ਪਰਕਾਸ਼ ਦੀ ਪੋਥੀ 15:2 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਪਰਕਾਸ਼ ਦੀ ਪੋਥੀ 15:2 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 15:2 PANIRV Mobile Phone Wallpaper - ਅਤੇ ਮੈਂ ਇੱਕ ਕੱਚ ਦੇ - Mobile Bible Verse Wallpaper

ਪਰਕਾਸ਼ ਦੀ ਪੋਥੀ 15:2 PANIRV

ਅਤੇ ਮੈਂ ਇੱਕ ਕੱਚ ਦੇ ਸਮੁੰਦਰ ਵਰਗਾ ਵੇਖਿਆ, ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਉਸ ਦਰਿੰਦੇ, ਉਹ ਦੀ ਮੂਰਤੀ ਅਤੇ ਉਹ ਦੇ ਨਾਮ ਦੇ ਅੰਗ ਉੱਤੇ ਜਿੱਤ ਪਾਈ, ਮੈਂ ਉਹਨਾਂ ਨੂੰ ਪਰਮੇਸ਼ੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖੜ੍ਹੇ ਵੇਖਿਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਪਰਕਾਸ਼ ਦੀ ਪੋਥੀ 15:2 PANIRV Bible images with quotes are generated using nature scenery backgrounds and scenic photos.

Additional Bible Verse Images

Picture 02 - ਪਰਕਾਸ਼ ਦੀ ਪੋਥੀ 15:2 PANIRV Mobile Phone Wallpaper - ਅਤੇ ਮੈਂ ਇੱਕ ਕੱਚ ਦੇ - Mobile Bible Verse Wallpaper
View New Tab
Picture 03 - ਪਰਕਾਸ਼ ਦੀ ਪੋਥੀ 15:2 PANIRV Mobile Phone Wallpaper - ਅਤੇ ਮੈਂ ਇੱਕ ਕੱਚ ਦੇ - Mobile Bible Verse Wallpaper
View New Tab
Picture 04 - ਪਰਕਾਸ਼ ਦੀ ਪੋਥੀ 15:2 PANIRV Mobile Phone Wallpaper - ਅਤੇ ਮੈਂ ਇੱਕ ਕੱਚ ਦੇ - Mobile Bible Verse Wallpaper
View New Tab
Picture 05 - ਪਰਕਾਸ਼ ਦੀ ਪੋਥੀ 15:2 PANIRV Mobile Phone Wallpaper - ਅਤੇ ਮੈਂ ਇੱਕ ਕੱਚ ਦੇ - Mobile Bible Verse Wallpaper
View New Tab
Picture 06 - ਪਰਕਾਸ਼ ਦੀ ਪੋਥੀ 15:2 PANIRV Mobile Phone Wallpaper - ਅਤੇ ਮੈਂ ਇੱਕ ਕੱਚ ਦੇ - Mobile Bible Verse Wallpaper
View New Tab
Picture 07 - ਪਰਕਾਸ਼ ਦੀ ਪੋਥੀ 15:2 PANIRV Mobile Phone Wallpaper - ਅਤੇ ਮੈਂ ਇੱਕ ਕੱਚ ਦੇ - Mobile Bible Verse Wallpaper
View New Tab

ਪਰਕਾਸ਼ ਦੀ ਪੋਥੀ 15:2 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 15:2 PANIRV. Please click on any image below to navigate to that specific Bible verse page.

ਪਰਕਾਸ਼ ਦੀ ਪੋਥੀ 4:6 PANIRV Bible Verse Image
ਪਰਕਾਸ਼ ਦੀ ਪੋਥੀ 4:6 (PANIRV) »
ਅਤੇ ਸਿੰਘਾਸਣ ਦੇ ਅੱਗੇ ਬਲੌਰ ਵਰਗਾ ਕੱਚ ਦਾ ਇੱਕ ਸਮੁੰਦਰ ਸੀ ਅਤੇ ਸਿੰਘਾਸਣ ਦੇ ਵਿਚਾਲੇ ਅਤੇ ਸਿੰਘਾਸਣ ਦੇ ਆਲੇ-ਦੁਆਲੇ ਚਾਰ ਪ੍ਰਾਣੀ ਹਨ, ਜਿਹੜੇ ਅੱਗਿਓਂ ਪਿੱਛਿਓਂ ਅੱਖਾਂ ਨਾਲ ਭਰੇ ਹੋਏ ਹਨ।

ਪਰਕਾਸ਼ ਦੀ ਪੋਥੀ 12:11 PANIRV Bible Verse Image
ਪਰਕਾਸ਼ ਦੀ ਪੋਥੀ 12:11 (PANIRV) »
ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।

ਪਰਕਾਸ਼ ਦੀ ਪੋਥੀ 5:8 PANIRV Bible Verse Image
ਪਰਕਾਸ਼ ਦੀ ਪੋਥੀ 5:8 (PANIRV) »
ਅਤੇ ਜਦੋਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਪ੍ਰਾਣੀ ਅਤੇ ਚੌਵੀ ਬਜ਼ੁਰਗ ਲੇਲੇ ਦੇ ਅੱਗੇ ਡਿੱਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ, ਜਿਹੜੇ ਸੰਤਾਂ ਦੀਆਂ ਪ੍ਰਾਰਥਨਾਵਾਂ ਹਨ।

ਪਰਕਾਸ਼ ਦੀ ਪੋਥੀ 19:1 PANIRV Bible Verse Image
ਪਰਕਾਸ਼ ਦੀ ਪੋਥੀ 19:1 (PANIRV) »
ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,

1 ਪਤਰਸ 1:7 PANIRV Bible Verse Image
1 ਪਤਰਸ 1:7 (PANIRV) »
ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ।

ਮੱਤੀ 3:11 PANIRV Bible Verse Image
ਮੱਤੀ 3:11 (PANIRV) »
ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।

ਪਰਕਾਸ਼ ਦੀ ਪੋਥੀ 21:18 PANIRV Bible Verse Image
ਪਰਕਾਸ਼ ਦੀ ਪੋਥੀ 21:18 (PANIRV) »
ਅਤੇ ਉਹ ਦੀ ਸ਼ਹਿਰਪਨਾਹ ਦੀ ਚਿਣਾਈ ਯਸ਼ਬ ਦੀ ਸੀ ਅਤੇ ਉਹ ਨਗਰੀ ਸਾਫ਼ ਸ਼ੀਸ਼ੇ ਦੇ ਵਾਂਗੂੰ ਸ਼ੁੱਧ ਸੋਨੇ ਦੀ ਸੀ।

ਪਰਕਾਸ਼ ਦੀ ਪੋਥੀ 13:14 PANIRV Bible Verse Image
ਪਰਕਾਸ਼ ਦੀ ਪੋਥੀ 13:14 (PANIRV) »
ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਉਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਅਧਿਕਾਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਕਿ ਉਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜਿਉਂਦਾ ਰਿਹਾ।

ਯਸਾਯਾਹ 4:4 PANIRV Bible Verse Image
ਯਸਾਯਾਹ 4:4 (PANIRV) »
ਇਹ ਤਦ ਹੋਵੇਗਾ ਜਦ ਪ੍ਰਭੂ ਨਿਆਂ ਦੇ ਆਤਮਾ ਅਤੇ ਭਸਮ ਕਰਨ ਵਾਲੇ ਆਤਮਾ ਨਾਲ ਸੀਯੋਨ ਦੀਆਂ ਧੀਆਂ ਦਾ ਮੈਲ ਧੋ ਸੁੱਟੇਗਾ ਅਤੇ ਯਰੂਸ਼ਲਮ ਦਾ ਲਹੂ ਉਹ ਦੇ ਵਿੱਚੋਂ ਸਾਫ਼ ਕਰ ਚੁੱਕਿਆ ਹੋਵੇਗਾ।

1 ਪਤਰਸ 4:12 PANIRV Bible Verse Image
1 ਪਤਰਸ 4:12 (PANIRV) »
ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ਼ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ

ਪਰਕਾਸ਼ ਦੀ ਪੋਥੀ 11:11 PANIRV Bible Verse Image
ਪਰਕਾਸ਼ ਦੀ ਪੋਥੀ 11:11 (PANIRV) »
ਸਾਢੇ ਤਿੰਨਾਂ ਦਿਨਾਂ ਤੋਂ ਬਾਅਦ ਜੀਵਨ ਦਾ ਸੁਆਸ ਪਰਮੇਸ਼ੁਰ ਦੀ ਵੱਲੋਂ ਉਹਨਾਂ ਵਿੱਚ ਆ ਗਿਆ ਅਤੇ ਉਹ ਆਪਣਿਆਂ ਪੈਰਾਂ ਉੱਤੇ ਖੜ੍ਹੇ ਹੋ ਗਏ ਅਤੇ ਜਿਨ੍ਹਾਂ ਉਹਨਾਂ ਨੂੰ ਵੇਖਿਆ, ਉਹ ਬਹੁਤ ਡਰ ਗਏ।

ਹਿਜ਼ਕੀਏਲ 22:30 PANIRV Bible Verse Image
ਹਿਜ਼ਕੀਏਲ 22:30 (PANIRV) »
ਮੈਂ ਉਹਨਾਂ ਵਿੱਚ ਭਾਲ ਕੀਤੀ ਹੈ ਕਿ ਕੋਈ ਅਜਿਹਾ ਮਨੁੱਖ ਲੱਭੇ ਜੋ ਕੰਧ ਬਣਾਵੇ ਅਤੇ ਉਸ ਧਰਤੀ ਦੇ ਲਈ ਉਸ ਦੇ ਝਰਨੇ ਵਿੱਚ ਮੇਰੇ ਅੱਗੇ ਖਲੋਵੇ, ਤਾਂ ਜੋ ਮੈਂ ਉਹ ਨੂੰ ਨਾ ਉਜਾੜਾਂ, ਪਰ ਕੋਈ ਨਾ ਲੱਭਿਆ।

Available Bible Translations

American Standard Version (ASV)
Revelation 15:2 (ASV) »
King James Version (KJV)
Revelation 15:2 (KJV) »
GOD’S WORD® (GW)
Revelation 15:2 (GW) »
Berean Bible (BSB)
Revelation 15:2 (BSB) »
World English Bible (WEB)
Revelation 15:2 (WEB) »
French Bible (LSG)
Apocalypse 15:2 (LSG) »
German Bible (LUTH1912)
Offenbarung 15:2 (LUTH1912) »
Arabic Bible (AVD)
رُؤيا 15:2 (AVD) »
Portuguese Bible (BSL)
Apocalipse 15:2 (BSL) »
Vietnamese Bible (VIE)
Khải Huyền 15:2 (VIE) »
Spanish Bible (RVA)
Apocalipsis 15:2 (RVA) »
Italian Bible (RIV)
Apocalisse 15:2 (RIV) »
Chinese Simplified (CUVS)
启 示 录 15:2 (CUVS) »
Chinese Traditional (CUVT)
启 示 录 15:2 (CUVT) »
Albanian Bible (ALB)
Zbulesa 15:2 (ALB) »
Hungarian Bible (KAR)
Jelenések 15:2 (KAR) »
Norwegian Bible (NORSK)
Åpenbaringen 15:2 (NORSK) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »