ਹਿਜ਼ਕੀਏਲ 33:27 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਹਿਜ਼ਕੀਏਲ 33:27 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਹਿਜ਼ਕੀਏਲ 33:27 PANIRV Mobile Phone Wallpaper - ਤੂੰ ਉਹਨਾਂ ਨੂੰ ਇਹ ਆਖ - Mobile Bible Verse Wallpaper

ਹਿਜ਼ਕੀਏਲ 33:27 PANIRV

ਤੂੰ ਉਹਨਾਂ ਨੂੰ ਇਹ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਜਿਹੜੇ ਉਜਾੜਾਂ ਵਿੱਚ ਹਨ ਤਲਵਾਰ ਨਾਲ ਡਿੱਗ ਪੈਣਗੇ ਅਤੇ ਉਹ ਜਿਹੜਾ ਖੁੱਲ੍ਹੇ ਖੇਤ ਵਿੱਚ ਹੈ, ਦਰਿੰਦਿਆਂ ਦੇ ਖਾਣ ਨੂੰ ਦਿੱਤਾ ਜਾਵੇਗਾ ਅਤੇ ਜਿਹੜੇ ਗੜ੍ਹਾਂ ਅਤੇ ਗੁਫਾਂ ਵਿੱਚ ਹਨ, ਬਵਾ ਨਾਲ ਮਰਨਗੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਹਿਜ਼ਕੀਏਲ 33:27 PANIRV Bible images with quotes are generated using nature scenery backgrounds and scenic photos.

Additional Bible Verse Images

Picture 02 - ਹਿਜ਼ਕੀਏਲ 33:27 PANIRV Mobile Phone Wallpaper - ਤੂੰ ਉਹਨਾਂ ਨੂੰ ਇਹ ਆਖ - Mobile Bible Verse Wallpaper
View New Tab
Picture 03 - ਹਿਜ਼ਕੀਏਲ 33:27 PANIRV Mobile Phone Wallpaper - ਤੂੰ ਉਹਨਾਂ ਨੂੰ ਇਹ ਆਖ - Mobile Bible Verse Wallpaper
View New Tab
Picture 04 - ਹਿਜ਼ਕੀਏਲ 33:27 PANIRV Mobile Phone Wallpaper - ਤੂੰ ਉਹਨਾਂ ਨੂੰ ਇਹ ਆਖ - Mobile Bible Verse Wallpaper
View New Tab
Picture 05 - ਹਿਜ਼ਕੀਏਲ 33:27 PANIRV Mobile Phone Wallpaper - ਤੂੰ ਉਹਨਾਂ ਨੂੰ ਇਹ ਆਖ - Mobile Bible Verse Wallpaper
View New Tab
Picture 06 - ਹਿਜ਼ਕੀਏਲ 33:27 PANIRV Mobile Phone Wallpaper - ਤੂੰ ਉਹਨਾਂ ਨੂੰ ਇਹ ਆਖ - Mobile Bible Verse Wallpaper
View New Tab
Picture 07 - ਹਿਜ਼ਕੀਏਲ 33:27 PANIRV Mobile Phone Wallpaper - ਤੂੰ ਉਹਨਾਂ ਨੂੰ ਇਹ ਆਖ - Mobile Bible Verse Wallpaper
View New Tab

ਹਿਜ਼ਕੀਏਲ 33:27 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਹਿਜ਼ਕੀਏਲ 33:27 PANIRV. Please click on any image below to navigate to that specific Bible verse page.

ਯਿਰਮਿਯਾਹ 42:22 PANIRV Bible Verse Image
ਯਿਰਮਿਯਾਹ 42:22 (PANIRV) »
ਹੁਣ ਸੱਚ-ਮੁੱਚ ਜਾਣ ਲਓ ਕਿ ਉਸ ਸਥਾਨ ਵਿੱਚ ਜਿੱਥੇ ਤੁਸੀਂ ਜਾਣ ਲਈ ਅਤੇ ਟਿਕਣ ਲਈ ਲੋਚਦੇ ਹੋ ਤੁਸੀਂ ਤਲਵਾਰ, ਕਾਲ ਅਤੇ ਬਵਾ ਨਾਲ ਮਰੋਗੇ!।

1 ਸਮੂਏਲ 13:6 PANIRV Bible Verse Image
1 ਸਮੂਏਲ 13:6 (PANIRV) »
ਜਦ ਇਸਰਾਏਲੀਆਂ ਨੇ ਦੇਖਿਆ ਜੋ ਅਸੀਂ ਮੁਸ਼ਕਿਲ ਵਿੱਚ ਹਾਂ ਇਸ ਲਈ ਉਹ ਲੋਕ ਗੁਫ਼ਾਂਵਾਂ, ਝਾੜੀਆਂ, ਚੱਟਾਨਾਂ, ਗੜ੍ਹਾਂ ਅਤੇ ਟੋਇਆਂ ਵਿੱਚ ਜਾ ਲੁਕੇ।

ਹਿਜ਼ਕੀਏਲ 39:4 PANIRV Bible Verse Image
ਹਿਜ਼ਕੀਏਲ 39:4 (PANIRV) »
ਤੂੰ ਇਸਰਾਏਲ ਦੇ ਪਹਾੜਾਂ ਉੱਤੇ ਆਪਣੇ ਸਾਰੇ ਲੋਕਾਂ ਸਮੇਤ, ਜਿਹੜੇ ਤੇਰੇ ਨਾਲ ਹੋਣਗੇ ਡਿੱਗ ਜਾਏਂਗਾ ਅਤੇ ਮੈਂ ਤੈਨੂੰ ਹਰ ਪ੍ਰਕਾਰ ਦੇ ਸ਼ਿਕਾਰੀ ਪੰਛੀਆਂ ਅਤੇ ਰੜ ਦੇ ਦਰਿੰਦਿਆਂ ਲਈ ਖਾਣ ਨੂੰ ਦਿਆਂਗਾ।

1 ਸਮੂਏਲ 24:3 PANIRV Bible Verse Image
1 ਸਮੂਏਲ 24:3 (PANIRV) »
ਜਦ ਉਹ ਭੇਡਾਂ ਦੇ ਵਾੜਿਆਂ ਨੂੰ ਅੱਪੜ ਪਿਆ ਜੋ ਪਹੇ ਦੇ ਕੋਲ ਸਨ। ਉੱਥੇ ਇੱਕ ਗੁਫ਼ਾ ਸੀ ਸੋ ਸ਼ਾਊਲ ਜੰਗਲ ਪਾਣੀ ਫਿਰਨ ਲਈ ਉਸ ਗੁਫ਼ਾ ਵਿੱਚ ਵੜ ਗਿਆ ਅਤੇ ਉਸ ਵੇਲੇ ਦਾਊਦ ਆਪਣਿਆਂ ਮਨੁੱਖਾਂ ਸਮੇਤ ਉਸੇ ਗੁਫ਼ਾ ਦੀਆਂ ਨੁੱਕਰਾਂ ਵਿੱਚ ਬੈਠਾ ਹੋਇਆ ਸੀ।

ਹਿਜ਼ਕੀਏਲ 33:24 PANIRV Bible Verse Image
ਹਿਜ਼ਕੀਏਲ 33:24 (PANIRV) »
ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੀ ਭੂਮੀ ਦੇ ਉਜਾੜਾਂ ਦੇ ਵਾਸੀ ਇਹ ਆਖਦੇ ਹਨ ਕਿ ਅਬਰਾਹਾਮ ਇੱਕੋ ਹੀ ਸੀ ਅਤੇ ਉਹ ਇਸ ਦੇਸ ਦਾ ਵਾਰਿਸ ਹੋਇਆ, ਪਰ ਅਸੀਂ ਤਾਂ ਬਹੁਤ ਸਾਰੇ ਹਾਂ, ਦੇਸ ਸਾਨੂੰ ਵਿਰਸੇ ਵਿੱਚ ਦਿੱਤਾ ਗਿਆ ਹੈ।

ਹਿਜ਼ਕੀਏਲ 6:11 PANIRV Bible Verse Image
ਹਿਜ਼ਕੀਏਲ 6:11 (PANIRV) »
ਪ੍ਰਭੂ ਯਹੋਵਾਹ ਇਹ ਕਹਿੰਦਾ ਹੈ ਕਿ ਤੂੰ ਹੱਥ-ਪੈਰ ਮਾਰ, ਪਿੱਟ ਅਤੇ ਆਖ ਕਿ ਇਸਰਾਏਲ ਦੇ ਘਰਾਣੇ ਦੇ ਸਾਰੇ ਘਿਣਾਉਣੇ ਭੈੜੇ ਕੰਮਾਂ ਲਈ ਅਫ਼ਸੋਸ! ਕਿਉਂ ਜੋ ਉਹ ਤਲਵਾਰ, ਕਾਲ ਅਤੇ ਮਰੀ ਨਾਲ ਡਿੱਗ ਪੈਣਗੇ।

ਹਿਜ਼ਕੀਏਲ 5:12 PANIRV Bible Verse Image
ਹਿਜ਼ਕੀਏਲ 5:12 (PANIRV) »
ਤੇਰਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ। ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ।

ਯਿਰਮਿਯਾਹ 15:2 PANIRV Bible Verse Image
ਯਿਰਮਿਯਾਹ 15:2 (PANIRV) »
ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ? ਤਾਂ ਤੂੰ ਉਹਨਾਂ ਨੂੰ ਆਖ, ਯਹੋਵਾਹ ਐਉਂ ਆਖਦਾ ਹੈ, - ਜਿਹੜੇ ਮੌਤ ਲਈ ਹਨ ਉਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ ਉਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ ਉਹ ਕਾਲ ਵੱਲ, ਜਿਹੜੇ ਕੈਦ ਲਈ ਹਨ ਉਹ ਕੈਦ ਵੱਲ ਚਲੇ ਜਾਣ।

ਯਿਰਮਿਯਾਹ 44:12 PANIRV Bible Verse Image
ਯਿਰਮਿਯਾਹ 44:12 (PANIRV) »
ਮੈਂ ਯਹੂਦਾਹ ਦੇ ਬਾਕੀ ਲੋਕਾਂ ਨੂੰ ਲਵਾਂਗਾ ਜਿਹਨਾਂ ਮਿਸਰ ਦੇਸ ਵਿੱਚ ਜਾਣ ਲਈ ਅਤੇ ਉੱਥੇ ਟਿਕਣ ਲਈ ਆਪਣਾ ਰੁਕ ਕੀਤਾ ਹੈ ਅਤੇ ਉਹਨਾਂ ਸਾਰਿਆਂ ਦਾ ਅੰਤ ਹੋ ਜਾਵੇਗਾ, ਉਹ ਮਿਸਰ ਦੇ ਦੇਸ ਵਿੱਚ ਡਿੱਗ ਪੈਣਗੇ ਅਤੇ ਤਲਵਾਰ ਅਤੇ ਕਾਲ ਨਾਲ ਉਹਨਾਂ ਦਾ ਅੰਤ ਹੋ ਜਾਵੇਗਾ, ਛੋਟੇ ਤੋਂ ਵੱਡੇ ਤੱਕ ਉਹ ਤਲਵਾਰ ਅਤੇ ਕਾਲ ਨਾਲ ਮਰ ਜਾਣਗੇ ਅਤੇ ਉਹ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਣਗੇ

1 ਸਮੂਏਲ 22:1 PANIRV Bible Verse Image
1 ਸਮੂਏਲ 22:1 (PANIRV) »
ਦਾਊਦ ਉੱਥੋਂ ਨਿੱਕਲ ਕੇ ਅਦੁੱਲਾਮ ਦੀ ਗੁਫਾ ਵਿੱਚ ਭੱਜ ਗਿਆ ਅਤੇ ਉਹ ਦੇ ਭਰਾ, ਉਹ ਦੇ ਪਿਤਾ ਦਾ ਸਾਰਾ ਟੱਬਰ ਇਹ ਸੁਣ ਕੇ ਉਹ ਦੇ ਕੋਲ ਉੱਥੇ ਆ ਗਏ।

ਯਿਰਮਿਯਾਹ 41:9 PANIRV Bible Verse Image
ਯਿਰਮਿਯਾਹ 41:9 (PANIRV) »
ਇਹ ਭੋਹਰਾ ਉਹ ਸੀ ਜਿਹੜਾ ਆਸਾ ਰਾਜਾ ਨੇ ਇਸਰਾਏਲ ਦੇ ਰਾਜਾ ਬਆਸ਼ਾ ਦੇ ਕਾਰਨ ਬਣਾਇਆ ਸੀ ਜਿਹ ਦੇ ਵਿੱਚ ਇਸਮਾਏਲ ਨੇ ਉਨ੍ਹਾਂ ਮਨੁੱਖਾਂ ਦੀਆਂ ਸਾਰੀਆਂ ਲੋਥਾਂ ਜਿਨ੍ਹਾਂ ਨੂੰ ਗਦਲਯਾਹ ਦੇ ਨਾਲ ਮਾਰਿਆ ਸੀ ਪਾਈਆਂ ਸਨ। ਉਸ ਨੂੰ ਨਥਨਯਾਹ ਦੇ ਪੁੱਤਰ ਇਸਮਾਏਲ ਨੇ ਵੱਢਿਆਂ ਹੋਇਆਂ ਨਾਲ ਭਰ ਦਿੱਤਾ

ਯਸਾਯਾਹ 2:19 PANIRV Bible Verse Image
ਯਸਾਯਾਹ 2:19 (PANIRV) »
ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ ਮਨੁੱਖ ਚੱਟਾਨ ਦੀਆਂ ਖੁੰਧਰਾਂ ਵਿੱਚ, ਅਤੇ ਮਿੱਟੀ ਦੇ ਟੋਇਆਂ ਵਿੱਚ ਜਾ ਵੜਨਗੇ।

Available Bible Translations

American Standard Version (ASV)
Ezekiel 33:27 (ASV) »
King James Version (KJV)
Ezekiel 33:27 (KJV) »
GOD’S WORD® (GW)
Ezekiel 33:27 (GW) »
Berean Bible (BSB)
Ezekiel 33:27 (BSB) »
World English Bible (WEB)
Ezekiel 33:27 (WEB) »
French Bible (LSG)
Ézéchiel 33:27 (LSG) »
German Bible (LUTH1912)
Hesekiel 33:27 (LUTH1912) »
Portuguese Bible (BSL)
Ezequiel 33:27 (BSL) »
Vietnamese Bible (VIE)
Ê-xê-ki-ên 33:27 (VIE) »
Spanish Bible (RVA)
Ezequiel 33:27 (RVA) »
Italian Bible (RIV)
Ezechiele 33:27 (RIV) »
Chinese Simplified (CUVS)
以 西 结 书 33:27 (CUVS) »
Chinese Traditional (CUVT)
以 西 結 書 33:27 (CUVT) »
Albanian Bible (ALB)
Ezekieli 33:27 (ALB) »
Swedish Bible (SV1917)
Hesekiel 33:27 (SV1917) »
Hungarian Bible (KAR)
Ezékiel 33:27 (KAR) »
Bulgarian Bible (BULG)
Езекил 33:27 (BULG) »
Norwegian Bible (NORSK)
Esekiel 33:27 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »