ਜ਼ਬੂਰ 30:1 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਜ਼ਬੂਰ 30:1 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 30:1 PANIRV Mobile Phone Wallpaper - ਭਵਨ ਦੇ ਸਮਰਪਣ ਲਈ - Mobile Bible Verse Wallpaper

ਜ਼ਬੂਰ 30:1 PANIRV

ਭਵਨ ਦੇ ਸਮਰਪਣ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੂੰ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 30:1 PANIRV Bible images with quotes are generated using nature scenery backgrounds and scenic photos.

Additional Bible Verse Images

Picture 02 - ਜ਼ਬੂਰ 30:1 PANIRV Mobile Phone Wallpaper - ਭਵਨ ਦੇ ਸਮਰਪਣ ਲਈ - Mobile Bible Verse Wallpaper
View New Tab
Picture 03 - ਜ਼ਬੂਰ 30:1 PANIRV Mobile Phone Wallpaper - ਭਵਨ ਦੇ ਸਮਰਪਣ ਲਈ - Mobile Bible Verse Wallpaper
View New Tab
Picture 04 - ਜ਼ਬੂਰ 30:1 PANIRV Mobile Phone Wallpaper - ਭਵਨ ਦੇ ਸਮਰਪਣ ਲਈ - Mobile Bible Verse Wallpaper
View New Tab
Picture 05 - ਜ਼ਬੂਰ 30:1 PANIRV Mobile Phone Wallpaper - ਭਵਨ ਦੇ ਸਮਰਪਣ ਲਈ - Mobile Bible Verse Wallpaper
View New Tab
Picture 06 - ਜ਼ਬੂਰ 30:1 PANIRV Mobile Phone Wallpaper - ਭਵਨ ਦੇ ਸਮਰਪਣ ਲਈ - Mobile Bible Verse Wallpaper
View New Tab
Picture 07 - ਜ਼ਬੂਰ 30:1 PANIRV Mobile Phone Wallpaper - ਭਵਨ ਦੇ ਸਮਰਪਣ ਲਈ - Mobile Bible Verse Wallpaper
View New Tab

ਜ਼ਬੂਰ 30:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 30:1 PANIRV. Please click on any image below to navigate to that specific Bible verse page.

ਜ਼ਬੂਰ 25:2 PANIRV Bible Verse Image
ਜ਼ਬੂਰ 25:2 (PANIRV) »
ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਨਾ ਵੈਰੀਆਂ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇ।

ਜ਼ਬੂਰ 35:19 PANIRV Bible Verse Image
ਜ਼ਬੂਰ 35:19 (PANIRV) »
ਜਿਹੜੇ ਬੇਵਜ੍ਹਾ ਮੇਰੇ ਵੈਰੀ ਹਨ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਦੁਸ਼ਮਣ ਹਨ ਉਨ੍ਹਾਂ ਨੂੰ ਮੇਰੇ ਉੱਤੇ ਅੱਖ ਮਟਕਾਉਣ ਨਾ ਦੇ,

ਦਾਨੀਏਲ 4:37 PANIRV Bible Verse Image
ਦਾਨੀਏਲ 4:37 (PANIRV) »
ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ!

ਜ਼ਬੂਰ 140:8 PANIRV Bible Verse Image
ਜ਼ਬੂਰ 140:8 (PANIRV) »
ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇ, ਓਹ ਘਮੰਡ ਨਾ ਕਰਨ!। ਸਲਹ।

ਜ਼ਬੂਰ 28:9 PANIRV Bible Verse Image
ਜ਼ਬੂਰ 28:9 (PANIRV) »
ਆਪਣੀ ਪਰਜਾ ਨੂੰ ਬਚਾ, ਅਤੇ ਆਪਣੇ ਵਿਰਸੇ ਨੂੰ ਬਰਕਤ ਦੇ, ਉਨ੍ਹਾਂ ਦੀ ਪਾਲਣਾ ਕਰ ਅਤੇ ਉਨ੍ਹਾਂ ਨੂੰ ਸਦਾ ਸੰਭਾਲੀ ਰੱਖ।

ਜ਼ਬੂਰ 13:4 PANIRV Bible Verse Image
ਜ਼ਬੂਰ 13:4 (PANIRV) »
ਅਜਿਹਾ ਨਾ ਹੋਵੇ ਮੇਰਾ ਵੈਰੀ ਆਖੇ, ਮੈਂ ਉਸ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ-ਬਾਗ ਹੋਣ।

2 ਸਮੂਏਲ 24:25 PANIRV Bible Verse Image
2 ਸਮੂਏਲ 24:25 (PANIRV) »
ਤਦ ਦਾਊਦ ਨੇ ਉੱਥੇ ਯਹੋਵਾਹ ਦੇ ਲਈ ਜਗਵੇਦੀ ਬਣਾਈ ਅਤੇ ਹੋਮ ਦੀਆਂ ਬਲੀਆਂ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ। ਸੋ ਯਹੋਵਾਹ ਨੇ ਦੇਸ਼ ਦੇ ਲਈ ਉਨ੍ਹਾਂ ਦੀਆਂ ਬੇਨਤੀਆਂ ਸੁਣ ਲਈਆਂ, ਤਦ ਇਸਰਾਏਲ ਵਿੱਚੋਂ ਮਰੀ ਹਟ ਗਈ।

2 ਸਮੂਏਲ 6:20 PANIRV Bible Verse Image
2 ਸਮੂਏਲ 6:20 (PANIRV) »
ਤਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ। ਉਸ ਵੇਲੇ ਸ਼ਾਊਲ ਦੀ ਧੀ ਮੀਕਲ ਦਾਊਦ ਦੇ ਮਿਲਣ ਨੂੰ ਨਿੱਕਲੀ ਅਤੇ ਬੋਲੀ, ਇਸਰਾਏਲ ਦਾ ਰਾਜਾ ਅੱਜ ਪ੍ਰਤਾਪੀ ਲੱਗਦਾ ਸੀ, ਜਿਸ ਨੇ ਅੱਜ ਆਪਣੇ ਨੌਕਰਾਂ ਦੀਆਂ ਦਾਸੀਆਂ ਦੀਆਂ ਅੱਖਾਂ ਦੇ ਸਾਹਮਣੇ ਆਪਣੇ ਆਪ ਨੂੰ ਨੰਗਾ ਕੀਤਾ, ਜਿਵੇਂ ਕੋਈ ਲੁੱਚਾ ਆਪ ਨੂੰ ਨਿਰਲੱਜ ਬਣਾ ਕੇ ਨੰਗਾ ਕਰਦਾ ਹੈ।

2 ਸਮੂਏਲ 5:11 PANIRV Bible Verse Image
2 ਸਮੂਏਲ 5:11 (PANIRV) »
ਸੂਰ ਦੇ ਰਾਜਾ ਹੀਰਾਮ ਨੇ ਦਾਊਦ ਕੋਲ ਸੰਦੇਸ਼ਵਾਹਕ ਭੇਜੇ ਅਤੇ ਦਿਆਰ ਦੀ ਲੱਕੜ ਅਤੇ ਤਰਖਾਣ ਅਤੇ ਰਾਜ ਮਿਸਤਰੀ ਵੀ ਭੇਜੇ ਅਤੇ ਉਨ੍ਹਾਂ ਨੇ ਦਾਊਦ ਦੇ ਲਈ ਮਹਿਲ ਬਣਾਇਆ।

ਵਿਰਲਾਪ 2:15 PANIRV Bible Verse Image
ਵਿਰਲਾਪ 2:15 (PANIRV) »
ਸਭ ਲੰਘਣ ਵਾਲੇ ਤੇਰੇ ਉੱਤੇ ਤਾੜੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ?”

2 ਸਮੂਏਲ 7:2 PANIRV Bible Verse Image
2 ਸਮੂਏਲ 7:2 (PANIRV) »
ਤਦ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।

ਜ਼ਬੂਰ 34:3 PANIRV Bible Verse Image
ਜ਼ਬੂਰ 34:3 (PANIRV) »
ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਮੁਬਾਰਕ ਆਖੀਏ।

Available Bible Translations

American Standard Version (ASV)
Psalms 30:1 (ASV) »
King James Version (KJV)
Psalms 30:1 (KJV) »
GOD’S WORD® (GW)
Psalms 30:1 (GW) »
Berean Bible (BSB)
Psalms 30:1 (BSB) »
World English Bible (WEB)
Psalms 30:1 (WEB) »
French Bible (LSG)
Psaumes 30:1 (LSG) »
German Bible (LUTH1912)
Psalm 30:1 (LUTH1912) »
Hebrew Bible (HEB)
תהלים 30:1 (HEB) »
Portuguese Bible (BSL)
Salmos 30:1 (BSL) »
Vietnamese Bible (VIE)
Thánh Thi 30:1 (VIE) »
Spanish Bible (RVA)
Salmos 30:1 (RVA) »
Italian Bible (RIV)
Salmi 30:1 (RIV) »
Chinese Simplified (CUVS)
诗 篇 30:1 (CUVS) »
Chinese Traditional (CUVT)
詩 篇 30:1 (CUVT) »
Albanian Bible (ALB)
Psalmet 30:1 (ALB) »
Swedish Bible (SV1917)
Psaltaren 30:1 (SV1917) »
Ukrainian Bible (UKR)
Псалми 30:1 (UKR) »
Hungarian Bible (KAR)
Zsoltárok 30:1 (KAR) »
Bulgarian Bible (BULG)
Псалми 30:1 (BULG) »
Japanese Bible (JPN)
詩篇 30:1 (JPN) »
Norwegian Bible (NORSK)
Salmene 30:1 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »