ਜ਼ਬੂਰ 76:1 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਜ਼ਬੂਰ 76:1 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 76:1 PANIRV Mobile Phone Wallpaper - ਪ੍ਰਧਾਨ ਵਜਾਉਣ ਵਾਲੇ - Mobile Bible Verse Wallpaper

ਜ਼ਬੂਰ 76:1 PANIRV

ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ ਆਸਾਫ਼ ਦਾ ਭਜਨ, ਗੀਤ। ਯਹੂਦਾਹ ਵਿੱਚ ਪਰਮੇਸ਼ੁਰ ਜਾਣਿਆ ਜਾਂਦਾ ਹੈ, ਇਸਰਾਏਲ ਵਿੱਚ ਉਹ ਦਾ ਨਾਮ ਵੱਡਾ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 76:1 PANIRV Bible images with quotes are generated using nature scenery backgrounds and scenic photos.

Additional Bible Verse Images

Picture 02 - ਜ਼ਬੂਰ 76:1 PANIRV Mobile Phone Wallpaper - ਪ੍ਰਧਾਨ ਵਜਾਉਣ ਵਾਲੇ - Mobile Bible Verse Wallpaper
View New Tab
Picture 03 - ਜ਼ਬੂਰ 76:1 PANIRV Mobile Phone Wallpaper - ਪ੍ਰਧਾਨ ਵਜਾਉਣ ਵਾਲੇ - Mobile Bible Verse Wallpaper
View New Tab
Picture 04 - ਜ਼ਬੂਰ 76:1 PANIRV Mobile Phone Wallpaper - ਪ੍ਰਧਾਨ ਵਜਾਉਣ ਵਾਲੇ - Mobile Bible Verse Wallpaper
View New Tab
Picture 05 - ਜ਼ਬੂਰ 76:1 PANIRV Mobile Phone Wallpaper - ਪ੍ਰਧਾਨ ਵਜਾਉਣ ਵਾਲੇ - Mobile Bible Verse Wallpaper
View New Tab
Picture 06 - ਜ਼ਬੂਰ 76:1 PANIRV Mobile Phone Wallpaper - ਪ੍ਰਧਾਨ ਵਜਾਉਣ ਵਾਲੇ - Mobile Bible Verse Wallpaper
View New Tab
Picture 07 - ਜ਼ਬੂਰ 76:1 PANIRV Mobile Phone Wallpaper - ਪ੍ਰਧਾਨ ਵਜਾਉਣ ਵਾਲੇ - Mobile Bible Verse Wallpaper
View New Tab

ਜ਼ਬੂਰ 76:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 76:1 PANIRV. Please click on any image below to navigate to that specific Bible verse page.

ਰਸੂਲਾਂ ਦੇ ਕਰਤੱਬ 17:23 PANIRV Bible Verse Image
ਰਸੂਲਾਂ ਦੇ ਕਰਤੱਬ 17:23 (PANIRV) »
ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ।

ਦਾਨੀਏਲ 4:1 PANIRV Bible Verse Image
ਦਾਨੀਏਲ 4:1 (PANIRV) »
ਨਬੂਕਦਨੱਸਰ ਰਾਜਾ ਦੀ ਵੱਲੋਂ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੂੰ ਜਿਹੜੀਆਂ ਕੁਲ ਧਰਤੀ ਵਿੱਚ ਵੱਸਦੀਆਂ ਹਨ, ਤੁਹਾਨੂੰ ਸ਼ਾਂਤੀ ਮਿਲੇ!

ਦਾਨੀਏਲ 3:29 PANIRV Bible Verse Image
ਦਾਨੀਏਲ 3:29 (PANIRV) »
ਇਸ ਲਈ ਮੈਂ ਇਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਜਾਂ ਕੌਮਾਂ ਜਾਂ ਭਾਖਿਆਂ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਹਨਾਂ ਦੇ ਟੁੱਕੜੇ-ਟੁੱਕੜੇ ਕੀਤੇ ਜਾਣਗੇ ਅਤੇ ਉਹਨਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦੇਵਤਾ ਨਹੀਂ ਜਿਹੜਾ ਇਸ ਪਰਕਾਰ ਬਚਾ ਸਕੇ!

ਅਸਤਸਨਾ 4:34 PANIRV Bible Verse Image
ਅਸਤਸਨਾ 4:34 (PANIRV) »
ਕੀ ਪਰਮੇਸ਼ੁਰ ਨੇ ਕਦੀ ਜਤਨ ਕੀਤਾ ਕਿ ਜਾ ਕੇ ਆਪਣੇ ਲਈ ਇੱਕ ਕੌਮ ਨੂੰ ਦੂਜੀ ਕੌਮ ਦੇ ਵਿੱਚੋਂ ਪਰਤਾਵਿਆਂ, ਨਿਸ਼ਾਨਾਂ, ਅਚਰਜ਼ ਕੰਮਾਂ, ਯੁੱਧ, ਸ਼ਕਤੀਸ਼ਾਲੀ ਹੱਥ, ਪਸਾਰੀ ਹੋਈ ਬਾਂਹ ਅਤੇ ਵੱਡੇ-ਵੱਡੇ ਡਰਾਵਿਆਂ ਨਾਲ ਕੱਢ ਲਿਆਵੇ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੁਹਾਡੇ ਲਈ ਕੀਤਾ?

ਜ਼ਬੂਰ 48:1 PANIRV Bible Verse Image
ਜ਼ਬੂਰ 48:1 (PANIRV) »
ਗੀਤ। ਭਜਨ। ਕੋਰਹ ਵੰਸ਼ੀਆਂ ਦਾ। ਯਹੋਵਾਹ ਮਹਾਨ ਹੈ ਅਤੇ ਅੱਤ ਉਸਤਤ ਦੇ ਜੋਗ ਹੈ, ਸਾਡੇ ਪਰਮੇਸ਼ੁਰ ਦੇ ਨਗਰ ਵਿੱਚ ਉਹ ਦੇ ਪਰਬਤ ਉੱਤੇ!

ਜ਼ਬੂਰ 4:1 PANIRV Bible Verse Image
ਜ਼ਬੂਰ 4:1 (PANIRV) »
ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ। ਦਾਊਦ ਦਾ ਭਜਨ। ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।

ਜ਼ਬੂਰ 67:1 PANIRV Bible Verse Image
ਜ਼ਬੂਰ 67:1 (PANIRV) »
ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਭਜਨ, ਗੀਤ। ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ।

ਜ਼ਬੂਰ 148:13 PANIRV Bible Verse Image
ਜ਼ਬੂਰ 148:13 (PANIRV) »
ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ,

ਜ਼ਬੂਰ 147:19 PANIRV Bible Verse Image
ਜ਼ਬੂਰ 147:19 (PANIRV) »
ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ।

ਜ਼ਬੂਰ 54:1 PANIRV Bible Verse Image
ਜ਼ਬੂਰ 54:1 (PANIRV) »
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਤਾਰ ਵਾਲੇ ਵਾਜਿਆਂ ਨਾਲ ਭਜਨ, ਜਦੋਂ ਜ਼ੀਫੀਆਂ ਨੇ ਆ ਕੇ ਸ਼ਾਊਲ ਨੂੰ ਕਿਹਾ, “ਕੀ ਦਾਊਦ ਸਾਡੇ ਵਿੱਚ ਲੁਕਿਆ ਨਹੀਂ ਰਹਿੰਦਾ?” ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ!

ਜ਼ਬੂਰ 61:1 PANIRV Bible Verse Image
ਜ਼ਬੂਰ 61:1 (PANIRV) »
ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ ਦਾਊਦ ਦਾ ਭਜਨ। ਹੇ ਪਰਮੇਸ਼ੁਰ, ਮੇਰੀ ਪੁਕਾਰ ਸੁਣ, ਮੇਰੀ ਪ੍ਰਾਰਥਨਾ ਵੱਲ ਧਿਆਨ ਦੇ!

ਜ਼ਬੂਰ 98:2 PANIRV Bible Verse Image
ਜ਼ਬੂਰ 98:2 (PANIRV) »
ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ।

Available Bible Translations

American Standard Version (ASV)
Psalms 76:1 (ASV) »
King James Version (KJV)
Psalms 76:1 (KJV) »
GOD’S WORD® (GW)
Psalms 76:1 (GW) »
Berean Bible (BSB)
Psalms 76:1 (BSB) »
World English Bible (WEB)
Psalms 76:1 (WEB) »
French Bible (LSG)
Psaumes 76:1 (LSG) »
German Bible (LUTH1912)
Psalm 76:1 (LUTH1912) »
Hebrew Bible (HEB)
תהלים 76:1 (HEB) »
Portuguese Bible (BSL)
Salmos 76:1 (BSL) »
Vietnamese Bible (VIE)
Thánh Thi 76:1 (VIE) »
Spanish Bible (RVA)
Salmos 76:1 (RVA) »
Italian Bible (RIV)
Salmi 76:1 (RIV) »
Chinese Simplified (CUVS)
诗 篇 76:1 (CUVS) »
Chinese Traditional (CUVT)
詩 篇 76:1 (CUVT) »
Albanian Bible (ALB)
Psalmet 76:1 (ALB) »
Swedish Bible (SV1917)
Psaltaren 76:1 (SV1917) »
Ukrainian Bible (UKR)
Псалми 76:1 (UKR) »
Hungarian Bible (KAR)
Zsoltárok 76:1 (KAR) »
Bulgarian Bible (BULG)
Псалми 76:1 (BULG) »
Japanese Bible (JPN)
詩篇 76:1 (JPN) »
Norwegian Bible (NORSK)
Salmene 76:1 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »