31:16 PANIRV

ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੂੰ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਜਾਣ ਵਾਲਾ ਹੈ ਅਤੇ ਇਹ ਪਰਜਾ ਉੱਠ ਕੇ ਉਸ ਦੇਸ਼ ਦੇ ਪਰਾਏ ਦੇਵਤਿਆਂ ਦੇ ਪਿੱਛੇ, ਜਿਨ੍ਹਾਂ ਦੇ ਵਿੱਚ ਰਹਿਣ ਨੂੰ ਇਹ ਜਾਂਦੀ ਹੈ, ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਭੰਗ ਕਰੇਗੀ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਅਸਤਸਨਾ 31:16 PANIRV Bible images with quotes are generated using nature scenery backgrounds and scenic photos.

Additional Bible Verse Images

Picture 02 - ਅਸਤਸਨਾ 31:16 PANIRV Mobile Phone Wallpaper - ਤਦ ਯਹੋਵਾਹ ਨੇ ਮੂਸਾ - Mobile Bible Verse Wallpaper
View New Tab
Picture 03 - ਅਸਤਸਨਾ 31:16 PANIRV Mobile Phone Wallpaper - ਤਦ ਯਹੋਵਾਹ ਨੇ ਮੂਸਾ - Mobile Bible Verse Wallpaper
View New Tab
Picture 04 - ਅਸਤਸਨਾ 31:16 PANIRV Mobile Phone Wallpaper - ਤਦ ਯਹੋਵਾਹ ਨੇ ਮੂਸਾ - Mobile Bible Verse Wallpaper
View New Tab
Picture 05 - ਅਸਤਸਨਾ 31:16 PANIRV Mobile Phone Wallpaper - ਤਦ ਯਹੋਵਾਹ ਨੇ ਮੂਸਾ - Mobile Bible Verse Wallpaper
View New Tab
Picture 06 - ਅਸਤਸਨਾ 31:16 PANIRV Mobile Phone Wallpaper - ਤਦ ਯਹੋਵਾਹ ਨੇ ਮੂਸਾ - Mobile Bible Verse Wallpaper
View New Tab
Picture 07 - ਅਸਤਸਨਾ 31:16 PANIRV Mobile Phone Wallpaper - ਤਦ ਯਹੋਵਾਹ ਨੇ ਮੂਸਾ - Mobile Bible Verse Wallpaper
View New Tab

ਅਸਤਸਨਾ 31:16 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਅਸਤਸਨਾ 31:16 PANIRV. Please click on any image below to navigate to that specific Bible verse page.

ਕਜ਼ਾૃ 10:6 PANIRV Bible Verse Image
ਕਜ਼ਾૃ 10:6 (PANIRV) »
ਤਦ ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਉਹ ਬਆਲਾਂ ਅਤੇ ਅਸ਼ਤਾਰੋਥਾਂ ਅਤੇ ਅਰਾਮ, ਸੀਦੋਨ, ਮੋਆਬ, ਅੰਮੋਨੀਆਂ, ਅਤੇ ਫ਼ਲਿਸਤੀਆਂ ਦੇ ਦੇਵਤਿਆਂ ਦੀ ਪੂਜਾ ਕਰਨ ਲੱਗੇ, ਅਤੇ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸ ਦੀ ਉਸਤਤ ਨਾ ਕੀਤੀ।

ਕਜ਼ਾૃ 10:13 PANIRV Bible Verse Image
ਕਜ਼ਾૃ 10:13 (PANIRV) »
ਫਿਰ ਵੀ ਤੁਸੀਂ ਮੈਨੂੰ ਛੱਡ ਕੇ ਪਰਾਏ ਦੇਵਤਿਆਂ ਦੀ ਪੂਜਾ ਕੀਤੀ, ਇਸ ਲਈ ਹੁਣ ਮੈਂ ਤੁਹਾਡਾ ਹੋਰ ਛੁਟਕਾਰਾ ਨਹੀਂ ਕਰਾਂਗਾ।

ਕਜ਼ਾૃ 2:12 PANIRV Bible Verse Image
ਕਜ਼ਾૃ 2:12 (PANIRV) »
ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਨੂੰ, ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ, ਛੱਡ ਦਿੱਤਾ, ਅਤੇ ਪਰਾਏ ਦੇਵਤਿਆਂ ਦੀ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਪੂਜਾ ਕਰਨ ਲੱਗੇ ਅਤੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ, ਅਤੇ ਯਹੋਵਾਹ ਦਾ ਕ੍ਰੋਧ ਭੜਕਾਇਆ।

ਪਰਕਾਸ਼ ਦੀ ਪੋਥੀ 19:2 PANIRV Bible Verse Image
ਪਰਕਾਸ਼ ਦੀ ਪੋਥੀ 19:2 (PANIRV) »
ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ।

ਹਿਜ਼ਕੀਏਲ 16:15 PANIRV Bible Verse Image
ਹਿਜ਼ਕੀਏਲ 16:15 (PANIRV) »
ਪਰ ਤੂੰ ਆਪਣੀ ਸੁੰਦਰਤਾ ਤੇ ਭਰੋਸਾ ਕੀਤਾ ਅਤੇ ਆਪਣੀ ਮਸ਼ਹੂਰੀ ਕਰਕੇ ਵਿਭਚਾਰ ਕਰਨ ਲੱਗੀ। ਹਰੇਕ ਦੇ ਨਾਲ ਜਿਹੜਾ ਤੇਰੇ ਨੇੜਿਓਂ ਲੰਘਿਆ, ਉਸੇ ਨਾਲ ਤੂੰ ਵਿਭਚਾਰ ਕਰਕੇ ਤੂੰ ਉਸੇ ਦੀ ਹੀ ਬਣ ਗਈ।

ਖ਼ਰੋਜ 34:15 PANIRV Bible Verse Image
ਖ਼ਰੋਜ 34:15 (PANIRV) »
ਕਿਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਅਤੇ ਜਦ ਉਹ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤਾਂ ਕੋਈ ਤੈਨੂੰ ਸੱਦੇ ਅਤੇ ਤੂੰ ਉਸ ਦੀ ਬਲੀ ਤੋਂ ਖਾਵੇਂ

ਅਸਤਸਨਾ 32:15 PANIRV Bible Verse Image
ਅਸਤਸਨਾ 32:15 (PANIRV) »
ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ। ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ।

ਯਿਰਮਿਯਾਹ 2:11 PANIRV Bible Verse Image
ਯਿਰਮਿਯਾਹ 2:11 (PANIRV) »
ਕੀ ਕਿਸੇ ਕੌਮ ਨੇ ਆਪਣੇ ਦੇਵਤਿਆਂ ਨੂੰ ਬਦਲ ਦਿੱਤਾ, ਭਾਵੇਂ ਉਹ ਦੇਵਤੇ ਵੀ ਨਹੀਂ ਸਨ? ਪਰ ਮੇਰੀ ਪਰਜਾ ਨੇ ਆਪਣੇ ਪਰਤਾਪ ਨੂੰ ਉਸ ਦੇ ਲਈ ਬਦਲ ਦਿੱਤਾ, ਜਿਸ ਤੋਂ ਕੁਝ ਲਾਭ ਨਹੀਂ।

ਹੋਸ਼ੇਆ 2:2 PANIRV Bible Verse Image
ਹੋਸ਼ੇਆ 2:2 (PANIRV) »
ਆਪਣੀ ਮਾਂ ਦੇ ਨਾਲ ਝਗੜਾ ਕਰੋ! ਉਹ ਤਾਂ ਮੇਰੀ ਪਤਨੀ ਨਹੀਂ ਹੈ ਅਤੇ ਨਾ ਮੈਂ ਉਹ ਦਾ ਪਤੀ ਹਾਂ। ਉਹ ਆਪਣੇ ਵਿਭਚਾਰ ਨੂੰ ਆਪਣੇ ਅੱਗਿਓਂ ਅਤੇ ਆਪਣੀ ਬੇਵਫ਼ਾਈ ਨੂੰ ਆਪਣੀਆਂ ਛਾਤੀਆਂ ਵਿੱਚੋਂ ਦੂਰ ਕਰੇ!

ਰਸੂਲਾਂ ਦੇ ਕਰਤੱਬ 13:36 PANIRV Bible Verse Image
ਰਸੂਲਾਂ ਦੇ ਕਰਤੱਬ 13:36 (PANIRV) »
ਦਾਊਦ ਤਾਂ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਆਪਣੇ ਲੋਕਾਂ ਦੀ ਸੇਵਾ ਕਰਕੇ ਸੌਂ ਗਿਆ, ਅਤੇ ਆਪਣੇ ਪਿਉ-ਦਾਦਿਆਂ ਨਾਲ ਦੱਬਿਆ ਗਿਆ ਅਤੇ ਸੜ ਗਿਆ।

ਹਿਜ਼ਕੀਏਲ 23:5 PANIRV Bible Verse Image
ਹਿਜ਼ਕੀਏਲ 23:5 (PANIRV) »
ਆਹਾਲਾਹ ਜਦੋਂ ਕਿ ਮੇਰੀ ਸੀ ਵਿਭਚਾਰ ਕਰਨ ਲੱਗੀ ਅਤੇ ਉਹ ਆਪਣੇ ਗੁਆਂਢੀ ਯਾਰਾਂ ਅਰਥਾਤ ਅੱਸ਼ੂਰੀਆਂ ਤੇ ਮੋਹਿਤ ਹੋ ਗਈ।

ਹਿਜ਼ਕੀਏਲ 16:25 PANIRV Bible Verse Image
ਹਿਜ਼ਕੀਏਲ 16:25 (PANIRV) »
ਤੂੰ ਰਾਹ ਦੇ ਹਰ ਖੂੰਜੇ ਉੱਤੇ ਆਪਣਾ ਉੱਚਾ ਸਥਾਨ ਬਣਾਇਆ ਅਤੇ ਆਪਣੀ ਸੁੰਦਰਤਾ ਨੂੰ ਘਿਰਣਾ ਯੋਗ ਕੀਤਾ, ਅਤੇ ਹਰੇਕ ਲੰਘਣ ਵਾਲੇ ਰਾਹੀ ਦੇ ਅੱਗੇ ਤੂੰ ਆਪਣੇ ਪੈਰ ਖਿਲਾਰੇ ਅਤੇ ਆਪਣੇ ਵਿਭਚਾਰ ਨੂੰ ਵਧਾਇਆ।

Available Bible Translations

American Standard Version (ASV)
Deuteronomy 31:16 (ASV) »
King James Version (KJV)
Deuteronomy 31:16 (KJV) »
GOD’S WORD® (GW)
Deuteronomy 31:16 (GW) »
Berean Bible (BSB)
Deuteronomy 31:16 (BSB) »
World English Bible (WEB)
Deuteronomy 31:16 (WEB) »
German Bible (LUTH1912)
Deuteronomium 31:16 (LUTH1912) »
Hebrew Bible (HEB)
דברים 31:16 (HEB) »
Portuguese Bible (BSL)
Deuteronômio 31:16 (BSL) »
Spanish Bible (RVA)
Deuteronomio 31:16 (RVA) »
Italian Bible (RIV)
Deuteronomio 31:16 (RIV) »
Chinese Simplified (CUVS)
申 命 记 31:16 (CUVS) »
Chinese Traditional (CUVT)
申 命 記 31:16 (CUVT) »
Swedish Bible (SV1917)
5 Mosebok 31:16 (SV1917) »
Hungarian Bible (KAR)
5 Mózes 31:16 (KAR) »
Japanese Bible (JPN)
申命記 31:16 (JPN) »
Norwegian Bible (NORSK)
5 Mosebok 31:16 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »