ਯਿਰਮਿਯਾਹ 13:14 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਯਿਰਮਿਯਾਹ 13:14 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 13:14 PANIRV Mobile Phone Wallpaper - ਮੈਂ ਉਹਨਾਂ ਸਾਰਿਆਂ - Mobile Bible Verse Wallpaper

ਯਿਰਮਿਯਾਹ 13:14 PANIRV

ਮੈਂ ਉਹਨਾਂ ਸਾਰਿਆਂ ਨੂੰ ਟਕਰਾ ਦਿਆਂਗਾ, ਮਨੁੱਖ ਨੂੰ ਉਹ ਦੇ ਭਰਾ ਨਾਲ, ਪਿਉ ਨੂੰ ਪੁੱਤਰ ਨਾਲ, ਯਹੋਵਾਹ ਦਾ ਵਾਕ ਹੈ, ਨਾ ਮੈਂ ਤਰਸ ਕਰਾਂਗਾ, ਨਾ ਪੱਖ ਕਰਾਂਗਾ, ਨਾ ਰਹਮ ਕਰਾਂਗਾ ਭਈ ਮੈਂ ਉਹਨਾਂ ਨੂੰ ਨਾਸ ਨਾ ਕਰ ਦੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 13:14 PANIRV Bible images with quotes are generated using nature scenery backgrounds and scenic photos.

Additional Bible Verse Images

Picture 02 - ਯਿਰਮਿਯਾਹ 13:14 PANIRV Mobile Phone Wallpaper - ਮੈਂ ਉਹਨਾਂ ਸਾਰਿਆਂ - Mobile Bible Verse Wallpaper
View New Tab
Picture 03 - ਯਿਰਮਿਯਾਹ 13:14 PANIRV Mobile Phone Wallpaper - ਮੈਂ ਉਹਨਾਂ ਸਾਰਿਆਂ - Mobile Bible Verse Wallpaper
View New Tab
Picture 04 - ਯਿਰਮਿਯਾਹ 13:14 PANIRV Mobile Phone Wallpaper - ਮੈਂ ਉਹਨਾਂ ਸਾਰਿਆਂ - Mobile Bible Verse Wallpaper
View New Tab
Picture 05 - ਯਿਰਮਿਯਾਹ 13:14 PANIRV Mobile Phone Wallpaper - ਮੈਂ ਉਹਨਾਂ ਸਾਰਿਆਂ - Mobile Bible Verse Wallpaper
View New Tab
Picture 06 - ਯਿਰਮਿਯਾਹ 13:14 PANIRV Mobile Phone Wallpaper - ਮੈਂ ਉਹਨਾਂ ਸਾਰਿਆਂ - Mobile Bible Verse Wallpaper
View New Tab
Picture 07 - ਯਿਰਮਿਯਾਹ 13:14 PANIRV Mobile Phone Wallpaper - ਮੈਂ ਉਹਨਾਂ ਸਾਰਿਆਂ - Mobile Bible Verse Wallpaper
View New Tab

ਯਿਰਮਿਯਾਹ 13:14 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 13:14 PANIRV. Please click on any image below to navigate to that specific Bible verse page.

ਅਸਤਸਨਾ 29:20 PANIRV Bible Verse Image
ਅਸਤਸਨਾ 29:20 (PANIRV) »
ਯਹੋਵਾਹ ਉਸ ਨੂੰ ਮਾਫ਼ ਨਹੀਂ ਕਰੇਗਾ ਪਰ ਯਹੋਵਾਹ ਦਾ ਕ੍ਰੋਧ ਅਤੇ ਉਸ ਦੀ ਅਣਖ ਦਾ ਧੂੰਆਂ ਉਸ ਮਨੁੱਖ ਉੱਤੇ ਸੁਲਗੇਗਾ ਅਤੇ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹਨ, ਉਸ ਉੱਤੇ ਆ ਪੈਣਗੇ ਅਤੇ ਯਹੋਵਾਹ ਉਸ ਦਾ ਨਾਮ ਅਕਾਸ਼ ਦੇ ਹੇਠੋਂ ਮਿਟਾ ਦੇਵੇਗਾ।

ਜ਼ਬੂਰ 2:9 PANIRV Bible Verse Image
ਜ਼ਬੂਰ 2:9 (PANIRV) »
ਤੂੰ ਲੋਹੇ ਦੇ ਡੰਡੇ ਨਾਲ ਉਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਉਹਨਾਂ ਨੂੰ ਚਕਨਾ-ਚੂਰ ਕਰ ਦੇਵੇਂਗਾ।

ਯਿਰਮਿਯਾਹ 19:9 PANIRV Bible Verse Image
ਯਿਰਮਿਯਾਹ 19:9 (PANIRV) »
ਅਤੇ ਮੈ ਉਹਨਾਂ ਨੂੰ ਉਹਨਾਂ ਦੇ ਪੁੱਤਰਾਂ ਦਾ ਮਾਸ ਅਤੇ ਉਹਨਾਂ ਦੀਆਂ ਧੀਆਂ ਦਾ ਮਾਸ ਖੁਆਵਾਂਗਾ ਅਤੇ ਹਰੇਕ ਆਪਣੇ ਗੁਆਂਢੀ ਦਾ ਮਾਸ ਘੇਰੇ ਅਤੇ ਦੁੱਖ ਦੇ ਵੇਲੇ ਖਾਵੇਗਾ ਜਿਹ ਦੇ ਨਾਲ ਉਹਨਾਂ ਦੇ ਵੈਰੀ ਅਤੇ ਉਹਨਾਂ ਦੀ ਜਾਨ ਦੇ ਤਾਂਘ ਕਰਨ ਵਾਲੇ ਉਹਨਾਂ ਨੂੰ ਦੁੱਖ ਦੇਣਗੇ!।

ਯਿਰਮਿਯਾਹ 21:7 PANIRV Bible Verse Image
ਯਿਰਮਿਯਾਹ 21:7 (PANIRV) »
ਇਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਇਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਉਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਉਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ। ਉਹ ਉਹਨਾਂ ਉੱਤੇ ਨਾ ਤਰਸ ਖਾਏਗਾ, ਨਾ ਉਹ ਉਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ।

ਯਸਾਯਾਹ 9:20 PANIRV Bible Verse Image
ਯਸਾਯਾਹ 9:20 (PANIRV) »
ਕੋਈ ਸੱਜੇ ਹੱਥ ਵੱਲੋਂ ਕੁਝ ਖੋਹ ਲੈਂਦਾ ਪਰ ਰਹਿੰਦਾ ਭੁੱਖਾ ਹੈ, ਕੋਈ ਖੱਬੇ ਹੱਥ ਵੱਲੋਂ ਖਾਂਦਾ ਪਰ ਉਹ ਰੱਜਦਾ ਨਹੀਂ, ਹਰ ਮਨੁੱਖ ਆਪਣੀ ਹੀ ਬਾਂਹ ਦਾ ਮਾਸ ਖਾਵੇਗਾ,

ਯਸਾਯਾਹ 27:11 PANIRV Bible Verse Image
ਯਸਾਯਾਹ 27:11 (PANIRV) »
ਜਦ ਉਹ ਦੇ ਟਹਿਣੇ ਸੁੱਕ ਜਾਣ ਤਾਂ ਉਹ ਤੋੜੇ ਜਾਣਗੇ, ਔਰਤਾਂ ਆ ਕੇ ਉਹਨਾਂ ਨੂੰ ਅੱਗ ਲਾਉਣਗੀਆਂ। ਉਹ ਤਾਂ ਬੁੱਧਹੀਣ ਲੋਕ ਹਨ, ਇਸ ਲਈ ਉਹਨਾਂ ਦਾ ਕਰਤਾ ਉਹਨਾਂ ਉੱਤੇ ਰਹਮ ਨਾ ਕਰੇਗਾ, ਨਾ ਉਹਨਾਂ ਦਾ ਰਚਣ ਵਾਲਾ ਉਹਨਾਂ ਉੱਤੇ ਕਿਰਪਾ ਕਰੇਗਾ।

ਯਿਰਮਿਯਾਹ 6:21 PANIRV Bible Verse Image
ਯਿਰਮਿਯਾਹ 6:21 (PANIRV) »
ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਪਰਜਾ ਦੇ ਅੱਗੇ ਠੇਡਾ ਖਾਣ ਵਾਲੀਆਂ ਚੀਜ਼ਾਂ ਰੱਖਾਂਗਾ, ਪਿਉ ਅਤੇ ਪੁੱਤਰ ਇਕੱਠੇ ਠੇਡਾ ਖਾਣਗੇ, ਗੁਆਂਢੀ ਅਤੇ ਉਹ ਦਾ ਮਿੱਤਰ ਨਾਸ ਹੋ ਜਾਣਗੇ।

ਹਿਜ਼ਕੀਏਲ 8:18 PANIRV Bible Verse Image
ਹਿਜ਼ਕੀਏਲ 8:18 (PANIRV) »
ਇਸ ਲਈ ਮੈਂ ਵੀ ਕਹਿਰ ਨਾਲ ਵਰਤਾਓ ਕਰਾਂਗਾ, ਮੈਂ ਦਯਾ ਨਹੀਂ ਕਰਾਂਗਾ ਅਤੇ ਮੈਂ ਕਦੇ ਵੀ ਤਰਸ ਨਾ ਕਰਾਂਗਾ, ਅਤੇ ਭਾਵੇਂ ਉਹ ਚੀਕ-ਚੀਕ ਕੇ ਮੇਰੇ ਕੰਨਾਂ ਤੱਕ ਆਪਣੀ ਪੁਕਾਰ ਪਹੁੰਚਾਉਣ, ਤਾਂ ਵੀ ਉਹਨਾਂ ਦੀ ਨਹੀਂ ਸੁਣਾਂਗਾ।

ਹਿਜ਼ਕੀਏਲ 7:9 PANIRV Bible Verse Image
ਹਿਜ਼ਕੀਏਲ 7:9 (PANIRV) »
ਮੇਰੀ ਦਯਾ ਦੀ ਨਿਗਾਹ ਤੇਰੇ ਉੱਤੇ ਨਾ ਹੋਵੇਗੀ, ਨਾ ਮੈਂ ਤਰਸ ਖਾਵਾਂਗਾ। ਜਿਹਾ ਤੂੰ ਕੀਤਾ ਤਿਵੇਂ ਮੈਂ ਤੇਰੇ ਨਾਲ ਕਰਾਂਗਾ; ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਆਉਣਗੇ ਤਾਂ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ ਜੋ ਮਾਰਦਾ ਹਾਂ।

ਹਿਜ਼ਕੀਏਲ 9:10 PANIRV Bible Verse Image
ਹਿਜ਼ਕੀਏਲ 9:10 (PANIRV) »
ਇਸ ਲਈ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਕਦੇ ਵੀ ਤਰਸ ਨਹੀਂ ਕਰਾਂਗਾ! ਮੈਂ ਉਹਨਾਂ ਦੀ ਕਰਨੀ ਦਾ ਬਦਲਾ ਉਹਨਾਂ ਦੇ ਸਿਰਾਂ ਉੱਤੇ ਲਿਆਵਾਂਗਾ।

ਹਿਜ਼ਕੀਏਲ 5:10 PANIRV Bible Verse Image
ਹਿਜ਼ਕੀਏਲ 5:10 (PANIRV) »
ਇਸ ਲਈ ਤੇਰੇ ਵਿੱਚ ਪਿਉ ਪੁੱਤਰਾਂ ਨੂੰ ਖਾਣਗੇ ਅਤੇ ਪੁੱਤਰ ਪਿਤਾਵਾਂ ਨੂੰ ਖਾ ਜਾਣਗੇ ਅਤੇ ਮੈਂ ਤੇਰੇ ਉੱਤੇ ਨਿਆਂ ਨੂੰ ਪੂਰਾ ਕਰਾਂਗਾ। ਮੈਂ ਤੇਰੀ ਬਾਕੀ ਅੰਸ ਨੂੰ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ।

ਹਿਜ਼ਕੀਏਲ 9:5 PANIRV Bible Verse Image
ਹਿਜ਼ਕੀਏਲ 9:5 (PANIRV) »
ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ।

Available Bible Translations

American Standard Version (ASV)
Jeremiah 13:14 (ASV) »
King James Version (KJV)
Jeremiah 13:14 (KJV) »
GOD’S WORD® (GW)
Jeremiah 13:14 (GW) »
Berean Bible (BSB)
Jeremiah 13:14 (BSB) »
World English Bible (WEB)
Jeremiah 13:14 (WEB) »
French Bible (LSG)
Jérémie 13:14 (LSG) »
German Bible (LUTH1912)
Jeremia 13:14 (LUTH1912) »
Hebrew Bible (HEB)
ירמיה 13:14 (HEB) »
Portuguese Bible (BSL)
Jeremias 13:14 (BSL) »
Vietnamese Bible (VIE)
Giê-rê-mi-a 13:14 (VIE) »
Spanish Bible (RVA)
Jeremías 13:14 (RVA) »
Italian Bible (RIV)
Geremia 13:14 (RIV) »
Chinese Simplified (CUVS)
耶 利 米 书 13:14 (CUVS) »
Chinese Traditional (CUVT)
耶 利 米 書 13:14 (CUVT) »
Albanian Bible (ALB)
Jeremia 13:14 (ALB) »
Swedish Bible (SV1917)
Jeremia 13:14 (SV1917) »
Ukrainian Bible (UKR)
Єремія 13:14 (UKR) »
Hungarian Bible (KAR)
Jeremiás 13:14 (KAR) »
Bulgarian Bible (BULG)
Еремия 13:14 (BULG) »
Norwegian Bible (NORSK)
Jeremia 13:14 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »