ਯਸ਼ਵਾ 1:1 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਯਸ਼ਵਾ 1:1 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸ਼ਵਾ 1:1 PANIRV Mobile Phone Wallpaper - ਯਹੋਵਾਹ ਦੇ ਦਾਸ ਮੂਸਾ - Mobile Bible Verse Wallpaper

ਯਸ਼ਵਾ 1:1 PANIRV

ਯਹੋਵਾਹ ਦੇ ਦਾਸ ਮੂਸਾ ਦੇ ਮਰਨ ਤੋਂ ਬਾਅਦ, ਯਹੋਵਾਹ ਨੇ ਮੂਸਾ ਦੇ ਸੇਵਕ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਖਿਆ,

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸ਼ਵਾ 1:1 PANIRV Bible images with quotes are generated using nature scenery backgrounds and scenic photos.

ਯਸ਼ਵਾ 1:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸ਼ਵਾ 1:1 PANIRV. Please click on any image below to navigate to that specific Bible verse page.

ਅਸਤਸਨਾ 34:9 PANIRV Bible Verse Image
ਅਸਤਸਨਾ 34:9 (PANIRV) »
ਨੂਨ ਦੇ ਪੁੱਤਰ ਯਹੋਸ਼ੁਆ ਬੁੱਧੀ ਦੇ ਆਤਮਾ ਨਾਲ ਭਰਪੂਰ ਸੀ ਕਿਉਂ ਜੋ ਮੂਸਾ ਨੇ ਆਪਣੇ ਹੱਥ ਉਸ ਉੱਤੇ ਰੱਖੇ ਸਨ। ਇਸਰਾਏਲੀ ਉਸ ਦੀ ਸੁਣਦੇ ਸਨ ਅਤੇ ਉਸੇ ਤਰ੍ਹਾਂ ਹੀ ਕਰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

ਖ਼ਰੋਜ 24:13 PANIRV Bible Verse Image
ਖ਼ਰੋਜ 24:13 (PANIRV) »
ਸੋ ਮੂਸਾ ਅਤੇ ਉਸ ਦਾ ਸੇਵਕ ਯਹੋਸ਼ੁਆ ਉੱਠੇ ਅਤੇ ਮੂਸਾ ਪਰਮੇਸ਼ੁਰ ਦੇ ਪਰਬਤ ਉੱਤੇ ਗਿਆ।

ਅਸਤਸਨਾ 1:38 PANIRV Bible Verse Image
ਅਸਤਸਨਾ 1:38 (PANIRV) »
ਨੂਨ ਦਾ ਪੁੱਤਰ ਯਹੋਸ਼ੁਆ ਜਿਹੜਾ ਤੇਰੇ ਅੱਗੇ ਖੜ੍ਹਾ ਰਹਿੰਦਾ ਹੈ, ਉਹ ਉੱਥੇ ਜਾਵੇਗਾ। ਉਹ ਨੂੰ ਹੌਂਸਲਾ ਦੇ ਕਿਉਂ ਜੋ ਉਹ ਇਸਰਾਏਲ ਨੂੰ ਉਸ ਦੀ ਵਿਰਾਸਤ ਦੁਆਵੇਗਾ।”

ਅਸਤਸਨਾ 34:5 PANIRV Bible Verse Image
ਅਸਤਸਨਾ 34:5 (PANIRV) »
ਇਸ ਲਈ ਯਹੋਵਾਹ ਦੇ ਬਚਨ ਅਨੁਸਾਰ ਯਹੋਵਾਹ ਦਾ ਦਾਸ ਮੂਸਾ ਉੱਥੇ ਮੋਆਬ ਦੇਸ਼ ਵਿੱਚ ਮਰ ਗਿਆ

ਯਸ਼ਵਾ 12:6 PANIRV Bible Verse Image
ਯਸ਼ਵਾ 12:6 (PANIRV) »
ਯਹੋਵਾਹ ਦੇ ਦਾਸ ਮੂਸਾ ਅਤੇ ਇਸਰਾਏਲੀਆਂ ਨੇ ਉਹਨਾਂ ਨੂੰ ਮਾਰਿਆ ਅਤੇ ਯਹੋਵਾਹ ਦੇ ਦਾਸ ਮੂਸਾ ਨੇ ਉਹ ਨੂੰ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਕਬਜ਼ਾ ਕਰਨ ਲਈ ਦਿੱਤਾ।

ਰਸੂਲਾਂ ਦੇ ਕਰਤੱਬ 7:45 PANIRV Bible Verse Image
ਰਸੂਲਾਂ ਦੇ ਕਰਤੱਬ 7:45 (PANIRV) »
ਅਤੇ ਉਸ ਨੂੰ ਸਾਡੇ ਪਿਉ-ਦਾਦਿਆਂ ਤੋਂ ਲੈ ਕੇ ਯਹੋਸ਼ੁਆ ਦੇ ਨਾਲ ਇਸ ਜਗ੍ਹਾ ਤੇ ਲਿਆਏ, ਜਿਸ ਸਮੇਂ ਉਹਨਾਂ ਨੇ ਉਨ੍ਹਾਂ ਕੌਮਾਂ ਉੱਤੇ ਅਧਿਕਾਰ ਪਾਇਆ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਦੇ ਅੱਗਿਓਂ ਕੱਢ ਦਿੱਤਾ ਅਤੇ ਉਹ ਡੇਰਾ ਦਾਊਦ ਦੇ ਦਿਨਾਂ ਤੱਕ ਰਿਹਾ।

ਗਿਣਤੀ 13:16 PANIRV Bible Verse Image
ਗਿਣਤੀ 13:16 (PANIRV) »
ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹਨ ਜਿਨ੍ਹਾਂ ਨੂੰ ਮੂਸਾ ਨੇ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਮੂਸਾ ਨੇ ਨੂਨ ਦੇ ਪੁੱਤਰ ਹੋਸ਼ੇਆ ਦਾ ਨਾਮ ਯਹੋਸ਼ੁਆ ਰੱਖਿਆ।

ਅਸਤਸਨਾ 31:3 PANIRV Bible Verse Image
ਅਸਤਸਨਾ 31:3 (PANIRV) »
ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਇਨ੍ਹਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਮਿਟਾ ਦੇਵੇਗਾ, ਅਤੇ ਤੁਸੀਂ ਉਹਨਾਂ ਉੱਤੇ ਅਧਿਕਾਰ ਕਰੋਗੇ। ਯਹੋਸ਼ੁਆ ਤੁਹਾਡੇ ਅੱਗੇ-ਅੱਗੇ ਪਾਰ ਜਾਵੇਗਾ ਜਿਵੇਂ ਯਹੋਵਾਹ ਨੇ ਆਖਿਆ ਹੈ।

ਅਸਤਸਨਾ 31:23 PANIRV Bible Verse Image
ਅਸਤਸਨਾ 31:23 (PANIRV) »
ਉਸ ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਇਹ ਆਖ ਕੇ ਹੁਕਮ ਦਿੱਤਾ, “ਤਕੜਾ ਹੋ ਅਤੇ ਹੌਂਸਲਾ ਰੱਖ, ਕਿਉਂ ਜੋ ਤੂੰ ਇਸਰਾਏਲੀਆਂ ਨੂੰ ਉਸ ਦੇਸ਼ ਵਿੱਚ ਲੈ ਜਾਵੇਂਗਾ ਜਿਸ ਨੂੰ ਦੇਣ ਦੀ ਮੈਂ ਉਨ੍ਹਾਂ ਨਾਲ ਸਹੁੰ ਖਾਧੀ ਸੀ ਅਤੇ ਮੈਂ ਤੇਰੇ ਨਾਲ ਹੋਵਾਂਗਾ।”

2 ਰਾਜਿਆਂ 5:25 PANIRV Bible Verse Image
2 ਰਾਜਿਆਂ 5:25 (PANIRV) »
ਜਦੋਂ ਉਹ ਅੰਦਰ ਆ ਕੇ ਆਪਣੇ ਸੁਆਮੀ ਦੇ ਅੱਗੇ ਖੜ੍ਹਾ ਹੋਇਆ ਤਾਂ ਅਲੀਸ਼ਾ ਨੇ ਉਹ ਨੂੰ ਪੁੱਛਿਆ, “ਗੇਹਾਜੀ ਤੂੰ ਕਿੱਥੋਂ ਆ ਰਿਹਾ ਹੈਂ?” ਉਹ ਬੋਲਿਆ, “ਤੇਰਾ ਚੇਲਾ ਇੱਧਰ-ਉੱਧਰ ਕਿਤੇ ਨਹੀਂ ਗਿਆ।”

2 ਰਾਜਿਆਂ 3:11 PANIRV Bible Verse Image
2 ਰਾਜਿਆਂ 3:11 (PANIRV) »
ਪਰ ਯਹੋਸ਼ਾਫ਼ਾਤ ਬੋਲਿਆ ਕਿ ਇੱਥੇ ਯਹੋਵਾਹ ਦਾ ਕੋਈ ਨਬੀ ਨਹੀਂ ਹੈ ਕਿ ਅਸੀਂ ਉਸ ਦੇ ਦੁਆਰਾ ਯਹੋਵਾਹ ਤੋਂ ਪੁੱਛੀਏ? ਤਦ ਇਸਰਾਏਲ ਦੇ ਰਾਜਾ ਦੇ ਸੇਵਕਾਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ ਕਿ ਸ਼ਾਫਾਟ ਦਾ ਪੁੱਤਰ ਅਲੀਸ਼ਾ ਜਿਹੜਾ ਏਲੀਯਾਹ ਦੇ ਹੱਥਾਂ ਉੱਤੇ ਪਾਣੀ ਪਾਉਂਦਾ ਹੁੰਦਾ ਸੀ ਇੱਥੇ ਹੈ।

2 ਰਾਜਿਆਂ 4:27 PANIRV Bible Verse Image
2 ਰਾਜਿਆਂ 4:27 (PANIRV) »
ਪਰ ਜਦੋਂ ਉਹ ਪਰਮੇਸ਼ੁਰ ਦੇ ਜਨ ਕੋਲ ਪਰਬਤ ਉੱਤੇ ਆਈ, ਤਾਂ ਉਸ ਦੇ ਪੈਰ ਫੜ ਲਏ ਅਤੇ ਗੇਹਾਜੀ ਉਹ ਨੂੰ ਪਰੇ ਹਟਾਉਣ ਲਈ ਨੇੜੇ ਆਇਆ ਪਰ ਪਰਮੇਸ਼ੁਰ ਦੇ ਜਨ ਨੇ ਆਖਿਆ, “ਉਹ ਨੂੰ ਰਹਿਣ ਦੇ, ਕਿਉਂ ਜੋ ਉਹ ਦਾ ਮਨ ਭਰਿਆ ਹੋਇਆ ਹੈ ਪਰ ਯਹੋਵਾਹ ਨੇ ਇਹ ਮੇਰੇ ਤੋਂ ਲੁਕਾਇਆ ਤੇ ਮੈਨੂੰ ਨਾ ਦੱਸਿਆ।”

Available Bible Translations

American Standard Version
Joshua 1:1 (ASV) »
King James Version
Joshua 1:1 (KJV) »
GOD’S WORD® (GW)
Joshua 1:1 (GW) »
World English Bible
Joshua 1:1 (WEB) »
Louis Segond 1910
Josué 1:1 (LSG) »
Luther Bibel 1912
Josua 1:1 (LUTH1912) »
इंडियन रिवाइज्ड वर्जन - हिंदी
यहोशू 1:1 (HINIRV) »
ভারতীয় সংশোধিত সংস্করণ - বাংলা
যিহোচূৱা 1:1 (BENIRV) »
இந்தியன் ரீவைஸ்டு வேர்ஷன் - தமிழ்
யோசுவா 1:1 (TAMIRV) »
इंडियन रिवाइज्ड वर्जन - मराठी
यहोशवा 1:1 (MARIRV) »
ఇండియన్ రేవిజ్డ్ వెర్షన్ - తెలుగు
యెహోషువ 1:1 (TELIRV) »
ઇન્ડિયન રિવાયઝ્ડ વર્ઝન - ગુજરાતી
યહોશુઆ 1:1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೋಶುವನು 1:1 (KANIRV) »
الكتاب المقدس باللغة العربية، فان دايك
يَشُوع 1:1 (AVD) »
תנ ך עברי מודרני
יהושע 1:1 (HEB) »
Bíblia Sagrada Português
Joshua 1:1 (BSL) »
Kinh Thánh: Tiếng Việt
Giô-sua 1:1 (VIE) »
Reina Valera Antigua
Josué 1:1 (RVA) »
La Sacra Bibbia
Giosué 1:1 (RIV) »
圣 经 简体中文和合本
约 书 亚 记 1:1 (CUVS) »
聖 經 繁體中文和合本
約 書 亞 記 1:1 (CUVT) »
Bibla e Shenjtë
Jozueu 1:1 (ALB) »
Svenska Bibeln 1917
Josua 1:1 (SV1917) »
Библия на русском
Иисус Навин 1:1 (RUSV) »
Українська Біблія
Ісус Навин 1:1 (UKR) »
Szent Biblia - Magyar
Józsué 1:1 (KAR) »
Българска Библия
Исус Навиев 1:1 (BULG) »
Det Norsk Bibel
Josvas 1:1 (NORSK) »
Kitaabka Quduuska Ah
Yashuuca 1:1 (SOM) »
De Heilige Schrift
Jozua 1:1 (NLD) »
Dansk Bibel 1871
Josua 1:1 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »